Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:54:23 AM

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • heavy selling 4 private banks hdfc shares fall 7

    ਦੇਸ਼ ਦੇ 4 ਵੱਡੇ ਨਿੱਜੀ ਬੈਂਕਾਂ 'ਚ ਭਾਰੀ ਵਿਕਰੀ, ਦੋ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਪੈਸਿਆਂ ਦੇ ਲਾਲਚ 'ਚ ਧੀ ਨੇ ਕਰ 'ਤਾ ਆਪਣੇ ਹੀ ਮਾਂ-ਪਿਓ ਦਾ ਕਤਲ, ਫਿਰ 4 ਸਾਲ...

INTERNATIONAL News Punjabi(ਵਿਦੇਸ਼)

ਪੈਸਿਆਂ ਦੇ ਲਾਲਚ 'ਚ ਧੀ ਨੇ ਕਰ 'ਤਾ ਆਪਣੇ ਹੀ ਮਾਂ-ਪਿਓ ਦਾ ਕਤਲ, ਫਿਰ 4 ਸਾਲ...

  • Edited By Rajwinder Kaur,
  • Updated: 30 May, 2025 04:08 PM
England
money daughter kills parents
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਲੰਡਨ ਤੋਂ ਆਈ ਇੱਕ ਬਹੁਤ ਹੀ ਭਿਆਨਕ ਅਤੇ ਦਰਦਨਾਕ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। 36 ਸਾਲਾ ਵਰਜੀਨੀਆ ਮੈਕਕੁਲੋ ਨਾਮ ਦੀ ਇਕ ਔਰਤ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ ਬੇਰਹਿਮੀ ਨਾਲ ਕਤਲ ਕੀਤਾ, ਸਗੋਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਚਾਰ ਸਾਲਾਂ ਤੱਕ ਘਰ ਵਿੱਚ ਲੁਕਾ ਕੇ ਵੀ ਰੱਖਿਆ। ਬ੍ਰਿਟਿਸ਼ ਮੀਡੀਆ ਦੇ ਅਨੁਸਾਰ ਵਰਜੀਨੀਆ ਨੇ ਜੂਨ 2019 ਵਿੱਚ ਆਪਣੇ ਲਗਭਗ 70 ਸਾਲਾ ਮਾਤਾ-ਪਿਤਾ ਲੋਇਸ ਅਤੇ ਜੌਨ ਮੈਕਕੁਲੋ ਦਾ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਸ਼ਰਾਬ ਦੇ ਸ਼ੌਕੀਨਾਂ ਲਈ Good News! ਹੁਣ ਸਸਤੀ ਮਿਲੇਗੀ Beer ਅਤੇ Scotch

ਕਿਹਾ ਜਾਂਦਾ ਹੈ ਕਿ ਉਸਨੇ ਅਜਿਹਾ ਭਾਰੀ ਕਰਜ਼ੇ ਅਤੇ ਕ੍ਰੈਡਿਟ ਕਾਰਡ ਧੋਖਾਧੜੀ ਦੇ ਖੁਲਾਸੇ ਹੋਣ ਦੇ ਡਰ ਤੋਂ ਕੀਤਾ ਸੀ। ਉਸਨੂੰ ਚਿੰਤਾ ਸੀ ਕਿ ਇਸ ਬਾਰੇ ਪਤਾ ਲੱਗਣ 'ਤੇ ਉਸਦੇ ਮਾਤਾ-ਪਿਤਾ ਉਸਨੂੰ ਫਸਾਉਣਗੇ, ਇਸ ਲਈ ਉਸਨੇ ਇਹ ਜ਼ਾਲਮ ਕਦਮ ਚੁੱਕਿਆ। ਕੋਵਿਡ-19 ਆਕਡਾਊਨ ਦੀ ਆੜ ਵਿੱਚ ਉਹ ਆਪਣੇ ਮਾਪਿਆਂ ਦੇ ਬੈਂਕ ਖਾਤਿਆਂ ਵਿੱਚੋਂ ਪੈਨਸ਼ਨ ਕਢਵਾਉਂਦੀ ਰਹੀ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੀ ਰਹੀ ਕਿ ਉਸਦੇ ਮਾਪੇ ਵਿਦੇਸ਼ ਯਾਤਰਾ ਕਰ ਰਹੇ ਹਨ। ਮ੍ਰਿਤਕ ਦੀਆਂ ਲਾਸ਼ਾਂ ਘਰ ਵਿੱਚ ਮੌਜੂਦ ਹੋਣ ਦੇ ਬਾਵਜੂਦ ਉਹ ਸੋਸ਼ਲ ਮੀਡੀਆ ਅਤੇ ਸੰਦੇਸ਼ਾਂ ਰਾਹੀਂ ਸਾਰਿਆਂ ਨੂੰ ਗੁੰਮਰਾਹ ਕਰਦੀ ਰਹੀ। ਇਸ ਘਟਨਾ ਤੋਂ ਸਭ ਤੋਂ ਵੱਧ ਦੁਖੀ ਵਰਜੀਨੀਆ ਦੀ ਵੱਡੀ ਭੈਣ ਲੁਈਸ ਹੌਪਕਿੰਸ ਹੈ। 

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਟਰੱਕ 'ਚ ਵੱਜੀ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ

ਇਸ ਘਟਨਾ ਦੇ ਸਬੰਧ ਵਿਚ ਉਸਨੇ ਕਿਹਾ ਕਿ ਜੇਕਰ ਉਹ ਪਰਿਵਾਰ ਨਾਲ ਰਹਿੰਦੀ ਤਾਂ ਇਹ ਦੁਖਦਾਈ ਘਟਨਾ ਨਾ ਵਾਪਰਦੀ। ਉਸਨੇ ਕਿਹਾ ਕਿ ਉਸਨੇ ਆਪਣੀ ਭੈਣ ਨੂੰ ਮਾਫ਼ ਕਰ ਦਿੱਤਾ ਹੈ ਪਰ ਕਦੇ ਵੀ ਉਸਦਾ ਸਾਹਮਣਾ ਨਹੀਂ ਕਰੇਗੀ। ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤਾਂ ਦੇ ਅਨੁਸਾਰ ਵਰਜੀਨੀਆ ਨੇ ਪਹਿਲਾਂ ਆਪਣੇ ਪਿਤਾ ਨੂੰ ਜ਼ਹਿਰ ਦਿੱਤਾ, ਫਿਰ ਆਪਣੀ ਮਾਂ 'ਤੇ ਹਥੌੜੇ ਨਾਲ ਹਮਲਾ ਕੀਤਾ। ਜਦੋਂ ਉਹ ਅਸਫਲ ਹੋਈ ਤਾਂ ਉਸ ਨੇ ਉਹਨਾਂ ਨੂੰ ਚਾਕੂ ਨਾਲ ਮਾਰ ਦਿੱਤਾ। ਅਦਾਲਤ ਨੇ ਵਰਜੀਨੀਆ ਨੂੰ 36 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਅਤੇ ਮਨੁੱਖਤਾ ਦੀ ਰੱਖਿਆ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਬਾਈਕ ਸਾਫ਼ ਕਰ ਰਹੇ ਮਕੈਨਿਕ ਨੂੰ ਦਿਖਾਈ ਦਿੱਤੀ ਅਜਿਹੀ ਚੀਜ਼, ਉੱਡ ਗਏ ਹੋਸ਼, ਤੇ ਫਿਰ...(ਵੀਡੀਓ)

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • London
  • Money
  • Daughter
  • Kills
  • Parents
  • bodies home
  • ਪੈਸਿਆਂ
  • ਧੀ
  • ਮਾਤਾ ਪਿਤਾ

ਬਰਫ਼ 'ਚ ਲੁਕੇ ਪਹਾੜ, ਸਵਰਗ ਵਰਗਾ ਦ੍ਰਿਸ਼...ਮਾਊਂਟ ਐਵਰੈਸਟ ਤੋਂ 360 ਡਿਗਰੀ ਵੀਡੀਓ ਖਿੱਚਿਆ ਲੋਕਾਂ ਦਾ ਧਿਆਨ

NEXT STORY

Stories You May Like

  • father  son  killed land  police
    ਜ਼ਮੀਨ ਤੇ ਪੈਸਿਆਂ ਦੇ ਲਾਲਚ 'ਚ ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ
  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • son  father  killed  property  police alcohol
    ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗੋਲੀਆਂ ਨਾਲ ਭੁੰਨ'ਤਾ ਪਿਓ
  • government job  daughter  mother  killed police
    ਸਰਕਾਰੀ ਨੌਕਰੀ ਤੇ ਜਾਇਦਾਦ ਲਈ ਧੀ ਨੇ ਕਰਵਾਇਆ ਮਾਂ ਦਾ ਕਤਲ, ਤਾਏ ਤੇ ਭਰਾ ਨਾਲ ਮਿਲ ਕੀਤੀ ਪਲਾਨਿੰਗ
  • father son incident in patiala
    ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
  • daughter  father  police  arrested  killed  house
    ਦੂਜੀ ਧੀ ਹੋਣ 'ਤੇ ਨਾਰਾਜ਼ ਪਿਓ ਨੇ ਕੀਤਾ ਸ਼ਰਮਨਾਕ ਕਾਰਾ, 13 ਦਿਨਾਂ ਦੀ ਜਵਾਕ ਨੂੰ...
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • delhi police  constable  wife  killed
    ਦਿੱਲੀ ਪੁਲਸ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਆਪਣੀ ਪਤਨੀ ਦਾ ਗੋਲ਼ੀ ਮਾਰ ਕਰ'ਤਾ ਕਤਲ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump directly threatens china and russia
      'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ...
    • indian products will be expensive in america with 10  duty
      ਅਮਰੀਕਾ ’ਚ 10 ਫੀਸਦੀ ਡਿਊਟੀ ਨਾਲ ਭਾਰਤੀ ਉਤਪਾਦ ਹੋਣਗੇ ਮਹਿੰਗੇ, ਹੋਰਾਂ ਦੇਸ਼ਾਂ...
    • bangladesh president mohammed shahabuddin resigns
      ਬੰਗਲਾਦੇਸ਼ ਦੀ ਸਿਆਸਤ 'ਚ ਵੱਡੀ ਉਥਲ-ਪੁਥਲ ! ਰਾਸ਼ਟਰਪਤੀ ਸ਼ਹਾਬੁਦੀਨ ਨੇ ਦਿੱਤਾ...
    • bangladesh mistake in the official list of july martyrs
      ਬੰਗਲਾਦੇਸ਼: 'ਜੁਲਾਈ ਸ਼ਹੀਦਾਂ' ਦੀ ਸਰਕਾਰੀ ਸੂਚੀ 'ਚ ਗੜਬੜੀ, ਬਾਖ਼ਿਰ ਅਲੀ...
    • chinese activist detained in tibet after allegedly displaying dalai lama photo
      ਲਹਾਸਾ 'ਚ ਦਲਾਈ ਲਾਮਾ ਦੀ ਤਸਵੀਰ ਦਿਖਾਉਣ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ...
    • fta between india and israel concludes
      ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤੇ 'ਤੇ ਗੱਲਬਾਤ ਦਾ ਦੂਜਾ ਦੌਰ ਸਮਾਪਤ
    • wildfires in spain
      ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...
    • sri guru granth sahib ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ...
    • government indifference towards martyrs
      'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +