Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:28:38 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ ਡਾਲਰ

INTERNATIONAL News Punjabi(ਵਿਦੇਸ਼)

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ ਡਾਲਰ

  • Edited By Vandana,
  • Updated: 01 Jun, 2025 11:05 AM
United States of America
money raised to help family of gujarati man
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਸੂਬੇ ਟੈਨੇਸੀ ਵਿੱਚ ਇੱਕ ਲੁਟੇਰੇ ਦੁਆਰਾ ਗੋਲੀ ਮਾਰ ਕੇ ਮਾਰੇ ਗਏ ਗੁਜਰਾਤੀ-ਭਾਰਤੀ ਪ੍ਰਿੰਸ ਪਟੇਲ ਦੇ ਪਰਿਵਾਰ ਦੀ ਮਦਦ ਲਈ ਸ਼ੁਰੂ ਕੀਤੀ ਗਈ ਕ੍ਰਾਊਡ ਫੰਡਿੰਗ ਮੁਹਿੰਮ ਵਿੱਚ ਨਾ ਸਿਰਫ਼ ਭਾਰਤੀ, ਸਗੋਂ ਅਮਰੀਕੀ ਵੀ ਯੋਗਦਾਨ ਪਾ ਰਹੇ ਹਨ। ਹੁਣ ਤੱਕ 100,000 ਡਾਲਰ ਤੋਂ ਵੱਧ ਇਕੱਠੇ ਕੀਤੇ ਜਾ ਚੁੱਕੇ ਹਨ। ਲੰਘੀ 20 ਮਈ ਨੂੰ ਟੈਨੇਸੀ ਰਾਜ ਦੇ ਸ਼ਹਿਰ ਲੇਵਿਸਬਰਗ ਵਿੱਚ ਇੱਕ ਡਕੈਤੀ ਦੌਰਾਨ ਗੋਲੀ ਲੱਗਣ ਕਾਰਨ ਡਿੰਗੂਚਾ (ਗੁਜਰਾਤ) ਦੇ ਰਹਿਣ ਵਾਲੇ ਪਰੇਸ਼ ਪਟੇਲ ਉਰਫ਼ ਪ੍ਰਿੰਸ ਪਟੇਲ ਦੇ ਪਰਿਵਾਰ ਦੀ ਮਦਦ ਲਈ ਸ਼ੁਰੂ ਕੀਤੀ ਗਈ ਇੱਕ ਕ੍ਰਾਊਡ ਫੰਡਿੰਗ ਮੁਹਿੰਮ ਨੇ 100,000 ਡਾਲਰ ਤੋਂ ਵੱਧ ਦੀ ਰਕਮ ਇਕੱਠੀ ਕੀਤੀ ਹੈ। 

ਪ੍ਰਿੰਸ ਆਪਣੀ ਪੰਜ ਸਾਲ ਦੀ ਧੀ ਜੀਆ ਅਤੇ ਪਤਨੀ ਕਿੰਜਲ ਨਾਲ ਅਮਰੀਕਾ ਵਿੱਚ ਰਹਿੰਦਾ ਸੀ ਅਤੇ ਇੱਕ ਗੈਸ ਸਟੇਸ਼ਨ 'ਤੇ ਕੰਮ ਕਰਦਾ ਸੀ। ਜਦੋਂ ਉਸਨੂੰ ਮਾਰ ਦਿੱਤਾ ਗਿਆ ਉਦੋਂ ਉਹ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਰਿਹਾ ਸੀ। ਇਕ ਗੈਰ ਗੋਰਾ ਆਦਮੀ ਸਟੋਰ ਵਿੱਚ ਦਾਖਲ ਹੋਇਆ ਅਤੇ ਉਸ ਨੇ ਪ੍ਰਿੰਸ ਵੱਲ ਬੰਦੂਕ ਤਾਣੀ ਅਤੇ ਉਸਨੂੰ ਕੈਸ਼ ਰਜਿਸਟਰ ਖਾਲੀ ਕਰਨ ਲਈ ਕਿਹਾ। ਪ੍ਰਿੰਸ ਪਟੇਲ ਨੇ ਪਹਿਲਾਂ ਹੀ ਲੁਟੇਰੇ ਦੇ ਕਹਿਣ ਅਨੁਸਾਰ ਨਕਦੀ ਕੱਢ ਕੇ ਕਾਊਂਟਰ 'ਤੇ ਰੱਖਣੀ ਸ਼ੁਰੂ ਕਰ ਦਿੱਤੀ ਸੀ, ਪਰ ਉਸੇ ਸਮੇਂ ਲੁਟੇਰੇ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਪ੍ਰਿੰਸ ਡਿੱਗ ਪਿਆ। ਲੁਟੇਰਾ ਉਸ ਦੇ ਪੈਸੇ ਲੈ ਕੇ ਭੱਜ ਜਾਣ ਤੋਂ ਬਾਅਦ ਵੀ ਪ੍ਰਿੰਸ ਨੂੰ ਦੁਬਾਰਾ ਗੋਲੀ ਮਾਰਨ ਲਈ ਵਾਪਸ ਆਇਆ ਤਾਂ ਜੋ ਉਹ ਬਚ ਨਾ ਜਾਵੇ। 

ਪੜ੍ਹੋ ਇਹ ਅਹਿਮ ਖ਼ਬਰ-'ਹੁਣ ਮੈਂ ਕਟੋਰਾ ਲੈ ਕੇ ਭੀਖ ਮੰਗਣ ਨਹੀਂ ਜਾਵਾਂਗਾ', ਪਾਕਿ PM ਸ਼ਾਹਬਾਜ਼ ਸ਼ਰੀਫ਼ ਦਾ ਵੱਡਾ ਬਿਆਨ 

ਪ੍ਰਿੰਸ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਉਸ ਦੀ ਅਚਾਨਕ ਮੌਤ ਤੋਂ ਬਾਅਦ ਉਸਦੀ ਧੀ ਤੋਂ ਇਲਾਵਾ, ਭਾਰਤ ਵਿੱਚ ਰਹਿਣ ਵਾਲੇ ਪਰਿਵਾਰ ਦੀ ਜ਼ਿੰਮੇਵਾਰੀ ਵੀ ਉਸਦੀ ਪਤਨੀ 'ਤੇ ਆ ਗਈ ਹੈ। ਪ੍ਰਿੰਸ ਹੁਣ ਇਸ ਦੁਨੀਆ ਵਿੱਚ ਨਹੀਂ ਹੈ, ਪਰ ਅਮਰੀਕਾ ਵਿੱਚ ਰਹਿਣ ਵਾਲੇ ਗੁਜਰਾਤੀ ਇਸ ਮੁਸ਼ਕਲ ਹਾਲਾਤ ਵਿੱਚ ਉਸਦੇ ਪਰਿਵਾਰ ਦੀ ਮਦਦ ਕਰ ਰਹੇ ਹਨ। ਉਸ ਦੇ ਨਜ਼ਦੀਕੀ ਪਰਿਵਾਰ ਦੇ ਲੋਕਾਂ ਦਾ ਟੀਚਾ ਪ੍ਰਿੰਸ ਦੇ ਪਰਿਵਾਰ ਲਈ 175,000 ਹਜ਼ਾਰ ਡਾਲਰ ਇਕੱਠਾ ਕਰਨਾ ਹੈ, ਜਿਸ ਦੇ ਤਹਿਤ 30 ਮਈ ਤੱਕ 895 ਲੋਕਾਂ ਦੁਆਰਾ 109,143 ਡਾਲਰ ਦਾਨ ਕੀਤੇ ਜਾ ਚੁੱਕੇ ਹਨ। ਇਹ ਕ੍ਰਾਊਡ ਫੰਡਿੰਗ ਅਜੇ ਪਟੇਲ ਨਾਮ ਦੇ ਇੱਕ ਵਿਅਕਤੀ ਦੁਆਰਾ ਕੀਤੀ ਜਾ ਰਹੀ ਹੈ ਜਿਸਨੇ ਆਪਣੀ ਪਛਾਣ ਪ੍ਰਿੰਸ ਦੇ ਚਚੇਰੇ ਭਰਾ ਵਜੋਂ ਦੱਸੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Prince Patel
  • Crowdfunding
  • USA
  • ਪ੍ਰਿੰਸ ਪਟੇਲ
  • ਕ੍ਰਾਊਡ ਫੰਡਿੰਗ
  • ਅਮਰੀਕਾ

5 ਲੱਖ ਤੋਂ ਵੱਧ ਪ੍ਰਵਾਸੀ ਹੋਣਗੇ ਡਿਪੋਰਟ! ਅਦਾਲਤ ਨੇ ਟਰੰਪ ਨੂੰ ਦਿੱਤੀ ਖੁੱਲ੍ਹੀ ਛੁੱਟੀ

NEXT STORY

Stories You May Like

  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • indian companies to invest  1 1 billion in us
    ਭਾਰਤੀ ਕੰਪਨੀਆਂ ਅਮਰੀਕਾ ’ਚ 1.1 ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • nurse  facebook ad dress  one lakh
    ਨਰਸ ਨਾਲ ਹੋ ਗਿਆ ਕਾਂਡ ! 1 ਲੱਖ 'ਚ ਪਈ 299 ਡਰੈੱਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • pakistan approves  1 2 billion loan
    ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
  • farmers in america
    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on karoline leavitt
      ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ-...
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +