Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    8:48:36 PM

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

  • two boys from punjab become officers in the indian navy

    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ...

  • horrific accident in punjab alto car damage

    ਪੰਜਾਬ: ਭਿਆਨਕ ਹਾਦਸੇ 'ਚ ਆਲਟੋ ਕਾਰ ਦੇ ਉੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਿਰੋਧ ਪ੍ਰਦਰਸ਼ਨ ਵਿਚਾਲੇ ਹੋਣ ਲੱਗੀ ਪੈਸਿਆਂ ਦੀ ਬਰਸਾਤ! (ਵੀਡੀਓ)

INTERNATIONAL News Punjabi(ਵਿਦੇਸ਼)

ਵਿਰੋਧ ਪ੍ਰਦਰਸ਼ਨ ਵਿਚਾਲੇ ਹੋਣ ਲੱਗੀ ਪੈਸਿਆਂ ਦੀ ਬਰਸਾਤ! (ਵੀਡੀਓ)

  • Edited By Rakesh,
  • Updated: 09 Sep, 2025 07:28 PM
International
money started raining from the sky amidst protests
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਨ੍ਹੀਂ ਦਿਨੀਂ ਨੇਪਾਲ 'ਚ ਹਾਲਾਤ ਬਹੁਤ ਤਣਾਅਪੂਰਨ ਹਨ। ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਦੇਸ਼ ਵਿੱਚ ਲਗਾਤਾਰ ਹੋ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਦਬਾਅ ਹੇਠ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜਨਰਲ-ਜ਼ੈੱਡ ਯਾਨੀ 1997 ਤੋਂ 2012 ਦੇ ਵਿਚਕਾਰ ਪੈਦਾ ਹੋਏ ਨੌਜਵਾਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਹਾਲ ਹੀ ਵਿੱਚ 19 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਵੇ।

ਨੇਤਾਵਾਂ ਦੇ ਘਰਾਂ 'ਤੇ ਹਮਲਾ, ਨਕਦੀ ਲੁੱਟਣ ਦੀ ਵੀਡੀਓ ਵਾਇਰਲ

ਅਸਤੀਫੇ ਤੋਂ ਕੁਝ ਘੰਟੇ ਪਹਿਲਾਂ, ਰਾਜਧਾਨੀ ਕਾਠਮੰਡੂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋਰ ਹਿੰਸਕ ਹੋ ਗਿਆ। ਬਾਲਾਕੋਟ ਸਥਿਤ ਓਲੀ ਦੇ ਨਿੱਜੀ ਨਿਵਾਸ ਨੂੰ ਅੱਗ ਲਗਾ ਦਿੱਤੀ ਗਈ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਪ੍ਰਚੰਡ, ਰਾਸ਼ਟਰਪਤੀ ਰਾਮਚੰਦਰ ਪੌਡੇਲ, ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਅਤੇ ਹੋਰ ਨੇਤਾਵਾਂ ਦੇ ਘਰਾਂ 'ਤੇ ਵੀ ਹਮਲਾ ਕੀਤਾ ਗਿਆ।

ਊਰਜਾ ਮੰਤਰੀ ਦੀਪਕ ਖੜਕਾ ਦੇ ਘਰ ਵਿੱਚ ਦਾਖਲ ਹੋ ਕੇ ਪ੍ਰਦਰਸ਼ਨਕਾਰੀਆਂ ਨੇ ਵੱਡੀ ਮਾਤਰਾ ਵਿੱਚ ਨਕਦੀ ਲੁੱਟ ਲਈ ਅਤੇ ਹਵਾ ਵਿੱਚ ਉਡਾ ਦਿੱਤੀ। ਇਸ ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- 'ਦੇਖਦੇ ਹੀ ਗੋਲੀ ਮਾਰਨ ਦਾ ਹੁਕਮ ਜਾਰੀ', 20 ਲੋਕਾਂ ਦੀ ਮੌਤ ਮਗਰੋਂ ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫਾ

उर्जामन्त्री दीपक खड्काको निवास pic.twitter.com/qzojKvtDtV

— Out of Context Nepal🇳🇵 (@NoContextNepol) September 9, 2025

ਇਹ ਵੀ ਪੜ੍ਹੋ- ਅਗਲੇ 2 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਤੇਜ਼ ਹਵਾਵਾਂ ਨਾਲ ਬਿਜਲੀ ਡਿੱਗਣ ਦਾ ਅਲਰਟ ਜਾਰੀ

ਤ੍ਰਿਭੁਵਨ ਹਵਾਈ ਅੱਡੇ 'ਤੇ ਉਡਾਣਾਂ ਮੁਅੱਤਲ

ਦੇਸ਼ ਵਿੱਚ ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ, ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਾਰੀਆਂ ਉਡਾਣ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਸਰਕਾਰ ਨੇ ਵਟਸਐਪ, ਯੂਟਿਊਬ, ਇੰਸਟਾਗ੍ਰਾਮ ਅਤੇ ਐਕਸ (ਪਹਿਲਾਂ ਟਵਿੱਟਰ) ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨਾਲ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋ ਗਏ। ਹਾਲਾਂਕਿ ਸਰਕਾਰ ਨੇ ਸੋਮਵਾਰ ਰਾਤ ਨੂੰ ਇਹ ਪਾਬੰਦੀਆਂ ਹਟਾ ਦਿੱਤੀਆਂ ਹਨ ਪਰ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਿਹਾ।

ਇਹ ਵਿਰੋਧ ਪ੍ਰਦਰਸ਼ਨ ਮੁੱਖ ਰੂਪ ਨਾਲ ਕਾਠਮੰਡੂ ਦੇ ਕਲੰਕੀ, ਕਾਲੀਮਾਟੀ, ਤਾਹਾਚਲ ਅਤੇ ਬਨੇਸ਼ਵਰ ਇਲਾਕਿਆਂ ਵਿੱਚ ਹੋਏ। ਇਸ ਤੋਂ ਇਲਾਵਾ, ਲਲਿਤਪੁਰ ਜ਼ਿਲ੍ਹੇ ਦੇ ਚਿਆਸਲ, ਚਾਪਾਗੌ ਅਤੇ ਥੇਚੋ ਵਰਗੇ ਇਲਾਕਿਆਂ ਵਿੱਚ ਵੀ ਨੌਜਵਾਨ ਸੜਕਾਂ 'ਤੇ ਉਤਰ ਆਏ। ਕਲੰਕੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਟਾਇਰ ਸਾੜ ਕੇ ਸੜਕਾਂ ਨੂੰ ਜਾਮ ਕਰ ਦਿੱਤਾ।

ਇਹ ਵੀ ਪੜ੍ਹੋ- ਅਗਲੇ ਦੋ ਦਿਨ ਹੋਰ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

  • Prime Minister KP Sharma Oli
  • violent anti government protests in Nepal
  • Nepal protests

ਪੈਨਸ਼ਨ ਲੈਣ ਲਈ ਲਾਈਨ ਲਾ ਕੇ ਖੜ੍ਹੇ ਲੋਕਾਂ 'ਤੇ ਸੁੱਟ'ਤਾ ਬੰਬ! 21 ਲੋਕਾਂ ਦੀ ਮੌਤ

NEXT STORY

Stories You May Like

  • drug firms face shutdown
    ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ
  • yellow mustard will alleviate financial hardship
    ਪੈਸਿਆਂ ਦੀ ਤੰਗੀ ਦੂਰ ਕਰੇਗੀ ਪੀਲੀ ਸਰ੍ਹੋਂ! ਜਾਣੋ ਸਹੀ ਤਰੀਕਾ ਤੇ ਨਿਯਮ
  • england defeated australia
    ਜੈਮੀ ਓਵਰਟਨ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਨੇ ਆਸਟ੍ਰੇਲੀਆ ਨੂੰ ਹਰਾਇਆ
  • restaurant  roti  spit  viral video  hotel employee  arrested
    ਰੋਟੀ 'ਤੇ 'ਥੁੱਕਣ' ਦਾ ਵੀਡੀਓ ਵਾਇਰਲ, ਹੋਟਲ ਕਰਮਚਾਰੀ ਗ੍ਰਿਫ਼ਤਾਰ
  • bullet hits the groom s brother at a wedding ceremony
    ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ
  • air services between india and kazakhstan to expand
    ਭਾਰਤ-ਕਜ਼ਾਕਿਸਤਾਨ ਵਿਚਾਲੇ ਵਧਣਗੀਆਂ ਹਵਾਈ ਸੇਵਾਵਾਂ, ਹੈਦਰਾਬਾਦ-ਅਹਿਮਦਾਬਾਦ ’ਤੇ ਫੋਕਸ
  • indian ocean  india  strong voice  jaishankar
    ਹਿੰਦ ਮਹਾਂਸਾਗਰ 'ਚ ਵਧਦੇ ਖ਼ਤਰਿਆਂ ਵਿਚਾਲੇ ਭਾਰਤ ਦੀ ਮਜ਼ਬੂਤ ਸਾਂਝੀ ਆਵਾਜ਼ ਦੀ ਮੰਗ, ਜੈਸ਼ੰਕਰ ਨੇ ਕੀਤੀ ਇਹ ਅਪੀਲ
  • fire breaks out at a tent house in gurdaspur  heavy damage caused
    ਗੁਰਦਾਸਪੁਰ ’ਚ ਟੈਂਟ ਹਾਊਸ ’ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਿਦੇਸ਼ ਦੀਆਂ ਖਬਰਾਂ
    • building collapse in karachi
      ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ
    • us attack on a ship attempting to break the blockade of iranian ports
      ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰ ਰਹੇ ਜਹਾਜ਼ ’ਤੇ ਅਮਰੀਕਾ...
    • protest in france against  massive feast
      ਫਰਾਂਸ ’ਚ ‘ਵਿਸ਼ਾਲ ਦਾਅਵਤ’ ਖਿਲਾਫ ਵਿਖਾਵਾ, ਪੁਲਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
    • us blockade
      ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ...
    • smriti irani  australia  parliament  diwali celebration
      ਸਮ੍ਰਿਤੀ ਇਰਾਨੀ ਆਸਟ੍ਰੇਲੀਆ ਦੀ ਸੰਸਦ 'ਚ ਦੀਵਾਲੀ ਸਮਾਰੋਹ 'ਚ ਹੋਈ ਸ਼ਾਮਲ
    • vote favors ending   nuclear free homeland   policy
      ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ
    • incident near school
      ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...
    • pakistan troops sent to saudi arabia
      ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ ਅਰਬ ਭੇਜੀਆਂ ਆਪਣੀਆਂ ਫੌਜਾਂ
    • pakistan domestic workers
      ਪਾਕਿਸਤਾਨ 'ਚ ਘਰੇਲੂ ਕਾਮਿਆਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਵੱਡੇ ਸਵਾਲ
    • pakistan medicines
      ਉਤਪਾਦਨ 'ਚ ਵੱਡੀ ਗਿਰਾਵਟ ! 100 ਤੋਂ ਵੱਧ ਦਵਾਈਆਂ ਹੋਈਆਂ 'ਗਾਇਬ', ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +