Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    9:53:43 AM

  • trump and pezeshkian signed a peace agreement

    ਦੁਨੀਆ ਨੂੰ ਮਿਲੀ ਵੱਡੀ ਰਾਹਤ: ਟਰੰਪ ਤੇ...

  • eknath shinde  shiv sena  6 mp support

    ਟੁੱਟ ਗਈ ‘ਊਧਵ ਦੀ ਸੈਨਾ’, ਏਕਨਾਥ ਸ਼ਿੰਦੇ ਦੀ ਸ਼ਿਵ...

  • pm narendra modi and donald trump bilateral meeting

    ਫਰਾਂਸ 'ਚ PM ਮੋਦੀ ਨਾਲ ਦੁਵੱਲੀ ਬੈਠਕ ਦੌਰਾਨ ਬੋਲੇ...

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ

INTERNATIONAL News Punjabi(ਵਿਦੇਸ਼)

ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ

  • Edited By Vandana,
  • Updated: 28 Apr, 2026 11:24 AM
Italy
monument established  indian sikh soldiers
  • Share
    • Facebook
    • Tumblr
    • Linkedin
    • Twitter
  • Comment

ਮਿਲਾਨ (ਸਾਬੀ ਚੀਨੀਆ) ਇਟਲੀ ਦੇ ਸੂਬਾ ਇਮੀਲੀਆ ਰੋਮਾਨੀਆਂ 'ਚ ਪੈਂਦੇ ਜ਼ਿਲ੍ਹਾ ਰਿਜੋਮਿਲੀਆ ਦੇ ਸ਼ਹਿਰ ਲੁਜਾਰਾ ਵਿਖੇ ਦੂਸਰੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਦੀ ਸਥਾਪਨਾ ਕੀਤੀ ਗਈ। ਇਹ ਕਾਰਜ ਕਮੂਨੇ ਦੀ ਲੁਸਾਰਾ ਵੱਲੋਂ ਵਰਲੱਡ ਸਿੱਖ ਸ਼ਹੀਦ ਮਿਲਟਰੀ (ਰਜਿ) ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸਮਾਰਕ ਦਾ ਬੀਤੇ ਦਿਨ ਇਟਲੀ ਦੇ ਆਜ਼ਾਦੀ ਦਿਹਾੜੇ ਮੌਕੇ ਲੁਸਾਰਾ ਦੀ ਮੇਅਰ ਦੀਬੀਆ ਸਤੇਲੀ ਤੇ ਕਮੇਟੀ ਪ੍ਰਧਾਨ ਪ੍ਰਿਥੀਪਾਲ ਸਿੰਘ ਨੇ ਇਟਾਲੀਅਨ ਅਤੇ ਭਾਰਤੀਆ ਦੀ ਹਾਜਰੀ 'ਚ ਉਦਘਾਟਨ ਕੀਤਾ। 

PunjabKesari

ਇਸ ਮੌਕੇ  ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਕੇ ਸਮਾਰਕ ਦਾ ਸਵਾਗਤ ਕੀਤਾ। ਇਸ ਮੌਕੇ ਜਸਵੀਰ ਸਿੰਘ ਨੇ ਸ਼ਹੀਦ ਫੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।  ਮੇਅਰ ਦੀਬੀਆ ਸਤੇਲੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੈਂ ਅੱਜ ਇਟਲੀ ਦੀ ਆਜਾਦੀ ਦੇ ਮੌਕੇ 'ਤੇ ਇਕ ਸਮਾਰਕ ਭਾਰਤੀ ਭਾਈਚਾਰੇ ਨੂੰ ਤੋਹਫੇ ਦੇ ਤੌਰ 'ਤੇ ਦੇ ਰਹੀ ਹਾਂ ਕਿਉਕਿ ਇਟਲੀ ਨੂੰ ਹਿਟਲਰ ਤੋਂ ਆਜਾਦ ਕਰਵਾਉਣ ਲਈ ਭਾਰਤੀ ਫੌਜ ਦੀ ਬਹੁਤ ਵੱਡੀ ਦੇਣ ਹੈ।  ਉਹਨਾਂ ਕਿਹਾ ਕਿ ਇਟਲੀ ਵਿੱਚ ਭਾਰਤੀ ਫੌਜ ਦੇ ਹਜ਼ਾਰਾਂ ਫੌਜੀ ਸ਼ਹੀਦ ਹੋਏ ਤੇ ਜਿਹਨਾਂ ਚ ਵੱਡੀ ਗਿਣਤੀ ਵਿੱਚ ਸਿੱਖ ਫੌਜੀ ਹਨ। ਉਹਨਾਂ ਕਿਹਾ ਕਿ ਸਿੱਖ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਹਨ ਤੇ ਜਿਹੜੇ ਆਪਣੀਆਂ ਜਾਨਾਂ ਦੇ ਕੇ ਦੂਜਿਆਂ ਦੀਆਂ ਜਾਨਾਂ ਬਚਾਉਂਦੇ ਹਨ। ਬਾਅਦ 'ਚ ਕਮੇਟੀ ਵਰਲਡ ਸਿੱਖ ਸ਼ਹੀਦ ਮਿਲਟਰੀ ਦੇ ਸੈਕਟਰੀ ਸਤਿਨਾਮ ਸਿੰਘ ਤੇ ਅਰਮਾਨ ਸਿੰਘ ਸਿੱਧੂ ਨੇ ਬੋਲਦਿਆਂ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। 

PunjabKesari
      
ਇਸ ਸਮਾਗਮ ਵਿੱਚ ਇਮੀਲੀਆ ਰਮਾਨੀਆਂ ਸੂਬੇ ਦੇ ਮੈੰਬਰ ਅੰਦਰੀਆ ਕੌਸਤਾ ਤੇ ਲੁਜਾਰਾ ਸ਼ਹਿਰ ਤੋਂ ਸਟੇਫਨੀ ਮੁਸੀ ਤੋਂ ਇਲਾਵਾ ਸ਼ਹਿਰ ਦੇ ਹੋਰਨਾਂ ਇਟਾਲੀਅਨ ਸ਼ਖਸੀਅਤਾਂ ਤੇ ਪੁਲਿਸ ਪ੍ਰਸ਼ਾਸਨ ਕਾਰਾਬੇਨੇਰੀ, ਪੁਲਿਸੀਆ ਦੀ ਨਗਰ ਕੌਂਸਲ ਤੇ ਹੋਰ ਸ਼ਹਿਰ ਦੇ ਆਜ਼ਾਦੀ ਘੁਲਾਟੀਏ ਤੇ ਬਹੁਤ ਵੱਡੀ ਗਿਣਤੀ ਇਟਾਲੀਅਨ ਤੇ ਭਾਰਤੀ ਲੋਕਾਂ ਨੇ  ਬਹੁਤ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ। ਇਸ ਮੌਕੇ ਇਕਬਾਲ ਸਿੰਘ ਸੋਢੀ, ਮਨਜਿੰਦਰ ਸਿੰਘ ਖਾਲਸਾ, ਜਸਵੀਰ ਸਿੰਘ ਧਨੋਤਾ, ਗੁਰਮੇਲ ਸਿੰਘ ਭੱਟੀ, ਸੋਢੀ ਸਾਹਬ ਸਿੰਘ, ਮੋਹਣ ਸਿੰਘ, ਰਾਜ ਕੁਮਾਰ ਕੋਰੇਜੋ, ਜਸਪ੍ਰੀਤ ਸਿੰਘ ਸਿਧੂ ਕੋਰੇਜੋ, ਮੋਹਣ ਸਿੰਘ ਲੁਜਾਰਾ, ਸਤਿੰਦਰ ਸਿੰਘ ਸੁਜਾਰਾ, ਮੁਖਤਿਆਰ ਸਿੰਘ ਤੇ ਮੋਤੀ ਮਹਿਰਾ ਟਰੱਸਟ, ਕੁਲਜੀਤ ਸਿੰਘ ਨੋਵੋਲਾਰਾ, ਰਾਜ ਕੁਮਾਰ ਅਤੇ  ਜਸਪ੍ਰੀਤ ਸਿੰਘ ਸ਼ਾਮਲ ਹੋਏ। ਇਸ ਮੌਕੇ ਤੇ ਗੁਰਦੁਆਰਾ ਸਿੰਘ ਸਭਾ ਨੋਵੋਲਾਰਾ ਤੇ ਗੁਰਦੁਆਰਾ ਸਾਹਿਬ ਕੋਰੇਜੋ ਦੇ ਸਹਿਯੋਗ ਨਾਲ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।  ਮੋਤੀ ਮਹਿਰਾ ਟਰੱਸਟ ਵਲੋਂ ਪੀਜਿਆ ਦਾ ਵਿਸ਼ੇਸ਼ ਲੰਗਰ ਲਾਇਆ ਗਿਆ। ਇੱਥੇ ਦੱਸਣਯੋਗ ਹੈ ਕਿ ਵਰਲੱਡ ਸਿਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਪਿਛਲੇ 20 ਸਾਲਾਂ ਤੋਂ ਦੂਸਰੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾ ਰਹੀ ਹੈ ਜੋ ਹੁਣ ਤੱਕ ਸੰਗਤਾਂ ਦੇ ਸਹਿਯੋਗ ਨਾਲ 12 ਯਾਦਗਾਰਾਂ ਸਥਾਪਿਤ ਹੋ ਚੁੱਕੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Martyred Indian Sikh soldier
  • memorial established
  • Italy
  • ਸ਼ਹੀਦ ਭਾਰਤੀ ਸਿੱਖ ਫੌਜੀ
  • ਸਮਾਰਕ ਸਥਾਪਿਤ
  • ਇਟਲੀ

ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ ਨੂੰ AHC ਨੇ ਦਿੱਤਾ ਸਮਰਥਨ

NEXT STORY

Stories You May Like

  • 17th martyrdom ceremony
    ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • world sikh parliament petitions for justice in the hague ghallughara
    ਵਰਲਡ ਸਿੱਖ ਪਾਰਲੀਮੈਂਟ ਨੇ ਘੱਲੂਘਾਰੇ ਦੀ 42ਵੀਂ ਯਾਦ ਮੌਕੇ ਡੈਨਹਾਗ 'ਚ ਇਨਸਾਫ਼ ਲਈ ਪਾਈ ਪਟੀਸ਼ਨ
  • sant surinder das bawa
    ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨਾਲ ਵਿਸ਼ਵ ਭਰ 'ਚ ਅਣਖ਼ ਦੀ ਲਹਿਰ ਚੱਲੀ : ਸੰਤ ਸੁਰਿੰਦਰ ਦਾਸ ਬਾਵਾ
  • special event organized
    ਇਟਲੀ : ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਵਿਸ਼ੇਸ਼ ਸਮਾਗਮ ਆਯੋਜਿਤ
  • young man from nawanshahr died in italy
    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
  • gurmat competitions held
    ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਕਰਵਾਏ ਗਏ ਦਸਤਾਰ, ਦੁਮਾਲਾ ਅਤੇ ਗੁਰਮਤਿ ਮੁਕਾਬਲੇ
  • major crisis in italy
    ਇਟਲੀ 'ਚ ਵੱਡਾ ਸੰਕਟ; 18,000 ਦੇ ਕਰੀਬ ਜਵਾਕ ਹੋਏ ਲਾਪਤਾ! ਵਿਦੇਸ਼ੀ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ
  • protest in front of indian embassy in london
    ਦਰਬਾਰ ਸਾਹਿਬ ’ਤੇ ਫੌਜੀ ਹਮਲੇ ਦੀ ਯਾਦ 'ਚ ਲੰਡਨ ਸਥਿਤ ਭਾਰਤੀ ਅੰਬੈਸੀ ਅੱਗੇ ਰੋਸ ਪ੍ਰਦਰਸ਼ਨ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • fear of cyber attack on sarathi portal
    ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ...
  • khalsa aid becomes messiah for punjabi youth in lebanon crisis
    ਲੇਬਨਾਨ ਸੰਕਟ 'ਚ ਫਸੇ 5 ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੀ 'ਖਾਲਸਾ ਏਡ',...
  • new food and beverage shop inaugurated at adampur airport
    ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਆਦਮਪੁਰ ਏਅਰਪੋਰਟ ’ਤੇ ਨਵੀਂ ਫੂਡ ਐਂਡ ਬੇਵਰੇਜ ਸ਼ਾਪ...
  • vigilance tightens the noose on jalandhar s cgst assistant commissioner
    ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
Trending
Ek Nazar
historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s big praise for pm modi at g7 meet
      'ਠੰਡੇ ਸੁਭਾਅ, ਸ਼ਾਂਤ ਤੇ...', G7 'ਚ ਟਰੰਪ ਨੇ PM ਮੋਦੀ ਦੀ ਰੱਜ ਕੇ ਕੀਤੀ...
    • toronto police link dozens of shootings to  multilayered  gun for hire network
      Toronto 'ਚ 'ਕਿਰਾਏ ਦੇ ਸ਼ੂਟਰਾਂ' ਦੇ ਨੈੱਟਵਰਕ ਦਾ ਪਰਦਾਫਾਸ਼! ਸੋਸ਼ਲ ਮੀਡੀਆ...
    • sri lanka  s anti corruption commission arrests former president  s son
      ਸ਼੍ਰੀਲੰਕਾ ਦੇ ਭ੍ਰਿਸ਼ਟਾਚਾਰ ਰੋਕੂ ਕਮਿਸ਼ਨ ਨੇ ਸਾਬਕਾ ਰਾਸ਼ਟਰਪਤੀ ਦੇ ਬੇਟੇ ਨੂੰ ਕੀਤਾ...
    • mango festival
      ਭਾਰਤੀ ਕੌਂਸਲੇਟ ਜਨਰਲ ਆਫ ਮਿਲਾਨ ਵਿਖੇ 'ਮੈਂਗੋ ਫੈਸਟੀਵਲ 2026' ਦਾ ਆਯੋਜਨ
    • pok india support
      ਪੀ.ਓ.ਕੇ. ’ਚ ਪ੍ਰਦਰਸ਼ਨ ! ਵਿਖਾਵਾਕਾਰੀਆਂ ਨੇ ਭਾਰਤ ਦਾ ਕੀਤਾ ਸਮਰਥਨ
    • elon musk earned 11 more than buffett s entire wealth
      Elon Musk ਸਿਰਫ਼ 1 ਦਿਨ 'ਚ ਕਮਾਏ ਬਫੇਟ ਦੀ ਪੂਰੀ ਦੌਲਤ ਤੋਂ 11% ਜ਼ਿਆਦਾ
    • trump warns iran
      'ਮੁੜ ਵਰ੍ਹਾ ਦਿਆਂਗੇ ਬੰਬਾਂ ਦਾ ਮੀਂਹ..!' ਸਮਝੌਤੇ ਦੇ ਅਗਲੇ ਹੀ ਦਿਨ ਟਰੰਪ ਨੇ...
    • french president a fan of punjabi songs shares video with pm modi
      ਪੰਜਾਬੀ ਗਾਣੇ ਦੇ ਮੁਰੀਦ ਹੋਏ ਫਰਾਂਸੀਸੀ ਰਾਸ਼ਟਰਪਤੀ! PM ਮੋਦੀ ਨਾਲ ਸਾਂਝੀ ਕੀਤੀ...
    • isn t this 78 000 crores your ancestors have somewhere
      ਕਿਤੇ ਤੁਹਾਡੇ ਪਿਓ-ਦਾਦੇ ਦੇ ਤਾਂ ਨਹੀਂ ਹਨ ਇਹ 78,000 ਕਰੋੜ, ਇੰਝ ਚੈੱਕ ਕਰੋ...
    • modi and meloni meeting
      ''ਅਸੀਂ ਇੰਸਟਾਗ੍ਰਾਮ 'ਤੇ ਸਭ ਤੋਂ ਮਸ਼ਹੂਰ..!'' PM ਮੋਦੀ ਨਾਲ ਮੁਲਾਕਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +