Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    3:33:25 PM

  • brother in law  family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

  • air india  s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 76 ਸਾਲ ਬਾਅਦ ਦਿਸਿਆ ਅਦਭੁੱਤ ਨਜ਼ਾਰਾ, ਆਸਮਾਨ 'ਚ 'ਨੀਲਾ' ਹੋਇਆ ਚੰਨ

INTERNATIONAL News Punjabi(ਵਿਦੇਸ਼)

76 ਸਾਲ ਬਾਅਦ ਦਿਸਿਆ ਅਦਭੁੱਤ ਨਜ਼ਾਰਾ, ਆਸਮਾਨ 'ਚ 'ਨੀਲਾ' ਹੋਇਆ ਚੰਨ

  • Edited By Vandana,
  • Updated: 02 Nov, 2020 01:12 PM
United States of America
moon  amazing scenes
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਕੁਦਰਤ ਰਹੱਸਾਂ ਨਾਲ ਭਰਪੂਰ ਹੈ। ਇਸ ਦੇ ਅਦੁਭੱਤ ਨਜ਼ਾਰੇ ਮਨੁੱਖੀ ਸੋਚ ਨੂੰ ਹੈਰਾਨ ਕਰ ਦਿੰਦੇ ਹਨ। ਕੁਦਰਤ ਦਾ ਇਕ ਦੁਰਲੱਭ ਨਜ਼ਾਰਾ ਬੀਤੇ ਦਿਨੀਂ ਦੇਖਣ ਨੂੰ ਮਿਲਿਆ। ਨੀਲੇ ਆਸਮਾਨ ਵਿਚ ਕਰੀਬ 76 ਸਾਲਾਂ ਬਾਅਦ ਇਕ ਵਾਰ ਫਿਰ ਦੁਰਲੱਭ ਨਜ਼ਾਰਾ ਦੇਖਣ ਨੂੰ ਮਿਲਿਆ। 1944 ਤੋਂ ਬਾਅਦ ਦੂਜੇ ਵਿਸ਼ਵ ਯੁੱਧ ਦੌਰਾਨ ਇਹ ਪਹਿਲੀ ਵਾਰ ਹੋਇਆ ਹੈ ਕਿ ਇਕ ਨੀਲਾ ਚੰਨ ਹੈਲੋਵੀਨ 'ਤੇ ਪੂਰੀ ਦੁਨੀਆ ਵਿਚ ਦਿਖਾਈ ਦਿੱਤਾ। ਸਾਲ 1944 ਦੇ ਬਾਅਦ ਪਹਿਲੀ ਵਾਰ ਅਰਜਨਟੀਨਾ, ਅਮਰੀਕਾ, ਸਪੇਨ, ਤੁਰਕੀ ਅਤੇ ਇਜ਼ਰਾਇਲ ਵਿਚ ਹੈਲੋਵੀਨ 'ਤੇ ਨੀਲਾ ਚੰਨ ਦਿਖਾਈ ਦਿੱਤਾ। ਅਕਤੂਬਰ ਮਹੀਨੇ ਵਿਚ ਅਜਿਹਾ ਦੂਜੀ ਵਾਰ ਹੈ ਜਦੋਂ ਪੂਰਾ ਚੰਨ ਨਜ਼ਰ ਆਇਆ ਹੈ। ਦੁਨੀਆ ਭਰ ਵਿਚ ਲੋਕਾਂ ਨੇ ਨੀਲੇ ਚੰਨ ਨੂੰ ਦੇਖਿਆ। ਕਈ ਲੋਕਾਂ ਨੇ ਪੂਰੀ ਰਾਤ ਜਾਗ ਕੇ ਇਹ ਦੁਰਲੱਭ ਨਜ਼ਾਰਾ ਦੇਖਿਆ। ਇਹੀ ਨਹੀਂ ਲੋਕਾਂ ਨੇ ਨੀਲੇ ਚੰਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਜੰਮ ਕੇ ਸ਼ੇਅਰ ਕੀਤੀਆਂ।

PunjabKesari

ਇਸ ਕਾਰਨ 76 ਸਾਲ ਬਾਅਦ ਦਿਸਿਆ ਇਹ ਅਦਭੁੱਤ ਨਜ਼ਾਰਾ
ਅਸਲ ਵਿਚ ਅਕਤੂਬਰ ਦਾ ਮਹੀਨਾ 31 ਦਿਨ ਦਾ ਹੁੰਦਾ ਹੈ ਅਤੇ ਇਕ ਪੂਰੇ ਚੰਨ ਨੂੰ ਨਿਕਲਣ ਵਿਚ ਔਸਤਨ 29.5 ਦਿਨ ਦਾ ਸਮਾਂ ਲੱਗਦਾ ਹੈ। ਤਕਨੀਕੀ ਰੂਪ ਨਾਲ ਹਰੇਕ 19 ਸਾਲ ਬਾਅਦ 31 ਅਕਤੂਬਰ ਨੂੰ ਇਕ ਪੂਰਾ ਨੀਲਾ ਚੰਨ ਨਿਕਲਦਾ ਹੈ। ਸਾਲ 1944 ਦੇ ਬਾਅਦ ਇਸ ਵਿਚ ਤਬਦੀਲੀ ਆਈ ਹੈ ਅਤੇ ਦੁਨੀਆ ਵਿਚ 1 ਨਵੰਬਰ ਨੂੰ ਪੂਰਾ ਨੀਲਾ ਚੰਨ ਨਿਕਲਣ ਲੱਗਾ। ਭਾਵੇਂਕਿ 76 ਸਾਲ ਦੇ ਲੰਬੇ ਅੰਤਰਾਲ ਦੇ ਬਾਅਦ ਇਕ ਵਾਰ ਮੁੜ ਤੋਂ ਇਸ ਸਾਲ ਹੈਲੋਵੀਨ 'ਤੇ 31 ਅਕਤੂਬਰ ਦੀ ਰਾਤ ਨੂੰ ਪੂਰਾ ਨੀਲਾ ਚੰਨ ਨਜ਼ਰ ਆਇਆ। ਹੈਲੋਵੀਨ ਇਕ ਤਿਉਹਾਰ ਹੈ, ਜਿਸ ਨੂੰ ਦੁਨੀਆ ਦੇ ਕਈ ਦੇਸ਼ਾਂ ਵਿਚ ਰਾਤ ਦੇ ਸਮੇਂ ਪੂਰੇ ਆਨੰਦ ਨਾਲ ਮਨਾਇਆ ਜਾਂਦਾ ਹੈ।

PunjabKesari

ਜਾਣੋ ਹੈਲੀਵਾਨ ਦੇ ਬਾਰੇ ਵਿਚ
ਹੈਲੋਵੀਨ ਤਿਉਹਾਰ ਹਮੇਸ਼ਾ ਤੋਂ ਹੀ ਇਸ ਤਰ੍ਹਾਂ ਨਾਲ ਨਹੀਂ ਮਨਾਇਆ ਜਾਂਦਾ ਰਿਹਾ ਹੈ। ਜਿਵੇਂਕਿ ਹੁਣ ਮਨਾਇਆ ਜਾਂਦਾ ਹੈ। ਅੱਜ ਤੋਂ ਕਰੀਬ 2 ਹਜ਼ਾਰ ਸਾਲ ਪਹਿਲਾਂ ਇਸ ਨੂੰ ਸਮਹੈਨ ਦੇ ਰੂਪ ਵਿਚ ਮਨਾਇਆ ਜਾਂਦਾ ਸੀ। ਇਸ ਦੌਰਾਨ ਲੋਕ ਅੱਗ ਬਾਲਦੇ ਸਨ ਅਤੇ ਅਜਿਹੇ ਕੱਪੜੇ ਪਾਉਂਦੇ ਸਨ ਜਿਸ ਨਾਲ ਬੁਰੀਆਂ ਆਤਮਾਵਾਂ ਨੂੰ ਦੂਰ ਭਜਾਇਆ ਜਾ ਸਕੇ। 8ਵੀਂ ਸਦੀ ਵਿਚ ਪੋਪ ਗ੍ਰੇਗਰੀ ਤੀਜੇ ਨੇ 1 ਨਵੰਬਰ ਨੂੰ 'ਆਲ ਸੈਂਟ ਡੇਅ' ਦੇ ਰੂਪ ਵਿਚ ਘੋਸ਼ਿਤ ਕੀਤਾ ਅਤੇ ਇਸ ਤੋਂ ਠੀਕ ਪਹਿਲਾਂ 31 ਅਕਤੂਬਰ ਦੀ ਸ਼ਾਮ ਨੂੰ 'ਆਲ ਹੈਲੋਜ ਈਵ' ਨਾਮ ਦਿੱਤਾ ਸੀ।

PunjabKesari

ਹੈਲੋਵੀਨ 'ਤੇ ਚੜ੍ਹਿਆ ਆਧੁਨਿਕਤਾ ਦਾ ਰੰਗ
ਆਧੁਨਿਕ ਸਮੇਂ ਵਿਚ ਹੈਲੋਵੀਨ ਵਿਚ ਕਾਫੀ ਤਬਦੀਲੀ ਆਈ ਹੈ। ਲੋਕ ਬਹੁਤ ਹੀ ਦਿਲਚਸਪ ਢੰਗ ਨਾਲ ਪਹਿਰਾਵੇ ਪਾਉਂਦੇ ਹਨ ਅਤੇ ਭੂਤੀਆ ਘਰ ਵੀ ਬਣਾਇਆ ਜਾਂਦਾ ਹੈ। ਸਾਲ 1963, 1982 ਅਤੇ 2001 ਦੇ ਹੈਲੋਵੀਨ ਦੇ ਸਮੇਂ 'ਤੇ ਪੂਰਾ ਚੰਨ ਨਜ਼ਰ ਨਹੀਂ ਆਇਆ ਸੀ ਪਰ ਸਾਲ 2039, 2058, 2077 ਅਤੇ ਸਾਲ 2096 ਵਿਚ 19 ਸਾਲ ਪੂਰੇ ਹੋਣ 'ਤੇ ਹੈਲੋਵਨ ਮੌਕੇ ਪੂਰਾ ਨੀਲਾ ਚੰਨ ਨਜ਼ਰ ਆਵੇਗਾ। ਬ੍ਰਿਟੇਨ ਵਿਚ ਸ਼ਨੀਵਾਰ ਨੂੰ ਹੈਲੋਵੀਨ 'ਤੇ ਪੂਰਾ ਚੰਨ ਨਜ਼ਰ ਆਉਣ 'ਤੇ ਲੋਕਾਂ ਨੇ ਜੰਮ ਕੇ ਜਸ਼ਨ ਮਨਾਇਆ। ਪੂਰੇ ਨੀਲੇ ਚੰਨ ਨੂੰ ਅਮਰੀਕਾ, ਸਪੇਨ, ਤੁਰਕੀ ਅਤੇ ਇਜ਼ਰਾਇਲ ਵਿਚ ਦੇਖਿਆ ਗਿਆ। ਕੋਰੋਨਾਵਾਇਰਸ ਦੇ ਕਾਰਨ ਕਈ ਦੇਸ਼ਾਂ ਵਿਚ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਕਾਰਨ ਕੁਝ ਥਾਵਾਂ 'ਤੇ ਲੋਕ ਉਤਸ਼ਾਹ ਨਾਲ ਜਸ਼ਨ ਨਹੀਂ ਮਨਾ ਸਕੇ।

  • Moon
  • Amazing Scenes
  • Halloween
  • USA
  • ਚੰਨ
  • ਅਦਭੁੱਤ ਨਜ਼ਾਰਾ
  • ਹੈਲੋਵੀਨ
  • ਅਮਰੀਕਾ

ਟੈਕਸਾਸ ਹਾਈਵੇਅ 'ਤੇ ਟਰੰਪ  ਸਮਰਥਕਾਂ ਨੇ ਕੀਤੀ ਬਾਈਡੇਨ ਦੀ ਸਟਾਫ਼ ਬੱਸ ਨੂੰ ਰੋਕਣ ਦੀ ਕੋਸ਼ਿਸ਼

NEXT STORY

Stories You May Like

  • indigo  plane  44 minutes  jaipur  sky  circle
    ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
  • poor family  s roof collapsed due to rain
    ਮੀਂਹ ਨੇ ਖੋਹੀ 'ਗ਼ਰੀਬ' ਦੀ ਛੱਤ, ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜਬੂਰ ਹੋਇਆ ਪਰਿਵਾਰ
  • tanda band shops closed
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
  • faridkot bandh
    ਪੰਜਾਬ ਬੰਦ ਦਾ ਫਰੀਦਕੋਟ 'ਚ ਦਿਸਿਆ ਵਿਆਪਕ ਅਸਰ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • taslima nasreen returns to kolkata after 19 years
    ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • man sentenced
      ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...
    • democratic  pakistan
      ਅੱਤਵਾਦ ਵਿਰੋਧੀ ਉਪਾਅ: ਪਾਕਿਸਤਾਨੀ ਜੰਮੂ-ਕਸ਼ਮੀਰ 'ਚ ਲੋਕਤੰਤਰੀ ਕਦਰਾਂ-ਕੀਮਤਾਂ...
    • sip tournament
      ਕੀਨਏਜਰਜ਼ ਕਲੱਬ ਵਿਕਟੋਰੀਆ ਵੱਲੋਂ 'ਸੀਪ ਟੂਰਨਾਮੈਂਟ' ਦਾ ਸਫਲ ਆਯੋਜਨ
    • tribute ceremony
      ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਚ 20 ਵਾਂ ਸ਼ਰਧਾਂਜਲੀ ਸਮਾਗਮ...
    • chinas dominance over rare earths is waning
      ਦੁਰਲੱਭ ਧਾਤਾਂ 'ਤੇ ਚੀਨ ਦਾ ਦਬਦਬਾ ਹੋ ਰਿਹਾ ਘੱਟ ! ਦੁਨੀਆ ਭਰ 'ਚ ਮਿਲ ਰਹੇ...
    • us citizenship revoked
      ਹੁਣ ਸਿਟੀਜ਼ਨਸ਼ਿਪ ਰੱਦ ਕਰਨ ਲੱਗਾ ਅਮਰੀਕਾ, ਪੰਜਾਬੀ ਸਣੇ 25 ਲੋਕਾਂ 'ਤੇ ਹੋ ਗਈ...
    • iran attacked us military base
      ਈਰਾਨ ਦਾ ਦਾਅਵਾ, ਕੁਵੈਤ 'ਚ ਅਮਰੀਕੀ ਫੌਜੀ ਅੱਡੇ 'ਤੇ ਸੁੱਟੇ 3 ਆਤਮਘਾਤੀ ਡਰੋਨ
    • metro block in london
      ਲੰਡਨ 'ਚ ਮੁਸਲਿਮ ਪ੍ਰਦਰਸ਼ਨਕਾਰੀਆਂ ਨੇ ਰੋਕ'ਤੀ ਮੈਟਰੋ, ਹਜ਼ਾਰਾਂ ਮੁਸਾਫ਼ਿਰ ਹੋਏ...
    • punjabi youth in canada
      ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ,...
    • landslide in ethiopia
      ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ ਮੌਤ ; ਇਥੋਪੀਆ 'ਚ ਸੋਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +