ਦੀਰ ਅਲ-ਬਾਲਾ (ਏਜੰਸੀ): ਲਗਭਗ 9 ਮਹੀਨਿਆਂ ਤੋਂ ਜਾਰੀ ਇਜ਼ਰਾਈਲ-ਹਮਾਸ ਯੁੱਧ ਵਿਚ 38,000 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ। ਹਮਾਸ ਦੁਆਰਾ ਚਲਾਏ ਜਾ ਰਹੇ ਗਾਜ਼ਾ ਦੇ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 58 ਲੋਕਾਂ ਦੀਆਂ ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ, ਜਿਸ ਨਾਲ ਮੌਤਾਂ ਦੀ ਕੁੱਲ ਗਿਣਤੀ 38,011 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ 87,000 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ-18 ਸਾਲ ਬਾਅਦ ਸਾਊਦੀ ਤੋਂ ਰਿਹਾਅ ਹੋਵੇਗਾ ਭਾਰਤੀ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੈਰਾਨੀਜਨਕ! 550 ਬੱਚਿਆਂ ਦਾ ਪਿਓ ਹੈ ਇਹ ਵਿਅਕਤੀ, ਦੁਨੀਆ ਦੇ ਵੱਖ-ਵੱਖ ਦੇਸ਼ਾਂ ਚ ਰਹਿੰਦੇ ਹਨ ਇਸ ਦੇ ਬੱਚੇ
NEXT STORY