Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:13:58 PM

  • rahul and priyanka detained

    ਵੱਡੀ ਕਾਰਵਾਈ: ਚੋਣ ਕਮਿਸ਼ਨ ਅੱਗੇ ਧਰਨੇ 'ਤੇ ਬੈਠੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮੈਕਸੀਕੋ ਸਰਹੱਦ ਰਾਹੀਂ ਘੁਸਪੈਠ ਜਾਰੀ, 55 ਹਜ਼ਾਰ ਤੋਂ ਵੱਧ ਅਮਰੀਕਾ 'ਚ ਹੋਏ ਦਾਖਲ

INTERNATIONAL News Punjabi(ਵਿਦੇਸ਼)

ਮੈਕਸੀਕੋ ਸਰਹੱਦ ਰਾਹੀਂ ਘੁਸਪੈਠ ਜਾਰੀ, 55 ਹਜ਼ਾਰ ਤੋਂ ਵੱਧ ਅਮਰੀਕਾ 'ਚ ਹੋਏ ਦਾਖਲ

  • Edited By Vandana,
  • Updated: 31 Jul, 2024 10:09 AM
United States of America
more than 55 thousand entered america
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਵਿਸ਼ੇਸ਼): ਮੈਕਸੀਕਨ ਸਰਹੱਦ ਰਾਹੀਂ ਵੱਡੀ ਗਿਣਤੀ ’ਚ ਚੀਨੀ ਨਾਗਰਿਕ ਅਮਰੀਕਾ ’ਚ ਦਾਖਲ ਹੋ ਰਹੇ ਹਨ। ਅਮਰੀਕੀ ਅਧਿਕਾਰੀਆਂ ਮੁਤਾਬਕ ਪਿਛਲੇ 18 ਮਹੀਨਿਆਂ ’ਚ 55 ਹਜ਼ਾਰ ਤੋਂ ਵੱਧ ਚੀਨੀ ਮੈਕਸੀਕੋ ਸਰਹੱਦ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ’ਚ ਦਾਖਲ ਹੋਏ ਹਨ। ਇਹ ਗਿਣਤੀ 2022 ਤੋਂ ਬਾਅਦ ਸਭ ਤੋਂ ਵੱਡੀ ਹੈ, ਜਦੋਂ ਪੂਰਬੀ ਸੈਨ ਡਿਆਗੋ ਰੇਗਿਸਤਾਨ ਅਤੇ ਪਹਾੜਾਂ ਰਾਹੀਂ 3,813 ਚੀਨੀ ਨਾਗਰਿਕ ਅਮਰੀਕਾ ’ਚ ਦਾਖਲ ਹੋਏ ਸਨ। ਅਮਰੀਕਾ ਦੇ ਸ਼ਰਨਾਰਥੀ ਕਾਨੂੰਨ ਦਾ ਫਾਇਦਾ ਉਠਾਉਂਦੇ ਹੋਏ ਅੰਤਰਰਾਸ਼ਟਰੀ ਮਨੁੱਖੀ ਸਮਗਲਿੰਗ ਕਰਨ ਵਾਲਾ ਗਿਰੋਹ ਇਨ੍ਹਾਂ ਚੀਨੀਆਂ ਨੂੰ ਅਮਰੀਕਾ ਪਹੁੰਚਾ ਰਿਹਾ ਹੈ।

ਵਾਸ਼ਿੰਗਟਨ ਪੋਸਟ ਨੇ ਕਰੀਬ ਤਿੰਨ ਦਰਜਨ ਅਜਿਹੇ ਚੀਨੀ ਸ਼ਰਨਾਰਥੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਕ ਵਿਸ਼ੇਸ਼ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਇਨ੍ਹਾਂ ’ਚੋਂ ਕੁਝ ਪਰਿਵਾਰ ਸਮੇਤ ਆਏ ਹਨ ਅਤੇ ਕੁਝ ਇਕੱਲੇ ਹਨ। ਇਹ ਸਾਰੇ ਕੈਲੀਫੋਰਨੀਆ, ਨਿਊਯਾਰਕ ਅਤੇ ਅਮਰੀਕਾ ’ਚ ਜਿਥੇ ਵੀ ਜਗ੍ਹਾ ਮਿਲ ਰਹੀ ਹੈ, ਉੱਥੇ ਜਾ ਕੇ ਸੈਟਲ ਹੋ ਰਹੇ ਹਨ। ਉਹ ਆਪਣੇ ਲਈ ਰੋਜ਼ਗਾਰ ਅਤੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਭਾਲ ’ਚ ਹਨ। ਕੋਵਿਡ -19 ਤੋਂ ਬਾਅਦ ਚੀਨ ਤੋਂ ਅਮਰੀਕਾ ਆਉਣ ਦਾ ਲੋਕਾਂ ’ਚ ਰੁਝਾਨ ਵਧਿਆ ਹੈ। ਇਸ ਦਾ ਕਾਰਨ ਚੀਨ ਦੀ ਡਿੱਗਦੀ ਅਰਥਵਿਵਸਥਾ ਅਤੇ ਵਧਦਾ ਸਿਆਸੀ ਦਬਾਅ ਹੈ। ਵੱਡੀ ਗਿਣਤੀ ’ਚ ਚੀਨੀਆਂ ਦੀ ਇਹ ਆਮਦ ਅਮਰੀਕਾ ਦੀ ਸਿਆਸੀ ਅਤੇ ਰਾਸ਼ਟਰੀ ਸੁਰੱਖਿਆ ਲਈ ਵੀ ਖਤਰਾ ਹੈ।

ਚੀਨ ਮੰਨਣ ਲਈ ਤਿਆਰ ਨਹੀਂ

ਦੂਜੇ ਪਾਸੇ ਚੀਨ ਦੀ ਸ਼ੀ ਜਿਨਪਿੰਗ ਸਰਕਾਰ ਇਹ ਮੰਨਣ ਲਈ ਤਿਆਰ ਨਹੀਂ ਹੈ ਕਿ ਉਸ ਦੀ ਅਰਥਵਿਵਸਥਾ ਦਬਾਅ ਹੇਠ ਹੈ ਅਤੇ ਉਥੇ ਪ੍ਰਵਾਸ ਵਧ ਰਿਹਾ ਹੈ। ਚੀਨੀ ਸਰਕਾਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਚੀਨੀ ਨਾਗਰਿਕ ਇਸ ਲਈ ਅਮਰੀਕਾ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਮਨੁੱਖੀ ਸਮੱਗਲਰਾਂ ਵੱਲੋਂਭਰਮਾਇਆ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਭਾਰੀ ਮੀਂਹ ਦਾ ਕਹਿਰ, ਇਕੋ ਪਰਿਵਾਰ ਦੇ 11 ਜੀਆਂ ਦੀ ਮੌਤ

11 ਦੇਸ਼ ਪਾਰ ਕਰ ਕੇ ਪਹੁੰਚੇ

ਲੀ ਮੁਹਾਨ ਅਤੇ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਚੀਨ ਤੋਂ 11 ਦੇਸ਼ਾਂ ਦੇ ਰਸਤੇ ਅਮਰੀਕਾ ਪਹੁੰਚੇ ਹਨ। ਕਈ ਥਾਵਾਂ ’ਤੇ ਸਮੱਗਲਰ ਉਨ੍ਹਾਂ ਨੂੰ ਮੋਟਰਸਾਈਕਲ ਦੇ ਪਿੱਛੇ ਬਿਠਾ ਕੇ ਸਰਹੱਦ ਤੱਕ ਛੱਡ ਕੇ ਚਲੇ ਗਏ ਅਤੇ ਕਈ ਥਾਵਾਂ ’ਤੇ ਉਨ੍ਹਾਂ ਨੂੰ ਵੱਡੇ ਰੇਗਿਸਤਾਨ ’ਚੋਂ ਲੰਘਣਾ ਪਿਆ। ਮੁਹਾਨ ਸਿਰਫ਼ ਦਸ ਸਾਲ ਦੀ ਹੈ। ਹੁਣ ਉਸਦਾ ਪਰਿਵਾਰ ਕੈਲੀਫੋਰਨੀਆ ’ਚ ਇਕ ਬੈੱਡਰੂਮ ਵਾਲੇ ਛੋਟੇ ਜਿਹੇ ਕਮਰੇ ’ਚ ਰਹਿ ਰਿਹਾ ਹੈ। ਉਹ ਜਲਦੀ ਸਕੂਲ ਜਾਣਾ ਚਾਹੁੰਦੀ ਹੈ।

ਇੰਝ ਕਰਦੇ ਹਨ ਚੀਨੀ ਘੁਸਪੈਠ

ਚੀਨ ਤੋਂ ਇਹ ਲੋਕ ਵੱਖ-ਵੱਖ ਰੂਟਾਂ ਤੋਂ ਆਉਣ ਵਾਲੀਆਂ ਉਡਾਨਾਂ ਰਾਹੀਂ ਦੱਖਣੀ ਅਮਰੀਕੀ ਦੇਸ਼ ਇਕਵਾਡੋਰ ਪਹੁੰਚਦੇ ਹਨ। ਕਿਊਟੋ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਉਹ ਸੜਕ ਰਾਹੀਂ ਕੋਲੰਬੀਆ ਦੀ ਸਰਹੱਦ ਪਾਰ ਕਰਦੇ ਹਨ ਅਤੇ ਮੈਕਸੀਕੋ ਸਿਟੀ ਪਹੁੰਚਦੇ ਹਨ। ਉਥੋਂ ਉਹ ਕੈਲੀਫੋਰਨੀਆ ਦੇ ਜੈਕੰਬਾ ਸਪਰਿੰਗ ਬਾਰਡਰ ਜਾਂ ਸੈਨ ਡਿਆਗੋ ਬਾਰਡਰ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੁੰਦੇ ਹਨ। ਉਹ ਦਾਖਲੇ ਲਈ ਸੈਨ ਡਿਆਗੋ ਦੀਆਂ ਪਹਾੜੀਆਂ ਨੂੰ ਤਰਜੀਹ ਦਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mexico border
  • Chinese citizens
  • USA
  • ਮੈਕਸੀਕੋ ਸਰਹੱਦ
  • ਚੀਨੀ ਨਾਗਰਿਕ
  • ਅਮਰੀਕਾ

ਮਾਰਿਆ ਗਿਆ ਹਮਾਸ ਚੀਫ਼ ਇਸਮਾਈਲ ਹਾਨੀਆ, ਈਰਾਨ 'ਚ ਹੋਇਆ ਕਤਲ

NEXT STORY

Stories You May Like

  • pakistan afghanistan conflict
    ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ ਵਧਿਆ ਤਣਾਅ
  • havoc caused by nor easter storm in the us
    ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • bangladesh  s garment exports to the us fell by 7 55 percent
    ਵਪਾਰਕ ਸਮਝੌਤੇ ਦੇ ਬਾਵਜੂਦ ਅਮਰੀਕਾ ਨੂੰ ਬੰਗਲਾਦੇਸ਼ ਦਾ ਗਾਰਮੈਂਟਸ ਨਿਰਯਾਤ 7.55 ਫੀਸਦੀ ਘਟਿਆ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • openai s ai agents break into government websites
    ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ ਕੀਤਾ ਡਾਟਾ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air force jet crash
      ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • conversion  marriage
      ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN...
    • voice of punjabi boy echoed in un
      UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
    • pakistan afghanistan conflict
      ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • h 1b visa violations
      H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +