Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    9:59:08 AM

  • voting continues in guruharsahai mamdot and jalalabad

    ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ...

  • voting will be held in these 4 areas of punjab today

    ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ...

  • padma vibhushan pandavani singer teejan bai passes away

    ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੀ 8 ਸਾਲ ਦੀ ਉਮਰ 'ਚ ਔਰਤ ਬਣ ਗਈ ਸੀ ਮਾਂ? ਧੀ ਦੀ ਉਮਰ 15 ਅਤੇ ਮਾਂ ਦੀ 23 ਸਾਲ

INTERNATIONAL News Punjabi(ਵਿਦੇਸ਼)

ਕੀ 8 ਸਾਲ ਦੀ ਉਮਰ 'ਚ ਔਰਤ ਬਣ ਗਈ ਸੀ ਮਾਂ? ਧੀ ਦੀ ਉਮਰ 15 ਅਤੇ ਮਾਂ ਦੀ 23 ਸਾਲ

  • Edited By Vandana,
  • Updated: 05 Mar, 2023 03:01 PM
United States of America
mother 23 with 13 year old daughter opens up on weird age
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ) ਅਮਰੀਕਾ ਦਾ ਇਕ ਪਰਿਵਾਰ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਥੇ ਇਕ ਔਰਤ ਬਹੁਤ ਹੀ ਛੋਟੀ ਉਮਰ ਵਿੱਚ ਦੋ ਧੀਆਂ ਦੀ ਮਾਂ ਬਣ ਗਈ ਹੈ। ਤਾਸੀਆ ਟੇਲਰ ਨਾਂ ਦੀ ਔਰਤ ਨੇ ਦੱਸਿਆ ਕਿ ਉਸ ਦੀਆਂ 13 ਅਤੇ 15 ਸਾਲ ਦੀਆਂ ਧੀਆਂ ਹਨ, ਜਿਸ 'ਤੇ ਲੋਕ ਹੈਰਾਨ ਹਨ।

PunjabKesari

ਡੇਲੀ ਸਟਾਰ ਦੀ ਰਿਪੋਰਟ ਮੁਤਾਬਕ 23 ਸਾਲਾ ਤਾਸੀਆ ਟੇਲਰ ਅਮਰੀਕਾ ਦੇ ਅਰਕਨਸਾਸ ਦੀ ਰਹਿਣ ਵਾਲੀ ਹੈ। ਉਸ ਦੇ ਪਰਿਵਾਰ ਵਿਚ 25 ਸਾਲ ਦਾ ਪਤੀ ਡਰੂ ਅਤੇ ਉਨ੍ਹਾਂ ਦੀਆਂ ਦੋ ਧੀਆਂ ਹਨ। ਵੱਡੀ ਧੀ ਦੀ ਉਮਰ 15 ਸਾਲ ਅਤੇ ਛੋਟੀ ਧੀ 13 ਸਾਲ ਦੀ ਹੈ। ਭਾਵੇਂ ਇਹ ਪਰਿਵਾਰ ਦੇਖਣ ਨੂੰ ਬਹੁਤ ਹੀ ਸੰਪੂਰਨ ਲੱਗਦਾ ਹੈ ਪਰ ਮਾਂ ਅਤੇ ਧੀਆਂ ਦੀ ਉਮਰ ਦਾ ਫਰਕ ਲੋਕਾਂ ਨੂੰ ਥੋੜ੍ਹਾ ਉਲਝਾਉਂਦਾ ਹੈ। ਜਦੋਂ ਟੇਲਰ ਨੇ ਟਿਕਟਾਕ 'ਤੇ ਆਪਣੇ ਪਰਿਵਾਰ ਦੀ ਝਲਕ ਦਿਖਾਈ ਤਾਂ ਲੋਕ ਸੋਚਣ ਲੱਗੇ ਕੀ 8 ਸਾਲ ਦੀ ਉਮਰ 'ਚ ਟੇਲਰ ਨੇ ਆਪਣੀ ਪਹਿਲੀ ਧੀ ਨੂੰ ਜਨਮ ਦਿੱਤਾ ਸੀ?

ਇਹ ਹੈ ਪੂਰਾ ਮਾਮਲਾ

PunjabKesari

ਤਾਸੀਆ ਟੇਲਰ ਦੱਸਦੀ ਹੈ ਕਿ ਛੋਟੀ ਉਮਰ ਵਿੱਚ ਦੋ ਨਾਬਾਲਗ ਧੀਆਂ ਦੀ ਮਾਂ ਹੋਣ ਕਾਰਨ ਲੋਕ ਅਕਸਰ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ। ਹਾਲਾਂਕਿ ਪਤੀ-ਪਤਨੀ ਦੋਵੇਂ ਇਸ ਪਰਿਵਾਰ ਤੋਂ ਖੁਸ਼ ਹਨ। ਚਿਲਡਰਨ ਐਂਡ ਫੈਮਿਲੀ ਸਰਵਿਸਿਜ਼ ਲਈ ਕੰਮ ਕਰਦੇ ਹੋਏ ਉਹਨਾਂ ਨੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਸਾਲ 2022 ਵਿੱਚ ਆਪਣਾ ਘਰ ਖੋਲ੍ਹਿਆ। ਉਸਨੇ ਪਹਿਲਾਂ ਆਪਣੀ ਵੱਡੀ ਧੀ ਰੋਰੀ ਨੂੰ ਗੋਦ ਲਿਆ। ਹਾਲਾਂਕਿ ਉਨ੍ਹਾਂ ਲਈ ਮੁਸ਼ਕਲ ਇਹ ਸੀ ਕਿ ਕੁੜੀ 12 ਸਾਲ ਦੀ ਉਮਰ ਵਿੱਚ ਉਨ੍ਹਾਂ ਦੇ ਨਾਲ ਰਹਿਣਾ ਚਾਹੁੰਦੀ ਸੀ ਜਾਂ ਨਹੀਂ। ਜੁਲਾਈ 2022 ਵਿੱਚ ਉਨ੍ਹਾਂ ਦੇ ਪਰਿਵਾਰ ਵਿੱਚ 15 ਸਾਲਾ ਤਾਮੀਰ ਵੀ ਸ਼ਾਮਲ ਹੋ ਗਈ, ਜੋ ਤਾਸੀਆ ਦੀ ਕਜ਼ਨ ਸੀ। ਉਸਨੇ ਤਾਮੀਰ ਦੀ ਕਾਨੂੰਨੀ ਕਸਟਡੀ ਲੈ ਲਈ ਹੈ ਅਤੇ ਇਸ ਤਰ੍ਹਾਂ ਉਸਦੇ ਪਰਿਵਾਰ ਵਿੱਚ ਹੁਣ ਦੋ ਨਾਬਾਲਗ ਧੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟੇਨ ਦਾ ਅਹਿਮ ਕਦਮ, ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਣ ਲਈ ਲਿਆ ਰਿਹਾ ਨਵਾਂ ਕਾਨੂੰਨ

ਲੋਕਾਂ ਲਈ ਅਜੂਬਾ ਹੈ ਪਰਿਵਾਰ

PunjabKesari

ਚਾਰ ਲੋਕਾਂ ਦਾ ਇਹ ਪਰਿਵਾਰ ਇੱਕ-ਦੂਜੇ ਨਾਲ ਬਹੁਤ ਖੁਸ਼ ਹੈ, ਪਰ ਦੇਖਣ ਵਾਲਿਆਂ ਨੂੰ ਨਿਸ਼ਚਿਤ ਤੌਰ 'ਤੇ ਉਨ੍ਹਾਂ ਦੀ ਉਮਰ ਦਾ ਅੰਤਰ ਥੋੜ੍ਹਾ ਅਜੀਬ ਲੱਗਦਾ ਹੈ। ਕਿਉਂਕਿ ਤਾਸੀਆ ਦੀ ਵੱਡੀ ਧੀ ਉਸ ਤੋਂ ਸਿਰਫ 8 ਸਾਲ ਛੋਟੀ ਹੈ ਅਤੇ ਛੋਟੀ ਉਸ ਤੋਂ 10 ਸਾਲ ਛੋਟੀ ਹੈ, ਇਸ ਲਈ ਉਹ ਸਾਰੇ ਭੈਣ-ਭਰਾ ਲੱਗਦੇ ਹਨ। ਦੋਵੇਂ ਕੁੜੀਆਂ ਆਪਣੇ ਪਰਿਵਾਰ ਵਿਚ ਖੁਸ਼ ਹਨ ਅਤੇ ਆਪਣੇ ਨਵੇਂ ਪਰਿਵਾਰ ਵਿਚ ਘੁਲ ਮਿਲ ਗਈਆਂ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Tasia Taylor
  • two daughters
  • age
  • discussion
  • USA
  • ਤਾਸੀਆ ਟੇਲਰ
  • ਦੋ ਧੀਆਂ
  • ਉਮਰ
  • ਚਰਚਾ ਦਾ ਵਿਸ਼ਾ
  • ਅਮਰੀਕਾ

ਬਿਲ ਗੇਟਸ ਬਣੇ 'ਨਾਨਾ', ਧੀ ਜੈਨੀਫਰ ਨੇ ਨਵਜਨਮੇ ਬੱਚੇ ਦਾ ਕੀਤਾ ਸੁਆਗਤ

NEXT STORY

Stories You May Like

  • this famous actress had her leg amputated at the age of 15
    15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ ਡਾਂਸਿੰਗ ਕੁਈਨ
  • 15 year old vaibhav suryavanshi creates history
    ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ ਸਚਿਨ ਦਾ ਰਿਕਾਰਡ
  • famous actress to become mother of third child at 43
    43 ਸਾਲ ਦੀ ਉਮਰ 'ਚ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸ਼ੇਅਰ ਕਰ ਦਿੱਤੀ Good News
  • detention  death  policeman  life imprisonment  court
    ਹਿਰਾਸਤ ’ਚ ਮੌਤ ਦਾ ਮਾਮਲਾ, 15 ਸਾਲ ਪੁਰਾਣੇ ਮਾਮਲੇ 'ਚ ਕੋਰਟ ਨੇ 9 ਪੁਲਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • veteran filmmaker k  bhagyaraj passes away at 73
    ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • take this advice from experts
    ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
  • emmy winning director james burrows dies at 85
    ਐਮੀ ਜੇਤੂ ਨਿਰਦੇਸ਼ਕ ਜੇਮਜ਼ ਬਰੋਜ਼ ਦਾ 85 ਸਾਲ ਦੀ ਉਮਰ 'ਚ ਦੇਹਾਂਤ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistani origin farmer arrested in italy
      ਇਟਲੀ 'ਚ ਕਿਰਤੀਆਂ ਦਾ ਸ਼ੋਸ਼ਣ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਪਾਕਿਸਤਾਨੀ...
    • panthic leader bhai gurpartap singh padam reaches italy
      ਪੰਥਕ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਇਟਲੀ ਪੁੱਜਣ 'ਤੇ ਭਰਵਾਂ ਸਵਾਗਤ
    • iran on hormuz
      ਹੋਰਮੁਜ਼ 'ਤੇ ਇਰਾਨ ਨੇ ਕੱਸਿਆ ਸ਼ਿਕੰਜਾ ! ਜਹਾਜ਼ਾਂ ਦੀ ਨਿਗਰਾਨੀ ਲਈ ਸਪੈਸ਼ਲ ਫੋਰਸ...
    • china on india japan ties
      ਭਾਰਤ-ਜਾਪਾਨ ਦੇ ਰਿਸ਼ਤੇ ਕਾਰਨ ਚੀਨ ਨੂੰ ਲੱਗੀਆਂ 'ਮਿਰਚਾਂ' ! ਦੇ'ਤਾ ਵੱਡਾ ਬਿਆਨ
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • heatwave effect
      ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ...
    • politician relative among 4 arrested
      ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...
    • social media
      ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
    • religious leaders from india pay tribute to khamenei
      ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ...
    • moldova   prime minister resigns
      ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +