Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:37:53 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ ਵੀ ਅਦਾਲਤ ਨੇ ਨਹੀਂ ਸੁਣਾਈ ਸਜ਼ਾ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ ਵੀ ਅਦਾਲਤ ਨੇ ਨਹੀਂ ਸੁਣਾਈ ਸਜ਼ਾ

  • Edited By Vandana,
  • Updated: 07 May, 2026 04:14 PM
Canada
mother throws boy in garbage
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ-  ਕੈਨੇਡਾ ਦੇ ਟੋਰਾਂਟੋ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਕ 30 ਸਾਲਾ ਮਾਂ ਨੇ ਆਪਣੇ ਹੀ ਚਾਰ ਮਹੀਨੇ ਦੇ ਬੱਚੇ ਨੂੰ ਇਮਾਰਤ ਦੀ ਅੱਠਵੀਂ ਮੰਜ਼ਿਲ ਤੋਂ ਕੂੜਾ ਸੁੱਟਣ ਵਾਲੀ ਪਾਈਪ (garbage chute) ਵਿਚ ਸੁੱਟ ਦਿੱਤਾ। ਹਾਲਾਂਕਿ ਅਦਾਲਤ ਨੇ ਮਹਿਲਾ ਦੀ ਮਾਨਸਿਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ 'ਕਾਤਲ' ਨਹੀਂ ਮੰਨਿਆ ਅਤੇ "ਨੋਟ ਕ੍ਰਿਮੀਨਲੀ ਰਿਸਪੌਂਸੀਬਲ" (NCR) ਕਰਾਰ ਦਿੱਤਾ ਹੈ।

ਇਹ ਹੈ ਪੂਰਾ ਮਾਮਲਾ? 

ਅਦਾਲਤੀ ਦਸਤਾਵੇਜ਼ਾਂ ਅਨੁਸਾਰ ਇਹ ਘਟਨਾ ਨਵੰਬਰ 2024 ਦੀ ਹੈ। ਮਿਡਟਾਊਨ ਟੋਰਾਂਟੋ ਦੀ ਇਕ ਉੱਚੀ ਇਮਾਰਤ ਦੀ ਅੱਠਵੀਂ ਮੰਜ਼ਿਲ 'ਤੇ ਰਹਿਣ ਵਾਲੀ ਇਸ ਮਹਿਲਾ ਨੇ ਆਪਣੇ ਪਤੀ ਦੇ ਘਰੋਂ ਬਾਹਰ ਜਾਣ ਤੋਂ ਬਾਅਦ ਬੱਚੇ ਨੂੰ ਕੂੜਾ ਸੁੱਟਣ ਵਾਲੀ ਪਾਈਪ ਵਿਚ ਸੁੱਟ ਦਿੱਤਾ ਅਤੇ ਖੁਦ ਵੀ ਉੱਥੋਂ ਕੂਦਣ ਦੀ ਕੋਸ਼ਿਸ਼ ਕੀਤੀ। ਜਦੋਂ ਬੱਚੇ ਦਾ ਪਿਓ ਵਾਪਸ ਆਇਆ ਅਤੇ ਉਸ ਨੇ ਬੱਚੇ ਬਾਰੇ ਪੁੱਛਿਆ, ਤਾਂ ਮਹਿਲਾ ਨੇ ਬੇਹੱਦ ਅਜੀਬ ਜਵਾਬ ਦਿੱਤਾ: "ਮੈਨੂੰ ਨਹੀਂ ਪਤਾ ਬੱਚਾ ਕਿੱਥੇ ਹੈ.. ਸ਼ਾਇਦ ਉਹ ਕੂੜੇਦਾਨ ਵਿੱਚ ਹੋਵੇਗਾ"। ਪੁਲਿਸ ਨੂੰ ਬੱਚੇ ਦੀ ਲਾਸ਼ ਬਿਲਡਿੰਗ ਦੇ ਬੇਸਮੈਂਟ ਵਿਚ ਕੂੜੇ ਦੇ ਵਿਚਕਾਰ ਮਿਲੀ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ ਵੀ ਮਾੜੇ ਹੋਏ ਹਾਲਾਤ

ਓਂਟਾਰੀਓ ਸੁਪੀਰੀਅਰ ਕੋਰਟ ਦੀ ਜੱਜ ਜੇਨ ਕੈਲੀ ਨੇ ਸੁਣਵਾਈ ਦੌਰਾਨ ਕਿਹਾ ਕਿ ਮਹਿਲਾ 'ਸਿਜ਼ੋਫ੍ਰੇਨੀਆ' ਵਰਗੇ ਗੰਭੀਰ ਮਾਨਸਿਕ ਲੱਛਣਾਂ ਤੋਂ ਪੀੜਤ ਸੀ। ਅਦਾਲਤ ਅਨੁਸਾਰ ਉਸ ਸਮੇਂ ਮਹਿਲਾ ਨੂੰ ਇਹ ਸਮਝ ਨਹੀਂ ਸੀ ਕਿ ਉਹ ਜੋ ਕਰ ਰਹੀ ਹੈ, ਉਹ ਨੈਤਿਕ ਤੌਰ 'ਤੇ ਗਲਤ ਹੈ। ਇਸੇ ਆਧਾਰ 'ਤੇ ਉਸ ਨੂੰ ਅਪਰਾਧਿਕ ਤੌਰ 'ਤੇ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ। ਇੱਕ ਫੋਰੈਂਸਿਕ ਮਨੋਵਿਗਿਆਨੀ ਜਿਸਨੇ ਕਰੇਸਾ ਐਡਵਰਡਸ ਦਾ ਮੁਲਾਂਕਣ ਕੀਤਾ, ਨੇ ਗਵਾਹੀ ਦਿੱਤੀ ਕਿ 30 ਸਾਲਾ ਔਰਤ ਉਸ ਸਮੇਂ ਮਾਨਸਿਕ ਤੌਰ 'ਤੇ ਬਿਮਾਰ ਸੀ ਅਤੇ ਉਸਨੇ ਇਸ ਹਾਲਤ ਵਿਚ ਆਪਣੇ ਪੁੱਤਰ ਨੂੰ ਕੂੜੇ ਦੇ ਢੇਰ ਵਿੱਚ ਸੁੱਟ ਦਿੱਤਾ।

ਪੜ੍ਹੋ ਇਹ ਅਹਿਮ ਖ਼ਬਰ- ਨਹੀਂ ਰਹੇ ਧਾਕੜ ਫੁੱਟਬਾਲ ਖਿਡਾਰੀ ਧਰਮਿੰਦਰ ਸਿੰਘ ਸੰਘੇੜਾ, ਅਮਰੀਕਾ 'ਚ ਲਿਆ ਆਖਰੀ ਸਾਹ

ਪੋਸਟਪਾਰਟਮ ਸਾਈਕੋਸਿਸ: ਇਕ ਭਿਆਨਕ ਸਥਿਤੀ 

ਮਾਹਿਰਾਂ ਅਨੁਸਾਰ, ਬੱਚੇ ਨੂੰ ਜਨਮ ਦੇਣ ਤੋਂ ਬਾਅਦ ਕਈ ਮਹਿਲਾਵਾਂ 'ਪੋਸਟਪਾਰਟਮ ਡਿਪ੍ਰੈਸ਼ਨ' ਦਾ ਸ਼ਿਕਾਰ ਹੋ ਜਾਂਦੀਆਂ ਹਨ, ਜੋ ਗੰਭੀਰ ਹੋਣ 'ਤੇ 'ਪੋਸਟਪਾਰਟਮ ਸਾਈਕੋਸਿਸ' (Postpartum Psychosis) ਦਾ ਰੂਪ ਲੈ ਲੈਂਦਾ ਹੈ। ਇਹ ਇਕ ਅਜਿਹੀ ਮਾਨਸਿਕ ਹਾਲਤ ਹੈ ਜਿਸ ਵਿਚ ਮਾਂ ਦੀ ਹਕੀਕਤ ਸਮਝਣ ਦੀ ਸਮਰੱਥਾ ਖ਼ਤਮ ਹੋ ਜਾਂਦੀ ਹੈ ਅਤੇ ਉਹ ਭਰਮ ਜਾਂ ਆਵਾਜ਼ਾਂ ਸੁਣਨ ਵਰਗੀਆਂ ਸਥਿਤੀਆਂ ਵਿਚ ਆਪਣੇ ਹੀ ਬੱਚੇ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਨਿਊਰੋਸਾਇੰਸ ਅਨੁਸਾਰ ਇਹ ਸਥਿਤੀ ਦਿਮਾਗ ਵਿਚ ਡੋਪਾਮਿਨ ਵਰਗੇ ਨਿਊਰੋਟ੍ਰਾਂਸਮੀਟਰਾਂ ਦੇ ਅਸੰਤੁਲਨ ਅਤੇ ਹਾਰਮੋਨਲ ਬਦਲਾਅ ਕਾਰਨ ਹੁੰਦੀ ਹੈ। ਅਜਿਹੇ ਮਾਮਲਿਆਂ ਵਿਚ ਸਜ਼ਾ ਨਾਲੋਂ ਮਾਨਸਿਕ ਇਲਾਜ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ ਕਿਉਂਕਿ ਮਹਿਲਾ ਨੂੰ ਸਹੀ-ਗਲਤ ਦਾ ਅਹਿਸਾਸ ਨਹੀਂ ਹੁੰਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • 30-year-old woman
  • mentally ill
  • Canadian court
  • Canada
  • 30 ਸਾਲਾ ਔਰਤ
  • ਮਾਨਸਿਕ ਬਿਮਾਰ
  • ਕੈਨੇਡਾ ਅਦਾਲਤ
  • ਕੈਨੇਡਾ

ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game

NEXT STORY

Stories You May Like

  • court verdict
    ਜਵਾਕੜੀ ਦਾ ਜਬਰ-ਜਨਾਹ ਮਗਰੋਂ ਕਤਲ ! ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ
  • sri lanka court
    15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ ਨੂੰ ਸੁਣਾਈ ਮਿਸਾਲੀ ਸਜ਼ਾ
  • father of two children dies in road accident
    ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ
  • accused absconded during sentencing
    ਪੰਜਾਬ : ਸਜ਼ਾ ਸੁਣਾਏ ਜਾਣ ਦੌਰਾਨ ਮੁਲਜ਼ਮ ਫ਼ਰਾਰ, ਚੱਪਲ 'ਚ ਅਦਾਲਤ 'ਚ ਛੱਡ ਗਿਆ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • sirsa niece murder case fast track court pronounces sentence
    ਸਿਰਸਾ ਭਾਣਜੀ ਕਤਲਕਾਂਡ: ਫਾਸਟ ਟ੍ਰੈਕ ਕੋਰਟ ਨੇ ਸੁਣਾਈ ਸਜ਼ਾ, ਮੌਸਾ-ਮੌਸੀ ਸਮੇਤ 6 ਨੂੰ ਮਿਲੀ ਉਮਰਕੈਦ
  • son  mother  municipal election  vote  victory  rajasthan
    ਮਾਂ ਦੀ ਵੋਟ ਨੇ ਪੁੱਤ ਨੂੰ ਚੋਣਾਂ 'ਚ ਦਿਵਾਈ ਜਿੱਤ ! ਅਗਲੇ ਹੀ ਦਿਨ ਦੁਨੀਆ ਨੂੰ ਆਖ਼'ਤਾ ਅਲਵਿਦਾ
  • tarun tejpal surrender
    ਤਰੁਣ ਤੇਜਪਾਲ ਨੇ ਕੀਤਾ ਸਰੰਡਰ ! 10 ਸਾਲ ਸਜ਼ਾ ਕੱਟਣ ਲਈ ਅਦਾਲਤ ਨੇ ਭੇਜਿਆ ਜੇਲ੍ਹ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • blf female unit
      ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ
    • hotel projects
      ਜੰਗ ਕਾਰਨ ਦੁਬਈ ਤੋਂ ਸਾਊਦੀ ਤੱਕ ਦੇ ਹੋਟਲ ਪ੍ਰਾਜੈਕਟ ਪਏ ਮੱਠੇ ! ਨਿਵੇਸ਼ ’ਤੇ ਵੀ...
    • sikh marriage act
      ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ' ! ਪ੍ਰਸਤਾਵਿਤ ਬਿੱਲ 'ਤੇ ਹੋਈ...
    • sri lankan police remove statue
      ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ
    • india fiji
      ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ...
    • pakistan afghanistan
      ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਭਖ਼ਦੀ ਜਾ ਰਹੀ ਜੰਗ ! ਨਹੀਂ ਨਜ਼ਰ ਆ ਰਿਹਾ...
    • bangladesh bomb making materials
      ਬੰਗਲਾਦੇਸ਼: ਪੁਲਸ ਛਾਪੇਮਾਰੀ ਦੌਰਾਨ ਬੰਬ ਬਣਾਉਣ ਦਾ ਸਾਮਾਨ ਤੇ 9,000 ਕਾਗਜ਼ੀ...
    • homes near us airbase evacuated
      ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
    • boat capsizes
      ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +