Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:53:11 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬਰਫ਼ 'ਚ ਲੁਕੇ ਪਹਾੜ, ਸਵਰਗ ਵਰਗਾ ਦ੍ਰਿਸ਼...ਮਾਊਂਟ ਐਵਰੈਸਟ ਤੋਂ 360 ਡਿਗਰੀ ਵੀਡੀਓ ਖਿੱਚਿਆ ਲੋਕਾਂ ਦਾ ਧਿਆਨ

INTERNATIONAL News Punjabi(ਵਿਦੇਸ਼)

ਬਰਫ਼ 'ਚ ਲੁਕੇ ਪਹਾੜ, ਸਵਰਗ ਵਰਗਾ ਦ੍ਰਿਸ਼...ਮਾਊਂਟ ਐਵਰੈਸਟ ਤੋਂ 360 ਡਿਗਰੀ ਵੀਡੀਓ ਖਿੱਚਿਆ ਲੋਕਾਂ ਦਾ ਧਿਆਨ

  • Edited By Shubam Kumar,
  • Updated: 30 May, 2025 01:57 PM
International
mountains hidden in snow a view like heaven
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ -ਮਾਊਂਟ ਐਵਰੈਸਟ ਦੇ ਸ਼ਿਖਰ ਤੋਂ ਇੱਕ 360 ਡਿਗਰੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਹਿਮਾਲਿਆ ਦੇ ਬਰਫੀਲੇ ਖੇਤਰ ਦੀ ਅਦਭੁਤ ਝਲਕ ਦਿਖਾਈ ਗਈ ਹੈ, ਜਿੱਥੇ ਬਰਫ ਨਾਲ ਢੱਕੀਆਂ ਚੋਟੀਆਂ ਤੇ ਖੁੱਲ੍ਹਾ ਨੀਲਾ ਆਕਾਸ਼ ਇਕ-ਦੂਜੇ ਨੂੰ ਛੂਹਦੇ ਨਜ਼ਰ ਆਉਂਦੇ ਹਨ। ਇਹ ਵਿਸ਼ੇਸ਼ ਵੀਡੀਓ ਇੱਕ ਸਾਫ਼ ਦਿਨ ਦੌਰਾਨ ਬ੍ਰਿਟੇਨ ਦੇ ਬੈਨ ਐੱਮ ਜੋਨਸ ਵੱਲੋਂ ਮਾਊਂਟ ਐਵਰੈਸਟ ਦੇ ਸ਼ਿਖਰ ਤੋਂ ਕੈਪਚਰ ਕੀਤਾ ਗਿਆ ਸੀ। ਇਹ ਥਾਂ 8,848.86 ਮੀਟਰ (ਅਤੇ 29,031.7 ਫੁੱਟ) ਦੀ ਉੱਚਾਈ 'ਤੇ ਸਥਿਤ ਹੈ, ਜਿਸ ਨੂੰ ਨੇਪਾਲ ਵਿਚ ਸਗਰਮਾਥਾ ਅਤੇ ਤਿਬਤ ਵਿਚ ਚੋਮੋਲੂੰਗਮਾ ਆਖਿਆ ਜਾਂਦਾ ਹੈ। ਇਸ ਵੀਡੀਓ ਨੇ ਕੁਦਰਤ ਪ੍ਰੇਮੀਆਂ ਨੂੰ ਖੂਬ ਆਕਰਸ਼ਿਤ ਕੀਤਾ ਹੈ। ਹਰ ਪਾਸੇ ਬਰਫੀਲੇ ਪਹਾੜਾਂ ਦੇ ਨਜ਼ਾਰੇ, ਤਿੱਖੀ ਧੁੱਪ ਅਤੇ ਸ਼ਾਂਤ ਹਵਾ ਸੀ । ਇਹ ਹਰ ਇਕ ਲਈ ਇੱਕ ਅਣਭੁੱਲਾ ਅਨੁਭਵ ਬਣ ਗਿਆ ਹੈ। ਲੋਕ ਇਸਨੂੰ "ਕੁਦਰਤ ਦੀ ਲਾਈਵ ਪੇਂਟਿੰਗ" ਕਰਾਰ ਦੇ ਰਹੇ ਹਨ।

The incredible 360 degree view from the top of Mount Everest on a clear day.

Credit: Ben M Jones pic.twitter.com/RbsG3UIH0y

— Amazing Nature (@AmazingNature00) April 4, 2022


ਇਹ ਵੀਡੀਓ ਓਸ ਸਮੇਂ ਸਾਹਮਣੇ ਆਇਆ ਹੈ ਜਦੋਂ 29 ਮਈ ਨੂੰ ਅੰਤਰਰਾਸ਼ਟਰੀ ਐਵਰੈਸਟ ਦਿਵਸ ਮਨਾਇਆ ਜਾਂਦਾ ਹੈ। 1953 'ਚ ਇਨ੍ਹਾਂ ਹੀ ਦਿਨਾਂ ਦੌਰਾਨ ਨਿਊਜ਼ੀਲੈਂਡ ਦੇ ਸਰ ਐਡਮੰਡ ਹਿਲੇਰੀ ਤੇ ਨੇਪਾਲ ਦੇ ਤੇਨਜ਼ਿੰਗ ਨੋਰਗੇ ਨੇ ਐਵਰੈਸਟ ਦੀ ਚੋਟੀ ਸਭ ਤੋਂ ਪਹਿਲੀ ਵਾਰ ਫਤਹਿ ਕੀਤੀ ਸੀ। ਇਸ ਦਿਨ ਨੂੰ ਨਾ ਸਿਰਫ਼ ਹਿਮਾਲੀਅਨ ਚੜ੍ਹਾਈ ਦੇ ਇਤਿਹਾਸ ਵਜੋਂ ਯਾਦ ਕੀਤਾ ਜਾਂਦਾ ਹੈ, ਸਗੋਂ ਸ਼ੇਰਪਾ ਭਾਈਚਾਰੇ ਦੇ ਯੋਗਦਾਨ ਨੂੰ ਵੀ ਸਨਮਾਨ ਦਿੱਤਾ ਜਾਂਦਾ ਹੈ। ਨੇਪਾਲ ਦੇ ਕਾਠਮਾਂਡੂ, ਲੁਕਲਾ ਤੇ ਨਾਮਚੇ ਬਜ਼ਾਰ ਵਰਗੇ ਸ਼ਹਿਰਾਂ ਵਿੱਚ ਲੋਕ ਇਕੱਠੇ ਹੁੰਦੇ ਹਨ, ਸੰਸਕ੍ਰਿਤਿਕ ਕਾਰਜਕ੍ਰਮ ਹੁੰਦੇ ਹਨ, ਵਾਤਾਵਰਨ ਸੁਰੱਖਿਆ 'ਤੇ ਚਰਚਾ ਹੁੰਦੀ ਹੈ ਅਤੇ ਜਾਨ ਗੁਆ ਚੁੱਕੇ ਪਹਾੜੀਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Everest Day
  • Mountains
  • 360 degree video

ਮੰਡਰਾ ਰਿਹਾ ਵੱਡਾ ਖ਼ਤਰਾ! ਜੇ ਵੱਧਿਆ 2 ਡਿਗਰੀ ਤਾਪਮਾਨ ਤਾਂ ਖ਼ਤਰੇ 'ਚ ਪੈ ਜਾਵੇਗੀ 200 ਕਰੋੜ ਲੋਕਾਂ ਦੀ ਜਾਨ

NEXT STORY

Stories You May Like

  • teaser for  mysaa  released  rashmika mandanna s rugged avatar grabs attention
    "ਮਾਈਸਾ" ਦਾ ਟੀਜ਼ਰ ਰਿਲੀਜ਼, ਰਸ਼ਮਿਕਾ ਮੰਦਾਨਾ ਦੇ ਅੰਦਾਜ਼ ਨੇ ਖਿੱਚਿਆ ਧਿਆਨ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • part of a mountain collapsed into a river in nepal
    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ
  • galciers melt
    ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ ਵੱਧ ਬਰਫ਼
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • india to face catastrophic weather conditions in coming months
    ਭਾਰਤ 'ਚ ਅਗਲੇ ਕੁਝ ਮਹੀਨਿਆਂ 'ਚ ਆਵੇਗਾ 'ਪ੍ਰਲੈ' ਵਰਗਾ ਮੌਸਮ, 180 ਤੋਂ ਵੱਧ ਵਿਗਿਆਨੀਆਂ ਦੀ ਚਿਤਾਵਨੀ
  • ice accumulating in the fridge could be the cause of your financial ruin
    Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ ਇਹ ਉਪਾਅ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • renaming of ai
      ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
    • bandi singhs   release march
      ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ...
    • hiv cases
      ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +