Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    10:57:51 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • MP ਬਰੈਡ ਵਿਸ ਵਲੋਂ ਸੰਸਦ 'ਚ ਉਠਾਈ ਜਾਵੇਗੀ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ

INTERNATIONAL News Punjabi(ਵਿਦੇਸ਼)

MP ਬਰੈਡ ਵਿਸ ਵਲੋਂ ਸੰਸਦ 'ਚ ਉਠਾਈ ਜਾਵੇਗੀ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ

  • Edited By Vandana,
  • Updated: 23 Jan, 2022 06:39 PM
Canada
mp brad raise in parliament demand for direct flights from canada to amritsar
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਰਾਜ ਗੋਗਨਾ): ਕੈਨੇਡਾ ਦੇ ਬ੍ਰਿਟਿਸ ਕੋਲੰਬੀਆ ਸੂਬੇ ਤੋਂ ਸੰਸਦ ਮੈਂਬਰ ਬਰੈਡ ਵਿਸ ਵਲੋਂ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਸੰਬੰਧੀ ਪਾਰਲੀਮੈਂਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਪਾਂਸਰ ਕਰਨ ਅਤੇ ਸਿੱਧੀਆਂ ਉਡਾਣਾਂ ਦੀ ਸਰਗਰਮੀ ਨਾਲ ਵਕਾਲਤ ਕਰਨ ‘ਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਉਹਨਾਂ ਦਾ ਧੰਨਵਾਦ ਕੀਤਾ ਹੈ। ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਕੈਨੇਡਾ ਵਾਸੀ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ (ਯੂ. ਐਸ਼. ਏ ) ਨੇ ਦੱਸਿਆ ਕਿ ਕੈਨੇਡਾ ਦੇ ਵੈਨਕੂਵਰ ਅਤੇ ਟੋਰਾਂਟੋ ਤੋਂ ਅੰਮ੍ਰਿਤਸਰ ਲਈ ਉਡਾਣਾਂ ਬਾਰੇ ਪ੍ਰਵਾਸੀ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੰਬੰਧੀ ਬ੍ਰਿਟਿਸ ਕੋਲੰਬੀਆਂ ਸੂਬੇ ਦੇ ਸ਼ਹਿਰ ਸਰੀ ਦੇ ਵਸਨੀਕ ਅਤੇ ਫਲਾਈ ਅੰਮ੍ਰਿਤਸਰ ਦੇ ਕੈਨੇਡਾ ਤੋਂ ਬੁਲਾਰੇ ਮੋਹਿਤ ਧੰਜੂ ਵਲੋਂ ਸੰਸਦ ਵਿੱਚ ਇਕ ਈ-ਪਟੀਸ਼ਨ ਸ਼ੁਰੂ ਕੀਤੀ ਗਈ ਸੀ।

ਇਸ ਲਈ ਉਹਨਾਂ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਮੈਟਸਕੀ-ਫ੍ਰੇਜ਼ਰ ਕੈਨਿਯਨ ਹਲਕੇ ਦੀ ਨੁਮਾਇੰਦਗੀ ਕਰਦੇ ਐਮ.ਪੀ. ਬਰੈਡ ਵਿਸ ਨੂੰ ਸਮਰਥਨ ਦੇਣ ਲਈ ਪਹੁੰਚ ਕੀਤੀ ਸੀ। ਇਸ ਉਪਰੰਤ ਇਹ ਪਟੀਸ਼ਨ ਹੁਣ 11 ਫਰਵਰੀ ਤੱਕ ਪਾਰਲੀਮੈਂਟ ਦੀ ਵੈਬਸਾਈਟ ‘ਤੇ ਕੈਨੇਡਾ ਨਿਵਾਸੀਆਂ ਦੇ ਦਸਤਖ਼ਤ ਕਰਨ ਲਈ ਖੁੱਲ੍ਹੀ ਰਹੇਗੀ ਅਤੇ ਹੁਣ ਤੱਕ ਇਸ ‘ਤੇ 6500 ਤੋਂ ਵੱਧ ਦਸਤਖ਼ਤ ਵੀ ਕੀਤੇ ਜਾ ਚੁੱਕੇ ਹਨ। ਐੱਮ.ਪੀ. ਬ੍ਰੈਡ ਵਿਸ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਇੱਕ ਬਿਆਨ ਵਿੱਚ ਵੀ ਕਿਹਾ ਹੈ ਕਿ “ਮੇਰੇ ਹਲਕੇ ਅਤੇ ਪੂਰੇ ਬੀ.ਸੀ. ਸੂਬੇ ਵਿੱਚ ਬਹੁਤ ਸਾਰੇ ਵਾਸੀਆਂ ਦੇ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਵਿੱਚ ਪਰਿਵਾਰਕ ਸਬੰਧ ਹਨ ਜਿਸ ਕਾਰਨ ਉਹ ਅਕਸਰ ਹਵਾਈ ਸਫ਼ਰ ਕਰਦੇ ਹਨ। ਸਾਲਾਂ ਤੋਂ ਕੀਤੀ ਜਾ ਰਹੀ ਮੰਗ ਦੇ ਬਾਵਜੂਦ ਵੈਨਕੂਵਰ ਜਾਂ ਐਬਟਸਫੋਰਡ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਅਜੇ ਵੀ ਮੌਜੂਦ ਨਹੀਂ ਹੈ। ਮੈਨੂੰ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੀ ਹਾਊਸ ਆਫ ਕਾਮਨਜ਼ ਈ-ਪਟੀਸ਼ਨ ਦਾ ਸਮਰਥਨ ਕਰਨ 'ਤੇ ਮਾਣ ਹੈ, ਜਿਸ ਵਿੱਚ ਕੈਨੇਡਾ ਸਰਕਾਰ ਨੂੰ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਵਿਕਲਪਾਂ ਦੀ ਖੋਜ ਕਰਨ ਲਈ ਕਿਹਾ ਗਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ : ਸਕੇ ਭਰਾ ਨੂੰ ਕਤਲ ਕਰਨ ਦੇ ਦੋਸ਼ ਹੇਠ ਸੰਦੀਪ ਜੱਸਲ ਨੂੰ ਉਮਰ ਕੈਦ ਦੀ ਸਜ਼ਾ

ਇਸ ਪਟੀਸ਼ਨ ਨੂੰ ਦਾਇਰ ਕਰਨ ਸੰਬੰਧੀ ਮੋਹਿਤ ਧੰਜੂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਪਟੀਸ਼ਨ 'ਤੇ ਕੈਨੇਡਾ ਦੇ ਪੰਜਾਬੀਆਂ ਤੋਂ ਵੱਡੇ ਪੱਧਰ 'ਤੇ ਸਮਰਥਨ ਦੀ ਉਮੀਦ ਹੈ ਕਿਉਂਕਿ ਲੋਕ ਦਿੱਲੀ ਰਾਹੀਂ ਲੰਬੀ ਯਾਤਰਾ ਦੀਆਂ ਮੁਸ਼ਕਲਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ “ਹਾਊਸ ਆਫ ਕਾਮਨਜ਼” ਵਿੱਚ ਪਾਈਆਂ ਈ-ਪਟੀਸ਼ਨਾਂ ਕਿਸੇ ਵੀ ਹਲਕੇ ਦੇ ਲੋਕਾਂ ਲਈ ਆਪਣੇ ਮੁੱਦੇ ਕੈਨੇਡਾ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਇੱਕ ਵਧੀਆ ਸਾਧਨ ਹਨ। ਇਸ ਪਟੀਸ਼ਨ 'ਤੇ ਕਿਸੇ ਵੀ ਕੈਨੇਡੀਅਨ ਨਾਗਰਿਕ ਜਾਂ ਨਿਵਾਸੀ ਦੁਆਰਾ ਦਸਤਖਤ ਕੀਤੇ ਜਾ ਸਕਦੇ ਹਨ, ਚਾਹੇ ਉਨ੍ਹਾਂ ਦੀ ਉਮਰ ਕੋਈ ਵੀ ਹੋਵੇ। ਪਟੀਸ਼ਨ ‘ਤੇ 500 ਤੋਂ ਵੱਧ ਸਾਈਨ ਹੋਣ ਉਪਰੰਤ ਇਸ ਨੂੰ ਕੈਨੇਡਾ ਦੀ ਸੰਸਦ ਵਿੱਚ ਐਮ.ਪੀ. ਵੱਲੋਂ ਪੇਸ਼ ਕੀਤਾ ਜਾਂਦਾ ਹੈ ਜਿਸ ਦਾ ਫਿਰ ਸਰਕਾਰ ਵਲੋਂ ਜਵਾਬ ਵੀ ਦਿੱਤਾ ਜਾਂਦਾ ਹੈ।

  • Member of Parliament
  • Brad Vis
  • Canada
  • Amritsar
  • Direct Flights
  • ਸੰਸਦ ਮੈਂਬਰ
  • ਬਰੈਡ ਵਿਸ
  • ਕੈਨੇਡਾ
  • ਅੰਮ੍ਰਿਤਸਰ
  • ਸਿੱਧੀਆਂ ਉਡਾਣਾਂ

ਕੋਰੋਨਾ ਆਫ਼ਤ : ਪਾਕਿਸਤਾਨ 'ਚ 7 ਹਜ਼ਾਰ ਤੋਂ ਵੱਧ ਕੋਵਿਡ ਕੇਸ ਦਰਜ, ਪਾਬੰਦੀਆਂ ਲਾਗੂ

NEXT STORY

Stories You May Like

  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • malik demands railway minister to run amritsar mumbai vande bharat sleeper train
    ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ
  • mp tanmanjit singh dhesi joins janmashtami celebrations at saloh temple
    ਸਲੋਹ ਮੰਦਰ ਵਿਖੇ ਜਨਮਾਸ਼ਟਮੀ ਸਮਾਗਮਾਂ 'ਚ ਸ਼ਾਮਲ ਹੋਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ
  • former canadian mp raj grewal  s fraud case of crores of rupees gets complicated
    ਗੁੰਝਲਦਾਰ ਹੋਇਆ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦਾ ਕਰੋੜਾਂ ਦੀ ਧੋਖਾਦੇਹੀ ਦਾ ਮਾਮਲਾ !
  • cjp sansad marg police station  protest
    CJP ਸਮਰਥਕਾਂ ਦਾ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
  • kangana ranaut  officer  meeting  acting  mp fund
    ਮੇਰੇ ਨਾਲੋਂ ਚੰਗੀ ਐਕਟਿੰਗ ਤਾਂ ਤੁਸੀਂ ਕਰਦੇ ਹੋ, ਮੀਟਿੰਗ 'ਚ ਹੀ ਕੰਗਨਾ ਨੇ ਅਫ਼ਸਰਾਂ ਦੀ ਲਗਾਈ ਕਲਾਸ
  • mp bus overturns after hitting divider in shajapur
    ਮੱਧ ਪ੍ਰਦੇਸ਼: ਸ਼ਾਜਾਪੁਰ 'ਚ ਬੱਸ ਡਿਵਾਈਡਰ ਨਾਲ ਟਕਰਾਈ, 30 ਤੋਂ ਵੱਧ ਯਾਤਰੀ ਜ਼ਖਮੀ
  • whisky worth 70 lakh seized from container truck in mp
    ਮੱਧ ਪ੍ਰਦੇਸ਼ 'ਚ ਕੰਟੇਨਰ ਟਰੱਕ ਤੋਂ 70 ਲੱਖ ਰੁਪਏ ਦੀ ਵਿਸਕੀ ਜ਼ਬਤ, ਗੁਜਰਾਤ ਨੂੰ ਤਸਕਰੀ ਕੀਤੇ ਜਾਣ ਦਾ ਸ਼ੱਕ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • power crisis in bangladesh
      ਬੰਗਲਾਦੇਸ਼ 'ਚ ਗੰਭੀਰ ਬਿਜਲੀ ਸੰਕਟ, ਭਾਰਤ ਤੋਂ ਮਦਦ ਦੀ ਆਸ
    • afghan refugees
      ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +