Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    9:19:44 AM

  • sanjeev arora oath

    ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ...

  • punjab government old age pension

    ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ...

  • nest in air india plane

    Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ...

  • fans shocked by bigg boss fame actress sudden death

    Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • MP ਚੰਨੀ ਨੇ ਅੰਮ੍ਰਿਤਪਾਲ ਦੀ ਰਿਹਾਈ ਦਾ ਚੁੱਕਿਆ ਮੁੱਦਾ, ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਨੇ ਕੀਤੀ ਸ਼ਲਾਘਾ

INTERNATIONAL News Punjabi(ਵਿਦੇਸ਼)

MP ਚੰਨੀ ਨੇ ਅੰਮ੍ਰਿਤਪਾਲ ਦੀ ਰਿਹਾਈ ਦਾ ਚੁੱਕਿਆ ਮੁੱਦਾ, ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਨੇ ਕੀਤੀ ਸ਼ਲਾਘਾ

  • Edited By Vandana,
  • Updated: 02 Aug, 2024 02:07 PM
United States of America
mp channi raised issue of amritpal s release sikh attorney of america praised
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋ ਲਏ ਨਿਡਰਤਾ ਨਾਲ ਸਟੈਂਡ ਦੀ ਭਰਪੂਰ ਸ਼ਲਾਘਾ ਕੀਤੀ ਹੈ। ਜਸਪ੍ਰੀਤ ਸਿੰਘ ਨੇ ਚੰਨੀ ਦੀ ਇਹ ਸ਼ਲਾਘਾ ਉਨ੍ਹਾਂ ਵੱਲੋ ਖਡੂਰ ਸਾਹਿਬ ਤੋਂ ਚੁਣੇ ਗਏ ਐਮ.ਪੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਪਾਰਲੀਮੈਂਟ ਹਾਊਸ ਵਿਚ ਦਿੱਤੇ ਬਿਆਨ ਕਾਰਨ ਕੀਤੀ।

ਗੁਰਸਿੱਖ ਭਾਰਤੀ-ਅਮਰੀਕਨ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਤੋ ਭਾਰੀ ਬਹੁਮਤ ਨਾਲ ਲੋਕਾਂ ਵੱਲੋਂ ਦਿੱਤੇ ਫਤਵੇ 'ਤੇ ਐਮ.ਪੀ ਦੀ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨਾਲ ਮਨੁੱਖੀ ਅਧਿਕਾਰਾਂ ਦੀ ਸਰਕਾਰਾਂ ਵੱਲੋਂ ਨਜਾਇਜ ਦੁਰਵਰਤੋਂ ਕੀਤੀ ਗਈ ਹੈ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ 'ਤੇ ਐਨ.ਐਸ.ਏ ਦੀ ਹੋਰ ਮਿਆਦ ਵਧਾ ਕੇ ਅਸਮ ਰਾਜ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਉਨ੍ਹਾਂ ਨੂੰ ਬੰਦ ਕੀਤਾ ਗਿਆ ਹੈ। ਕਾਨੂੰਨ ਦੀ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਨਹੀ ਕੀਤਾ ਗਿਆ, ਜੋ ਪੂਰੀ ਤਰਾਂ ਗੈਰ-ਕਾਨੂੰਨੀ ਹੈ। ਅਟਾਰਨੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਦੁਰਵਰਤੋ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਲੋਕਤੰਤਰ ਵਿੱਚ ਵਿਸਵਾਸ਼ ਰੱਖਦੇ ਹਨ। ਉਨ੍ਹਾਂ ਲੋਕਾਂ ਨੇ ਹੀ ਉਸ ਦੇ ਹੱਕ ਵਿਚ ਵੋਟਾਂ ਪਾ ਕੇ ਉਸ ਨੂੰ ਭਾਰੀ ਬਹੁਮਤ ਦੇ ਨਾਲ ਜਿਤਾ ਕੇ ਐਮ.ਪੀ ਬਣਾਇਆ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ, ਯੂ.ਕੇ ਨਾਲੋਂ ਕੈਨੇਡਾ ਪੰਜਾਬੀ ਵਿਦਿਆਰਥੀਆਂ ਦੀ ਪਹਿਲੀ ਪਸੰਦ, ਅੰਕੜੇ ਜਾਰੀ 

ਹੁਣ ਅੰਮ੍ਰਿਤਪਾਲ ਸਿੰਘ ਨੇ ਸਹੁੰ ਚੁੱਕੀ ਹੈ ਅਤੇ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਉਹ ਆਪਣੇ ਲੋਕਾਂ ਦੇ ਮੁੱਦੇ ਚੁੱਕ ਸਕੇ। ਲੋਕਾਂ ਦੀ ਨੁਮਾਇੰਦਗੀ ਲਈ ਉਸ ਨੂੰ ਰਿਹਾਅ ਕਰਨਾ ਚਾਹੀਦਾ ਹੈ। ਤਾਂ ਜੋ ਉਹ ਆਪਣੇ ਲੋਕਾਂ ਵਿਚ ਵਿਚਰ ਕੇ ਲੋਕਾਂ ਦੀ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਸਕੇ। ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਉਹ ਦੁਬਾਰਾ ਗਲਤੀ ਕਰੇਗਾ, ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ 'ਤੇ ਦੁਬਾਰਾ ਦੋਸ਼ ਵੀ ਆਇਦ ਕੀਤੇ ਜਾ ਸਕਦੇ ਹਨ ਅਤੇ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ। ਅਟਾਰਨੀ ਨੇ ਪਾਰਟੀ ਦੀ ਪ੍ਰਵਾਹ ਨਾ ਕਰਦੇ ਹੋਏ ਇਕ ਨਿੱਧੜਕ ਤੇ ਸੱਚ 'ਤੇ ਪਹਿਰਾ ਦੇਣ ਵਾਲੇ ਜਲੰਧਰ ਤੋਂ ਬਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਕੀਤੀ, ਜਿਸ ਨੇ ਪਾਰਲੀਮੈਂਟ ਵਿੱਚ ਇਹ ਮਸਲਾ ਚੁੱਕਿਆ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਚੰਨੀ ਦੇ ਬਿਆਨ ਤੋਂ ਕਿਨਾਰਾ ਕਰਕੇ ਉਸ ਦਾ ਨਿੱਜੀ ਬਿਆਨ ਦੱਸਿਆ ਹੈ। ਪਰ ਚੰਨੀ ਵੱਲੋਂ ਖਡੂਰ ਸਾਹਿਬ ਦੇ ਲੋਕਾਂ ਦੇ ਹਿੱਤ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਸ਼ਲਾਘਾਯੋਗ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Jaspreet Singh
  • Charanjit Singh Channi
  • Praise
  • ਜਸਪ੍ਰੀਤ ਸਿੰਘ
  • ਚਰਨਜੀਤ ਸਿੰਘ ਚੰਨੀ
  • ਸ਼ਲਾਘਾ

ਸਾਬਕਾ ਕੈਥੋਲਿਕ ਬ੍ਰਦਰ ਫਰੈਂਕ ਕੀਟਿੰਗ ਨੂੰ ਬਾਲ ਯੌਨ ਸ਼ੋਸ਼ਣ ਦੇ ਦੋਸ਼ 'ਚ ਜੇਲ੍ਹ

NEXT STORY

Stories You May Like

  • former member of parliament son police
    ਸਾਬਕਾ MP ਦੇ ਪੁੱਤ ਨੇ ਕੀਤੀ ਖ਼ੁਦਕੁਸ਼ੀ
  • us issues worldwide travel advisory
    ਅਮਰੀਕਾ ਨੇ Worldwide Travel advisory ਕੀਤੀ ਜਾਰੀ
  • kamal kaur bhabhi  nihang singh
    ਕਮਲ ਕੌਰ ਭਾਬੀ ਦੇ ਕਤਲ ਕਾਂਡ ਦਾ ਪੂਰਾ ਸੱਚ ਆਇਆ ਸਾਹਮਣੇ, ਅੰਮ੍ਰਿਤਪਾਲ ਮਹਿਰੋਂ ਨੇ...
  • amritpal mehron  s arrest soon
    ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਜਲਦੀ! ਭਾਬੀ ਕਮਲ ਕੌਰ ਕਤਲ ਕੇਸ 'ਚ SSP ਨੇ ਕੀਤਾ ਖ਼ੁਲਾਸਾ
  • vladimir putin and xi jinping talked
    ਵਲਾਦੀਮੀਰ ਪੁਤਿਨ ਤੇ ਸ਼ੀ ਜਿਨਪਿੰਗ ਨੇ ਫੋਨ 'ਤੇ ਕੀਤੀ ਗੱਲ, ਅਮਰੀਕਾ ਨੂੰ ਦੇ ਦਿੱਤੀ ਚਿਤਾਵਨੀ
  • america issued advisory
    ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
  • deepika  frightened by amritpal  s warning
    ਅੰਮ੍ਰਿਤਪਾਲ ਦੀ ਚਿਤਾਵਨੀ ਤੋਂ ਘਬਰਾਈ ਦੀਪਿਕਾ ਨੇ ਮੰਗੀ ਸੁਰੱਖਿਆ
  • woman took horrible step
    ਪਤੀ ਤੇ ਦਿਓਰ ਨੇ ਕੀਤੀ ਕੁੱਟਮਾਰ ਤਾਂ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • polio cases in pakistan
      ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ
    • trump big offer to iran
      ਈਰਾਨ ਨੂੰ 30 ਬਿਲੀਅਨ ਡਾਲਰ ਤੇ ਪਾਬੰਦੀਆਂ 'ਚ ਛੋਟ! Trump ਦੇ ਰਿਹੈ ਵੱਡਾ ਆਫ਼ਰ
    • khamenei completely sidelined in ceasefire talks
      ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ
    • i didn t know i was pregnant
      ਮੈਨੂੰ ਨ੍ਹੀਂ ਪਤਾ ਸੀ...! Lunch Break 'ਤੇ ਹਸਪਤਾਲ ਪੁੱਜੀ ਔਰਤ ਦੀ ਹੋਈ...
    • new technology to extract gold
      'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ
    • surinderpal missing
      ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ
    • canada changed work permits rules
      Canada ਨੇ Work Permit ਸਬੰਧੀ ਬਦਲੇ ਨਿਯਮ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
    • fired long range drones
      ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ
    • today s top 10 news
      ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ...
    • global vaccine body gavi global vaccine body   gavi
      ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +