Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    6:08:57 PM

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • punjab congress  disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

  • latest on punjab weather  department gives new indications

    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ...

  • the stage in front of raja warring echoed with channi s slogans

    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 26/11 ਹਮਲਾ : ਯੂਰਪੀਅਨ ਸਾਂਸਦਾਂ ਨੇ ਇਮਰਾਨ ਤੋਂ ਦੋਸ਼ੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗੀ ਰਿਪੋਰਟ

INTERNATIONAL News Punjabi(ਵਿਦੇਸ਼)

26/11 ਹਮਲਾ : ਯੂਰਪੀਅਨ ਸਾਂਸਦਾਂ ਨੇ ਇਮਰਾਨ ਤੋਂ ਦੋਸ਼ੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗੀ ਰਿਪੋਰਟ

  • Edited By Vandana,
  • Updated: 26 Nov, 2020 05:39 PM
International
mumbai attacks  european mp  imran khan
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਬਿਊਰੋ): ਯੂਰਪੀਅਨ ਪਾਰਲੀਮੈਂਟ ਦੇ ਦੋ ਪ੍ਰਮੁੱਖ ਮੈਂਬਰਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੱਤਰ ਲਿਖ ਕੇ ਇਸਲਾਮਾਬਾਦ ਨੂੰ ਝਾੜ ਪਾਈ ਹੈ ਕਿ ਉਨ੍ਹਾਂ ਨੇ ਅਜੇ ਤੱਕ ਉਨ੍ਹਾਂ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਿੰਨਾ ਨੇ 2008 ਵਿਚ ਮੁੰਬਈ ਅੱਤਵਾਦੀ ਹਮਲੇ ਨੂੰ ਅੰਜਾਮ ਦਿੱਤਾ ਸੀ। 24 ਨਵੰਬਰ ਨੂੰ ਇਮਰਾਨ ਨੂੰ ਲਿਖੇ ਇੱਕ ਪੱਤਰ ਵਿਚ ਪੋਲਿਸ਼ ਐਮ.ਈ.ਪੀ. ਰਿਸਾਰਡ ਜ਼ਾਰਨੇਕੀ ਅਤੇ ਇਟਲੀ ਦੇ ਐਮ.ਈ.ਪੀ. ਮਾਰਟੂਸੀਲੋ ਨੇ ਜਾਨਣ ਦੀ ਕੋਸ਼ਿਸ ਕੀਤੀ ਕਿ ਪਾਕਿਸਤਾਨ ਨੇ ਦੇਸ਼ ਵਿਚ ਸਥਿਤ ਲਸ਼ਕਰ-ਏ-ਤੋਇਬਾ ਖਿਲਾਫ਼ ਕੀ ਕਾਰਵਾਈ ਕੀਤੀ ਹੈ, ਜਿਸ ਨੇ 2008 ਵਿਚ ਅੱਤਵਾਦੀ ਹਮਲੇ ਦੇ ਨਾਲ-ਨਾਲ ਹੋਰ ਵੀ ਕਈ ਹਮਲਿਆਂ ਨੂੰ ਅੰਜਾਮ ਦਿੱਤਾ ਹੈ।

ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਆਮ ਤੌਰ 'ਤੇ ਦੇਸ਼ ਅੰਦਰ ਚੱਲ ਰਹੇ ਆਤੰਕਵਾਦੀ ਸੰਗਠਨਾਂ ਵਿਰੁੱਧ ਪਾਕਿਸਤਾਨ ਨੇ ਕੀ ਕਾਰਵਾਈ ਕੀਤੀ ਹੈ? ਜ਼ਿਕਰਯੋਗ ਹੈ ਕਿ 26 ਨਵੰਬਰ, 2008 ਨੂੰ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੁਆਰਾ ਸਿਖਲਾਈ ਦਿੱਤੇ ਗਏ 10 ਅੱਤਵਾਦੀਆਂ ਨੇ ਮੁੰਬਈ ਵਿਚ ਤਾਜ  ਹੋਟਲ, ਓਬਰਾਏ ਹੋਟਲ, ਲਿਓਪੋਲਡ ਕੈਫੇ, ਨਰੀਮਨ ਹਾਊਸ, ਛੱਤਰਪੱਤੀ ਸ਼ਿਵਾਜੀ ਟਰਮੀਨਲ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ 'ਤੇ ਹਮਲੇ ਕੀਤੇ, ਜਿਹਨਾਂ ਵਿਚ 166 ਲੋਕਾਂ ਦੀ ਮੌਤ ਹੋ ਗਈ ਅਤੇ 300 ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਭਿਆਨਕ ਹਮਲਿਆਂ ਦੇ ਜਵਾਬ ਵਿਚ ਸੁਰੱਖਿਆ ਬਲਾਂ ਵੱਲੋਂ 9 ਅੱਤਵਾਦੀ ਮਾਰੇ ਅਤੇ ਜ਼ਿੰਦਾ ਬਚੇ ਅਜਮਲ ਕਸਾਬ ਨੂੰ ਫੜਿਆ ਗਿਆ ਸੀ। ਉਸ ਨੂੰ 11 ਨਵੰਬਰ, 2012 ਨੂੰ ਪੁਣੇ ਦੀ ਯਰਵਦਾ ਜੇਲ੍ਹ 'ਚ ਫਾਂਸੀ ਦਿੱਤੀ ਗਈ ਸੀ।

ਪੜ੍ਹੋ ਇਹ ਅਹਿਮ ਖਬਰ- ਇਜ਼ਰਾਇਲੀ ਪੀ.ਐੱਮ. ਨੇਤਨਯਾਹੂ ਅਤੇ ਪ੍ਰਿੰਸ ਜਾਇਦ ਵੀ ਨੋਬਲ ਸ਼ਾਂਤੀ ਪੁਰਸਕਾਰ ਲਈ ਹੋਏ ਨਾਮਜ਼ਦ

ਉੱਧਰ ਪਾਕਿਸਤਾਨੀ ਅਧਿਕਾਰੀ ਦੋਸ਼ ਸਾਬਤ ਹੋਣ ਤੋਂ ਸਾਫ ਇਨਕਾਰ ਕਰਦੇ ਰਹੇ ਹਨ ਅਤੇ ਹੁਣ ਤੱਕ ਭਾਰਤ ਵੱਲੋਂ ਸਾਂਝਾ ਕੀਤੇ ਗਏ ਸਬੂਤਾਂ 'ਤੇ ਕਾਰਵਾਈ ਨਹੀਂ ਕੀਤੀ ਜਾ ਸਕੀ ਹੈ। ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਵਿਚ ਸੱਤ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚੱਲ ਰਹੀ ਸੁਣਵਾਈ ਵਿਚ ਨਾ ਬਰਾਬਰ ਹੀ ਕਾਰਵਾਈ ਹੋਈ ਹੈ। ਪਾਕਿਸਤਾਨੀ ਅਧਿਕਾਰੀ ਹਰ ਵਾਰ ਹੀ ਉਨ੍ਹਾਂ ਅੱਤਵਾਦੀਆਂ ਖਿਲਾਫ਼ ਸਬੂਤਾਂ ਦੀ ਕਮੀ ਹੋਣ 'ਤੇ ਸਵਾਲ ਚੁੱਕਦੇ ਰਹੇ ਹਨ। ਇਮਰਾਨ ਨੂੰ ਯਾਦ ਕਰਵਾਉਂਦੇ ਹੋਏ ਯੂਰਪੀਅਨ ਯੂਨੀਅਨ ਨੇ ਕ੍ਰੋਨਿਕਲ ਰਿਪੋਰਟ ਵਿਚ ਕਿਹਾ ਕਿ "ਇੱਕ ਪ੍ਰਧਾਨ ਮੰਤਰੀ ਜਿਸ ਨੇ ਓਸਾਮਾ ਬਿਨ ਲਾਦੇਨ ਨੂੰ ਇੱਕ ਸ਼ਹੀਦ ਦਾ ਦਰਜਾ ਦਿੱਤਾ ਸੀ, ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅੱਤਵਾਦੀ ਗਤੀਵਿਧੀਆਂ ਨਾਗਰਿਕਾਂ ਵਿਰੁੱਧ ਵਿਚਾਰਧਾਰਕ ਅਤੇ ਰਾਜਨੀਤਿਕ ਉਦੇਸ਼ਾਂ ਦੀ ਪੂਰਤੀ ਲਈ ਹਿੰਸਾ ਅਤੇ ਡਰਾਵੇ ਦੀ ਗੈਰਕਾਨੂੰਨੀ ਵਰਤੋਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਯੂਰਪੀਅਨ ਰਾਜਨੇਤਾ ਹੋਣ ਦੇ ਨਾਤੇ ਅਸੀਂ ਅੱਤਵਾਦ ਅਤੇ ਕੱਟੜਪੰਥੀ ਹਿੰਸਾ ਵਿਰੁੱਧ ਲੜਨ ਲਈ ਵੱਚਨਬੱਧ ਹਾਂ। ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅੱਤਵਾਦ ਦੀ ਨਿੰਦਾ ਕਰੀਏ ਅਤੇ ਜੋ ਹਿੰਸਾ ਕਰਦਾ ਹੈ ਉਸ ਨੂੰ ਸਜ਼ਾ ਦਿਵਾਈਏ।

  • Mumbai attacks
  • European MP
  • Imran Khan
  • report
  • ਮੁੰਬਈ ਹਮਲਾ
  • ਯੂਰਪੀਅਨ ਸਾਂਸਦ
  • ਇਮਰਾਨ ਖਾਨ
  • ਰਿਪੋਰਟ

ਯੂ. ਕੇ. ਦਾ ਸਭ ਤੋਂ ਛੋਟਾ ਘਰ, 2,75,000 ਪੌਂਡ 'ਚ ਵਿਕਣ ਲਈ ਤਿਆਰ

NEXT STORY

Stories You May Like

  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • fraud of rs 11 lakh on the pretext of sending to australia
    ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • 11 new flying schools to open  30 000 pilots
    ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
  • imran khan  situtation
    ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ ਨਿੰਦਾ
  • national human rights commission
    ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP ਤੋਂ ਮੰਗੀ ਰਿਪੋਰਟ
  • supreme court strict on asarams interim bail
    ਆਸਾਰਾਮ ਦੀ ਅੰਤਰਿਮ ਜ਼ਮਾਨਤ ’ਤੇ ਸੁਪਰੀਮ ਕੋਰਟ ਸਖ਼ਤ, ਰਾਜਸਥਾਨ ਸਰਕਾਰ ਤੋਂ ਮੰਗੀ ਸਿਹਤ ਰਿਪੋਰਟ
  • abhijeet dipke  injured supporter  apology  police action  jantar mantar
    ਦੀਪਕੇ ਨੇ ਜ਼ਖ਼ਮੀ ਸਮਰਥਕਾਂ ਤੋਂ ਮੰਗੀ ਮੁਆਫ਼ੀ, ਪੁਲਸ ਕਾਰਵਾਈ ਦੇ ਬਾਵਜੂਦ ਜੰਤਰ-ਮੰਤਰ 'ਤੇ ਡਟੇ ਰਹੇ ਪ੍ਰਦਰਸ਼ਨਕਾਰੀ
  • punjab congress  disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • latest on punjab weather  department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia massive attack on ukraine
      ਰੂਸ ਦਾ ਯੂਕ੍ਰੇਨ 'ਤੇ ਭਾਰੀ ਹਮਲਾ: ਬੈਲਿਸਟਿਕ ਮਿਜ਼ਾਈਲਾਂ ਅਤੇ ਡ੍ਰੋਨਾਂ ਨਾਲ...
    • pojk  crackdown  protesters
      PoJK: ਅੰਦੋਲਨ ਵਿੱਚ ਬਦਲ ਰਹੀ ਦਹਾਕਿਆਂ ਦੀ ਅਣਗਹਿਲੀ, ਕੀ ਹੈ ਆਰਥਿਕਤਾ ਦੀ ਸਥਿਤੀ
    • legal battle continues against chinese super embassy in london
      ਲੰਡਨ 'ਚ ਚੀਨੀ ‘ਸੁਪਰ-ਦੂਤਾਵਾਸ’ ਵਿਰੁੱਧ ਕਾਨੂੰਨੀ ਲੜਾਈ ਜਾਰੀ, ਹਾਈ ਕੋਰਟ ਨੇ...
    • earthquake in japan again
      ਜਾਪਾਨ 'ਚ ਮੁੜ ਕੰਬੀ ਧਰਤੀ: ਆਓਮੋਰੀ ਤੱਟ 'ਚ 5.8 ਤੀਵਰਤਾ ਦੇ ਝਟਕਿਆਂ ਨਾਲ...
    • government atrocities on the people of pok
      PoK ਦੀ ਜਨਤਾ 'ਤੇ ਸਰਕਾਰੀ ਜ਼ੁਲਮ ਤੇ ਪਾਕਿਸਤਾਨ ਗਲੋਬਲ ਜਾਂਚ ਤੋਂ ਬਚ ਕਿਵੇਂ...
    • democracy is weakening in kashmir
      ਕਸ਼ਮੀਰ 'ਚ ਕਮਜ਼ੋਰ ਹੁੰਦਾ ਜਾ ਰਿਹਾ ਲੋਕਤੰਤਰ ! ਪੱਛਮੀ ਦੇਸ਼ ਕਿਉਂ ਨਹੀਂ ਕਰ ਰਹੇ...
    • us sanctions 43 more chinese companies over uyghur human rights abuses
      ਅਮਰੀਕਾ ਨੇ 43 ਹੋਰ ਚੀਨੀ ਕੰਪਨੀਆਂ 'ਤੇ ਲਗਾਈ ਪਾਬੰਦੀ, ਸੂਚੀ 'ਚ 187 ਹੋਈਆਂ...
    • pojk  pakistan  45 people
      PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ...
    • 60 000 migrants crossed into spanish territory of ceuta
      ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...
    • petrol diesel  price
      ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +