Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JAN 01, 2026

    11:31:46 AM

  • medicine  restriction  capsule

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ : ਇਸ ਦਵਾਈ 'ਤੇ...

  • big accident in punjab on first day new year 3 boys die in horrific accident

    ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3...

  • gold became cheaper   silver fell

    ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਸਸਤਾ, ਚਾਂਦੀ...

  • two brothers shot dead in amritsar

    ਅੰਮ੍ਰਿਤਸਰ 'ਚ ਦੋ ਭਰਾਵਾਂ 'ਤੇ ਚੱਲੀਆਂ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਪੰਜਾਬੀ ਵਿਦਿਆਰਥੀ ਕਰਨਵੀਰ ਸਿੰਘ ਦਾ ਕਤਲ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਪੰਜਾਬੀ ਵਿਦਿਆਰਥੀ ਕਰਨਵੀਰ ਸਿੰਘ ਦਾ ਕਤਲ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

  • Edited By Vandana,
  • Updated: 17 Apr, 2022 02:12 PM
Canada
murder of punjabi student karanveer singh in canada
  • Share
    • Facebook
    • Tumblr
    • Linkedin
    • Twitter
  • Comment

ਐਡਮਿੰਟਨ (ਬਿਊਰੋ): ਕੈਨੇਡਾ ਦੇ ਐਡਮਿੰਟਨ ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਹਮਲੇ ਤੋਂ ਬਾਅਦ ਕਰਨਵੀਰ ਨੂੰ ਇੱਕ ਹਫ਼ਤੇ ਤੱਕ ਐਡਿੰਟਨ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਭਾਰਤੀ ਸਮੇਂ ਮੁਤਾਬਕ ਸ਼ਨੀਵਾਰ ਰਾਤ 9 ਵਜੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਕਰਨਵੀਰ ਦਾ ਪਿਤਾ ਸਤਨਾਮ ਸਿੰਘ ਸਹੋਤਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਸੀਆਂ ਦਾ ਰਹਿਣ ਵਾਲਾ ਹੈ। ਸਹੋਤਾ ਪਰਿਵਾਰ 18 ਸਾਲ ਪਹਿਲਾਂ ਕੈਨੇਡਾ ਜਾ ਕੇ ਵਸਿਆ ਸੀ। ਬੱਸੀਆਂ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰਾ ਪਿੰਡ ਸੋਗ ਵਿੱਚ ਡੁੱਬ ਗਿਆ। ਇਹ ਘਟਨਾ 8 ਅਪ੍ਰੈਲ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2:45 ਵਜੇ ਐਡਮਿੰਟਨ ਦੇ ਫੋਰੈਸਟ ਹਾਈਟਸ ਦੇ ਨੇੜਲੇ ਇਲਾਕੇ ਵਿੱਚ ਮੈਕਨਲੀ ਹਾਈ ਸਕੂਲ ਦੇ ਬਾਹਰ ਬੱਸ ਸਟਾਪ ਤੇ ਵਾਪਰੀ ਸੀ। ਕਰਨਵੀਰ ਦੇ ਦਾਦਾ ਭਾਗ ਸਿੰਘ ਅਤੇ ਦਾਦੀ ਜਸਵਿੰਦਰ ਕੌਰ ਹੁਣ ਪਿੰਡ ਬੱਸੀਆਂ ਵਿੱਚ ਰਹਿੰਦੇ ਹਨ।ਭਾਗ ਸਿੰਘ ਅਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੋਤੇ ਕਰਨਵੀਰ 'ਤੇ ਪਿਛਲੇ ਹਫ਼ਤੇ ਸਕੂਲ ਵਿੱਚ ਹੀ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਇਹ ਹਮਲਾ ਪਛਾਣ ਨਾ ਹੋਣ ਕਾਰਨ ਕੀਤਾ ਗਿਆ। ਦਰਅਸਲ ਹਮਲਾਵਰ ਇਕ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ, ਜਿਸ ਦੀ ਦਿੱਖ ਉਸ ਦੇ ਪੋਤੇ ਕਰਨਵੀਰ ਨਾਲ ਮਿਲਦੀ-ਜੁਲਦੀ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਦੱਖਣੀ ਕੈਰੋਲੀਨਾ 'ਚ ਗੋਲੀਬਾਰੀ, 12 ਲੋਕ ਜ਼ਖਮੀ

ਹਮਲਾਵਰਾਂ ਵਿੱਚ ਭਾਰਤੀ ਮੂਲ ਦੇ 7 ਵਿਦਿਆਰਥੀ ਵੀ ਸਨ, ਜਿਨ੍ਹਾਂ ਨੂੰ ਕੈਨੇਡੀਅਨ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਨ੍ਹਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਗਈ।ਮੁਲਜ਼ਮ ਵਿਦਿਆਰਥੀਆਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਮੰਨਿਆ ਹੈ ਕਿ ਉਨ੍ਹਾਂ ਦਾ ਕਰਨਵੀਰ ਨਾਲ ਕੋਈ ਝਗੜਾ ਨਹੀਂ ਸੀ। ਪਛਾਣ ਨਾ ਹੋਣ ਕਾਰਨ ਕਰਨਵੀਰ ਨਿਸ਼ਾਨਾ ਬਣ ਗਿਆ ਜਦੋਂਕਿ ਉਹ ਕਿਸੇ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ। ਦਾਦਾ ਭਾਗ ਸਿੰਘ ਅਤੇ ਦਾਦੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੋਤਰੇ ਕਰਨਵੀਰ ਦਾ ਜਨਮ ਕੈਨੇਡਾ ਵਿੱਚ ਹੀ ਹੋਇਆ। ਕਰਨਵੀਰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਬਹੁਤ ਅੱਗੇ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਕਰਨਵੀਰ ਬਹੁਤ ਹੀ ਸ਼ਾਂਤ ਸੁਭਾਅ ਦਾ ਸੀ। ਇਸ ਘਟਨਾ ਨੂੰ ਲੈ ਕੇ ਕੈਨੇਡਾ ਦੇ ਪੰਜਾਬੀ ਭਾਈਚਾਰੇ ਵਿਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Karanveer Singh Sahota
  • Murder
  • Ludhiana
  • ਕੈਨੇਡਾ
  • ਕਰਨਵੀਰ ਸਿੰਘ ਸਹੋਤਾ
  • ਕਤਲ
  • ਲੁਧਿਆਣਾ

ਯੂਕ੍ਰੇਨੀ ਨਾਗਰਿਕਾਂ ਦੀ ਮਦਦ ਲਈ ਅੱਗੇ ਆਇਆ UAE, ਦੇਵੇਗਾ ਇਕ ਸਾਲ ਦਾ ਰਿਹਾਇਸ਼ੀ ਵੀਜ਼ਾ

NEXT STORY

Stories You May Like

  • punjab husband wife
    ਪੰਜਾਬ 'ਚ ਪਤੀ ਨੇ ਕੁੱਟ-ਕੁੱਟ ਮਾਰ'ਤੀ ਵਹੁਟੀ! ਪਰਿਵਾਰ ਦਾ ਰੋ-ਰੋ ਬੁਰਾ ਹਾਲ
  • video  tears welled up in rohit sharma  s eyes
    VIDEO:ਰੋਹਿਤ ਸ਼ਰਮਾ ਦੀਆਂ ਅੱਖਾਂ 'ਚੋਂ ਛਲਕੇ ਹੰਝੂ, ਧੀ ਦੇ ਸਕੂਲ 'ਚ ਜਾ ਕੇ ਰੋ ਪਏ ਹਿੱਟਮੈਨ, ਆਖ਼ਿਰ ਕੀ ਹੈ ਮਾਮਲਾ?
  • punjabi youth dies in canada
    Canada 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ ਬਲਤੇਜ ਸਿੰਘ
  • husband charged with second degree murder in wife  s death case
    ਕੈਨੇਡਾ : ਪਤਨੀ ਦੀ ਮੌਤ ਮਾਮਲੇ ’ਚ ਪਤੀ ’ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਆਇਦ
  • victim s family big statement by pastor ankur narula s statement
    ਪਾਸਟਰ ਅੰਕੁਰ ਨਰੂਲਾ ਦੇ ਬਿਆਨ 'ਤੇ ਭੜਕਿਆ ਜਲੰਧਰ 'ਚ ਕਤਲ ਕੀਤੀ ਕੁੜੀ ਦਾ ਪਰਿਵਾਰ, ਕਿਹਾ...
  • shivank awasthi murdered in canada
    ਹਿਮਾਂਸ਼ੀ ਖੁਰਾਣਾ ਤੋਂ ਬਾਅਦ ਕੈਨੇਡਾ 'ਚ ਹੁਣ ਸ਼ਿਵਾਂਕ ਅਵਸਥੀ ਦਾ ਕਤਲ, ਟੋਰਾਂਟੋ ਯੂਨੀਵਰਸਿਟੀ ਕੋਲ ਹੋਈ ਗੋਲੀਬਾਰੀ
  • students must read newspapers  orders uttar pradesh government
    ‘ਵਿਦਿਆਰਥੀ-ਵਿਦਿਆਰਥਣਾਂ ਅਖ਼ਬਾਰ ਜ਼ਰੂਰ ਪੜ੍ਹਨ’ ਉੱਤਰ ਪ੍ਰਦੇਸ਼ ਸਰਕਾਰ ਦਾ ਹੁਕਮ!
  • cold has affected children and the elderly
    ਹੱਡ ਚੀਰਵੀਂ ਠੰਡ ਨੇ ਬੱਚਿਆਂ ਤੇ ਬਜ਼ੁਰਗਾਂ ਦਾ ਕੀਤਾ ਬੁਰਾ ਹਾਲ, ਆਵਾਜਾਈ ਹੋਈ ਪ੍ਰਭਾਵਿਤ
  • big gift to punjab police on new year
    ਨਵੇਂ ਸਾਲ 'ਤੇ ਪੰਜਾਬ ਪੁਲਸ ਨੂੰ ਵੱਡਾ ਤੋਹਫ਼ਾ, ਵਿਭਾਗ 'ਚ ਕੀਤੀਆਂ ਜਾਣਗੀਆਂ...
  • punjab heavy rain new year cold
    ਪੰਜਾਬ 'ਚ ਭਾਰੀ ਮੀਂਹ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ, ਵਧੇਗੀ ਠੰਡ, ਛਿੜੇਗਾ...
  • shiv sena leader s daughter dies due to gas leak from geyser
    ਜਨਮਦਿਨ ਦੀਆਂ ਖ਼ੁਸੀਆਂ ਮਾਤਮ 'ਚ ਬਦਲੀਆਂ, ਗੀਜ਼ਰ ਦੀ ਗੈਸ ਚੜ੍ਹਨ ਨਾਲ ਸ਼ਿਵ ਸੈਨਾ...
  • major accident in jalandhar before new year
    ਨਵੇਂ ਸਾਲ ਤੋਂ ਪਹਿਲਾਂ ਜਲੰਧਰ 'ਚ ਦਰਦਨਾਕ ਹਾਦਸਾ, ਬੁਝ ਗਏ ਦੋ ਘਰਾਂ ਦੇ ਚਿਰਾਗ
  • happy new year 2026
    ਜਲੰਧਰ ਪੁਲਸ ਦਾ ਨਵੇਂ ਸਾਲ 'ਤੇ ਹੁੱਲੜਬਾਜ਼ਾਂ ਲਈ ਖਾਸ ਸੰਦੇਸ਼, ਕਾਨੂੰਨ ਤੋੜਿਆ ਤਾਂ...
  • accident carrot loaded truck overturns jalandhar
    ਫਿਲੌਰ 'ਚ ਸੰਘਣੀ ਧੁੰਦ ਦਾ ਕਹਿਰ: ਰੇਲਵੇ ਲਾਈਨ ਦੀ ਕੰਧ ਨਾਲ ਟਕਰਾ ਕੇ ਪਲਟਿਆ...
  • phillaur  second major accident in a single day
    ਫਿਲੌਰ : ਇੱਕੋ ਦਿਨ 'ਚ ਦੂਸਰਾ ਵੱਡਾ ਹਾਦਸਾ, ਪੰਜ ਗੱਡੀਆਂ ਆਪਸ 'ਚ ਟਕਰਾਈਆਂ
  • next 24 hours are important there will be rain with thunderstorm in punjab
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ...
Trending
Ek Nazar
horoscope good luck new year money rain

ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ...

new year celebrations celebrated with enthusiasm across australia

ਆਸਟ੍ਰੇਲੀਆ ਭਰ ’ਚ ਜੋਸ਼-ਖਰੋਸ਼ ਨਾਲ ਮਨਾਏ ਗਏ ਨਵੇਂ ਸਾਲ ਦੇ ਜਸ਼ਨ

earthquake of magnitude 3 4 strikes tibet

ਤਿੱਬਤ 'ਚ ਮੁੜ ਕੰਬੀ ਧਰਤੀ! 3.4 ਤੀਬਰਤਾ ਦੇ ਭੂਚਾਲ ਨਾਲ ਲੋਕਾਂ 'ਚ ਦਹਿਸ਼ਤ

dead body boy found in fields jalandhar

ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ...

the bjp has accused mamata banerjee of threatening amit shah

ਮਮਤਾ ਬੈਨਰਜੀ 'ਤੇ ਭੜਕੀ ਭਾਜਪਾ: ਅਮਿਤ ਸ਼ਾਹ ਨੂੰ 'ਧਮਕੀ' ਦੇਣ ਦੇ ਲਾਏ...

veteran actor ahn sung ki hospitalised after cardiac arrest

130 ਤੋਂ ਵੱਧ ਫਿਲਮਾਂ 'ਚ ਕੰਮ ਕਰ ਚੁੱਕੇ ਅਦਾਕਾਰ Ahn ਨੂੰ ਪਿਆ ਦਿਲ ਦਾ ਦੌਰਾ,...

pakistan imran khan sister aleema khan arrested outside adiala jail

ਪਾਕਿਸਤਾਨ 'ਚ ਵਧਿਆ ਸਿਆਸੀ ਘਮਸਾਣ! ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਪੁਲਸ ਨੇ...

taiwan detects 77 chinese aircraft 17 naval vessels around its territory

ਨਵੇਂ ਸਾਲ 'ਤੇ ਜੰਗ ਦੀ ਦਸਤਕ: ਚੀਨ ਵੱਲੋਂ ਤਾਈਵਾਨ ਦੀ ਘੇਰਾਬੰਦੀ, 77 ਜੰਗੀ...

hina khan expresses what intimacy means to her

ਕੰਮ ਦੇ ਬੋਝ ਨੇ ਵਧਾਈ ਹਿਨਾ-ਰੌਕੀ ਵਿਚਾਲੇ ਦੂਰੀ ! ਪਹਿਲੀ ਵਾਰ Intimacy 'ਤੇ...

cm nitish kumar hijab nusrat leave her job

CM ਨਿਤੀਸ਼ ਹਿਜਾਬ ਮਾਮਲਾ: ਨੁਸਰਤ ਨੇ ਜੁਆਇੰਨ ਨਹੀਂ ਕੀਤੀ ਨੌਕਰੀ, ਪਤੀ ਨੇ ਬਾਹਰ...

two trains passengers collide in tunnel

ਵੱਡਾ ਹਾਦਸਾ : ਸੁਰੰਗ 'ਚ ਆਪਸ 'ਚ ਟਕਰਾਈਆਂ ਸਵਾਰੀਆਂ ਨਾਲ ਭਰੀਆਂ 2 ਟ੍ਰੇਨਾਂ,...

crime year 2025 big incidents blue drum honeymoon

ਸਾਲ 2025 'ਚ ਪਵਿੱਤਰ ਰਿਸ਼ਤੇ ਹੋਏ ਤਾਰ-ਤਾਰ, ਨੀਲੇ ਡਰੰਮ-ਹਨੀਮੂਨ ਵਰਗੀਆਂ...

good news for commuters on new year s eve

ਨਵੇਂ ਸਾਲ ਮੌਕੇ ਮੁਸਾਫ਼ਰਾਂ ਲਈ ਖੁਸ਼ਖਬਰੀ! BC 'ਚ ਮਿਲੇਗੀ ਮੁਫਤ ਸਫਰ ਦੀ ਸਹੂਲਤ

fraud in the name of newly appointed dc dalwinderjit singh

ਅੰਮ੍ਰਿਤਸਰ: ਸਾਈਬਰ ਠੱਗੀ ਦੀ ਹੱਦ ਪਾਰ, ਨਵ-ਨਿਯੁਕਤ DC ਦਲਵਿੰਦਰਜੀਤ ਸਿੰਘ ਦੇ ਨਾਂ...

india  dhruv ng  helicopter  ram mohan naidu

ਭਾਰਤ ਦੀ ਸਵਦੇਸ਼ੀ ਤਾਕਤ 'ਧਰੁਵ ਐੱਨਜੀ' ਨੇ ਭਰੀ ਪਹਿਲੀ ਉਡਾਣ; ਕੇਂਦਰੀ ਮੰਤਰੀ...

mother daughter and mother in law created history on the international stage

ਮਾਂ, ਧੀ ਤੇ ਸੱਸ ਨੇ ਅੰਤਰਰਾਸ਼ਟਰੀ ਮੰਚ ’ਤੇ ਰਚਿਆ ਇਤਿਹਾਸ, ਹੁਣ ਸੁੰਦਰਤਾ...

new year heavy rain cold alert

ਨਵੇਂ ਸਾਲ 'ਤੇ ਪਵੇਗਾ ਭਾਰੀ ਮੀਂਹ! ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਸੂਬਿਆਂ 'ਚ...

government buses free travel women

ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਕਰ ਲੈਣ ਇਹ ਕੰਮ, ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • turkey is arrest
      ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਤੁਰਕੀ ਪੁਲਸ ਦੀ ਵੱਡੀ ਕਾਰਵਾਈ ! IS ਦੇ 125...
    • uae says it is withdrawing its remaining forces in yemen
      ਸਾਊਦੀ ਅਰਬ ਦੇ ਅਲਟੀਮੇਟਮ ਮਗਰੋਂ ਜੰਗ ਤੋਂ ਪਿੱਛੇ ਹਟਿਆ UAE! ਕੀਤਾ ਫੌਜਾਂ ਵਾਪਸ...
    • happy new year 2026 celebration
      ਦੁਨੀਆ ਭਰ 'ਚ ਨਵੇਂ ਸਾਲ ਦਾ ਆਗਾਜ਼! ਭਾਰਤ ਤੋਂ ਪਹਿਲਾਂ 2026 ਦਾ ਜਸ਼ਨ ਮਨਾਉਣਗੇ ਇਹ...
    • khaleda zia funeral
      ਖਾਲਿਦਾ ਜ਼ੀਆ ਸਰਕਾਰੀ ਸਨਮਾਨਾਂ ਨਾਲ ਹੋਈ ਸਪੁਰਦ-ਏ-ਖ਼ਾਕ ! ਲੱਖਾਂ ਨਮ ਅੱਖਾਂ ਨੇ...
    • harjinder singh basiala ksm nz
      ਨਿਊਜ਼ੀਲੈਂਂਡ 'ਚ ਹਰਜਿੰਦਰ ਸਿੰਘ ਬਸਿਆਲਾ ਨੂੰ King's Service Medal ਨਾਲ...
    • goodbye 2025 indian punjabis deported from abroad
      ਅਲਵਿਦਾ 2025! ਵਿਦੇਸ਼ ਆਸਾਂ ਲੈ ਕੇ ਗਿਆਂ ਦੇ ਟੁੱਟੇ ਸੁਪਨੇ, ਪੰਜਾਬੀਆਂ ਸਣੇ...
    • india has become the world s largest rice producer
      ਭਾਰਤ ਨੇ ਤੋੜਿਆ ਸਾਲਾਂ ਪੁਰਾਣਾ ਰਿਕਾਰਡ, ਚੀਨ ਨੂੰ ਪਛਾੜ ਕੇ ਨਿਕਲਿਆ ਅੱਗੇ
    • pakistan imran khan sister aleema khan arrested outside adiala jail
      ਪਾਕਿਸਤਾਨ 'ਚ ਵਧਿਆ ਸਿਆਸੀ ਘਮਸਾਣ! ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਪੁਲਸ ਨੇ...
    • taiwan detects 77 chinese aircraft 17 naval vessels around its territory
      ਨਵੇਂ ਸਾਲ 'ਤੇ ਜੰਗ ਦੀ ਦਸਤਕ: ਚੀਨ ਵੱਲੋਂ ਤਾਈਵਾਨ ਦੀ ਘੇਰਾਬੰਦੀ, 77 ਜੰਗੀ...
    • year ender global conflicts
      ਪਾਕਿ ਨੇ ਕੀਤਾ ਭਾਰਤ 'ਤੇ ਹਮਲਾ, ਰੂਸ ਤੇ ਯੂਕ੍ਰੇਨ 'ਚ ਵੀ ਮਚੀ ਤਬਾਹੀ, ਜਾਣੋ 2025...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +