Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    3:44:41 AM

  • today is bad day for these 4 zodiac signs

    ਇਨ੍ਹਾਂ 4 ਰਾਸ਼ੀਆਂ ਲਈ ਅੱਜ ਹੈ 'Bad Day', ਰਹਿਣ...

  • big scam pension scheme  young  deceased people were taking pension

    ਪੈਨਸ਼ਨ ਯੋਜਨਾ 'ਚ ਹੋਇਆ ਵੱਡਾ ਘੁਟਾਲਾ, ਨੌਜਵਾਨ ਤੇ...

  • toll rates reduced by up to 50

    ਟੋਲ ਕੀਮਤਾਂ 'ਚ 50% ਤੱਕ ਕਟੌਤੀ ਦਾ ਐਲਾਨ,...

  • move to abroad  if you stay in this country for 3 years

    Move to Abroad: ਇਸ ਦੇਸ਼ 'ਚ 3 ਸਾਲ ਰਹੋਗੇ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਾਣਹਾਨੀ ਮਾਮਲੇ 'ਚ ਭਾਰਤੀ-ਅਮਰੀਕੀ ਸਿੱਖ ਅੱਗੇ ਝੁਕੇ ਏਲਨ ਮਸਕ, ਅਦਾ ਕਰਨੇ ਪੈਣਗੇ 10,000 ਡਾਲਰ

INTERNATIONAL News Punjabi(ਵਿਦੇਸ਼)

ਮਾਣਹਾਨੀ ਮਾਮਲੇ 'ਚ ਭਾਰਤੀ-ਅਮਰੀਕੀ ਸਿੱਖ ਅੱਗੇ ਝੁਕੇ ਏਲਨ ਮਸਕ, ਅਦਾ ਕਰਨੇ ਪੈਣਗੇ 10,000 ਡਾਲਰ

  • Edited By Rakesh,
  • Updated: 03 May, 2023 02:31 PM
International
musk settles defamation suit brought by indian american sikh
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ- ਟੈਸਲਾ ਦੇ ਸੀ.ਈ.ਓ. ਏਲਨ ਮਸਕ ਆਲੋਚਕ ਅਤੇ ਸੁਤੰਤਰ ਖੋਜਕਰਤਾ ਭਾਰਤੀ-ਅਮਰੀਕੀ ਸਿੱਖ ਰਣਦੀਪ ਹੋਠੀ ਦੁਆਰਾ ਆਪਣੇ ਵਿਰੁੱਧ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਨੂੰ ਨਿਪਟਾਉਣ ਲਈ 10,000 ਦਾ ਭੁਗਤਾਨ ਕਰਨ ਲਈ ਸਹਿਮਤੀ ਹੋ ਗਏ ਹਨ। ਮਿਸ਼ੀਗਨ ਯੂਨੀਵਰਸਿਟੀ ਵਿਚ ਏਸ਼ੀਅਨ ਭਾਸ਼ਾਵਾਂ ਅਤੇ ਸਭਿਆਚਾਰਾਂ 'ਚ ਡਾਕਟਰੇਟ ਦੇ ਵਿਦਿਆਰਥੀ ਹੋਠੀ ਨੇ 2020 ਵਿਚ ਮਸਕ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਉਸ ਨੇ ਦੋਸ਼ ਲਾਇਆ ਕਿ ਅਰਬਪਤੀ ਕਾਰੋਬਾਰੀ ਨੇ ਉਸ 'ਤੇ ਟੇਸਲਾ ਦੇ ਕਰਮਚਾਰੀਆਂ ਨੂੰ ਸਰਗਰਮੀ ਨਾਲ ਪਰੇਸ਼ਾਨ ਕਰਨ ਅਤੇ ਲਗਭਗ ਕਤਲ ਕਰਨ ਦਾ ਝੂਠਾ ਦੋਸ਼ ਲਗਾਇਆ ਸੀ। ਮਾਰਚ 2023 ਵਿਚ, ਇੱਕ ਲੰਬੀ ਲੜਾਈ ਤੋਂ ਬਾਅਦ, ਮਸਕ ਨੇ ਹੋਠੀ ਨੂੰ ਮਾਮਲਾ ਸੁਲਝਾਉਣ ਲਈ ਕਿਹਾ।

ਇਹ ਵੀ ਪੜ੍ਹੋ– ਐਪਲ ਨੇ ਭਾਰਤੀ ਮੂਲ ਦੇ ਕਰਮਚਾਰੀ 'ਤੇ ਲਗਾਇਆ 155 ਕਰੋੜ ਰੁਪਏ ਜੁਰਮਾਨਾ, ਜਾਣੋ ਪੂਰਾ ਮਾਮਲਾ

ਇਕ ਬਿਆਨ ਵਿੱਚ, ਹੋਠੀ ਨੇ ਮਸਕ ਦੀ ਸੁਲ੍ਹਾ-ਸਫਾਈ ਦੀ ਪੇਸ਼ਕਸ਼ ਨੂੰ ਸਵੀਕਾਰ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਮਾਮਲਾ ਪ੍ਰਸਿੱਧੀ ਜਾਂ ਪੈਸੇ ਦੀ ਮੰਗ ਬਾਰੇ ਨਹੀਂ ਸੀ। ਸਟੈਂਡ ਲੈਣ ਬਾਰੇ ਸੀ। ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਇਹ ਕੇਸ ਆਪਣੇ ਕੰਮ ਦਾ ਬਚਾਅ ਕਰਨ, ਆਪਣਾ ਨਾਮ ਪਾਕ-ਸਾਫ਼ ਕਰਨ ਅਤੇ ਇੱਕ ਸੰਦੇਸ਼ ਦੇਣ ਲਈ ਲਿਆ ਸੀ... ਮੈਨੂੰ ਵਿਸ਼ਵਾਸ ਹੈ ਕਿ ਮੈਂ ਇਸਨੂੰ ਪੂਰਾ ਕਰ ਲਿਆ ਹੈ। ਮਸਕ ਦਾ ਬਹੁਤ ਧੰਨਵਾਦ। ਪਿਛਲੇ ਇਕ ਸਾਲ ਦੇ ਉਸ ਦੇ ਵਿਹਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਆਪਣੀ ਹਰ ਗੱਲ ਅਤੇ ਹਰ ਕਾਰਵਾਈ ਦੀ ਸਮੀਖਿਆ ਕਰਨ ਦੀ ਲੋੜ ਹੈ।

ਹੋਠੀ ਦੇ ਵਕੀਲਾਂ 'ਚੋਂ ਇਕ ਡੀ. ਗਿੱਲ ਸਪੇਲਿਨ ਨੇ ਕਿਹਾ ਕਿ ਪਿਛਲੇ ਸਾਲ ਮਸਕ ਨੇ ਕਿਹਾ ਸੀ ਕਿ ਉਹ ਕਦੇ ਵੀ ਬੇਇਨਸਾਫ਼ੀ ਵਾਲੇ ਕੇਸ ਦਾ ਨਿਪਟਾਰਾ ਨਹੀਂ ਕਰਨਗੇ। ਫਿਰ ਵੀ ਉਨ੍ਹਾਂ ਨੇ ਹੋਠੀ ਨੂੰ ਅਜਿਹਾ ਮਾਮਲਾ ਸੁਲਝਾਉਣ ਲਈ ਕਿਹਾ ਹੈ। ਅਸੀਂ ਮਸਕ ਦੀ ਦੇਰੀ ਨਾਲ ਸਵੀਕਾਰ ਕੀਤੇ ਜਾਣ ਦਾ ਸਵਾਗਤ ਕਰਦੇ ਹਾਂ ਕਿ ਇਹ ਮਾਮਲਾ ਜਾਇਜ਼ ਸੀ।

ਇਹ ਵੀ ਪੜ੍ਹੋ– ਨਵਾਂ ਮੋਬਾਇਲ ਨਿਯਮ! ਬਿਨਾਂ ਹੈੱਡਫੋਨ ਵੀਡੀਓ ਵੇਖੀ ਤਾਂ ਹੋਵੇਗੀ ਜੇਲ੍ਹ, ਲੱਗੇਗਾ 5,000 ਰੁਪਏ ਜੁਰਮਾਨਾ
 

ਟੈਸਲਾ ਨਾਲ ਹੋਠੀ ਦਾ ਸਾਹਮਣਾ ਉਦੋਂ ਹੋਇਆ ਜਦੋਂ ਉਸਨੇ ਟਵਿਟਰ 'ਤੇ @skabooshka ਨਾਮ ਨਾਲ ਅਕਾਊਂਟ ਬਣਾਇਆ ਅਤੇ ਇਲੈਕਟ੍ਰਿਕ ਵਾਹਨ ਨਿਰਮਾਤਾ ਦੇ ਆਟੋਮੇਸ਼ਨ, ਤਕਨਾਲੋਜੀ ਅਤੇ ਉਤਪਾਦਨ ਪ੍ਰਕਿਰਿਆਵਾਂ ਬਾਰੇ ਮਸਕ ਅਤੇ ਉਸਦੀ ਕੰਪਨੀ ਦੁਆਰਾ ਪ੍ਰਕਾਸ਼ਿਤ ਕੀਤੇ ਗਏ ਦਾਅਵਿਆਂ ਬਾਰੇ ਫੈਕਟ ਚੈੱਕ ਕੀਤੇ। ਹੋਠੀ ਨੇ 2018 ਦੇ ਸ਼ੁਰੂ ਵਿਚ ਟੈਸਲਾ ਦੀ ਕੈਲੀਫੋਰਨੀਆ ਫੈਕਟਰੀ ਵਿਚ ਇਕ ਸੋਸ਼ਲ ਵਰਕਰ ਵਜੋਂ ਉਤਪਾਦਨ ਪ੍ਰਕਿਰਿਆ ਨੂੰ ਦੇਖਿਆ ਸੀ।

ਅਪ੍ਰੈਲ 2019 ਵਿਚ, ਟੈਸਲਾ ਨੇ ਹੋਠੀ ਦੇ ਖਿਲਾਫ ਇਕ ਰੋਕ ਲਗਾਉਣ ਦੇ ਆਦੇਸ਼ ਦੀ ਮੰਗ ਕੀਤੀ। ਉਸਨੇ ਦੋਸ਼ ਲਾਇਆ ਕਿ ਹੋਠੀ ਨੇ ਟੈਸਲਾ ਫੈਕਟਰੀ ਦੀ ਪਾਰਕਿੰਗ ਵਿਚ ਆਪਣੀ ਕਾਰ ਨਾਲ ਇਕ ਕਰਮਚਾਰੀ ਨੂੰ ਮਾਰਿਆ। ਹੋਠੀ ਨੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

ਜਦੋਂ ਹੋਠੀ ਅਤੇ ਉਸਦੀ ਕਾਨੂੰਨੀ ਟੀਮ ਨੇ ਕਥਿਤ ਟੱਕਰ ਦੀ ਵੀਡੀਓ ਸੌਂਪਣ ਲਈ ਟੈਸਲਾ ਦੇ ਵਿਰੁੱਧ ਅਦਾਲਤੀ ਆਦੇਸ਼ ਪ੍ਰਾਪਤ ਕੀਤਾ ਤਾਂ ਟੈਸਲਾ ਨੇ ਜੁਲਾਈ 2019 ਵਿਚ ਅਚਾਨਕ ਆਪਣਾ ਮੁਕੱਦਮਾ ਵਾਪਸ ਲੈ ਲਿਆ। ਇਸਤੋਂ ਬਾਅਦ ਅਗਲੇ ਮਹੀਨੇ ਮਸਕ ਨੇ ਹੋਠੀ 'ਤੇ ਸਰਗਰਮ ਰੂਪ ਨਾਲ ਪਰੇਸ਼ਾਨ ਕਰਨ ਅਤੇ ਟੈਸਲਾ ਦੇ ਕਰਮਚਾਰੀਆਂ ਨੂੰ ਲਗਭਗ ਕਤਲ (ਆਈ.ਐੱਨ.ਜੀ.) ਕਰਨ ਦਾ ਦੋਸ਼ ਲਗਾਉਂਦੇ ਹੋਏ ਇਕ ਰਿਪੋਰਟਰ ਨੂੰ ਈ-ਮੇਲ ਕੀਤਾ। 

ਉਸ ਟਿੱਪਣੀ ਨੂੰ ਬਾਅਦ ਵਿਚ ਪ੍ਰਕਾਸ਼ਿਤ ਕੀਤਾ ਗਿਆ ਸੀ ਅਤੇ ਟਵਿੱਟਰ 'ਤੇ ਸੈਂਕੜੇ ਹਜ਼ਾਰਾਂ ਲੋਕਾਂ ਨੂੰ ਵੰਡਿਆ ਗਿਆ ਸੀ। ਮਸਕ ਦੇ ਦੋਸ਼ਾਂ ਦੇ ਵਿਸਲਬਲੋਅਰਜ਼, ਖੋਜਕਤਾਵਾਂ, ਪੱਤਰਕਾਰਾਂ ਅਤੇ ਆਲੋਚਕਾਂ ਸਣੇ ਹਰ ਵਰਗ ਤੋਂ ਹੋਠੀ ਨੂੰ ਸਮਰਥਨ ਮਿਲਣ ਲੱਗਾ।

ਇਹ ਵੀ ਪੜ੍ਹੋ– ਚੋਰਾਂ ਨੇ ਐਪਲ ਸਟੋਰ 'ਚੋਂ ਫ਼ਿਲਮੀ ਅੰਦਾਜ਼ 'ਚ ਉਡਾਏ 4 ਕਰੋੜ ਦੇ ਆਈਫੋਨ, ਪੁਲਸ ਵੀ ਹੈਰਾਨ

ਹੋਠੀ ਨੇ ਅਗਸਤ 2020 'ਚ ਮਾਣਹਾਨੀ ਦਾ ਮੁਕੱਦਮਾ ਕੀਤਾ

ਮਸਕ ਨੇ ਇਹ ਦਲੀਲ ਦੇ ਕੇ ਕੇਸ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਕਿ ਉਸਦੇ ਦੋਸ਼ ਸੁਰੱਖਿਅਤ ਭਾਸ਼ਣ ਸਨ ਅਤੇ ਇਸ ਲਈ ਉਸਨੂੰ ਕੈਲੀਫੋਰਨੀਆ ਦੇ ਐਂਟੀ-ਐੱਸ.ਐੱਲ.ਏ.ਪੀ.ਪੀ. ਕਾਨੂੰਨ ਦੇ ਤਹਿਤ ਖਾਰਜ ਕੀਤਾ ਜਾਣਾ ਚਾਹੀਦਾ ਹੈ।

ਜਨਵਰੀ 2021 ਵਿਚ, ਹੇਠਲੀ ਅਦਾਲਤ ਨੇ ਮਸਕ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਨੋਟ ਕੀਤਾ ਕਿ ਹੋਠੀ ਨੇ ਦਿਖਾਇਆ ਹੈ ਕਿ ਉਹ ਆਪਣੇ ਦਾਅਵੇ 'ਤੇ ਕਾਮਯਾਬ ਹੋ ਸਕਦਾ ਹੈ ਕਿਉਂਕਿ ਮਸਕ ਦੀ ਟਿੱਪਣੀ ਅਪਰਾਧਿਕ ਦੋਸ਼ ਦੇ ਬਰਾਬਰ ਹੈ ਅਤੇ ਇਸ ਤਰ੍ਹਾਂ ਮਾਣਹਾਨੀ ਦੀ ਸ਼੍ਰੇਣੀ ਵਿਚ ਆਉਂਦੀ ਹੈ। ਹੋਠੀ ਨੇ 30 ਅਪ੍ਰੈਲ ਨੂੰ ਮਸਕ ਦੀ ਸੁਲ੍ਹਾ-ਸਫ਼ਾਈ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।

ਇਹ ਵੀ ਪੜ੍ਹੋ– ਲੁਧਿਆਣਾ ਗੈਸ ਲੀਕ ਮਾਮਲੇ 'ਤੇ NGT ਦਾ ਸਖ਼ਤ ਰੁਖ਼, ਪੰਜਾਬ ਸਰਕਾਰ ਨੂੰ ਦਿੱਤੇ ਇਹ ਹੁਕਮ

  • Elon Musk
  • settles defamation suit
  • Indian American Sikh man
  • Tesla CEO
  • Randeep Hothi

ਅਲਬਾਨੀਜ਼ ਨੇ ਤਾਜਪੋਸ਼ੀ ਤੋਂ ਪਹਿਲਾਂ ਕਿੰਗ ਚਾਰਲਸ ਨਾਲ ਕੀਤੀ ਮੁਲਾਕਾਤ, ਆਸਟ੍ਰੇਲੀਆ ਆਉਣ ਦਾ ਦਿੱਤਾ ਸੱਦਾ

NEXT STORY

Stories You May Like

  • indian rupee roars against usd  records big strength
    ਅਮਰੀਕੀ ਡਾਲਰ ਅੱਗੇ ਦਹਾੜਿਆ ਭਾਰਤੀ ਰੁਪਇਆ, ਦਰਜ ਕੀਤੀ ਵੱਡੀ ਮਜ਼ਬੂਤੀ
  • indian rupee falls by 8 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 8 ਪੈਸੇ ਡਿੱਗਾ
  • rupee strengthens against usd  how much value of indian currency
    ਅਮਰੀਕੀ ਡਾਲਰ ਮੁਕਾਬਲੇ ਰੁਪਇਆ ਹੋਇਆ ਮਜ਼ਬੂਤ, ਜਾਣੋ ਕਿੰਨੀ ਹੋਈ ਭਾਰਤੀ ਮੁਦਰਾ ਦੀ ਕੀਮਤ
  • rupee rises 13 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ਚੜ੍ਹਿਆ
  • rupee fell four paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ ਚਾਰ ਪੈਸੇ ਡਿੱਗਿਆ
  • rupee strengthens by 13 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ਮਜ਼ਬੂਤ ​​ਹੋਇਆ ਮਜ਼ਬੂਤ
  • us dollar bowed down front of indian currency rupee
    ਭਾਰਤੀ ਕਰੰਸੀ ਅੱਗੇ ਝੁਕਿਆ ਡਾਲਰ, ਅੱਜ ਇੰਨਾ ਮਜ਼ਬੂਤ ਹੋਇਆ ਰੁਪਿਆ
  • rupee took a big jump  became so strong against the usd
    ਰੁਪਏ ਨੇ ਮਾਰੀ ਵੱਡੀ ਛਾਲ, ਅਮਰੀਕੀ ਡਾਲਰ ਮੁਕਾਬਲੇ ਹੋਇਆ ਇੰਨਾ ਮਜ਼ਬੂਤ
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਵਿਦੇਸ਼ ਦੀਆਂ ਖਬਰਾਂ
    • iran resumes international flights
      ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ
    • pet lion injures three people
      'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ
    • indian flags hoisted in balochistan  slogans raised
      ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ
    • bus overturns in germany
      ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ
    • indian origin doctor neha gupta daughter south florida
      ਡਾਕਟਰ ਮਾਂ ਨੇ ਰਚੀ ਭਿਆਨਕ ਸਾਜ਼ਿਸ਼, ਬੇਰਹਿਮੀ ਨਾਲ ਮਾਰ'ਤੀ ਮਾਸੂਮ ਤੇ ਫਿਰ...
    • pak security forces killed 30 terrorists
      ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ
    • accused of high commission attacks still absconding in uk
      UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ
    • power blackout era ai alert
      ਆਉਣ ਵਾਲਾ ਹੈ 'Electricity Blackout ਯੁੱਗ'! AI ਕਾਰਨ ਪੂਰੀ ਦੁਨੀਆ 'ਤੇ ਖ਼ਤਰਾ
    • xi jinping s strong warning said world can move forward even without america
      'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ...
    • explosion at petrol station in rome
      ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +