Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:40:43 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਮੁਸਲਿਮ ਨਾਈ ਹੁਣ ਹਿੰਦੂਆਂ ਦੇ ਵਾਲ ਕੱਟਣ ਤੋਂ ਕਰਨ ਲੱਗੇ ਇਨਕਾਰ, ਕਿਹਾ, '...ਤਾਂ ਸੁੱਟਣਾ ਪਵੇਗਾ ਆਪਣਾ ਸਾਮਾਨ'

INTERNATIONAL News Punjabi(ਵਿਦੇਸ਼)

ਮੁਸਲਿਮ ਨਾਈ ਹੁਣ ਹਿੰਦੂਆਂ ਦੇ ਵਾਲ ਕੱਟਣ ਤੋਂ ਕਰਨ ਲੱਗੇ ਇਨਕਾਰ, ਕਿਹਾ, '...ਤਾਂ ਸੁੱਟਣਾ ਪਵੇਗਾ ਆਪਣਾ ਸਾਮਾਨ'

  • Edited By Harpreet Singh,
  • Updated: 24 Jul, 2024 12:40 AM
Pakistan
muslim barbers denied to cut hair of hindus
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) : ਉੱਤਰ ਪ੍ਰਦੇਸ਼ ਦੇ ਕਾਂਵੜ ਮਾਰਗ ’ਤੇ ਦੁਕਾਨਦਾਰਾਂ ਦੇ ਨਾਂ ਲਿਖਣ ਦਾ ਮਾਮਲਾ ਇਸ ਸਮੇਂ ਕਾਫੀ ਗਰਮਾਇਆ ਹੋਇਆ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਇਸ ਨੂੰ ਘੱਟ ਗਿਣਤੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾਉਣ ਵਾਲਾ ਦੱਸਿਆ ਹੈ। ਇਸ ਨੂੰ ਖ਼ਾਸ ਤੌਰ ’ਤੇ ਮੁਸਲਮਾਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਇਸੇ ਦੌਰਾਨ ਪਾਕਿਸਤਾਨ ਤੋਂ ਇਕ ਖ਼ਬਰ ਆਈ ਹੈ, ਜਿਥੇ ਹਿੰਦੂਆਂ ਨੂੰ ਇਕ ਵੱਖਰੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ।

ਸਰਹੱਦ ਪਾਰ ਸੂਤਰਾਂ ਅਨੁਸਾਰ ਪਾਕਿਸਤਾਨ ਵਿਚ ਹਿੰਦੂਆਂ ਦੇ ਵਾਲ ਮੁਸਲਮਾਨ ਨਾਈ ਵੱਲੋਂ ਨਹੀਂ ਕੱਟੇ ਜਾਂਦੇ, ਇਹ ਸਿਰਫ਼ ਹਿੰਦੂ ਨਾਈ ਹੀ ਜਾਣਦੇ ਹਨ। ਇਸ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਸੂਤਰਾਂ ਮੁਤਾਬਕ ਪ੍ਰੀਤਮ ਦਾਸ ਪਾਕਿਸਤਾਨ ਤੋਂ ਯੂਟਿਊਬਰ ਹੈ। ਉਸ ਨੇ ਬਲਾਗਰ ਦਾਸ ਨਾਂ ਦੇ ਚੈਨਲ ’ਤੇ ਪਾਕਿਸਤਾਨ ’ਚ ਹਿੰਦੂਆਂ ਦੀ ਹਾਲਤ ਬਿਆਨ ਕੀਤੀ ਹੈ।

ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਵੀਡੀਓ ’ਚ ਉਹ ਦੱਸਦਾ ਹੈ ਕਿ ਜਦੋਂ ਉਹ ਨਾਈ ਦੀ ਦੁਕਾਨ ’ਤੇ ਗਿਆ ਅਤੇ ਆਪਣੀ ਪਛਾਣ ਹਿੰਦੂ ਵਜੋਂ ਦੱਸੀ ਤਾਂ ਉਸ ਦੇ ਵਾਲ ਕੱਟਣ ਤੋਂ ਇਨਕਾਰ ਕਰ ਦਿੱਤਾ ਗਿਆ। ਇਕ ਨਾਈ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਜੇ ਉਹ ਵਾਲ ਕੱਟੇ ਤਾਂ ਉਸ ਨੂੰ ਆਪਣਾ ਸਾਮਾਨ ਸੁੱਟ ਦੇਣਾ ਪਵੇਗਾ।

ਪ੍ਰੀਤਮ ਦਾਸ ਨੇ ਵੀਡੀਓ ’ਚ ਦਾਅਵਾ ਕੀਤਾ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਸੂਬੇ ਦੇ ਸਾਦਿਕਾਬਾਦ ਇਲਾਕੇ ’ਚ ਕੁਝ ਮੁਸਲਿਮ ਨਾਈਆਂ ਦੀਆਂ ਦੁਕਾਨਾਂ ’ਤੇ ਗਿਆ ਸੀ। ਉਥੇ ਜਦੋਂ ਉਸ ਨੇ ਆਪਣੀ ਪਛਾਣ ਹਿੰਦੂ ਦੱਸ ਕੇ ਆਪਣੇ ਵਾਲ ਕੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਿੱਧਾ ਇਨਕਾਰ ਕਰ ਦਿੱਤਾ। ਜਦੋਂ ਉਹ ਉਸ ਨੂੰ ਇਸ ਦਾ ਕਾਰਨ ਪੁੱਛਦਾ ਹੈ ਤਾਂ ਨਾਈ ਕਹਿੰਦਾ ਹੈ ਕਿ ਹਿੰਦੂ ਆਪਣੇ ਵਾਲ ਕੱਟਣੇ ਪਸੰਦ ਨਹੀਂ ਕਰਦੇ।

ਇਹ ਵੀ ਪੜ੍ਹੋ- ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ'ਤਾ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Hindu
  • Muslim
  • Barbers
  • Deny
  • Hair
  • Cut

ਤਾਇਵਾਨ 'ਚ ਤੂਫ਼ਾਨ Gaemi ਦੀ ਦਸਤਕ, ਹਵਾਈ ਫ਼ੌਜ ਨੂੰ ਰੱਦ ਕਰਨਾ ਪਿਆ ਜੰਗੀ ਅਭਿਆਸ

NEXT STORY

Stories You May Like

  • iranian foreign minister arrives in islamabad
    ਈਰਾਨੀ ਵਿਦੇਸ਼ ਮੰਤਰੀ ਇਸਲਾਮਾਬਾਦ ਪਹੁੰਚੇ, ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਸਾਫ਼ ਇਨਕਾਰ
  • kashmir chief minister omar abdullah
    ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ
  • bombay high court  mumbai attack  acquittal  faheem ansari  pcc
    ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ ਤੋਂ ਇਨਕਾਰ
  • washigton hotel incident trump
    Big Breaking: ਵਾਸ਼ਿੰਗਟਨ ਦੇ ਹਿਲਟਨ ਹੋਟਲ 'ਚ ਤਾਬੜਤੋੜ ਫਾਇਰਿੰਗ, ਵਾਲ-ਵਾਲ ਬਚੇ ਟਰੰਪ
  • now spa centers  hotels and houses are becoming prostitution dens
    ਹੁਣ ਸਪਾ ਸੈਂਟਰ, ਹੋਟਲ ਅਤੇ ਘਰ ਬਣਨ ਲੱਗੇ ਦੇਹ ਵਪਾਰ ਦੇ ਅੱਡੇ!
  • chants of bole so nihal were heard at the bjp headquarters
    'ਬੰਗਾਲ ਜਿੱਤਿਆ, ਹੁਣ ਪੰਜਾਬ ਦੀ ਵਾਰੀ...', ਭਾਜਪਾ ਹੈੱਡਕੁਆਰਟਰ 'ਤੇ ਲੱਗੇ ਬੋਲੇ ਸੋ ਨਿਹਾਲ ਦੇ ਜੈਕਾਰੇ
  • administration strict on refusal of census duty
    ਜਨਗਣਨਾ ਡਿਊਟੀ ਤੋਂ ਇਨਕਾਰ ਕਰਨ 'ਤੇ ਪ੍ਰਸ਼ਾਸਨ ਸਖ਼ਤ ! ਦਿੱਲੀ 'ਚ 142 ਗੈਸਟ ਟੀਚਰਾਂ 'ਤੇ ਲਟਕੀ ਬਰਖਾਸਤਗੀ ਦੀ...
  • inlaws started demanding dowry only 3 months after marriage
    ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump s big warning to iran amid discussions of the agreement
      'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਟਰੰਪ ਦੀ ਈਰਾਨ...
    • sanctions against iran
      ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...
    • iran us deal final hormuz nuclear dust sanctions agreement
      ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ 'ਤੇ ਬਣੀ ਸਹਿਮਤੀ, ਜਲਦ ਹੋ...
    • russia rejects ukraine  s unilateral ceasefire
      ਰੂਸ ਨੇ ਯੂਕਰੇਨ ਦੀ ਇਕਪਾਸੜ ਜੰਗਬੰਦੀ ਨੂੰ ਨਕਾਰਿਆ, ਰਾਤ ਭਰ ਹੋਏ ਹਮਲਿਆਂ 'ਚ 27...
    • indian originr fined in singapore
      ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • measles outbreak in bangldesh
      ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...
    • interesting conditions for beer lovers
      ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...
    • china and iran held talks
      ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ
    • lockdown imposed
      ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +