Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:20:05 PM

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਲੰਡਨ : ਅਰਬਪਤੀ ਭਾਰਤੀ ਨੇ ਧੀ ਲਈ ਖਰੀਦੀ ਕਰੋੜਾਂ ਰੁਪਏ ਦੀ ਕੋਠੀ

INTERNATIONAL News Punjabi(ਵਿਦੇਸ਼)

ਲੰਡਨ : ਅਰਬਪਤੀ ਭਾਰਤੀ ਨੇ ਧੀ ਲਈ ਖਰੀਦੀ ਕਰੋੜਾਂ ਰੁਪਏ ਦੀ ਕੋਠੀ

  • Updated: 15 Sep, 2018 09:07 PM
International
mystery indian billionaire buys gbp 2 mn mansion for his daughter
  • Share
    • Facebook
    • Tumblr
    • Linkedin
    • Twitter
  • Comment

ਲੰਡਨ— ਇਕ ਭਾਰਤੀ ਅਰਬਪਤੀ ਨੇ ਆਪਣੀ ਧੀ ਦੇ ਰਹਿਣ ਲਈ ਸਕਾਟਿਸ਼ ਦਿਹਾਤੀ ਇਲਾਕੇ 'ਚ 20 ਲੱਖ ਪਾਊਂਡ ਦਾ ਇਕ ਆਲੀਸ਼ਾਨ ਬੰਗਲਾ ਖਰੀਦਿਆ ਹੈ। ਸ਼ਨੀਵਾਰ ਨੂੰ ਮੀਡੀਆ 'ਚ ਆਈਆਂ ਖਬਰਾਂ ਮੁਤਾਬਕ ਅਰਬਪਤੀ ਦੀ ਧੀ ਜਲਦ ਹੀ ਸਕਾਟਲੈਂਡ 'ਚ ਸੈਂਟ ਐਂਡਰਿਊ ਯੂਨੀਵਰਸਿਟੀ 'ਚ ਆਪਣਾ ਕੋਰਸ ਸ਼ੁਰੂ ਕਰਨ ਵਾਲੀ ਹੈ। 'ਦਿ ਟਾਈਮ' ਦੀ ਖਬਰ ਮੁਤਾਬਕ ਕਦੇ ਪਹਿਲੇ ਵਿਸ਼ਵ ਯੁੱਧ ਦੇ ਫੀਲਡ ਮਾਰਸ਼ਲ ਰਹੇ ਅਰਲ ਹੇਗ ਤੇ ਉਨ੍ਹਾਂ ਦੇ ਪਰਿਵਾਰ ਦਾ ਘਰ ਰਿਹਾ ਇਡਨ ਮੇਂਸ਼ਨ ਦਾ ਨਿਰਮਾਣ 1860 'ਚ ਹੋਇਆ ਸੀ। ਹੁਣ ਇਹ ਆਪਣੇ ਭਾਰਤੀ ਮਾਲਿਕ ਦੇ ਸਵਾਗਤ ਲਈ ਤਿਆਰ ਹੈ।
8 ਕਮਰੇ ਵਾਲੇ ਇਸ ਵਿਕਟੋਰੀਆ ਮੇਂਸ਼ਨ 'ਚ ਇਕ ਸਿਨੇਮਾ ਹਾਲ, ਸ਼ਰਾਬ ਦਾ ਕਮਰਾ, ਅਸਤਬਲ ਤੇ 5 ਏਕੜ ਜ਼ਮੀਨ ਹੈ। ਸੈਂਟ ਐਂਡ੍ਰਿਊਜ਼ ਯੂਨੀਵਰਸਿਟੀ 'ਚ ਆਪਣੇ ਆਖਰੀ ਸਾਲ ਦੌਰਾਨ ਪ੍ਰਿੰਸ ਵਿਲੀਅਮ ਤੇ ਕੈਟ ਮਿਡਲਟਨ ਵੀ 2003 'ਚ ਇਸ ਨੂੰ ਆਪਣੇ ਸੰਭਾਵਿਤ ਸਕਾਟਿਸ਼ ਘਰ ਦੇ ਤੌਰ 'ਤੇ ਦੇਖ ਰਹੇ ਸੀੰ। ਹਾਲਾਂਕਿ ਉਨ੍ਹਾਂ ਨੇ ਆਖਿਰ 'ਚ ਨੇੜਲੇ ਸਟ੍ਰੇਥੀਟੀਰਮ ਅਸਟੇਟ 'ਚ ਇਕ ਕਾਟੇਜ ਦਾ ਚੋਣ ਕੀਤਾ। ਇਸ ਜਾਇਦਾਦ ਦੀ ਮਾਰਕੀਟਿੰਗ ਕਰਨ ਵਾਲੀ ਏਜੰਸੀ ਸੈਵਿਲਸ ਦੇ ਇਕ ਬੁਲਾਰੇ ਨੇ ਅਖਬਰਾ ਨੂੰ ਦੱਸਿਆ ਕਿ, ''ਈਡਨ ਮੇਂਸ਼ਨ ਹੁਣ ਬਾਜ਼ਾਰ 'ਚ ਨਹੀਂ ਹੈ। ਉਸ ਨੇ ਸੰਕੇਤ ਦਿੱਤਾ ਕਿ ਸੌਦੇ ਨੂੰ ਆਖਰੀ ਰੂਪ ਦਿੱਤਾ ਜਾ ਚੁੱਕਾ ਹੈ ਤੇ ਭਾਰਤੀ ਪਰਿਵਾਰ ਦਾ ਇਥੇ ਰਹਿਣ ਦਾ ਰਾਹ ਸਾਫ ਹੈ।

  • ਲੰਡਨ
  • ਭਾਰਤੀ ਅਰਬਪਤੀ
  • ਵਿਕਟੋਰੀਆ ਮੇਂਸ਼ਨ
  • London
  • Indian billionaire
  • Victoria Mansion

ਸ਼੍ਰੀਲੰਕਾ ਘੁੰਮਣ ਦੀ ਪਲੈਨਿੰਗ ਕਰ ਰਹੇ ਹੋ ਤਾਂ ਪੜ੍ਹੋ ਇਹ ਖਬਰ

NEXT STORY

Stories You May Like

  • vigilance team reaches dinanagar to inspect sewerage project
    ਵਿਜੀਲੈਂਸ ਟੀਮ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਜਾਂਚ ਲਈ ਦੀਨਾਨਗਰ ਪਹੁੰਚੀ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • rahul gandhi  congress leader fraud
    ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ
  • rupee falls against dollar  loses 31 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਭਾਰੀ ਗਿਰਾਵਟ, 31 ਪੈਸੇ ਟੁੱਟੀ ਭਾਰਤੀ ਕਰੰਸੀ
  • big fall in rupee against dollar  indian currency falls by 22 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ ਗਿਰਾਵਟ ਦੇ ਕਾਰਨ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • new zealand tightens immigration rules
      ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • india ranks first
      ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ...
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • the phone has become a trucker  s lifeline
      ਫੋਨ ਬਣਿਆ ਟਰੱਕਰ ਦੀ ਲਾਈਫਲਾਈਨ, ਪਰ ਡਰਾਈਵਿੰਗ ਵੇਲੇ ਵਰਤੀ ਅਣਗਹਿਲੀ ਪੈ ਸਕਦੀ ਹੈ...
    • iran launches missiles and drones at uae
      ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +