Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:57:37 PM

  • kuwait crude oil

    30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ...

  • passenger jumped out of flight

    ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ...

  • hemkunt sahib yatra update

    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ...

  • lightning hits

    ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • NAA ਨੇ ਲਾਰੀਅਲ ਨੂੰ 186.39 ਕਰੋੜ ਰੁਪਏ ਦੀ ਮੁਨਾਫਾਖੋਰੀ ਦਾ ਪਾਇਆ ਦੋਸ਼ੀ

INTERNATIONAL News Punjabi(ਵਿਦੇਸ਼)

NAA ਨੇ ਲਾਰੀਅਲ ਨੂੰ 186.39 ਕਰੋੜ ਰੁਪਏ ਦੀ ਮੁਨਾਫਾਖੋਰੀ ਦਾ ਪਾਇਆ ਦੋਸ਼ੀ

  • Updated: 29 Jun, 2022 12:39 AM
International
naa found l  oreal guilty of profiteering of rs 186 39 crore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)–ਰਾਸ਼ਟਰੀ ਮੁਨਾਫਾਖੋਰੀ-ਰੋਕੂ ਅਥਾਰਿਟੀ (ਐੱਨ. ਏ. ਏ.) ਨੇ ਲਾਰੀਅਲ ਇੰਡੀਆ ਨੂੰ 186.39 ਕਰੋੜ ਰੁਪਏ ਦੀ ਮੁਨਾਫਾਖੋਰੀ ਦਾ ਦੋਸ਼ੀ ਪਾਇਆ ਹੈ। ਐੱਨ. ਏ. ਏ. ਨੇ ਦੱਸਿਆ ਕਿ ਲਾਰੀਅਲ ਨੇ ਜੀ. ਐੱਸ. ਟੀ. ਦਰ ’ਚ ਕਟੌਤੀ ਦਾ ਲਾਭ ਗਾਹਕਾਂ ਨੂੰ ਨਹੀਂ ਦਿੱਤਾ। ਮੁਨਾਫਾਖੋਰੀ ਰੋਕੂ ਡਾਇਰੈਕਟੋਰੇਟ ਜਨਰਲ (ਡੀ. ਜੀ. ਏ. ਪੀ.) ਦੀ ਜਾਂਚ ’ਚ ਪਾਇਆ ਗਿਆ ਕਿ ਲਾਰੀਅਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ 15 ਨਵੰਬਰ 2017 ਤੋਂ ਫੇਸ ਵਾਸ਼, ਸ਼ੈਂਪੂ, ਵਾਲਾਂ ਦੇ ਰੰਗ, ਕੰਡੀਸ਼ਨਰ ਅਤੇ ਕੁਝ ਮੇਕਅਪ ਉਤਪਾਦਾਂ ’ਤੇ ਟੈਕਸ 28 ਫੀਸਦੀ ਤੋਂ ਘਟਾ ਕੇ 18 ਫੀਸਦੀ ਕੀਤੇ ਜਾਣ ਦਾ ਲਾਭ ਗਾਹਕਾਂ ਨੂੰ ਨਹੀਂ ਦਿੱਤਾ। ਐੱਨ. ਏ. ਏ. ਨੇ ਮੁਨਾਫਾਖੋਰੀ ਦੀ 50 ਫੀਸਦੀ ਰਾਸ਼ੀ ਜਾਂ 93.19 ਕਰੋੜ ਰੁਪਏ ਕੇਂਦਰੀ ਖਪਤਕਾਰ ਕਲਿਆਣ ਫੰਡ (ਸੀ. ਡਬਲਯੂ. ਐੱਫ.) ਵਿਚ ਅਤੇ ਬਾਕੀ ਰਾਸ਼ੀ ਸੂਬਿਆਂ ਦੇ ਸੀ. ਡਬਲਯੂ. ਐੱਫ. ’ਚ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਨਾਲ ਹੀ ਇਨ੍ਹਾਂ ਉਤਪਾਦਾਂ ਦੀ ਕੀਮਤ ਨੂੰ ਘੱਟ ਕਰਨ ਦਾ ਹੁਕਮ ਵੀ ਦਿੱਤਾ ਗਿਆ ਹੈ।

ਇੰਡੀਆਬੁਲਸ ਰੀਅਲ ਅਸਟੇਟ 6.46 ਕਰੋੜ ਰੁਪਏ ਦੀ ਮੁਨਾਫਾਖੋਰੀ ਦੀ ਦੋਸ਼ੀ
ਐੱਨ. ਏ. ਏ. ਨੇ ਇੰਡੀਆਬੁਲਸ ਰੀਅਲ ਅਸਟੇਟ ਨੂੰ 6.46 ਕਰੋੜ ਰੁਪਏ ਤੋਂ ਵੱਧ ਦੇ ਇਨਪੁੱਟ ਟੈਕਸ ਕ੍ਰੈਡਿਟ ਦਾ ਲਾਭ ਘਰ ਖਰੀਦਦਾਰਾਂ ਨੂੰ ਨਾ ਦੇਣ ਦਾ ਦੋਸ਼ੀ ਪਾਇਆ ਹੈ। ਐੱਨ. ਏ. ਏ. ਨੇ ਦੇਖਿਆ ਕਿ ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਕੀਮਤਾਂ ’ਚ ਹੋਈ ਕਮੀ ਦਾ ਲਾਭ ਘਰ ਖਰੀਦਦਾਰਾਂ ਨੂੰ ਨਹੀਂ ਦਿੱਤਾ ਗਿਆ। ਇਕ ਘਰ ਖਰੀਦਦਾਰ ਵਲੋਂ ਦਾਇਰ ਪਟੀਸ਼ਨ ’ਤੇ ਡੀ. ਜੀ. ਏ. ਪੀ. ਨੇ ਮਾਮਲੇ ਦੀ ਜਾਂਚ ਕੀਤੀ ਅਤੇ ਬਿਲਡਰ ਨੂੰ ਮੁਨਾਫਾਖੋਰੀ ਦਾ ਦੋਸ਼ੀ ਪਾਇਆ। ਘਰ ਖਰੀਦਦਾਰ ਨੇ ਦੋਸ਼ ਲਗਾਇਆ ਸੀ ਕਿ ਇੰਡੀਆਬੁਲਸ ਰੀਅਲ ਅਸਟੇਟ ਨੇ ਵਿਸ਼ਾਖਾਪਟਨਮ ’ਚ ਸਥਿਤ ਸਿਏਰਾ-ਵਿਜਾਗ ਯੋਜਨਾ ’ਚ ਆਈ. ਟੀ. ਸੀ. ਲਾਭ ਨਹੀਂ ਦਿੱਤਾ। ਐੱਨ. ਏ. ਏ. ਨੇ 24 ਜੂਨ ਦੇ ਆਪਣੇ ਹੁਕਮ ’ਚ ਕਿਹਾ ਕਿ ਉਕਤ ਧਨਰਾਸ਼ੀ 18 ਫੀਸਦੀ ਦੀ ਦਰ ਨਾਲ ਵਿਆਜ ਸਮੇਤ ਘਰ ਖਰੀਦਦਾਰਾਂ ਨੂੰ ਵਾਪਸ ਕੀਤੀ ਜਾਵੇ। ਮੁਨਾਫਾਖੋਰੀ ਦੀ ਰਕਮ ਤਿੰਨ ਮਹੀਨਿਆਂ ਦੇ ਅੰਦਰ ਘਰ ਖਰੀਦਦਾਰਾਂ ਨੂੰ ਦੇਣੀ ਹੋਵੇਗੀ।

  • NAA found LOreal guilty of profiteering of Rs 186.39 crore

ਨਾਟੋ ਗਠਜੋੜ 'ਚ ਚਿੰਤਾਵਾਂ ਦਰਮਿਆਨ ਬਾਈਡੇਨ ਪਹੁੰਚੇ ਸਪੇਨ

NEXT STORY

Stories You May Like

  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • web series to be made on karan johar  s   kabhi alvida naa kehna
    ਕਰਨ ਜੌਹਰ ਦੀ ‘ਕਭੀ ਅਲਵਿਦਾ ਨਾ ਕਹਿਨਾ’ ’ਤੇ ਬਣੇਗੀ ਵੈੱਬ ਸੀਰੀਜ਼
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • rbi  return of 2000 notes continues  still 5 451 crore rupees remaining
    RBI ਦਾ ਵੱਡਾ ਅਪਡੇਟ: 2000 ਦੇ ਨੋਟਾਂ ਦੀ ਵਾਪਸੀ ਜਾਰੀ, ਅਜੇ ਵੀ 5,451 ਕਰੋੜ ਰੁਪਏ ਬਾਕੀ
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • pressure on rupee  still rbi saved rs 14 000 crore in foreign currency
    ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
Trending
Ek Nazar
cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • american troops in germany
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ ਤੋਂ ਹਜ਼ਾਰਾਂ ਸੈਨਿਕ ਵਾਪਸ...
    • inflation increased
      ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'! ਫਟਿਆ ਮਹਿੰਗਾਈ ਦਾ 'ਬੰਬ'
    • pakistan j35 jets
      ਪਾਕਿਸਤਾਨ ਨੂੰ ਚੀਨ ਤੋਂ ਮਿਲਣਗੇ J-35 ਸਟੈਲਥ ਲੜਾਕੂ ਜਹਾਜ਼ ! ਰਾਡਾਰ ਰਾਹੀਂ...
    • trump on european countries
      ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ ਹੋ ਗਏ ਟਰੰਪ ! ਵੱਡੀ ਕਾਰਵਾਈ...
    • trump new warning to iran
      '.....ਤਾਂ ਮੁੜ ਹੋਣਗੇ ਹਮਲੇ'; Trump ਦੀ ਈਰਾਨ ਨੂੰ ਨਵੀਂ ਚੇਤਾਵਨੀ
    • 9 months have passed since amritsar youth harmandeep
      ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ,...
    • situation in iran worsens again  threat of war looms
      ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ
    • israel  s fury on south lebanon
      ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਲੋਕਾਂ ਦੀ ਮੌਤ
    • tragic death of young punjabi mechanic in fresno
      ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ...
    • war with us may flare up again iran s armed forces
      ਈਰਾਨੀ ਫੌਜ ਦੀ ਖੁੱਲ੍ਹੀ ਚਿਤਾਵਨੀ: ਕਿਹਾ- ' ਅਮਰੀਕਾ ਦੀ ਹਰ ਕਾਰਵਾਈ ਦਾ ਦੇਵਾਂਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +