Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:55:15 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

INTERNATIONAL News Punjabi(ਵਿਦੇਸ਼)

ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

  • Edited By Vandana,
  • Updated: 28 Apr, 2025 05:51 PM
Italy
nagar kirtan held in italy
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ, ਦਲਬੀਰ ਕੈਂਥ)- ਸੈਂਟਰ ਇਟਲੀ ਦੇ ਪੁਰਾਤਨ ਗੁਰਦੁਆਰਿਆਂ ਵਿੱਚੋਂ ਇੱਕ ਗੁਰਦੁਆਰਾ ਗੋਬਿੰਦ ਸਿੰਘ ਸਾਹਿਬ ਲਵੀਨੀਓ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਖੁੱਲੇ ਪੰਡਾਲਾਂ ਵਿੱਚ ਭਾਈ ਬਿਕਰਮਜੀਤ ਸਿੰਘ ਭਾਈ ਕੁਲਦੀਪ ਸਿੰਘ ਉਹਨਾਂ ਦੇ ਸਾਥੀਆਂ ਵੱਲੋਂ ਸਾਰੀਆਂ ਸੰਗਤਾਂ ਨੂੰ ਕੀਰਤਨ ਦੇ ਨਾਲ ਨਿਹਾਲ ਕੀਤਾ ਗਿਆ। ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਦੀ ਆਰੰਭਤਾ ਹੋਈ, ਜੋ ਸ਼ਹਿਰ ਦੀਆਂ ਗਲੀਆਂ ਵਿੱਚੋਂ ਹੁੰਦਾ ਹੋਇਆ ਸਟੇਸ਼ਨ ਵਾਲੇ ਮੇਨ ਪੜਾਅ ਵਿੱਚ ਪਹੁੰਚਿਆ, ਜਿੱਥੇ ਕਿ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਦੇ ਨਾਲ ਸਵਾਗਤ ਕੀਤਾ ਗਿਆ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਵਿਕਟੋਰੀਆ 'ਚ ਮਹਾਨ ਨਗਰ ਕੀਰਤਨ ਆਯੋਜਿਤ, ਵੱਡੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਿਰਕਤ 

PunjabKesari

ਇਸ ਮੌਕੇ 'ਤੇ ਭਾਈ ਗਿਆਨੀ ਦਲਬੀਰ ਸਿੰਘ ਅਤੇ ਆਏ ਹੋਏ ਜਥਿਆਂ ਵੱਲੋਂ ਪੰਡਾਲ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਗੁਰ ਜਸ ਸਰਵਣ ਕਰਵਾਇਆ ਗਿਆ। ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਦੇ ਲਈ ਕਈ ਤਰ੍ਹਾਂ ਦੇ ਸਟਾਲ ਲਾ ਕੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ ਜਿੱਥੇ ਕਿ ਲਗਭਗ ਲਾਸੀਓ ਸਟੇਟ ਦੇ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾ ਮੌਜੂਦ ਸਨ, ਉੱਥੇ ਹੀ ਲਾਸੀਓ ਸਟੇਟ ਦੇ ਕਈ ਉੱਚ ਅਧਿਕਾਰੀ ਅਤੇ ਪੁਲਸ ਕਰਮੀ ਵੀ ਮੌਜੂਦ ਸਨ ਜਿਨਾਂ ਨੇ ਸਿੱਖ ਸੰਗਤਾਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਨਾਲ ਦੀ ਨਾਲ ਇਸ ਨਗਰ ਕੀਰਤਨ ਨੂੰ ਸਫਲਤਾ ਪੂਰਵਕ ਤਰੀਕੇ ਦੇ ਨਾਲ ਕਰਵਾਉਣ ਦੇ ਲਈ ਆਪਣਾ ਬਣਦਾ ਯੋਗਦਾਨ ਪਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Nagar Kirtan
  • Sikh Sangat
  • Italy
  • ਨਗਰ ਕੀਰਤਨ 
  • ਸਿੱਖ ਸੰਗਤ
  • ਇਟਲੀ

ਪਾਕਿਸਤਾਨ 'ਤੇ ਕਿਸ ਤਰ੍ਹਾਂ ਹਮਲਾ ਕਰੇਗਾ ਭਾਰਤ, ਨਿਊਯਾਰਕ ਟਾਈਮਜ਼ ਨੇ...

NEXT STORY

Stories You May Like

  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • woman dead on road accident
    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
  • gurdwara sri hemkunt sahib closed today
    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ
  • himanshu maudgil paid obeisance at gurdwara sahib
    ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸ਼ੂ ਮੌਦਗਿਲ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਹੋਏ ਨਤਮਸਤਕ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +