Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    12:43:19 AM

  • nta announces neet ug 2026 results

    NTA ਨੇ ਐਲਾਨੇ NEET UG 2026 ਦੇ ਨਤੀਜੇ, 11.21...

  • tomorrow pm modi inaugurate works worth more than rs 5400 crore in jalandhar

    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400...

  • increases windfall tax on diesel and atf  reduces excise duty on petrol

    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ...

  • behbal kalan  sit  sukhbir singh badal

    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜਿਆ ਬੈਰਗਾਮੋ (ਤਸਵੀਰਾਂ)

INTERNATIONAL News Punjabi(ਵਿਦੇਸ਼)

ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜਿਆ ਬੈਰਗਾਮੋ (ਤਸਵੀਰਾਂ)

  • Edited By Vandana,
  • Updated: 06 Apr, 2026 02:15 PM
Italy
nagar kirtan in italy
  • Share
    • Facebook
    • Tumblr
    • Linkedin
    • Twitter
  • Comment

ਬੈਰਗਾਮੋ (ਦਲਵੀਰ ਸਿੰਘ ਕੈਂਥ) ਇਟਲੀ ਦੀ ਧਰਤੀ 'ਤੇ ਹਰ ਸਾਲ ਖਾਲਸਾ ਪੰਥ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵੱਡੀ ਗਿਣਤੀ ਵਿੱਚ ਸਜਾਏ ਜਾਂਦੇ ਹਨ, ਜਿਸਦਾ ਮੁੱਖ ਮੰਤਵ ਇਟਾਲੀਅਨ ਅਤੇ ਹੋਰਨਾਂ ਮੂਲ਼ ਦੇ ਲੋਕਾਂ ਨੂੰ ਸਿੱਖ ਧਰਮ ਬਾਰੇ ਜਾਣੂ ਕਰਵਾਉਣਾ ਹੁੰਦਾ ਹੈ। ਇਸ ਸਾਲ ਵੀ ਇਟਲੀ ਵਿੱਚ ਖਾਲਸਾ ਪੰਥ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣੇ ਆਰੰਭ ਹੋ ਚੁੱਕੇ ਹਨ। ਜਿਸਦੇ ਤਹਿਤ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਦੇ ਸ਼ਹਿਰ ਬੈਰਗਮੋ ਵਿਖੇ ਨਗਰ ਕੀਰਤਨ ਸਜਾਇਆ। 

PunjabKesari

PunjabKesari

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਪਿਆਸਾ ਮਲਪੇਸਾਤਾ ਤੋਂ ਹੋਈ। ਆਰੰਭਤਾ ਮੌਕੇ ਸੰਗਤਾਂ ਦੁਆਰਾ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ।ਵੱਖ-ਵੱਖ ਰਾਗੀ ਸਿੰਘਾਂ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆਂ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ। ਸੰਗਤਾਂ ਦੁਆਰਾ ਸਾਰੇ ਰਾਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।ਬੈਰਗਮੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ  ਨਗਰ ਕੀਰਤਨ ਮਰਕਾਤੋ ਰਿੳਨਾਲੇ ਵਿਖੇ ਸਮਾਪਤ ਹੋਇਆ।
  PunjabKesari       PunjabKesari

ਸੇਵਾਦਾਰਾਂ ਤੋਂ ਇਲਾਵਾ  ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾੳ  ਅਤੇ ਇਟਾਲੀਅਨ ਪ੍ਰਸ਼ਾਸ਼ਨ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਉਹਨਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Nagar Kirtan
  • Sikh Sangat
  • Bergamo
  • Italy
  • ਨਗਰ ਕੀਰਤਨ
  • ਸਿੱਖ ਸੰਗਤ
  • ਬੈਰਗਾਮੋ
  • ਇਟਲੀਂ

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ ਗੁਬਾਰ

NEXT STORY

Stories You May Like

  • amarnath yatra begins first batches pilgrims base camps
    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ ਰਿਹਾ ਭਾਰੀ ਮੀਂਹ (ਤਸਵੀਰਾਂ)
  • sri akal takht sahib sutlej film jathedar
    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • sirjana diwas of sri akal takht sahib ji was celebrated with devotion in tanda
    ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਟਾਂਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ
  • historical weapons were displayed to the devotees at sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
  • sikh community italy
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਖਮਿਆਜਾ ਭੁਗਤਣ ਲਈ ਰਹਿਣ ਤਿਆਰ:-ਸਿੱਖ ਸੰਗਤ ਇਟਲੀ
  • creation day of sri akal takht sahib celebrated
    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਸੰਦੇਸ਼
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • sacrilege law
    ਬੇਅਦਬੀ ਕਾਨੂੰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਏ
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fuel crisis
      ਸਿਰਫ਼ 2 ਹਫ਼ਤਿਆਂ ਲਈ ਪੈਟਰੋਲ ਬਾਕੀ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
    • cyclospora outbreak
      ਸਾਵਧਾਨ ; ਸਾਈਕਲੋਸਪੋਰਾ ਢਾਹੁਣ ਲੱਗਾ ਕਹਿਰ ! ਅਮਰੀਕਾ 'ਚ 7,000 ਤੋਂ ਵੱਧ ਲੋਕਾਂ...
    • china s ev boom is out of control
      ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ
    • new prime minister
      ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...
    • coins featuring trump image
      ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ
    • there will be no need for hormuz  uae
      ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
    • us visa
      ਹਟੀ ਵੀਜ਼ਾ ਪਾਬੰਦੀ ! ਅਮਰੀਕੀ ਅਦਾਲਤ ਨੇ ਪਲਟ'ਤਾ ਟਰੰਪ ਸਰਕਾਰ ਦਾ ਫ਼ੈਸਲਾ
    • amanpreet makes it to the top 12 finalists of miss international canada 2026
      ਅਮਨਪ੍ਰੀਤ ਮਠਾਰੂ ਨੇ 'ਮਿਸ ਇੰਟਰਨੈਸ਼ਨਲ ਕੈਨੇਡਾ 2026' ਦੇ ਟੌਪ-12 ਫਾਈਨਲਿਸਟਾਂ...
    • pakistan playing double game
      ਅਮਰੀਕਾ ਨਾਲ Double Game ਖੇਡ ਰਿਹੈ ਪਾਕਿਸਤਾਨ ! 'ਵਿਚੋਲਾ' ਬਣ ਦੁਸ਼ਮਣ ਦੀ ਕਰ...
    • fire in house
      ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +