Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    1:59:54 PM

  • arms supplier arrested with 5 glock pistols in firozpur

    ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ...

  • haryana mother son create history in britain

    ਬ੍ਰਿਟੇਨ 'ਚ ਹਰਿਆਣਾ ਦੇ ਮਾਂ-ਪੁੱਤ ਨੇ ਗੱਡੇ ਝੰਡੇ;...

  • another mp joins bjp

    'ਲੱਗਦਾ ਪਾਰਟੀ ਨੂੰ ਮੇਰੀ ਲੋੜ ਨਹੀਂ..!' ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਨਗਰ ਕੀਰਤਨ ਮੌਕੇ ਖਾਲਸਾਈ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਕਰੇਮੋਨਾ

INTERNATIONAL News Punjabi(ਵਿਦੇਸ਼)

ਨਗਰ ਕੀਰਤਨ ਮੌਕੇ ਖਾਲਸਾਈ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਕਰੇਮੋਨਾ

  • Edited By Vandana,
  • Updated: 12 Apr, 2026 03:14 PM
Italy
nagar kirtan in italy
  • Share
    • Facebook
    • Tumblr
    • Linkedin
    • Twitter
  • Comment

ਮਿਲਾਨ (ਸਾਬੀ ਚੀਨੀਆ/ਦਲਵੀਰ ਸਿੰਘ ਕੈਂਥ) ਖਾਲਸਾ ਪੰਥ ਦਾ ਸਾਜਨਾ ਦਿਵਸ ਪੂਰੀ ਦੁਨੀਆਂ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਤੇ ਇਟਲੀ ਵਿੱਚ ਵੀ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਲੈਕੇ ਸਿੱਖ ਸੰਗਤਾਂ ਵੱਲੋਂ ਵੱਡੇ ਸਮਾਗਮ ਉਲੀਕੇ ਜਾ ਰਹੇ ਹਨ।ਇਸ ਪਵਿੱਤਰ ਦਿਹਾੜੇ ਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨਾਂ ਦਾ ਆਯੋਜਨ ਸਿੱਖ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਜਿਸਦਾ ਮੰਤਵ ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦੇਣਾ ਹੈ। ਇਸੇ ਲੜੀ  ਤਹਿਤ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਖਾਲਸੇ ਪੰਥ ਦੇ ਸਾਜਨਾ ਦਿਵਸ  ਨੂੰ ਸਮਰਪਿਤ ਨਗਰ ਕੀਰਤਨ ਇਟਲੀ ਦੇ ਸ਼ਹਿਰ ਕਰੇਮੋਨਾ  ਵਿਖੇ ਸਜਾਇਆਂ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈ ਸੰਗਤਾਂ ਨੇ ਖਾਲਸਾਈ ਰੰਗ ਵਿੱਚ ਸ਼ਹਿਰ ਕਰੇਮੋਨਾ ਨੂੰ ਰੰਗਿਆ। 

PunjabKesari

PunjabKesari

PunjabKesari

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਕਰੇਮੋਨਾ ਦੇ ਸਟੇਡੀਅਮ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਾਵਾਈ ਹੇਠ ਹੋਈ। ਵੱਖ-ਵੱਖ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਸ੍ਰੀ ਕਲਗੀਧਰ ਗੱਤਕਾ ਅਕੈਡਮੀ ਕਰੇਮੋਨਾ ਦੇ ਸਿੰਘਾਂ ਵੱਲੋ ਗਤਕੇ ਦੇ ਜੌਹਰ ਵਿਖਾਉਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

ਜਿਉਂ ਹੀ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਨਗਰ ਕੀਰਤਨ ਲੂਨਾ ਪਾਰਕ ਵਿਖੇ ਪਹੁੰਚਿਆ, ਸਿੱਖ ਸੰਗਤਾਂ ਦੁਆਰਾ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਜਿੱਥੇ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ।  ਇਸ ਮੌਕੇ ਇਟਲੀ ਦੇ ਪ੍ਰਸਿੱਧ ਢਾਡੀ ਜੱਥੇ ਭਾਈ ਸੁਖਵੀਰ ਸਿੰਘ ਭੌਰ ਅਤੇ ਸਾਥੀਆਂ ਨੇ ਢਾਡੀ ਵਾਰਾਂ ਨਾਲ ਸਿੱਖ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।  ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ। ਵੱਡੀ ਗਿਣਤੀ ਵਿੱਚ ਕਰੇਮੋਨਾ ਜਿਲੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਨਮਾਨਯੋਗ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਪ੍ਰਬੰਧਕੀ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆਂ ਅਤੇ ਖਾਲਸਾ ਪੰਥ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ਼ ਕੀਤੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Nagar Kirtan
  • Sikh Sangat
  • Cremona
  • Italy
  • ਨਗਰ ਕੀਰਤਨ
  • ਸਿੱਖ ਸੰਗਤ
  • ਕਰੇਮੋਨਾ
  • ਇਟਲੀ

ਅਮਰੀਕਾ 'ਚ ਸਵਾਮੀ ਵਿਵੇਕਾਨੰਦ ਦੇ ਪਹਿਲੇ ਆਦਮਕਦ 'ਬੁੱਤ' ਦਾ ਉਦਘਾਟਨ (ਤਸਵੀਰਾਂ)

NEXT STORY

Stories You May Like

  • nagar kirtan in italy
    ਗੁਰੂ ਦੇ ਰੰਗ 'ਚ ਰੰਗੀਆਂ ਸੰਗਤਾਂ ਨੇ ਇਟਲੀ ਦੀ ਤੁਸਕਾਨਾ ਸਟੇਟ 'ਚ ਸਜਾਇਆ ਨਗਰ ਕੀਰਤਨ
  • nagar kirtan in italy
    ਇਟਲੀ ਦੇ ਸਰਹੱਦੀ ਸ਼ਹਿਰ ਬੁਲਜਾਨੋ 'ਚ ਨਗਰ ਕੀਰਤਨ ਦੌਰਾਨ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ (ਤਸਵੀਰਾਂ)
  • kirtan darbar in italy
    ਇਟਲੀ ਦੇ ਸ਼ਹਿਰ ਕਾਰੇਜੋ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ ਆਯੋਜਨ
  • nagar kirtan in italy
    ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  • nagar kirtan organized in den haag
    ਡੈਨਹਾਗ ਵਿਖੇ ਸਜਾਇਆ ਗਿਆ ਨਗਰ ਕੀਰਤਨ
  • gurdwara shaheed baba deep singh sabha organize nagar kirtan
    ਇਟਲੀ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਪ੍ਰੀਲੀਆ 'ਚ 24 ਮਈ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ
  • new committee formed to promote sikhism in cremona
    ਕਰੇਮੋਨਾ 'ਚ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਕਮੇਟੀ ਦਾ ਗਠਨ, ਭਾਈ ਦੂਹੜਾ ਸੰਭਾਲਣਗੇ ਮੁੱਖ ਸੇਵਾਦਾਰ ਵਜੋਂ ਕਮਾਨ
  • shooting in vaughan city
    ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ,...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
Trending
Ek Nazar
odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi couple arrested in canada
      ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ
    • heatwave rages across world
      ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ ਸਾਰੇ ਰਿਕਾਰਡ, ਆਨਲਾਈਨ ਹੋਏ...
    • north korea fires unidentified missile
      ਉੱਤਰੀ ਕੋਰੀਆ ਨੇ ਸਮੁੰਦਰ ਵੱਲ ਅਣਪਛਾਤੀ ਮਿਜ਼ਾਈਲ ਦਾਗੀ
    • us pakistan
      'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ ਨੂੰ ਕਰ'ਤੀ ਕੋਰੀ ਨਾਂਹ,...
    • good news for indians
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival...
    • india canada relations
      ਭਾਰਤ-ਕੈਨੇਡਾ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ! ਦੁਵੱਲਾ ਵਪਾਰ 50 ਅਰਬ ਡਾਲਰ ਤੱਕ...
    • world men  s hockey championship
      ਵਿਸ਼ਵ ਪੁਰਸ਼ ਹਾਕੀ ਚੈਂਪੀਅਨਸ਼ਿਪ: ਕੈਨੇਡਾ ਦੀ ਸਲੋਵਾਕੀਆ 'ਤੇ 5-1 ਨਾਲ ਸ਼ਾਨਦਾਰ...
    • 1 500 km walking journey started in memory of mother
      ਮਾਂ ਦੀ ਯਾਦ 'ਚ ਸ਼ੁਰੂ ਕੀਤੀ 1,500 ਕਿਲੋਮੀਟਰ ਦੀ ਪੈਦਲ ਯਾਤਰਾ
    • us launches major attack on iran
      ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ: ਹੋਰਮੁਜ਼ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ...
    • 17 arrested as peel police extortion network
      ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ ਪਰਦਾਫਾਸ਼! 17 ਜਣੇ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +