Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    8:34:33 PM

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 19 ਅਪ੍ਰੈਲ ਨੂੰ

INTERNATIONAL News Punjabi(ਵਿਦੇਸ਼)

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 19 ਅਪ੍ਰੈਲ ਨੂੰ

  • Edited By Vandana,
  • Updated: 14 Apr, 2026 10:57 AM
Italy
nagar kirtan in italy
  • Share
    • Facebook
    • Tumblr
    • Linkedin
    • Twitter
  • Comment

ਪਾਰਮਾ (ਕੈਂਥ) ਇਟਲੀ ਵਿੱਚ ਇਹਨੀਂ ਦਿਨੀਂ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ। ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਕਿਰਪਾ ਸਦਕਾ ਅਮਰੀਕਾ, ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਇਟਲੀ ਵਿੱਚ ਗੁਰੂ ਨਾਨਕ ਸਾਹਿਬ ਜੀ ਦੀ ਫੁਲਵਾੜੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ। ਇਟਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨਾਂ ਦੀ ਸਥਾਪਨਾ ਹੋ ਚੁੱਕੀ ਹੈ। ਜਿੱਥੇ ਗੁਰਪੁਰਬ ਅਤੇ ਹੋਰ ਵਿਸ਼ੇਸ਼ ਦਿਹਾੜੇ ਬਹੁਤ ਹੀ ਸ਼ਰਧਾ ਨਾਲ ਮਨਾਏ ਜਾਂਦੇ ਹਨ। ਉੱਥੇ ਹੀ ਇਲਾਕਾ ਨਿਵਾਸੀ ਸੰਗਤਾਂ ਨੂੰ ਵਿਸ਼ੇਸ਼ ਤੌਰ ਤੇ ਖਾਲਸੇ ਦੇ ਸਿਰਜਣਾ ਦਿਹਾੜੇ ਅਤੇ ਵਿਸਾਖੀ ਦਾ ਇੰਤਜ਼ਾਰ ਰਹਿੰਦਾ ਹੈ। 

PunjabKesari

ਉੱਤਰੀ ਇਟਲੀ ਦੇ ਪਾਰਮਾ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਕਲੱਬ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਖਾਲਸੇ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 19 ਅਪ੍ਰੈਲ 2026 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ 11.00 ਵਜੇ ਹੋਵੇਗੀ ਅਤੇ ਸ਼ਹਿਰ ਦੀ ਪਰਿਕਰਮਾ ਕਰਦਿਆਂ ਅਤੇ ਗੁਰੂ ਜਸ ਕਰਦਿਆਂ ਸੰਪੂਰਨਤਾ 4.00 ਵਜੇ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ। 

ਇਸ ਮੌਕੇ ਵੱਖ ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਗਤਕੇ ਵਾਲੇ ਸਿੰਘ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੌਹਰ ਦਿਖਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਹੁੰਮ ਹੁੰਮਾ ਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਓ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਸਾਰੇ ਸਮਾਗਮ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਸੰਸਥਾ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਦੂਰੋਂ ਨੇੜਿਓ ਆਈਆਂ ਸੰਗਤਾਂ ਲਈ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Khalsa Creation Day
  • Nagar Kirtan
  • Parma
  • Italy
  • ਖਾਲਸਾ ਸਾਜਨਾ ਦਿਵਸ
  • ਨਗਰ ਕੀਰਤਨ
  • ਪਾਰਮਾ
  • ਇਟਲੀ

''ਮੈਂ ਤਾਂ ਡਾਕਟਰ..!'' ਟਰੰਪ ਨੇ ਡਿਲੀਟ ਕੀਤੀ ਯਿਸੂ ਦੇ ਅਵਤਾਰ ਵਾਲੀ AI ਤਸਵੀਰ

NEXT STORY

Stories You May Like

  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • maa bhagwati jagran will be held on august 14 at borgo harmada
    ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ ਜਾਗਰਣ'
  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • independence day in boston
    ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
  • drone flying banned in view of independence day celebrations
    ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china reusable rocket
      ਚੀਨ ਦੀ ਸਪੇਸ ਇੰਡਸਟਰੀ 'ਚ ਵੱਡੀ ਪੁਲਾਂਘ ! ਰੀਯੂਜ਼ੇਬਲ ਰਾਕੇਟ ਦੀ ਕਰਵਾਈ ਸਫ਼ਲ...
    • russia iran conflict
      ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ
    • china comedian
      ਸਭ ਤੋਂ ਮਸ਼ਹੂਰ ਕਾਮੇਡੀਅਨ ਦਾ ਚੀਨ 'ਚ ਸਖ਼ਤ ਵਿਰੋਧ ! ਕਈ ਸ਼ੋਅ ਹੋਏ ਰੱਦ
    • situation in bangladesh
      ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ
    • vietnam india cooperation becomes stronger and future oriented
      ਵੀਅਤਨਾਮ-ਭਾਰਤ ਸਹਿਯੋਗ ਹੋਇਆ ਹੋਰ ਮਜ਼ਬੂਤ ਅਤੇ ਭਵਿੱਖਮੁਖੀ
    • ppp criticizes government over fuel pricing policy
      PPP ਨੇ ਤੇਲ ਕੀਮਤਾਂ ਨੀਤੀ 'ਤੇ ਸਰਕਾਰ ਦੀ ਆਲੋਚਨਾ ਕੀਤੀ
    • lawmakers warn about china
      ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...
    • pakistan  energy sector  circular debt
      ਪਾਕਿ 'ਚ ਗੰਭੀਰ ਊਰਜਾ ਸੰਕਟ: ਸਾਲ 2026 'ਚ 5.286 ਟ੍ਰਿਲੀਅਨ ਹੋਇਆ ਸਰਕੂਲਰ...
    • china erasing jews history
      ਚੀਨ 'ਚ ਯਹੂਦੀ ਭਾਈਚਾਰੇ 'ਤੇ ਮੰਡਰਾ ਰਿਹਾ ਖ਼ਤਰਾ ! ਇਤਿਹਾਸਕ ਨਿਸ਼ਾਨੀਆਂ ਨੂੰ...
    • imran khan met his sister and wife
      ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +