Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:21:30 PM

  • markets closed traffic halted

    ਬਾਜ਼ਾਰ ਬੰਦ, ਆਵਾਜਾਈ ਵੀ ਹੋਈ ਠੱਪ! ਮਕਬੂਜ਼ਾ...

  • meloni congratultes modi

    Congratulations Modi..!'' ਇਟਲੀ ਦੀ PM...

  • government buses to stop running in punjab from today

    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ!...

  • free insurance up to 7 lakhs  employees can get the benefit of edli scheme

    ਮਿਲੇਗਾ 7 ਲੱਖ ਤੱਕ ਦਾ ਮੁਫ਼ਤ ਬੀਮਾ, ਜਾਣੋ ਕਿਹੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)

INTERNATIONAL News Punjabi(ਵਿਦੇਸ਼)

ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)

  • Edited By Vandana,
  • Updated: 05 May, 2026 11:11 AM
Italy
nagar kirtan in italy
  • Share
    • Facebook
    • Tumblr
    • Linkedin
    • Twitter
  • Comment

xਮਿਲਾਨ (ਸਾਬੀ ਚੀਨੀਆ) ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਰਜੇ ਖਾਲਸਾ ਪੰਥ ਦਾ ਸਾਜਨਾ ਦਿਵਸ ਪੂਰੀ ਦੁਨੀਆਂ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਜੋਸੋ ਖਰੋਸ ਨਾਲ ਮਨਾਇਆ ਜਾ ਰਿਹਾ ਹੈ ਤੇ ਇਟਲੀ ਵਿੱਚ ਵੀ ਖ਼ਾਲਸੇ ਦੇ ਸਾਜਨਾ ਦਿਵਸ ਲੈਕੇ ਸਿੱਖ ਸੰਗਤ ਦਾ ਉਤਸ਼ਾਹ ਕਾਬਲੇ ਤਾਰੀਫ ਹੈ। ਇਟਲੀ ਵਿੱਚ ਇਹਨੀਂ ਦਿਨੀਂ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ। ਜਿਸਦੇ ਤਹਿਤ ਇਟਲੀ ਦੇ ਵਿਚੈਂਸਾ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਕਸਤਲਗੌਂਬੋਰਤੇ ਦੁਆਰਾ ਇਲਾਕੇ ਭਰ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ। ਜਿਸ ਵਿੱਚ ਇਟਲੀ ਦੇ ਵੱਖ-ਵੱਖ  ਇਲਾਕਿਆ ਤੋਂ ਪਹੁੰਚੀਆ ਸੰਗਤਾਂ ਨੇ ਹਾਜਰੀ  ਭਰ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ।

 PunjabKesari

PunjabKesari

ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਜਿੱਥੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਸਾਰੇ ਰਸਤੇ ਪ੍ਰਚਾਰਕਾਂ ਅਤੇ ਸੰਗਤਾਂ ਨੇ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਜਗ੍ਹਾ-ਜਗ੍ਹਾ 'ਤੇ ਸ਼ਰਧਾਲੂ ਸੰਗਤਾਂ ਵਲੋਂ ਨਗਰ ਕੀਰਤਨ ਦਾ  ਨਿੱਘਾ ਸਵਾਗਤ ਅਤੇ ਲੰਗਰਾਂ ਦਾ ਪ੍ਰਬੰਧ ਕੀਤਾ। ਜਿਸ ਵਿੱਚ ਗੋਰਿਆਂ ਨੇ ਆਪਣਾ ਅਹਿਮ ਯੋਗਦਾਨ ਦਿੱਤਾ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ  ਬਨਿਅੋਲੋ ਮੇਲਾ  ਦੇ ਸਿੰਘਾਂ ਦੁਆਰਾ ਗੱਤਕਾ ਕਲਾ ਦੇ ਅਦਭੁੱਤ ਜੌਹਰ ਦਿਖਾਏ । ਨਗਰ ਕੀਰਤਨ ਦਾ ਪੜਾਅ ਖੁੱਲੇ ਗਰਾਊਂਡ ਵਿੱਚ ਕੀਤਾ ਗਿਆ। ਜਿੱਥੇ ਪ੍ਰਸਿੱਧ ਢਾਡੀ ਭਾਈ ਜਸਵੀਰ ਸਿੰਘ ਮੋਹਲਕੇ ਦੁਆਰਾ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਜੋਸ਼ੀਲੇ ਅੰਦਾਜ ਵਿੱਚ ਸੁਣਾਇਆ।

PunjabKesari

ਇਸ ਸਾਲ ਪੰਡਾਲ ਵਿੱਚ ਸੰਗਤਾਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਵਿੱਚ ਬੈਠੀਆਂ ਸੰਗਤਾਂ ਨੇ ਦੇਰ ਸ਼ਾਮ ਤੱਕ ਢਾਡੀ ਵਾਰਾਂ ਅਤੇ ਗੱਤਕੇ ਦਾ ਆਨੰਦ ਮਾਣਿਆ। ਇਸ ਮੌਕੇ ਯੂਨੀਅਨ ਸਿੱਖ ਇਟਲੀ ਦੀ ਸਮੁੱਚੀ ਲੀਡਰਸ਼ਿਪ ਅਤੇ ਸ਼ਹਿਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆ ਤੋਂ ਇਲਾਵਾ ਨੋਵਾਲਾਰਾ ਸ਼ਹਿਰ ਦੇ ਮੇਅਰ ਸਿਮੋਨੇ ਜਾਰਾਨਤੋਨੈਲੋ ਅਤੇ ਸਾਬਕਾ ਮੇਅਰ ਸਿਰਜੀੳ ਕਲਸਾਰੀ, ਦਾਵਿਦੇ ਕਲਰੇਤੀ ਅਤੇ ਵਿਚੈਸਾ ਜੋਨ ਦੇ ਗਿਰਜਾ ਘਰਾਂ ਦੇ ਮੁਖੀ ਜਾਨ ਲੂਕਾ ਨੇ ਵੀ ਸ਼ਿਰਕਤ ਕੀਤੀ। ਯੂਨੀਅਨ ਸਿੱਖ ਇਟਲੀ ਦੇ ਮੁੱਖ ਸੇਵਾਦਾਰ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਸੰਗਤਾਂ ਨੂੰ ਸਜਾਏ ਨਗਰ ਕੀਰਤਨ ਦੀ ਵਧਾਈ ਦਿੱਤੀ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਕੇ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਸੇਵਾਦਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲਾਂ ਦਾ ਪ੍ਰਬੰਧ ਕਰਕੇ ਆਈਆਂ ਸੰਗਤਾਂ ਨੂੰ ਲੰਗਰ ਛਕਾਇਆ ਅਤੇ ਸੇਵਾਵਾਂ ਵਿੱਚ ਹਿੱਸਾ ਪਾਇਆ ਗਿਆ।ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆ ਅਤੇ ਹੋਰਨਾਂ ਸੇਵਾਦਾਰਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਯੂਨੀਅਨ ਸਿੱਖ ਇਟਲੀ ਦੇ ਸੇਵਾਦਾਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਚੜ੍ਹਦੀਕਲਾ ਲਈ ਕਾਰਜ ਕਰ ਰਹੇ ਮੁੱਖ ਸੇਵਾਦਾਰ ਭਾਈ ਭਗਵਾਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Nagar Kirtan
  • Sikh Sangat
  • Vicenza
  • Italy
  • ਨਗਰ ਕੀਰਤਨ
  • ਸਿੱਖ ਸੰਗਤ
  • ਵਿਚੈਂਸਾ
  • ਇਟਲੀ

ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' 'ਤੇ ਵੱਡਾ ਕਬੂਲਨਾਮਾ

NEXT STORY

Stories You May Like

  • religious events
    ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਨੇ ਕੀਤੀ ਸ਼ਲਾਘਾ
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • jalandhar municipal council nagar panchayat election results
    ਜਲੰਧਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਨਤੀਜੇ : ਅੱਜ ਖੁੱਲ੍ਹੇਗੀ 341 ਉਮੀਦਵਾਰਾਂ ਦੀ ਕਿਸਮਤ
  • candidates   heartbeats quicken ahead of results of municipal corporation
    ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • sbs nagar youth increases pride in italian municipal elections
    ਇਟਲੀ ਦੀਆਂ ਨਗਰ ਪਾਲਿਕਾ ਚੋਣਾਂ 'ਚ SBS ਨਗਰ ਦੇ ਗੱਭਰੂ ਨੇ ਵਧਾਇਆ ਮਾਣ
  • dowry  bride  father  heart attack  groom
    ਦਾਜ ਦੀ ਰਕਮ ਸੁਣ ਲਾੜੀ ਦੇ ਪਿਓ ਨੂੰ ਆ ਗਿਆ ਹਾਰਟ ਅਟੈਕ ! ਫੁੱਲਾਂ ਨਾਲ ਸਜੇ ਪੰਡਾਲ 'ਚ ਹੋਈ ਮੌਤ
  • event organized
    ਇਟਲੀ : 76 ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan airstrike
      ਪਾਕਿਸਤਾਨ ਨੇ ਕਰ'ਤੀ ਏਅਰਸਟ੍ਰਾਈਕ ! ਖੋਸਤ ਤੇ ਕੁਨਾਰ 'ਚ ਵਿਛਾ'ਤੀਆਂ ਲਾਸ਼ਾਂ,...
    • america takes major action against china blacklists many companies
      ਅਮਰੀਕਾ ਦੀ ਚੀਨ ਵਿਰੁੱਧ ਵੱਡੀ ਕਾਰਵਾਈ, BYD ਸਮੇਤ ਕਈ ਦਿੱਗਜ ਕੰਪਨੀਆਂ ਨੂੰ ਕਰ'ਤਾ...
    • tightening travel restrictions
      ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ ਦੇਸ਼ਾਂ ਨੂੰ ਦਿੱਤੀ ਸਲਾਹ
    • punjabi boy canada police
      ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ ਹੋਇਆ ਸੀ ਭਰਤੀ
    • importance of sergio gor
      ਸਰਜਿਓ ਗੋਰ ਹੋਣ ਦੀ ਅਹਿਮੀਅਤ
    • iran us escalation
      ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21...
    • trump furious over court order to cancel h 1b visa fee
      ‘H-1B ਵੀਜ਼ਾ’ ਫੀਸ ਰੱਦ ਕਰਨ ਦੇ ਅਦਾਲਤੀ ਹੁਕਮ ’ਤੇ ਭੜਕੇ ਟਰੰਪ, ਕਿਹਾ-ਦੇਸ਼ ਨੂੰ...
    • trump says iran downed us helicopter over hormuz we must respond
      'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ ਡਿੱਗਣ ਮਗਰੋਂ ਟਰੰਪ ਦਾ ਵੱਡਾ...
    • pakistan  s atrocities in pok
      PoK ’ਚ ਪਾਕਿਸਤਾਨ ਦਾ ਜੁਲਮ, ਪ੍ਰਦਰਸ਼ਨਕਾਰੀਆਂ ’ਤੇ ਕਹਿਰ, 110 ਦੀ ਮੌਤ
    • pakistan  police officer injured in grenade attack on peshawar police station
      ਪਾਕਿਸਤਾਨ: ਪੇਸ਼ਾਵਰ ਪੁਲਸ ਸਟੇਸ਼ਨ ਤੇ ਗ੍ਰਨੇਡ ਹਮਲੇ 'ਚ ਪੁਲਸ ਅਧਿਕਾਰੀ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +