Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:25:36 PM

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ

INTERNATIONAL News Punjabi(ਵਿਦੇਸ਼)

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ

  • Edited By Cherry,
  • Updated: 29 Oct, 2024 11:30 AM
United States of America
nagar kirtan organized at gurdwara guru nanak prakash fresno
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ, ਕੈਲੇਫੋਰਨੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ 15ਵਾਂ ਸਲਾਨਾ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਗੁਰੂਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨਾਂ ਵਿੱਚ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜੱਥੇ ਨੇ ਹਾਜ਼ਰੀ ਭਰੀ। ਇਸ ਉਪਰੰਤ ਕਥਾ ਬਾਬਾ ਬੰਤਾ ਸਿੰਘ ਵੱਲੋਂ ਕੀਤੀ ਗਈ। ਜਦੋਂਕਿ ਗਿਆਨੀ ਜੋਬਨ ਸਿੰਘ ਦਮਦਮੀ ਟਕਸਾਲ, ਗਿਆਨੀ ਦਲੀਪ ਸਿੰਘ ਦਮਦਮੀ ਟਕਸਾਲ ਆਦਿ ਹਾਜ਼ਰ ਬਹੁਤ ਸਾਰੇ ਕੀਰਤਨੀ ਜੱਥਿਆ ਅਤੇ ਕਥਾਕਾਰਾਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਨਾਲ ਨਿਹਾਲ ਕੀਤਾ। ਗੁਰੂਘਰ ਦੇ ਬਾਹਰ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀਆਂ ਕੇਸਰੀ, ਨੀਲੀਆਂ, ਹਰੀਆਂ, ਪੀਲੀਆਂ ਅਤੇ ਹੋਰ ਬਹੁਤ ਰੰਗਾਂ ਦੇ ਨਜ਼ਾਰੇ ਪੇਸ਼ ਕਰਦੀਆਂ ਦਸਤਾਰਾਂ ਅਤੇ ਦੁਪੱਟਿਆਂ ਨੇ ਜਿਵੇਂ ਸਾਰੇ ਫਰਿਜ਼ਨੋ ਸ਼ਹਿਰ ਨੂੰ ਹੀ ਖਾਲਸਾਈ ਰੰਗ ਵਿੱਚ ਰੰਗ ਦਿੱਤਾ ਹੋਵੇ।

PunjabKesari

ਬੱਚਿਆਂ ਦੇ ਗੱਤਕਾ ਗਰੁੱਪਾਂ ਨੇ ਆਪਣੀ ਕਲਾ ਦਾ ਖੁੱਲ੍ਹ ਕੇ ਪ੍ਰਦਰਸ਼ਨ ਕੀਤਾ। ਸਿੱਖ ਕੌਂਸਲ ਆਫ ਸੈਂਟਰਲ ਕੈਲੇਫੋਰਨੀਆ ਦੇ ਮੈਂਬਰਾਂ ਵੱਲੋਂ ਫਰੀ ਦਸਤਾਰ ਕੈਂਪ ਲਾਇਆ ਗਆ ਸੀ। ਲਾਉਡ ਸਪੀਕਰਾਂ ਵਿੱਚ ਗੂੰਜਦੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਜਿਵੇਂ ਅਸਮਾਨ ਗੂੰਜ ਰਿਹਾ ਸੀ। ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਸੰਗਤਾਂ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਪਾਲਕੀ ਸਾਹਿਬ ਦੇ ਪਿਛੇ ਪੈਦਲ ਸ਼ਬਦ ਗਾਇਨ ਕਰਦੀਆਂ ਜਾ ਰਹੀਆਂ ਸਨ। ਸਥਾਨਕ ਗਤਕਾ ਦਲ ਦੇ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾਏ। ਇਸ ਸਮੇਂ ਗੁਰੂਘਰ ਦੁਆਰਾ ਚਲਾਏ ਜਾ ਰਹੇ ਪੰਜਾਬੀ ਸਕੂਲ ਦਾ ਫਲੋਟ ਤਸਵੀਰਾਂ ਅਤੇ ਵੱਖ-ਵੱਖ ਸ਼ਬਦਾਂ ਰਾਹੀਂ ਬੱਚਿਆਂ ਨੂੰ ਗੁਰਮਿਤ ਨਾਲ ਜੋੜਨ ਅਤੇ ਪੰਜਾਬੀ ਸਿੱਖਣ ਦਾ ਸੁਨੇਹਾ ਦੇ ਰਿਹਾ ਸੀ। 

PunjabKesari

ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਸਜਾਏ ਗਏ ਫਲੋਟ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਨਗਰ ਕੀਰਤਨ ਲਈ ਫਲੋਟਾਂ ਦੀ ਸੇਵਾ ਵਿੱਚ ਵਿਸਟਰਨ ਟਰੱਕ ਐਂਡ ਟ੍ਰੇਲਰ ਵਾਲੇ ਮਿੰਟੂ ਉੱਪਲੀ ਅਤੇ ਭਿੰਦਾ ਗਿੱਲ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ। ਇਸ ਸਮੇਂ ਗੁਰੂਘਰ ਅਤੇ ਹੋਰ ਵੱਖ-ਵੱਖ ਸੰਸਥਾਵਾਂ ਵੱਲੋਂ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਨਗਰ ਕੀਰਤਨ ਕੁਝ ਸਮੇਂ ਲਈ ਫਾਊਲਰ ਸ਼ਹਿਰ ਪਾਰਕ ਵਿੱਚ ਰੁਕਿਆ। ਜਿੱਥੇ ਸਟੇਜ਼ ਤੋਂ ਬਹੁਤ ਸਾਰੇ ਧਰਮ ਪ੍ਰਚਾਰਕਾਂ, ਕਵੀਸ਼ਰਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਵਾਇਆ ਗਿਆ।

PunjabKesari

ਇਸ ਦੌਰਾਨ ਬੁਲਾਰਿਆਂ ਵਿੱਚ ਸਿਟੀ ਮੇਅਰ ਡੈਨੀਅਲ ਪਾਰਾ, ਭਾਈ ਤਰਸੇਮ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਜਦੋਂਕਿ ਭਾਈ ਜਗਰੂਪ ਸਿੰਘ ਨੇ ਸਮੂਹ ਸੰਗਤਾਂ ਦਾ ਇਸ ਨਗਰ ਕੀਰਤਨ ਵਿੱਚ ਆਉਣ ਅਤੇ ਸੇਵਾਵਾਂ ਨਿਭਾਉਣ ਲਈ ਧੰਨਵਾਦ ਕੀਤਾ। ਸਟੇਜ਼ ਸੰਚਾਲਨ ਦੀ ਸੇਵਾ ਭਾਈ ਰਾਜ ਸਿੰਘ ਬਦੇਸ਼ਾਂ ਨੇ ਹਮੇਸ਼ਾ ਦੀ ਤਰ੍ਹਾਂ ਬਾਖੂਬੀ ਪੰਥਕ ਮੁੱਦਿਆਂ ‘ਤੇ ਗੱਲ ਕਰਦੇ ਹੋਏ ਨਿਭਾਈ। ਇਸ ਮਗਰੋਂ ਨਗਰ ਕੀਰਤਨ ਵਾਪਸ ਗੁਰੂਘਰ ਪਹੁੰਚ ਸਮਾਪਤ ਹੋਇਆ। ਅੰਤ ਆਪਣੀਆਂ ਅਮਿੱਟ ਪੈੜਾਂ ਛੱਡਦਾ ਨਗਰ ਕੀਰਤਨ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਯਾਦਗਾਰੀ ਹੋ ਨਿਬੜਿਆ।

  • Nagar Kirtan
  • Gurdwara Guru Nanak Prakash
  • Fresno

ਜਰਮਨ ਦੀ ਵਿਦੇਸ਼ ਮੰਤਰੀ ਦਾ ਵੀਡੀਓ ਵਾਇਰਲ, ਏਅਰਪੋਰਟ 'ਤੇ ਲੱਗਾ ਝਟਕਾ!

NEXT STORY

Stories You May Like

  • l nagar kirtan in italy
    649ਵੇਂ ਪ੍ਰਕਾਸ਼ ਮੌਕੇ ਸਜੇ 23ਵੇਂ ਵਿਸ਼ਾਲ ਨਗਰ ਕੀਰਤਨ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਦੇ ਜੈਕਾਰਿਆਂ ਦੀ ਗੂੰਜ
  • devotees gathered during nishan sahib service
    ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜੈਂਡ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਆਇਆ ਸੰਗਤ ਦਾ ਹੜ੍ਹ
  • nagar kirtan in rome
    ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 19 ਅਪ੍ਰੈਲ ਨੂੰ ਰੋਮ 'ਚ
  • nagar kirtan in italy
    ਇਟਲੀ ਦੀ ਧਰਤੀ 'ਤੇ ਖਾਲਸਾਈ ਜਾਹੋ-ਜਲਾਲ ਨਾਲ ਸਜਿਆ 15ਵਾਂ ਅਲੌਕਿਕ ਨਗਰ ਕੀਰਤਨ
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • nagar kirtan at castelfranco emilia modena
    ਕਸਤਲਫਰਾਂਕੋ ਇਮੀਲੀਆ ਮੋਦੇਨਾ ਵਿਖੇ ਸਜਿਆ 18ਵਾਂ ਵਿਸਾਲ ਨਗਰ ਕੀਰਤਨ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lpg in balloons
      ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ...
    • kim jong un strict orders to army
      ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ ਖ਼ਿਲਾਫ਼ ਆਪਣੀ ਫੌਜ ਨੂੰ ਦੇ'ਤੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • us marines commercial ship arabian sea
      ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ
    • buffer zones  places of worship  america
      ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
    • pakistan opens 6 land trade routes to iran
      ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6...
    • h1b good news for indians
      ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
    • donald trump on iranian nuclear program
      'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ ਦੁਨੀਆ ਹੀ..!' ਤਣਾਅ ਵਿਚਾਲੇ...
    • operation against human trafficking
      ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ...
    • tax on meta google and tiktok
      ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +