Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:16:21 PM

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਸਜਾਇਆ ਗਿਆ ਨਗਰ ਕੀਰਤਨ, ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

INTERNATIONAL News Punjabi(ਵਿਦੇਸ਼)

ਇਟਲੀ 'ਚ ਸਜਾਇਆ ਗਿਆ ਨਗਰ ਕੀਰਤਨ, ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

  • Edited By Cherry,
  • Updated: 15 Oct, 2024 03:09 PM
Italy
nagar kirtan organized in italy  flowers showered by helicopter
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਨਗਰ ਕੀਰਤਨਾਂ ਦੀ ਆਰੰਭਤਾ ਹੋ ਚੁੱਕੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਜ਼ਿਲ੍ਹਾ ਬਰੇਸ਼ੀਆ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ੰਗਤਾਂ ਨੇ ਹਾਜ਼ਰੀ ਭਰੀ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਸਜਾਏ  ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। 

ਇਹ ਵੀ ਪੜ੍ਹੋ: ਮੈਡੀਕਲ ਰਿਕਾਰਡ ਜਾਰੀ; ਅਮਰੀਕੀ ਰਾਸ਼ਟਰਪਤੀ ਬਣਨ ਲਈ ਫਿੱਟ ਕਮਲਾ ਹੈਰਿਸ, ਟਰੰਪ ਨੂੰ ਕੀਤਾ ਚੈਲੰਜ

PunjabKesari

ਜਗ੍ਹਾ ਜਗ੍ਹਾ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।  ਨਗਰ ਕੀਰਤਨ ਬੋਰਗੋ ਸੰਨ ਯਾਕਮੋ ਦੇ ਵੱਖ-ਵੱਖ ਚੌਂਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।  ਸਮਾਪਤੀ ਮੌਕੇ ਨਗਰ ਕੀਰਤਨ 'ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ।  ਇਸ ਮੌਕੇ ਵੱਖ ਵੱਖ ਪ੍ਰਚਾਰਕ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। 

ਇਹ ਵੀ ਪੜ੍ਹੋ: ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ

ਗੱਤਕਾ ਅਕੈਡਮੀ ਵਾਲੇ ਸਿੰਘਾ ਦੁਆਰਾ ਗੱਤਕੇ ਦੇ ਜੌਹਰ ਵਿਖਾਏ ਗਏ। ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ।  ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। 

ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Italy
  • Nagar Kirtan
  • helicopter
  • flowers
  • ਇਟਲੀ
  • ਨਗਰ ਕੀਰਤਨ
  • ਹੈਲੀਕਾਪਟਰ
  • ਫੁੱਲਾਂ ਦੀ ਵਰਖਾ

ਇਮਰਾਨ ਖਾਨ ਦੀ ਪਾਰਟੀ ਨੇ SCO ਸੰਮੇਲਨ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਕੀਤਾ ਖ਼ਤਮ

NEXT STORY

Stories You May Like

  • helicopter showers flowers on devotees
    ਫਲੈਰੋ ਬਰੇਸ਼ੀਆ 'ਚ ਇਕੱਤਰ ਹੋਈਆਂ ਸੰਗਤਾਂ 'ਤੇ ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ
  • a grand nagar kirtan was organized in surrey dedicated to khalsa sajna diwas
    ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • nagar kirtan in italy
    ਇਟਲੀ ਦੀ ਧਰਤੀ 'ਤੇ ਖਾਲਸਾਈ ਜਾਹੋ-ਜਲਾਲ ਨਾਲ ਸਜਿਆ 15ਵਾਂ ਅਲੌਕਿਕ ਨਗਰ ਕੀਰਤਨ
  • nagar kirtan near vatican city
    ਵੈਟੀਕਨ ਸਿਟੀ ਦੇ ਨੇੜੇ ਸਿੰਘਾਂ ਨੇ ਕੱਢਿਆ ਅਲੌਕਿਕ ਨਗਰ ਕੀਰਤਨ
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • baisakhi nagar kirtan in surrey
    ਸਰੀ ਵਿਖੇ ਵਿਸਾਖੀ ਨਗਰ ਕੀਰਤਨ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • badrinath temple  flowers  door  uttarakhand
    ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • oil companies earned a profit of 1 37 lakh crores know real game of crude oil
      ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • us defense budget
      125 ਲੱਖ ਕਰੋੜ ਦਾ ਫ਼ੌਜੀ ਬਜਟ ! ਅਮਰੀਕਾ 'ਚ ਮਚਿਆ ਸਿਆਸੀ ਬਵਾਲ, ਖੜ੍ਹੇ ਹੋਏ ਕਈ...
    • jatinder sahedi calgary
      ਇਨਸਾਨੀਅਤ ਦੀ ਮਿਸਾਲ : ਜਤਿੰਦਰ ਸਹੇੜੀ ਨੇ ਕੈਲਗਰੀ ’ਚ ਚਾਕੂਬਾਜ਼ੀ ਦੇ ਸ਼ਿਕਾਰ...
    • iran us escalation
      ਇਰਾਨ 'ਤੇ ਮੁੜ ਹਮਲੇ ਦੀ ਤਿਆਰੀ 'ਚ ਅਮਰੀਕਾ ! ਭੇਜਿਆ 6,500 ਟਨ ਗੋਲਾ-ਬਾਰੂਦ
    • major explosion in iran
      ਈਰਾਨ 'ਚ ਵੱਡਾ ਧਮਾਕਾ: ਆਰਡੀਨੈਂਸ ਕਲੀਅਰੈਂਸ ਮਿਸ਼ਨ ਦੌਰਾਨ 14 IRGC ਜਵਾਨਾਂ ਦੀ...
    • nobel laureate nargis mohammadi  s admitted to hospital
      ਈਰਾਨ ਦੀ ਜੇਲ੍ਹ 'ਚ ਨੋਬਲ ਜੇਤੂ ਨਰਗਿਸ ਮੁਹੰਮਦੀ ਦੀ ਸਿਹਤ ਵਿਗੜੀ, ਹਸਪਤਾਲ 'ਚ...
    • plane crashes in texas
      ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ ਦਰਦਨਾਕ ਮੌਤ
    • big danger to mexico city
      Mexico City 'ਤੇ ਖ਼ਤਰਾ! ਹਰ ਸਾਲ 10 ਇੰਚ ਧੱਸ ਰਿਹਾ ਸ਼ਹਿਰ, NASA ਨੇ ਸੈਟੇਲਾਈਟ...
    • house prices in china have reached 20 year old levels
      ਚੀਨ ਦੇ ਪ੍ਰਾਪਰਟੀ ਬਾਜ਼ਾਰ ’ਚ ਭੂਚਾਲ, 20 ਸਾਲ ਪਹਿਲਾਂ ਦੇ ਪੱਧਰ ’ਤੇ ਪਹੁੰਚੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +