Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    7:14:14 PM

  • ravneet bittu s big statement

    ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ...

  • two womens died in a terrible road accident

    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ...

  • kuldeep singh gargaj statement

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੇ ਤੇਰਾਨੋਵਾ 'ਚ ਸਜਾਇਆ ਗਿਆ ਮਹਾਨ ਨਗਰ ਕੀਰਤਨ, ਸਥਾਨਕ ਮੇਅਰ ਹੋਏ ਨਤਮਸਤਕ

INTERNATIONAL News Punjabi(ਵਿਦੇਸ਼)

ਇਟਲੀ ਦੇ ਤੇਰਾਨੋਵਾ 'ਚ ਸਜਾਇਆ ਗਿਆ ਮਹਾਨ ਨਗਰ ਕੀਰਤਨ, ਸਥਾਨਕ ਮੇਅਰ ਹੋਏ ਨਤਮਸਤਕ

  • Edited By Vandana,
  • Updated: 31 May, 2023 04:03 PM
Italy
nagar kirtan organized in italy
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ) ਇਟਲੀ ਵਿੱਚ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਇੱਥੋਂ ਦੀਆਂ ਪ੍ਰਬੰਧਕ ਕਮੇਟੀਆ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਅਤੇ ਨਗਰ ਕੀਰਤਨ ਉਲੀਕਦੀਆਂ ਰਹਿੰਦੀਆਂ ਹਨ। ਜਿਸ ਦੇ ਚਲਦਿਆਂ ਇਟਲੀ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਜ਼ੋਰਾਂ 'ਤੇ ਹੈ। ਇਹਨਾਂ ਸ਼ਲਾਘਾਯੋਗ ਕਾਰਵਾਈਆਂ ਦੇ ਤਹਿਤ ਇਟਲੀ ਦੇ ਗੁਰਦਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਦੂਰੋਂ ਦੁਰਾਡਿਆਂ ਤੋਂ ਸੰਗਤ ਨੇ ਸ਼ਿਰਕਤ ਕੀਤੀ।  

PunjabKesari

ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਦੁਪਹਿਰ 1 ਵਜੇ ਦੇ ਕਰੀਬ ਹੋਈ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਮੌਕੇ ਤੇਰਨੋਵਾ ਸ਼ਹਿਰ ਖਾਲਸਾਈ ਜਾਹੋ ਜਹਾਲ ਵਿੱਚ ਰੰਗਿਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਮੁੱਖ ਸਿੰਘ ਜੌਹਲ ਅਤੇ ਕਵਸ਼ੀਰੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੱਤਕੇ ਵਾਲੇ ਸਿੰਘਾਂ ਵੱਲੋਂ ਗੱਤਕਾ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਦੀ ਆਸਟ੍ਰੇਲੀਆ ਫੇਰੀ ਦਾ ਅਸਰ: 95 ਫ਼ੀਸਦੀ ਭਾਰਤੀਆਂ ਨੂੰ ਮਿਲੇ ਵੀਜ਼ੇ; ਖ਼ਾਲਿਸਤਾਨੀਆਂ ਨੂੰ ਝਟਕਾ

ਇਸ ਮੌਕੇ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਤਰਾਨੋਵਾ ਦੇ ਮੇਅਰ ਸੈਰਜੀੳ ਕੈਨੀਨੀ ਨੇ ਆਖਿਆ ਕਿ ਉਨਾਂ ਨੂੰ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਬਹੁਤ ਚੰਗਾ ਲੱਗਿਆ ਤੇ ਉਹ ਵਿਸਵਾਸ਼ ਦਿਵਾਉਂਦੇ ਹਨ ਕਿ ਜਦੋਂ ਵੀ ਕੋਈ ਅਜਿਹਾ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਪ੍ਰਸ਼ਾਸ਼ਨ ਵੱਲੋਂ ਉਨਾਂ ਨੂੰ ਪੂਰਾ ਸਹਿਯੋਗ ਮਿਲੇਗਾ। ਸਥਾਨਕ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧ ਆਪਣੇ ਆਪ ਵਿਚ ਕਾਬਿਲ-ਏ-ਤਾਰੀਫ ਸਨ। ਸਥਾਨਕ ਟਰੈਫਿਕ ਪੁਲਸ ਵੱਲੋਂ ਰਸਤਿਆਂ ਨੂੰ ਬੜੇ ਹੀ ਸੁਚੱਜੇ ਤਰੀਕੇ ਨਾਲ ਬੰਦ ਕਰਕੇ ਆਪਣਾ ਫਰਜ਼ ਨਿਭਾਇਆ ਗਿਆ। ਨੌਜਵਾਨ ਸੇਵਾਦਾਰਾਂ ਵੱਲੋਂ ਕਈ ਤਰ੍ਹਾਂ ਦੇ ਸਟਾਲਾਂ ਦੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ, ਸੁਰਿੰਦਰਜੀਤ ਸਿੰਘ ਪੰਡੋਰੀ ਸਮੇਤ ਪਹੁੰਚੀਆ ਹੋਈਆਂ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਇਤਿਹਾਸਿਕ ਨਗਰ ਕੀਰਤਨ ਲਈ ਸੰਗਤਾਂ ਨੂੰ ਵਧਾਈ ਦਿੱਤੀ ਕਿ ਕਿਹਾ ਵਿਸ਼ਾਲ ਨਗਰ ਕੀਰਤਨ ਉਲੀਕਣ ਵਾਲਿਆਂ ਸੰਗਤਾਂ ਵਧਾਈ ਦੀਆਂ ਪਾਤਰ ਹਨ। ਜਿੰਨਾਂ ਇੰਨੇ ਵਧੀਆ ਪ੍ਰਬੰਧ ਕੀਤੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Nagar Kirtan
  • Local Mayor
  • obeisance
  • ਇਟਲੀ
  • ਨਗਰ ਕੀਰਤਨ
  • ਸਥਾਨਕ ਮੇਅਰ
  • ਨਤਮਸਤਕ

ਪ੍ਰਧਾਨ ਮੰਤਰੀ ਮੋਦੀ ਨੂੰ ਲੱਗਦਾ ਹੈ ਕਿ ਉਹ ਪ੍ਰਮਾਤਮਾ ਤੋਂ ਵੱਧ ਜਾਣਦੇ ਹਨ: ਰਾਹੁਲ ਗਾਂਧੀ

NEXT STORY

Stories You May Like

  • nagar kirtan in italy
    ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  • gurdwara shaheed baba deep singh sabha organize nagar kirtan
    ਇਟਲੀ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਪ੍ਰੀਲੀਆ 'ਚ 24 ਮਈ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ
  • jalandhar municipal council nagar panchayat election results
    ਜਲੰਧਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਨਤੀਜੇ : ਅੱਜ ਖੁੱਲ੍ਹੇਗੀ 341 ਉਮੀਦਵਾਰਾਂ ਦੀ ਕਿਸਮਤ
  • punjab today local government elections results
    ਪੰਜਾਬ ’ਚ ਸਥਾਨਕ ਸਰਕਾਰਾਂ ਚੋਣਾਂ ਦੇ 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ, ਖੁੱਲ੍ਹਣਗੇ ਬੈਲਟ ਬਾਕਸ
  • chief minister naib singh saini at the mata bhadrakali temple in kapurthala
    ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
  • mankirt aulakh paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
  • fire breaks out in house in kailash nagar  fazilka
    ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
  • dry day declared on may 26
    ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ 'ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh  journalist injured in attack
      ਬੰਗਲਾਦੇਸ਼: ਮੁੰਸ਼ੀਗੰਜ ਦੇ 'ਪਦਮਾਹੇਮ ਧਾਮ' 'ਚ ਪੱਤਰਕਾਰ 'ਤੇ ਜਾਨਲੇਵਾ...
    • norm lipinski to step down
      ਸਰੀ ਪੁਲਿਸ ਸੇਵਾ ਦੇ ਮੁਖੀ ਨੌਰਮ ਲਿਪਿਨਸਕੀ ਛੱਡਣਗੇ ਅਹੁਦਾ , ਅੰਤਰਿਮ ਮੁਖੀ ਦੀ...
    • motorcycle journey to arctic ocean
      ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...
    • demands to ban sikh religious symbols in uk
      ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ
    • canadian pm carney s message to immigrants
      'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...
    • punjabi man in usa
      ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ...
    • flights halted after drone attack
      ਡਰੋਨ ਹਮਲੇ ਮਗਰੋਂ ਉਡਾਣਾਂ ਹੋਈਆਂ ਠੱਪ! ਕੁਵੈਤ ਹਵਾਈ ਅੱਡੇ 'ਤੇ ਕਈ ਲੋਕ ਜ਼ਖਮੀ
    • italians worked for maharaja ranjit singh
      ਕਿਸੇ ਸਮੇਂ ਇਟਲੀ ਦੇ ਗੋਰੇ ਵੀ ਮਹਾਰਾਜਾ ਰਣਜੀਤ ਸਿੰਘ ਕੋਲ ਕਰਦੇ ਸੀ ਕੰਮ
    • punjabi simran kaur arrested in canada
      ਕੈਨੇਡਾ : ਘਰ ਅੰਦਰੋਂ ਮਿਲੀ ਨਵਜੰਮੇ ਦੀ ਲਾਸ਼; 23 ਸਾਲਾ ਪੰਜਾਬਣ ਸਿਮਰਨ ਕੌਰ...
    • usa tariff
      ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +