Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    11:52:25 AM

  • accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ...

  • big incident in chandigarh  watchman brutally murdered

    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ...

  • air india big announcement

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air...

  • bsf prepares border

    ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਾਊਥਾਲ 'ਚ ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਨਗਰ ਕੀਰਤਨ, ਰਿਕਾਰਡਤੋੜ ਸੰਗਤਾਂ ਹੋਈਆਂ ਸ਼ਾਮਲ

INTERNATIONAL News Punjabi(ਵਿਦੇਸ਼)

ਸਾਊਥਾਲ 'ਚ ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਨਗਰ ਕੀਰਤਨ, ਰਿਕਾਰਡਤੋੜ ਸੰਗਤਾਂ ਹੋਈਆਂ ਸ਼ਾਮਲ

  • Updated: 03 Apr, 2023 12:53 AM
England
nagar kirtan organized on occasion of khalsa sajna diwas in southal
  • Share
    • Facebook
    • Tumblr
    • Linkedin
    • Twitter
  • Comment

ਸਾਊਥਾਲ/ਲੰਡਨ (ਸਰਬਜੀਤ ਸਿੰਘ ਬਨੂੜ) : ਸਾਊਥਾਲ 'ਚ 324ਵੇਂ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨਾਨਕ ਲੇਵਾ ਸੰਗਤਾਂ ਨੇ ਸ਼ਬਦ ਗੁਰੂ ਨੂੰ ਨਮਸਕਾਰ ਕੀਤੀ। ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਅਰਾਭੰਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੈਵਲੋਕ ਰੋਡ ਤੋਂ ਦੁਪਹਿਰ 12 ਵਜੇ ਦੇ ਕਰੀਬ ਸ਼ੁਰੂ ਹੋਈ।

ਇਹ ਵੀ ਪੜ੍ਹੋ : ਅੱਖਾਂ ਤੋਂ ਲਾਚਾਰ ਰੱਬ ਦੇ ਇਸ ਬੰਦੇ ਨੂੰ ਬੇਮੌਸਮੀ ਮੀਂਹ ਨੇ ਮਾਰੀ ਵੱਡੀ ਮਾਰ, ਵੇਖੋ ਕੀ ਬਣ ਗਏ ਹਾਲਾਤ

ਟਰੱਕ ਨੂੰ ਸੋਹਣੇ ਫੁੱਲਾਂ ਨਾਲ ਸਜਾ ਕੇ ਅੰਦਰ ਖੂਬਸੂਰਤ ਪਾਲਕੀ ਸਾਹਿਬ ਵਿੱਚ ਸ਼ਬਦ ਗੁਰੂ ਨੂੰ ਸੁਸ਼ੋਭਿਤ ਕੀਤਾ ਗਿਆ ਤੇ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਸੁਖਜਿੰਦਰ ਸਿੰਘ ਵੱਲੋਂ ਚੌਰ ਸਾਹਿਬ ਦੀ ਸੇਵਾ ਨਿਭਾਈ ਗਈ। ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ਼ਬਦ ਗੁਰੂ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਗਿਆਨੀ ਗੁਰਮਿੰਦਰ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਗੁਰਦੁਆਰਾ ਪਾਰਕ ਐਵੀਨਿਊ 'ਚ ਦੇਰ ਸ਼ਾਮ ਭਾਈ ਅੰਗਰੇਜ਼ ਸਿੰਘ ਵੱਲੋਂ ਸਮਾਪਤੀ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

ਇਹ ਵੀ ਪੜ੍ਹੋ : ਅਜਬ-ਗਜ਼ਬ : ਜਾਓ ਤੇ ਰੋਮਾਂਸ ਕਰੋ... ਇਸ ਦੇਸ਼ ਨੇ ਛੁੱਟੀਆਂ 'ਚ ਵਿਦਿਆਰਥੀਆਂ ਨੂੰ ਦਿੱਤਾ ਅਨੋਖਾ ਹੋਮਵਰਕ

ਨਗਰ ਕੀਰਤਨ ਸ਼ਬਦ ਗੁਰੂ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ੁਰੂ ਹੋਇਆ। ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਅੱਗੇ ਵੱਧਦੀਆਂ ਗਈਆਂ। ਇਸ ਮੌਕੇ ਅਖੰਡ ਕੀਰਤਨੀ ਜਥੇ ਵੱਲੋਂ ਭਾਈ ਪਿਰਥੀਪਾਲ ਸਿੰਘ, ਭਾਈ ਨਾਨਕ ਸਿੰਘ, ਭਾਈ ਸਾਹਿਬ ਸਿੰਘ, ਭਾਈ ਅਮਰਦੀਪ ਸਿੰਘ, ਭਾਈ ਬਲਵਿੰਦਰ ਸਿੰਘ ਪੱਟੀ, ਭਾਈ ਜੁਝਾਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਰਣਜੀਤ ਸਿੰਘ ਗੰਗਾ ਨਗਰ ਵਾਲਿਆਂ ਨੇ ਰਸਭਿੰਨਾ ਕੀਰਤਨ ਕੀਤਾ।

ਇਹ ਵੀ ਪੜ੍ਹੋ : ਅੰਡੇਮਾਨ ਨੇੜੇ ਕੋਕੋ ਟਾਪੂ 'ਤੇ ਮਿਆਂਮਾਰ ਵੱਲੋਂ ਨੇਵੀ ਬੇਸ ਦਾ ਨਿਰਮਾਣ ਭਾਰਤ ਲਈ ਖ਼ਤਰੇ ਦੀ ਘੰਟੀ

ਨਗਰ ਕੀਰਤਨ 'ਚ ਗੁਰਘਰ ਦੇ ਪ੍ਰਬੰਧ ਅਧੀਨ ਬਣੇ ਖਾਲਸਾ ਪ੍ਰਾਇਮਰੀ ਸਕੂਲ ਦੇ ਛੋਟੇ-ਛੋਟੇ ਬੱਚੇ ਵੀ ਤੁਰ ਰਹੇ ਸਨ। ਟਰੱਕ ਤੇ ਨਗਾਰੇ ਵਾਲੇ ਸਿੰਘ ਤੇ ਗਤਕਾ ਪਾਰਟੀ, ਸੰਗਤਾਂ, ਸੜਕ ਸਾਫ਼ ਕਰਦੀਆਂ ਸੰਗਤਾਂ, ਪੰਜ ਨਿਸ਼ਾਨਚੀ, ਪੰਜ ਪਿਆਰੇ, ਉਸ ਤੋਂ ਬਾਅਦ ਪਾਲਕੀ ਦੇ ਪਿੱਛੇ ਹਜ਼ਾਰਾਂ ਸਿੱਖ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਤੁਰ ਰਹੀਆਂ ਸਨ। ਯੂਕੇ 'ਚ ਜੰਮੇ ਬੱਚੇ ਨੀਲੇ, ਚਿੱਟੇ, ਕੇਸਰੀ ਦਸਤਾਰਾਂ ਨਾਲ ਬਾਣੇ ਪਾਈ ਨਿਸ਼ਾਨ ਸਾਹਿਬ ਚੁੱਕ ਕੇ ਨਗਰ ਕੀਰਤਨ ਵਿੱਚ ਮੌਜੂਦ ਸਨ। ਸਿੰਘ ਸਭਾ ਸਾਊਥਾਲ ਦੇ ਨਵੇਂ ਮੁਖੀ ਹਿੰਮਤ ਸਿੰਘ ਸੋਹੀ, ਕੁਲਵੰਤ ਸਿੰਘ ਭਿੰਡਰ, ਡਾ. ਪਰਵਿੰਦਰ ਸਿੰਘ ਗਰਚਾ ਤੇ ਹਰਮੀਤ ਸਿੰਘ ਗਿੱਲ ਨੇ ਸਮੂਹ ਸਿੱਖਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਕੁਵੈਤ 'ਚ ਭੇਤਭਰੇ ਹਾਲਾਤ ਵਿਚ ਮੌਤ, ਪਿੰਡ 'ਚ ਫੈਲੀ ਸੋਗ ਦੀ ਲਹਿਰ

ਇਸ ਮੌਕੇ ਯੂਕੇ ਦੇ ਜੰਮਪਲ ਬੱਚੇ ਗਤਕਾ ਦੇ ਜੌਹਰ ਦਿਖਾ ਰਹੇ ਸਨ। ਸਿੱਖ ਮਿਸ਼ਨਰੀ ਸੁਸਾਇਟੀ ਵੱਲੋਂ ਸਿੱਖ ਧਾਰਮਿਕ ਲਿਟਰੇਚਰ, ਸਿੱਖ ਰਹਿਤ ਮਰਿਯਾਦਾ ਸੰਗਤਾਂ ਨੂੰ ਮੁਫ਼ਤ ਵੰਡਿਆ ਗਿਆ। ਇਸ ਵਾਰ ਨਗਰ ਕੀਰਤਨ ਵਿੱਚ ਰਿਕਾਰਡਤੋੜ ਸੰਗਤਾਂ ਹਾਜ਼ਰ ਹੋਈਆਂ। ਸੰਗਤਾਂ ਵੱਲੋਂ ਥਾਂ-ਥਾਂ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਸ਼ਰਨਬੀਰ ਸੰਘਾ, ਰਵਿੰਦਰ ਸਿੰਘ, ਸਾਬਕਾ ਕੌਂਸਲਰ ਮਨਜੀਤ ਸਿੰਘ, ਸੁਖਪਾਲ ਸਿੰਘ ਜੌਹਲ, ਬਲਜਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਪੰਮੀ ਰੰਧਾਵਾ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਘੁਮਾਣ, ਡਾ. ਤਾਰਾ ਸਿੰਘ, ਸੋਹਣ ਸਿੰਘ ਸਮਰਾ, ਜਤਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਸਤਿੰਦਰਪਾਲ ਸਿੰਘ ਮੰਗੂਵਾਲ, ਰਜਿੰਦਰ ਸਿੰਘ, ਸੁੱਖਾ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ, ਨਰਿੰਦਰ ਸਿੰਘ, ਸਟਾਲਜੀਤ ਸਿੰਘ ਗੋਲਡੀ, ਰਤਨ ਸਿੰਘ, ਰਵਿੰਦਰ ਸਿੰਘ ਸਲੋਹ, ਜਸਪਾਲ ਸਿੰਘ ਸਲੋਹ ਆਦਿ ਨੇ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Southall
  • London
  • Khalsa Sajna Diwas
  • Baisakhi
  • Nagar Kirtan
  • ਸਾਊਥਾਲ
  • ਲੰਡਨ
  • ਖਾਲਸਾ ਸਾਜਨਾ ਦਿਵਸ
  • ਵਿਸਾਖੀ
  • ਨਗਰ ਕੀਰਤਨ

3 ਸਾਲ ਬਾਅਦ ਚੀਨ ਪਹੁੰਚੇ ਜਾਪਾਨ ਦੇ ਵਿਦੇਸ਼ ਮੰਤਰੀ, ਬੈਠਕ 'ਚ ਇਕ-ਦੂਜੇ ਨੂੰ ਸੁਣੀਆਂ ਖਰੀਆਂ-ਖਰੀਆਂ

NEXT STORY

Stories You May Like

  • nagar kirtan in wolverhampton
    ਵੁਲਵਰਹੈਪਟਨ 'ਚ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ, ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ
  • a grand nagar kirtan was organized in surrey dedicated to khalsa sajna diwas
    ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • khalsa creation day celebrated in shepparton
    ਸ਼ੈਪਰਟਨ 'ਚ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • turban awareness campaign
    ਅਜ਼ਾਦ ਸਿੱਖ ਸੋਸ਼ਲ ਮੋਟਰਸਾਈਕਲ ਕਲੱਬ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਜਾਗਰੂਕਤਾ ਮੁਹਿੰਮ
  • jathedar gargajj honours maori leaders at takanini gurdwara sahib
    ਜਥੇ. ਗੜਗੱਜ ਵੱਲੋਂ ਟਾਕਾਨੀਨੀ ਗੁ. ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਮਾਗਮ ਮੌਕੇ ਮਾਓਰੀ ਆਗੂਆਂ ਦਾ ਸਨਮਾਨ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
Trending
Ek Nazar
canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump new warning to iran
      '.....ਤਾਂ ਮੁੜ ਹੋਣਗੇ ਹਮਲੇ'; Trump ਦੀ ਈਰਾਨ ਨੂੰ ਨਵੀਂ ਚੇਤਾਵਨੀ
    • 9 months have passed since amritsar youth harmandeep
      ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ,...
    • situation in iran worsens again  threat of war looms
      ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ
    • israel  s fury on south lebanon
      ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਲੋਕਾਂ ਦੀ ਮੌਤ
    • tragic death of young punjabi mechanic in fresno
      ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ...
    • war with us may flare up again iran s armed forces
      ਈਰਾਨੀ ਫੌਜ ਦੀ ਖੁੱਲ੍ਹੀ ਚਿਤਾਵਨੀ: ਕਿਹਾ- ' ਅਮਰੀਕਾ ਦੀ ਹਰ ਕਾਰਵਾਈ ਦਾ ਦੇਵਾਂਗੇ...
    • chinese origin cobbler creates unique identity
      ਚੀਨੀ ਮੂਲ ਦੇ ਮੋਚੀ ਨੇ ਆਪਣੇ ਹੁਨਰ ਸਦਕਾ ਵੈਸਟਰਨ ਸੰਸਕ੍ਰਿਤੀ 'ਚ ਬਣਾਈ ਵਿਲੱਖਣ...
    • human rights conference in zambia canceled
      ਚੀਨ ਦੇ ਦਬਾਅ ਕਾਰਨ ਜ਼ਾਂਬੀਆ 'ਚ ਮਨੁੱਖੀ ਅਧਿਕਾਰ ਸੰਮੇਲਨ ਰੱਦ
    • us warns shipping firms over paying iranian tolls
      'ਜੇ ਈਰਾਨ ਨੂੰ ਦਿੱਤਾ ਇਕ ਵੀ ਪੈਸਾ ਤਾਂ...', ਅਮਰੀਕਾ ਦੀ ਸ਼ਿਪਿੰਗ ਕੰਪਨੀਆਂ...
    • iran executes two men israel spying charges mossad link
      ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ 'ਚ ਈਰਾਨ ਨੇ ਦੋ ਵਿਅਕਤੀਆਂ ਨੂੰ ਦਿੱਤੀ ਫਾਂਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +