Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    9:21:18 PM

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Australia News
  • ਇਹ ਮਹਿਲਾ ਬਿਨਾਂ ਕੱਪੜਿਆਂ ਦੇ ਕਰਦੀ ਹੈ ਘਰਾਂ 'ਚ ਕੰਮ, ਆਮਦਨ ਜਾਣ ਰਹਿ ਜਾਓਗੇ ਹੈਰਾਨ

AUSTRALIA News Punjabi(ਆਸਟ੍ਰੇਲੀਆ)

ਇਹ ਮਹਿਲਾ ਬਿਨਾਂ ਕੱਪੜਿਆਂ ਦੇ ਕਰਦੀ ਹੈ ਘਰਾਂ 'ਚ ਕੰਮ, ਆਮਦਨ ਜਾਣ ਰਹਿ ਜਾਓਗੇ ਹੈਰਾਨ

  • Updated: 16 Sep, 2018 02:35 PM
Australia
naked cleaner  income 57 thousand pounds yearly
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਬਿਊਰੋ)— ਘਰ ਵਿਚ ਸਫਾਈ ਕਰਨ ਵਾਲਾ ਕਰਮਚਾਰੀ ਮੁਸ਼ਕਲ ਨਾਲ 5 ਜਾਂ 10 ਹਜ਼ਾਰ ਰੁਪਏ ਕਮਾਉਂਦਾ ਹੈ ਪਰ ਇਕ ਮਹਿਲਾ ਘਰਾਂ ਵਿਚ ਸਫਾਈ ਕਰ ਕੇ ਹਰ ਮਹੀਨੇ ਕਰੀਬ ਸਾਢੋ 4 ਲੱਖ ਰੁਪਏ ਤੱਕ ਕਮਾ ਲੈਂਦੀ ਹੈ। ਹੈਰਾਨੀ ਦੀ ਗੱਲ ਹੈ ਕਿ ਉਹ ਇੰਨੇ ਪੈਸੇ ਕਮਾਉਣ ਲਈ ਹਰ ਹਫਤੇ ਸਿਰਫ 16 ਘੰਟੇ ਕੰਮ ਕਰਦੀ ਹੈ। ਇਹ ਗੱਲ ਬਿਲਕੁਲ ਸੱਚ ਹੈ। ਇਸ ਬਾਰੇ ਵਿਚ ਨੇਕਡ ਕਲੀਨਰ ਨੇ ਦੱਸਿਆ ਕਿ ਉਹ ਕਿਸ ਤਰ੍ਹਾਂ ਹਰ ਮਹੀਨੇ ਇੰਨੇ ਰੁਪਏ ਕਮਾ ਲੈਂਦੀ ਹੈ। ਅਸਲ ਵਿਚ ਇਹ ਮਹਿਲਾ ਹਰ ਹਫਤੇ ਸਿਰਫ 16 ਘੰਟੇ ਹੀ ਕੰਮ ਕਰਦੀ ਹੈ ਅਤੇ ਸਾਲਾਨਾ ਕਰੀਬ 57 ਹਜ਼ਾਰ ਪੌਂਡ (ਕਰੀਬ 54 ਲੱਖ ਰੁਪਏ) ਕਮਾ ਲੈਂਦੀ ਹੈ। ਆਸਟ੍ਰੇਲੀਆ ਦੇ ਗੋਲਡ ਕੋਸਟ ਦੀ ਰਹਿਣ ਵਾਲੀ 28 ਸਾਲਾ ਬਿਜ਼ਨੈੱਸ ਗ੍ਰੈਜੁਏਟ ਅਤੇ ਇਕ ਬੱਚੀ ਦੀ ਮਾਂ ਲੋਕਾਂÎ ਦੇ ਘਰਾਂ ਅਤੇ ਕੰਧਾਂ ਦੀ ਸਫਾਈ ਕਰਦੀ ਹੈ। ਕਈ ਵਾਰ ਉਸ ਦੇ ਸਰੀਰ 'ਤੇ ਕਈ ਵੀ ਕੱਪੜਾ ਨਹੀਂ ਹੁੰਦਾ ਅਤੇ ਕਈ ਵਾਰ ਸਿਰਫ ਕੁਝ ਕੱਪੜੇ ਹੀ ਹੁੰਦੇ ਹਨ।

PunjabKesari

ਜਦੋਂ ਤੋਂ ਉਸ ਨੇ ਘਰਾਂ ਵਿਚ ਸਫਾਈ ਅਤੇ ਕੱਪੜੇ ਧੋਣ ਆਦਿ ਧੋਣ ਦਾ ਕੰਮ ਬਿਨਾਂ ਕੱਪੜੇ ਪਹਿਨੇ ਸ਼ੁਰੂ ਕੀਤਾ ਹੈ ਉਦੋਂ ਤੋਂ ਉਸ ਦੀ ਆਮਦਨ ਦੁੱਗਣੀ ਹੋ ਗਈ ਹੈ। ਭਾਵੇਂਕਿ ਹੁਣ ਉਹ ਪਹਿਲਾਂ ਦੇ ਮੁਕਾਬਲੇ ਕੰਮ ਵੀ ਥੋੜ੍ਹੇ ਘੰਟੇ ਹੀ ਕਰਦੀ ਹੈ। ਇਹ ਮਹਿਲਾ ਕੁਈਨਜ਼ਲੈਂਡ ਦੀ ਬੇਅਰ ਆਲ ਕਲੀਨਿੰਗ ਸਰਵਿਸ ਕੰਪਨੀ ਜ਼ਰੀਏ ਕੰਮ ਕਰਦੀ ਹੈ। ਇਸ ਮਹਿਲਾ ਬਾਰੇ ਜਾਣਕਾਰੀ ਸਾਹਮਣੇ ਆਉਣ ਦੇ ਬਾਅਦ ਕੰਪਨੀ ਦੀ ਇਹ ਬਿਜ਼ਨੈੱਸ ਯੋਜਨਾ ਵਿਵਾਦਾਂ ਨਾਲ ਘਿਰ ਗਈ ਹੈ। ਇਕ ਸਥਾਨਕ ਸੰਸਦ ਮੈਂਬਰ ਨੇ ਇਸ ਸਰਵਿਸ ਨੂੰ ਸ਼ਰਮਨਾਕ ਦੱਸਿਆ। ਉੱਥੇ ਸੰਸਦ ਮੈਂਬਰ ਦੀ ਇਸ ਪ੍ਰਤੀਕਿਰਿਆ 'ਤੇ ਨਿਊਡ ਕਲੀਨਰ ਦਾ ਕਹਿਣਾ ਹੈ ਕਿ ਜਦੋਂ ਮੇਰਾ ਸਰੀਰ ਆਕਰਸ਼ਕ ਹੈ ਤਾਂ ਇਸ ਨੂੰ ਕਿਉਂ ਨਾ ਪ੍ਰਦਰਸ਼ਿਤ ਕਰਾਂ। ਉਸ ਮੁਤਾਬਕ ਨਿਊਡ ਹੋਣ ਮਗਰੋਂ ਉਹ ਆਪਣੇ ਕੰਮ ਨੂੰ ਹੋਰ ਜ਼ਿਆਦਾ ਮਜ਼ੇ ਨਾਲ ਕਰਦੀ ਹੈ।

PunjabKesari

ਕੰਮ ਕਰਨ ਦੇ ਇਸ ਅੰਦਾਜ਼ 'ਤੇ ਮਹਿਲਾ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕੰਮ ਕਰਨ 'ਤੇ ਸਾਰੇ ਗਾਹਕ ਉਸ ਦਾ ਸਵਾਗਤ ਕਰਦੇ ਹਨ। ਗਾਹਕਾਂ ਨੂੰ ਕੰਪਨੀ ਵੱਲੋਂ ਜ਼ਰੂਰੀ ਨਿਯਮਾਂ ਦੇ ਬਾਰੇ ਵਿਚ ਬੁਕਿੰਗ ਸਮੇਂ ਹੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਉਸ ਨਾਲ ਸਿਰਫ ਗੱਲਾਂ ਕਰਨੀਆਂ ਅਤੇ ਉਸ ਦੇ ਸਰੀਰ ਦੀ ਸੁੰਦਰਤਾ ਨੂੰ ਦੇਖਣਾ ਪਸੰਦ ਕਰਦੇ ਹਨ। ਮਹਿਲਾ ਨੂੰ ਉਮੀਦ ਹੈ ਕਿ ਇਸ ਤਰ੍ਹਾਂ ਦੇ ਬਿਜ਼ਨੈੱਸ ਨੂੰ ਸੋਸਾਇਟੀ ਵਿਚ ਜਲਦੀ ਹੀ ਮਾਨਤਾ ਮਿਲੇਗੀ। ਬਿਨਾਂ ਕੱਪੜੇ ਪਹਿਨੇ ਘਰਾਂ ਵਿਚ ਕੰਮ ਕਰਨ ਵਾਲੀ ਇਸ ਮਹਿਲਾ ਮੁਤਾਬਕ ਬੇਅਰ ਆਲ ਕੰਪਨੀ ਨਾਲ ਪਹਿਲਾਂ ਕੰਮ ਕਰਨ ਦੇ ਮੁਕਾਬਲੇ ਹੁਣ ਉਸ ਦੀ ਆਮਦਨ ਦੁੱਗਣੀ ਅਤੇ ਕੰਮ ਦੇ ਘੰਟੇ ਅੱਧੇ ਹੋ ਗਏ ਹਨ। ਉਹ ਦੱਸਦੀ ਹੈ ਕਿ ਪਹਿਲਾਂ ਹਫਤੇ ਵਿਚ 40 ਘੰਟੇ ਤੱਕ ਕੰਮ ਕਰਨ ਦੇ ਬਦਲੇ ਸਿਰਫ 28 ਹਜ਼ਾਰ ਪੌਂਡ ਸਾਲਾਨਾ ਮਿਲਦੇ ਸਨ ਪਰ ਜਦੋਂ ਤੋਂ ਉਸ ਨੇ ਬਿਨਾਂ ਕੱਪੜਿਆਂ ਦੇ ਕੰਮ ਕਰਨਾ ਸ਼ੁਰੂ ਕੀਤਾ ਹੈ ਉਦੋਂ ਤੋਂ ਉਸ ਨੂੰ ਹਫਤੇ ਵਿਚ 16 ਘੰਟੇ ਕੰਮ ਕਰਨ 'ਤੇ ਸਾਲ ਵਿਚ 57 ਹਜ਼ਾਰ ਪੌਂਡ (ਕਰੀਬ 54 ਲੱਖ ਰੁਪਏ) ਮਿਲਦੇ ਹਨ।

  • ਨੇਕਡ ਕਲੀਨਰ
  • ਆਮਦਨ 57 ਹਜ਼ਾਰ ਪੌਂਡ ਸਾਲਾਨਾ
  • Naked cleaner
  • income 57 thousand pounds yearly

ਆਸਟ੍ਰੇਲੀਆ 'ਚ ਹਥਿਆਰਬੰਦ ਵਿਅਕਤੀ ਨੇ ਪੁਲਸ ਨੂੰ ਪਾਈਆਂ ਭਾਜੜਾਂ

NEXT STORY

Stories You May Like

  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • this shiva temple in india is taller than qutub minar
    ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ ਜਾਓਗੇ ਹੈਰਾਨ
  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • hargun singh honored by preity zinta
    ਪ੍ਰੀਤੀ ਜ਼ਿੰਟਾ ਨੇ 5 ਸਾਲਾ ਪੰਜਾਬੀ ਮੁੰਡੇ ਨੂੰ ਦਿੱਤਾ 'ਗੋਲਡ ਮੈਡਲ', ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
  • punjab police sho
    ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
  • new species of snake found
    ਮਿਲੀ ਸੱਪ ਦੀ ਨਵੀਂ ਪ੍ਰਜਾਤੀ, ਧਰਤੀ ਦੇ ਹੇਠਾਂ ਲੁਕਣ 'ਚ ਹੈ ਮਾਹਿਰ; ਵਿਗਿਆਨੀ ਵੀ ਰਹਿ ਗਏ ਹੈਰਾਨ
  • girl rape case in sultanpur lodhi
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
  • attempted theft in 3 houses in one night
    ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਸਟ੍ਰੇਲੀਆ ਦੀਆਂ ਖਬਰਾਂ
    • duty free access 20b investment 5 000 visas
      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ...
    • anzac day in australia
      ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)
    • india new zealand fta sign
      ਖ਼ਤਮ ਹੋਵੇਗਾ ਦਹਾਕਿਆਂ ਦਾ ਇੰਤਜ਼ਾਰ ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਇਤਿਹਾਸਕ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • fuel relief for schools
      ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ...
    • world s gold is held by just two countries this country has won of production
      ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼...
    • khalsa creation day celebrated in shepparton
      ਸ਼ੈਪਰਟਨ 'ਚ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
    • australian man charged over cocaine import
      ਸਮੁੰਦਰ ਰਸਤੇ 200 ਕਿਲੋ ਕੋਕੀਨ ਦੀ ਤਸਕਰੀ! ਆਸਟ੍ਰੇਲੀਆਈ ਵਿਅਕਤੀ ਗ੍ਰਿਫ਼ਤਾਰ
    • jathedar gargajj meets nz pm luxon
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ...
    • turban awareness campaign
      ਅਜ਼ਾਦ ਸਿੱਖ ਸੋਸ਼ਲ ਮੋਟਰਸਾਈਕਲ ਕਲੱਬ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +