Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    3:42:23 PM

  • aam aadmi party  tarun chugh  punjab bjp

    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ,...

  • cylinder available in 3 minutes

    3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ...

  • bjp protest against punjab government

    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ...

  • oil tankers turn towards india

    ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਰੋਨਾ ਵੈਕਸੀਨ ਦੇ ਨਾਂ 'ਤੇ ਪਿਓ ਨੇ ਧੀਆਂ ਨਾਲ ਕੀਤੀ ਹੈਵਾਨੀਅਤ

INTERNATIONAL News Punjabi(ਵਿਦੇਸ਼)

ਕੋਰੋਨਾ ਵੈਕਸੀਨ ਦੇ ਨਾਂ 'ਤੇ ਪਿਓ ਨੇ ਧੀਆਂ ਨਾਲ ਕੀਤੀ ਹੈਵਾਨੀਅਤ

  • Updated: 06 Jun, 2020 08:53 PM
International
name of corona vaccine in egypt father has genital mutilation to three daughters
  • Share
    • Facebook
    • Tumblr
    • Linkedin
    • Twitter
  • Comment

ਕਾਹਿਰਾ (ਇੰਟ): ਮਿਸਰ ਵਿਚ ਇਕ ਵਿਅਕਤੀ ਨੇ ਆਪਣੀਆਂ ਤਿੰਨ ਬੇਟੀਆਂ ਦੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣ ਦੇ ਨਾਂ 'ਤੇ ਗੁਪਤਅੰਗ (female genital mutilation) ਕੱਟਵਾ ਦਿੱਤੇ। ਪਿਤਾ 'ਤੇ ਦੋਸ਼ ਹੈ ਕਿ ਇਹ ਕੰਮ ਉਸ ਨੇ ਇਕ ਡਾਕਟਰ ਦੇ ਨਾਲ ਮਿਲ ਕੇ ਕੀਤਾ ਹੈ। ਇਸ ਬਾਰੇ ਲੜਕੀਆਂ ਦੇ ਵਕੀਲ ਨੇ ਕਿਹਾ ਕਿ ਪੀੜਕ ਲੜਕੀਆਂ ਦੇ ਪਿਤਾ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਜਾਵੇਗਾ। ਲੜਕੀਆਂ ਨੂੰ ਸਮਝਾਉਣ ਤੋਂ ਬਾਅਦ ਪਿਤਾ ਨੇ ਡਾਕਟਰ ਨੂੰ ਘਰੇ ਬੁਲਾਇਆ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ।

FMG ਨੂੰ 2008 ਵਿਚ ਹੀ ਗੈਰ-ਕਾਨੂੰਨੀ ਮੰਨ ਲਿਆ ਗਿਆ
ਪਿਤਾ ਤੇ ਡਾਕਟਰ 'ਤੇ ਇਹ ਦੋਸ਼ ਲੱਗਿਆ ਹੈ ਕਿ 18 ਸਾਲ ਤੋਂ ਘੱਟ ਦੀ ਉਮਰ ਦੀਆਂ ਲੜਕੀਆਂ ਨੂੰ ਡਰੱਗ ਦਿੱਤਾ ਗਿਆ ਤੇ ਉਨ੍ਹਾਂ ਦੇ ਗੁਪਤਅੰਗ ਕੱਟ ਦਿੱਤੇ ਗਏ। ਜ਼ਿਕਰਯੋਗ ਹੈ ਕਿ ਮਿਸਰ ਵਿਚ 2008 ਵਿਚ ਹੀ ਗੁਪਤ ਅੰਗ ਕੱਟਣ FGM ਨੂੰ ਗੈਰ-ਕਾਨੂੰਨੀ ਬਣਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਉਥੇ ਇਹ ਸਭ ਅਜੇ ਵੀ ਚੱਲ ਰਿਹਾ ਹੈ। ਲੜਕੀਆਂ ਨੇ ਆਪਣੀ ਮਾਂ, ਜੋ ਆਪਣੇ ਪਤੀ ਤੋਂ ਤਲਾਕ ਲੈ ਚੁੱਕੀ ਹੈ, ਨੂੰ ਕਿਹਾ ਕਿ ਉਨ੍ਹਾਂ ਨੇ ਇਸ ਘਟਨਾ ਬਾਰੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।

ਪੀੜਤਾ ਨੇ ਬਿਆਨ ਕੀਤਾ ਦਰਦ
ਦੁਨੀਆ ਵਿਚ ਅਜੇ ਕਿਸੇ ਵੀ ਦੇਸ਼ ਵਿਚ ਕੋਰੋਨਾ ਵਾਇਰਸ ਦਾ ਟੀਕਾ ਵਰਤਮਾਨ ਵਿਚ ਮੌਜੂਦ ਨਹੀਂ ਹੈ। ਹਾਲਾਂਕਿ ਇਸ ਟੀਕੇ ਨੂੰ ਵਿਕਸਿਤ ਕਰਨ ਲਈ ਗਲੋਬਲ ਪੱਧਰ 'ਤੇ ਪ੍ਰੀਖਣ ਚੱਲ ਰਹੇ ਹਨ। ਬੀਬੀਸੀ ਮੁਤਾਬਕ ਪੀੜਤਾ ਨੇ ਬਿਆਨ ਵਿਚ ਕਿਹਾ ਕਿ ਉਹ ਬੇਹੋਸ਼ ਹੋ ਗਈਆਂ ਤੇ ਜਦੋਂ ਉਹ ਹੋਸ਼ ਵਿਚ ਆਈਆਂ ਤਾਂ ਆਪਣੇ ਪੈਰਾਂ ਨੂੰ ਬੰਨ੍ਹੇ ਦੇਖ ਤੇ ਆਪਣੇ ਗੁਪਤਅੰਗ ਵਿਚ ਦਰਦ ਕਾਰਣ ਉਹ ਹੈਰਾਨ ਸਨ।

  • Corona vaccine
  • fathers
  • daughters
  • ਕੋਰੋਨਾ ਵੈਕਸੀਨ
  • ਪਿਓ
  • ਧੀਆਂ

ਚੀਨ ਖਿਲਾਫ ਅਮਰੀਕਾ ਸਮੇਤ 8 ਦੇਸ਼ਾਂ ਨੇ ਬਣਾਇਆ ਅਲਾਇੰਸ

NEXT STORY

Stories You May Like

  • neighbors killed woman by crushing her with stones
    ਗੁਆਂਢੀਆਂ ਨੇ ਪੱਥਰਾਂ ਨਾਲ ਕੁਚਲ ਕੇ ਔਰਤ ਦਾ ਕੀਤਾ ਕਤਲ, ਪਿਓ ਤੇ 2 ਧੀਆਂ ਗ੍ਰਿਫ਼ਤਾਰ
  • supreme court  vaccine side effects  compensation  petition hearing
    ਕੋਰੋਨਾ ਵੈਕਸੀਨ ਦਾ ਹੋਇਆ ਸਾਈਡ ਇਫੈਕਟ ਤਾਂ ਮਿਲੇਗਾ ਮੁਆਵਜ਼ਾ, ਸੁਪਰੀਮ ਕੋਰਟ ਵਲੋਂ ਨਿਰਦੇਸ਼ ਜਾਰੀ
  • patiala  s daughters hoist the flag of success in upsc
    ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ ਝੰਡੇ
  • minor girl was brutally murdered after being gang raped
    ਬਾਂਸ ਦੀਆਂ ਝਾੜੀਆਂ ਨਾਲ...! ਕੁੜੀ ਨਾਲ ਖੇਤ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ
  • mother after throwing 4 innocent daughters into well
    ਸਾਗਰ 'ਚ ਦਿਲ ਕੰਬਾਊ ਘਟਨਾ! ਪਹਿਲਾਂ 4 ਧੀਆਂ ਨੂੰ ਖੂਹ 'ਚ ਸੁੱਟਿਆ ਤੇ ਫਿਰ ਖੁਦ ਵੀ ਮਾਰ'ਤੀ ਛਾਲ
  • woman commits suicide  illicit relationship
    ਪ੍ਰੇਮੀ ਤੋਂ ਤੰਗ ਔਰਤ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫਤਾਰ
  • married woman commits suicide
    ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
Trending
Ek Nazar
aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • north korea  kim jong  win  votes
      ਉੱਤਰੀ ਕੋਰੀਆ 'ਚ ਕਿਮ ਜੋਂਗ ਦੀ 'ਹੂੰਝਾ ਫੇਰ' ਜਿੱਤ ! 99.93 ਫ਼ੀਸਦੀ ਵੋਟਾਂ...
    • historical decision
      ਇਤਿਹਾਸਕ ਫ਼ੈਸਲਾ ; ਹੁਣ ਹਫ਼ਤੇ 'ਚ ਸਿਰਫ਼ 4 ਦਿਨ ਖੁੱਲ੍ਹਣਗੇ ਸਕੂਲ ਤੇ ਦਫ਼ਤਰ, SL...
    • america s fury on hormuz attackers
      Hormuz ਦੇ ਹਮਲਾਵਰਾਂ 'ਤੇ ਟੁੱਟਿਆ ਅਮਰੀਕਾ ਦਾ ਕਹਿਰ, ਈਰਾਨੀ ਮਿਜ਼ਾਈਲ ਕੇਂਦਰ 'ਤੇ...
    • security chief ali larijani killed in airstrike
      ਈਰਾਨ ਨੂੰ ਵੱਡਾ ਝਟਕਾ: ਹਵਾਈ ਹਮਲੇ 'ਚ ਸਕਿਓਰਿਟੀ ਚੀਫ ਅਲੀ ਲਾਰੀਜਾਨੀ ਦੀ ਮੌਤ,...
    • sri guru ravidas temple  sabaudia  will be filled with joy on the 22nd
      ਸਤਿਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਟੈਂਪਲ...
    • punjabi youth killed in alberta shooting
      ਕੈਨੇਡਾ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
    • pm modi speaks to uae president
      ਈਦ ਦੀਆਂ ਮੁਬਾਰਕਾਂ ਤੇ ਹਮਲਿਆਂ ਦੀ ਨਿੰਦਾ..., PM ਮੋਦੀ ਨੇ UAE ਦੇ ਰਾਸ਼ਟਰਪਤੀ...
    • cleanup continues in northeastern ontario after blizzard
      ਬਰਫ਼ੀਲੇ ਤੂਫ਼ਾਨ ਮਗਰੋਂ ਉੱਤਰੀ-ਪੂਰਬੀ ਓਨਟਾਰਿਓ 'ਚ ਸਫਾਈ ਕੰਮ ਜਾਰੀ
    • body left on sofa for 6 months
      6 ਮਹੀਨੇ ਤੱਕ ਸੋਫੇ ‘ਤੇ ਪਈ ਰਹੀ ਲਾਸ਼, ਪਰਿਵਾਰ ਤੇ ਸਮਾਜਿਕ ਸੰਸਥਾਵਾਂ ਵੱਲੋਂ...
    • bangladesh will now extract oil and gas itself
      BAN ਹੁਣ ਖੁਦ ਕੱਢੇਗਾ ਤੇਲ ਤੇ ਗੈਸ, ਤਾਰਿਕ ਸਰਕਾਰ ਦਾ ਵੱਡਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +