Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:17:39 PM

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

  • car falls into sirhind canal under suspicious circumstances

    ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ...

  • three days of holiday in punjab schools colleges and government offices closed

    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਰਗਿਸ ਫ਼ਾਖ਼ਰੀ ਦੀ ਭੈਣ ਹੋਈ Arrest, Ex-Boyfriend ਤੇ ਉਸ ਦੀ Girlfriend ਦੇ ਕਤਲ ਦਾ ਲੱਗਾ ਇਲਜ਼ਾਮ

INTERNATIONAL News Punjabi(ਵਿਦੇਸ਼)

ਨਰਗਿਸ ਫ਼ਾਖ਼ਰੀ ਦੀ ਭੈਣ ਹੋਈ Arrest, Ex-Boyfriend ਤੇ ਉਸ ਦੀ Girlfriend ਦੇ ਕਤਲ ਦਾ ਲੱਗਾ ਇਲਜ਼ਾਮ

  • Edited By Harpreet Singh,
  • Updated: 03 Dec, 2024 02:00 AM
United States of America
nargis farkhri s sister arrested
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨਰਗਿਸ ਫਾਖ਼ਰੀ ਦੇ ਸਿਰ ਇਕ ਨਵੀਂ ਮੁਸੀਬਤ ਆ ਪਈ ਹੈ। ਹਾਲਾਂਕਿ ਇਹ ਮੁਸੀਬਤ ਉਸ ਦੇ ਫਿਲਮੀ ਕਰੀਅਰ ਤੋਂ ਵੱਖ ਹੈ, ਜਿੱਥੇ ਉਸ ਦੀ ਭੈਣ ਆਲਿਆ ਫਾਖ਼ਰੀ (43) ਨੂੰ ਕੁਈਨਜ਼ (ਨਿਊਯਾਰਕ) ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਆਲਿਆ 'ਤੇ ਦੋ ਲੋਕਾਂ ਦੇ ਕਤਲ ਦਾ ਦੋਸ਼ ਹੈ, ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਮ੍ਰਿਤਕਾਂ 'ਚੋਂ ਇਕ ਉਸ ਦਾ ਸਾਬਕਾ ਬੁਆਏਫ੍ਰੈਂਡ ਸੀ, ਜਦਕਿ ਦੂਜੀ ਉਸ ਦੇ ਬੁਆਏਫ੍ਰੈਂਡ ਦੀ ਨਵੀਂ ਗਰਲਫ੍ਰੈਂਡ ਸੀ। 

ਜਾਣਕਾਰੀ ਮੁਤਾਬਕ ਉਸ ਨੇ ਆਪਣੇ ਸਾਬਕਾ ਬੁਆਏਫ੍ਰੈਂਡ ਐਡਵਰਡਜ਼ ਜੈਕਬ (35) ਦੇ ਗੈਰਾਜ ਨੂੰ ਅੱਗ ਲਗਾ ਦਿੱਤੀ ਸੀ, ਕਿਉਂਕਿ ਉਸ ਨੇ ਉਸ ਨਾਲੋਂ ਰਿਸ਼ਤਾ ਤੋੜ ਕੇ ਨਵੀਂ ਗਰਲਫ੍ਰੈਂਡ ਬਣਾ ਲਈ ਸੀ। 

ਇਹ ਵੀ ਪੜ੍ਹੋ- ਬੈਡਮਿੰਟਨ ਸਟਾਰ PV ਸਿੰਧੂ ਦੇ ਘਰ ਵੱਜਣਗੀਆਂ ਸ਼ਹਿਨਾਈਆਂ, ਖਿਡਾਰਨ ਦਾ 22 ਨੂੰ ਹੋਣ ਜਾ ਰਿਹੈ 'ਵਿਆਹ'

ਇਸੇ ਈਰਖ਼ਾ ਕਾਰਨ ਉਸ ਨੇ ਇਹ ਕਦਮ ਚੁੱਕਿਆ ਸੀ। ਅੱਗ ਲੱਗਣ ਸਮੇਂ ਐਡਵਰਡਜ਼ ਦੀ ਨਵੀਂ ਗਰਲਫ੍ਰੈਂਡ ਅਨਾਸਤਾਸੀਆ (33) ਵੀ ਉਸ ਦੇ ਨਾਲ ਮੌਜੂਦ ਸੀ ਤੇ ਉਹ ਦੋਵੇਂ ਗੈਰਾਜ ਅੰਦਰ ਫ਼ਸ ਗਏ। ਅੱਗ ਨਾਲ ਉਹ ਬੁਰੀ ਤਰ੍ਹਾਂ ਸੜ ਗਏ ਤੇ ਧੂੰਏਂ ਨਾਲ ਦਮ ਘੁਟਣ ਕਾਰਨ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ। 

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹਾਲੇ ਨਰਗਿਸ ਫਾਖ਼ਰੀ ਦਾ ਤਾਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ, ਪਰ ਉਸ ਦੀ ਮਾਂ ਨੇ ਆਪਣੀ ਧੀ ਦੇ ਪੱਖ 'ਚ ਬਿਆਨ ਦਿੰਦੇ ਹੋਏ ਕਿਹਾ, ''ਮੈਨੂੰ ਨਹੀਂ ਲੱਗਦਾ ਕਿ ਆਲਿਆ ਅਜਿਹਾ ਕੁਝ ਕਰ ਸਕਦੀ ਹੈ। ਉਹ ਕਿਸੇ ਦਾ ਕਤਲ ਨਹੀਂ ਕਰ ਸਕਦੀ। ਉਹ ਕਰ ਕਿਸੇ ਦੀ ਮਦਦ ਕਰਦੀ ਹੈ ਤੇ ਸਭ ਦਾ ਖ਼ਿਆਲ ਰੱਖਦੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Nargis Fakhri
  • Sister
  • Bollywood
  • Actress
  • Arrest
  • New York Police

ਜ਼ੇਲੈਂਸਕੀ ਦੇ ਇਕ ਲੱਖ ਤੋਂ ਵੱਧ ਫੌਜੀਆਂ ਨੇ ਛੱਡਿਆ ‘ਮੈਦਾਨ-ਏ-ਜੰਗ’ !

NEXT STORY

Stories You May Like

  • ex boyfriend shoots girl returning from birthday party
    ਵੱਡੀ ਵਾਰਦਾਤ: ਜਨਮਦਿਨ ਦੀ ਪਾਰਟੀ ਤੋਂ ਪਰਤ ਰਹੀ ਕੁੜੀ ਨੂੰ ਸਾਬਕਾ ਪ੍ਰੇਮੀ ਨੇ ਮਾਰੀ ਗੋਲੀ
  • famous actress makes big revelation about ex husband
    'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ Ex-Husband ਬਾਰੇ ਕੀਤਾ ਵੱਡਾ ਖੁਲਾਸਾ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • ex british mp found in home
    ਬ੍ਰਿਟੇਨ ਦੇ ਸਿਆਸੀ ਗਲਿਆਰਿਆਂ 'ਚ ਛਾਇਆ ਸੋਗ ! ਸਾਬਕਾ MP ਐਨ ਵਿਡੇਕੋਂਬੇ ਦੀ ਭੇਤਭਰੇ ਹਾਲਾਤ 'ਚ ਮੌਤ
  • boy dies in suspicious circumstances   in chandigarh
    ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • punjab hotel  lover girlfriend
    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • iran rejected ceasefire proposal
      ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ...
    • indian national in israel
      ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ
    • social media ban
      ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...
    • punjabis arrested in canada
      ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ
    • tanner fox sentenced
      ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...
    • punjabi girl in canada
      ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
    • canadian pm statemetnt
      ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +