Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:49:37 PM

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਗ ਵਿਚਾਲੇ NATO ਦਾ ਵੱਡਾ ਕਦਮ ! ਇਰਾਕ 'ਚੋਂ ਕੱਢ ਲਈ ਆਪਣੀ ਫ਼ੌਜ

INTERNATIONAL News Punjabi(ਵਿਦੇਸ਼)

ਜੰਗ ਵਿਚਾਲੇ NATO ਦਾ ਵੱਡਾ ਕਦਮ ! ਇਰਾਕ 'ਚੋਂ ਕੱਢ ਲਈ ਆਪਣੀ ਫ਼ੌਜ

  • Edited By Harpreet Singh,
  • Updated: 21 Mar, 2026 09:50 AM
International
nato during iran tension
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੱਛਮੀ ਏਸ਼ੀਆ ਵਿੱਚ ਇਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਕਾਰ ਜਾਰੀ ਭਿਆਨਕ ਜੰਗ ਦਾ ਅਸਰ ਹੁਣ ਗੁਆਂਢੀ ਦੇਸ਼ਾਂ 'ਤੇ ਵੀ ਦਿਖਾਈ ਦੇਣ ਲੱਗਾ ਹੈ। ਇਸੇ ਦੌਰਾਨ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਨਾਟੋ (NATO) ਮਿਸ਼ਨ ਨੇ ਇਰਾਕ 'ਚੋਂ ਆਪਣੇ ਸਟਾਫ਼ ਨੂੰ ਅਸਥਾਈ ਤੌਰ 'ਤੇ ਵਾਪਸ ਬੁਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਕ ਰਿਪੋਰਟ ਅਨੁਸਾਰ ਇਹ ਕਦਮ ਮਿਸ਼ਨ ਦੇ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਰਿਪੋਰਟ ਅਨੁਸਾਰ ਖੇਤਰ ਵਿੱਚ ਚੱਲ ਰਹੀ ਜੰਗ ਅਤੇ ਇਰਾਕ ਵਿੱਚ ਸਥਿਤ ਵਿਦੇਸ਼ੀ ਮਿਸ਼ਨਾਂ 'ਤੇ ਸੰਭਾਵੀ ਹਮਲਿਆਂ ਦਾ ਖ਼ਤਰਾ ਹੈ। ਨਾਟੋ ਦਾ ਇਹ ਮਿਸ਼ਨ ਗੈਰ-ਲੜਾਕੂ ਸੀ, ਜੋ 2018 ਤੋਂ ਇਰਾਕੀ ਸੁਰੱਖਿਆ ਬਲਾਂ ਨੂੰ ਟ੍ਰੇਨਿੰਹ ਅਤੇ ਸਲਾਹ ਦੇ ਰਿਹਾ ਸੀ। ਨਾਟੋ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਿਵੇਂ ਹੀ ਜੰਗ ਖ਼ਤਮ ਹੋਵੇਗੀ ਅਤੇ ਸੁਰੱਖਿਆ ਸਥਿਤੀ ਸਥਿਰ ਹੋਵੇਗੀ, ਉਨ੍ਹਾਂ ਦਾ ਇਹ ਫ਼ੌਜੀ ਸਟਾਫ਼ ਮੁੜ ਇਰਾਕ ਪਰਤ ਆਵੇਗਾ।

ਇਹ ਵੀ ਪੜ੍ਹੋ- ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ ਤੇਲ ਨਾਲ ਲੱਦੇ ਟੈਂਕਰਾਂ ਨੇ ਭਾਰਤ ਵੱਲ ਮਾਰਿਆ U-Turn

ਇਹ ਫੈਸਲਾ 28 ਫਰਵਰੀ ਤੋਂ ਇਰਾਨ 'ਤੇ ਹੋ ਰਹੇ ਅਮਰੀਕੀ-ਇਜ਼ਰਾਈਲੀ ਹਮਲਿਆਂ ਅਤੇ ਉਸ ਦੇ ਜਵਾਬ ਵਿੱਚ ਇਰਾਨੀ ਸਮਰਥਕ ਸਮੂਹਾਂ ਵੱਲੋਂ ਮੱਧ-ਪੂਰਬ ਵਿੱਚ ਅਮਰੀਕੀ ਟਿਕਾਣਿਆਂ 'ਤੇ ਕੀਤੇ ਜਾ ਰਹੇ ਹਮਲਿਆਂ ਤੋਂ ਬਾਅਦ ਲਿਆ ਗਿਆ ਹੈ। ਯੂਰਪ ਵਿੱਚ ਨਾਟੋ ਫ਼ੌਜਾਂ ਦੇ ਕਮਾਂਡਰ ਜਨਰਲ ਅਲੈਕਸਸ ਗ੍ਰਿਨਕੇਵਿਚ ਨੇ ਇਸ ਮੁਸ਼ਕਲ ਸਮੇਂ ਵਿੱਚ ਸਹਿਯੋਗ ਦੇਣ ਲਈ ਇਰਾਕ ਅਤੇ ਸਹਿਯੋਗੀ ਦੇਸ਼ਾਂ ਦਾ ਧੰਨਵਾਦ ਕੀਤਾ ਹੈ।

ਮਾਹਿਰਾਂ ਦਾ ਮੰਨਣਾ ਹੈ ਕਿ ਨਾਟੋ ਵਰਗੀ ਵੱਡੀ ਸੰਸਥਾ ਦਾ ਪਿੱਛੇ ਹਟਣਾ ਇਹ ਸੰਕੇਤ ਦਿੰਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਰਾਕ ਅਤੇ ਸੀਰੀਆ ਵਰਗੇ ਦੇਸ਼ ਇਸ ਜੰਗ ਦੀ ਲਪੇਟ ਵਿੱਚ ਹੋਰ ਬੁਰੀ ਤਰ੍ਹਾਂ ਆ ਸਕਦੇ ਹਨ। ਨਾਟੋ ਦੇ ਜਾਣ ਨਾਲ ਇਰਾਕੀ ਫ਼ੌਜ ਦੀ ਅੱਤਵਾਦ ਵਿਰੋਧੀ ਟ੍ਰੇਨਿੰਗ 'ਤੇ ਅਸਰ ਪੈ ਸਕਦਾ ਹੈ, ਜੋ ਕਿ ਪਹਿਲਾਂ ਹੀ ISIS ਵਰਗੇ ਸਮੂਹਾਂ ਨਾਲ ਜੂਝ ਰਿਹਾ ਹੈ।

ਇਹ ਵੀ ਪੜ੍ਹੋ- ''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Israel USA
  • NATO
  • Iraq
  • NATO Army

''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

NEXT STORY

Stories You May Like

  • nato increases military buildup on russian border
    ਰੂਸੀ ਸਰਹੱਦ ’ਤੇ ਨਾਟੋ ਨੇ ਫੌਜੀ ਜਮਾਵੜਾ ਵਧਾਇਆ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • mayawati  ishan anand  bsp coordinator  meeting
    ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ
  • trump tv launched
    ਲਾਂਚ ਹੋਇਆ ''Trump TV'' ! ਵ੍ਹਾਈਟ ਹਾਊਸ ਦਾ ਵੱਡਾ ਕਦਮ
  • pakistan on mecca pact
    'ਸਾਊਦੀ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ..!', ਮੱਕਾ ਪੈਕਟ 'ਤੇ ਪਾਕਿਸਤਾਨੀ ਫ਼ੌਜ ਅਧਿਕਾਰੀ ਦਾ ਵੱਡਾ ਬਿਆਨ
  • plane in mid air turns into a battleground
    ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • mecca pact
      ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...
    • china  industrial profits
      ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2%...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +