Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    12:43:26 AM

  • 201 killed  747 injured in us israeli strikes in iran

    ਅਮਰੀਕਾ-ਇਜ਼ਰਾਈਲ ਹਮਲਿਆਂ ਨੇ ਈਰਾਨ 'ਚ ਮਚਾਈ...

  • missile attack on dubai  s luxurious palm jumeirah hotel

    ਈਰਾਨ ਨੇ ਦੁਬਈ 'ਤੇ ਮੁੜ ਕੀਤਾ ਹਮਲਾ, ਪਾਮ ਜੁਮੇਰਾਹ...

  • chairman of bareta market committee resigns

    ਦਿੱਲੀ ਵਾਲਿਆਂ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ...

  • power outage in punjab

    Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੁਦਰਤੀ ਮਿੱਠੀਆਂ ਚੀਜ਼ਾਂ ਵੀ ਵਧਾਉਂਦੀਆਂ ਨੇ ਡਾਇਬਟੀਜ਼ ਦਾ ਖਤਰਾ : ਸਟੱਡੀ

INTERNATIONAL News Punjabi(ਵਿਦੇਸ਼)

ਕੁਦਰਤੀ ਮਿੱਠੀਆਂ ਚੀਜ਼ਾਂ ਵੀ ਵਧਾਉਂਦੀਆਂ ਨੇ ਡਾਇਬਟੀਜ਼ ਦਾ ਖਤਰਾ : ਸਟੱਡੀ

  • Updated: 09 Oct, 2019 08:51 AM
United States of America
natural sweeteners also increase the risk of diabetes  study
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਆਮ ਤੌਰ ’ਤੇ ਅਜਿਹਾ ਮੰਨਿਆ ਜਾਂਦਾ ਹੈ ਕਿ ਖੰਡ ਅਤੇ ਆਰਟੀਫੀਸ਼ੀਅਲ ਸਵੀਟਨਰ ਨਾਲ ਬਣੀਆਂ ਚੀਜ਼ਾਂ ਹੀ ਡਾਇਬਟੀਜ਼ ਦੇ ਖਤਰੇ ਨੂੰ ਵਧਾਉਂਦੀਆਂ ਹਨ ਪਰ ਹੁਣ ਇਕ ਨਵੀਂ ਸਟੱਡੀ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਦਰਤੀ ਰੂਪ ਨਾਲ ਮਿੱਠੀਆਂ ਡ੍ਰਿੰਕਸ ਜਿਵੇਂ ਫਲਾਂ ਦਾ ਰਸ ਆਦਿ ਪੀਣ ਨਾਲ ਵੀ ਮਰੀਜ਼ਾਂ ’ਚ ਟਾਈਪ-2 ਡਾਇਬਟੀਜ਼ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ। ਇਸ ਨਵੀਂ ਸਟੱਡੀ ਨੂੰ ‘ਡਾਇਬਟੀਜ਼ ਕੇਅਰ’ ਨਾਂ ਦੇ ਮੈਗਜ਼ੀਨ ’ਚ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਸਟੱਡੀ ਦੀ ਮੰਨੀਏ ਤਾਂ ਡਾਈਟ ਸਾਫਟ ਡ੍ਰਿੰਕ, ਜਿਸ ’ਚ ਆਰਟੀਫੀਸ਼ੀਅਲ ਸ਼ੂਗਰ ਹੁੰਦੀ ਹੈ, ਉਸ ਨਾਲ ਤਾਂ ਟਾਈਪ-2 ਡਾਇਬਟੀਜ਼ ਹੋਣ ਦਾ ਖ਼ਤਰਾ ਰਹਿੰਦਾ ਹੀ ਹੈ ਪਰ ਕੁਦਰਤੀ ਰੂਪ ’ਚ ਮਿੱਠੀਆਂ ਚੀਜ਼ਾਂ ਜਿਨ੍ਹਾਂ ’ਚ ਨੈਚੂਰਲ ਸ਼ੂਗਰ ਪਾਈ ਜਾਂਦੀ ਹੈ, ਉਨ੍ਹਾਂ ਦਾ ਸੇਵਨ ਕਰਨ ਨਾਲ ਵੀ ਭਵਿੱਖ ’ਚ ਡਾਇਬਟੀਜ਼ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ‘ਹਾਰਵਰਡ ਟੀ. ਐੱਚ. ਚੈਨ ਸਕੂਲ ਆਫ ਪਬਲਿਕ ਹੈਲਥ’ ਦੀ ਮੰਨੀਏ ਤਾਂ ਖੰਡ ਵਾਲੇ ਪਾਣੀ ਪਦਾਰਥਾਂ ਦੀ ਜਗ੍ਹਾ ਜੇਕਰ ਤੁਸੀ ਬਿਨਾਂ ਖੰਡ ਵਾਲੀ ਕੌਫ਼ੀ ਜਾਂ ਚਾਹ ਦਾ ਸੇਵਨ ਕਰੀਏ ਤਾਂ ਟਾਈਪ-2 ਡਾਇਬਟੀਜ਼ ਦੇ ਖਤਰੇ ਨੂੰ 2 ਤੋਂ 10 ਫ਼ੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ।

3 ਵੱਖ-ਵੱਖ ਸਟੱਡੀਜ਼ ਦੇ ਡਾਟੇ ਦੀ ਕੀਤੀ ਗਈ ਜਾਂਚ

ਇਸ ਸਟੱਡੀ ’ਚ ਬੀਤੇ 22 ਤੋਂ 26 ਸਾਲਾਂ ਦੇ ਵਿਚਾਲੇ ਦੇ ਡਾਟੇ ਦੀਆਂ 3 ਵੱਖ-ਵੱਖ ਸਟੱਡੀਜ਼ ਦੇ ਜ਼ਰੀਏ ਜਾਂਚ ਕੀਤੀ ਗਈ, ਜਿਨ੍ਹਾਂ ’ਚ ਨਰਸਿਜ਼ ਹੈਲਥ ਸਟੱਡੀ, ਦਿ ਨਰਸਿਜ਼ ਹੈਲਥ ਸਟੱਡੀ 2 ਅਤੇ ਦਿ ਹੈਲਥ ਪ੍ਰਫੈਸ਼ਨਲਸ ਫਾਲੋਅਪ ਸਟੱਡੀ ਸ਼ਾਮਲ ਹੈ। ਇਸ ਦੇ ਲਈ 1.92 ਲੱਖ ਤੋਂ ਵੀ ਜ਼ਿਆਦਾ ਮਰਦਾਂ ਅਤੇ ਔਰਤਾਂ ਨੂੰ ਸ਼ਾਮਲ ਕੀਤਾ ਗਿਆ। ਇਨ੍ਹਾਂ ਸਟੱਡੀਜ਼ ਰਾਹੀਂ ਖੋਜੀਆਂ ਨੇ ਇਹ ਕੈਲਕੁਲੇਟ ਕਰਨ ਦੀ ਕੋਸ਼ਿਸ਼ ਕੀਤੀ ਕਿ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ’ਤੇ ਸਮੇਂ ਦੇ ਨਾਲ ਸਰੀਰ ’ਤੇ ਕਿਵੇਂ ਅਸਰ ਹੁੰਦਾ ਹੈ ਅਤੇ ਟਾਈਪ-2 ਡਾਇਬਟੀਜ਼ ਦਾ ਖ਼ਤਰਾ ਕਿੰਨਾ ਰਹਿੰਦਾ ਹੈ।

ਨੈਚੂਰਲ ਜੂਸ ਦਾ ਸੇਵਨ ਵੀ ਕੰਟਰੋਲ ’ਚ ਰਹਿ ਕੇ ਕਰੋ

ਸਟੱਡੀ ਦੇ ਨਤੀਜੇ ਇਹ ਵੀ ਦੱਸਦੇ ਹਨ ਕਿ ਨੈਚੂਰਲ ਸ਼ੂਗਰ ਵੀ ਟਾਈਪ-2 ਡਾਇਬਟੀਜ਼ ਦੇ ਖਤਰੇ ਨੂੰ ਘੱਟ ਨਹੀਂ ਕਰਦੀ ਹੈ। ਖੋਜੀਆਂ ਨੇ ਸੁਝਾਅ ਦਿੱਤਾ ਹੈ ਕਿ ਨੈਚੂਰਲ ਜੂਸ ’ਚ ਪੋਸ਼ਕ ਤੱਤਾਂ ਦੀ ਮਾਤਰਾ ਚੌਖੀ ਹੁੰਦੀ ਹੈ ਪਰ ਉਨ੍ਹਾਂ ਦੀ ਵਰਤੋਂ ਸੇਵਨ ’ਚ ਬੇਹੱਦ ਘੱਟ ਕਰਨੀ ਚਾਹੀਦੀ ਹੈ, ਨਹੀਂ ਤਾਂ ਡਾਇਬਟੀਜ਼ ਦੇ ਵਧਣ ਦਾ ਖਤਰਾ ਰਹਿੰਦਾ ਹੈ।

ਬਲੈਕ ਟੀ ਨਾਲ ਹੁੰਦੈ ਬਲੱਡ ਸ਼ੂਗਰ ਕੰਟਰੋਲ

ਬਲੈਕ ਟੀ ਦੇ ਸੇਵਨ ਨਾਲ ਸਾਡੇ ਸਰੀਰ ’ਚ ਗਲੂਕੋਜ਼ ਦਾ ਪੱਧਰ ਸਹੀ ਰਹਿੰਦਾ ਹੈ। ਕੁੱਝ ਅਧਿਐਨਾਂ ’ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਬਲੈਕ ਟੀ ’ਚ ਬਲੱਡ ਸ਼ੂਗਰ ਕੰਟਰੋਲ ਕਰਨ ਦੀ ਖੂਬੀ ਹੁੰਦੀ ਹੈ। ਨਾਰਮਲ ਅਤੇ ਡਾਇਬਟਿਕ ਦੋਵਾਂ ਹੀ ਤਰ੍ਹਾਂ ਦੇ ਲੋਕਾਂ ਨੂੰ ਬਲੈਕ ਟੀ ਦਾ ਸੇਵਨ ਕਰਾਉਣ ’ਤੇ ਉਨ੍ਹਾਂ ਦੋਵਾਂ ਹੀ ਗਰੁੱਪਾਂ ਦੇ ਲੋਕਾਂ ’ਚ ਬਲੈਕ ਟੀ ਨੇ ਵਧਦੇ ਹੋਏ ਬਲੱਡ ਗਲੂਕੋਜ਼ ਦੇ ਪੱਧਰ ਨੂੰ ਘੱਟ ਕਰਨ ਦਾ ਕੰਮ ਕੀਤਾ ਹੈ।

  • Natural sweeteners
  • increase diabetes
  • ਕੁਦਰਤੀ ਮਿੱਠੀਆਂ ਚੀਜ਼ਾਂ
  • ਡਾਇਬਟੀਜ਼

ਜਿਨਪਿੰਗ ਨੂੰ ਇਮਰਾਨ ਦੇ ‘ਤੋਹਫੇ’ ਵਿਰੁੱਧ ਪਾਕਿ ’ਚ ਰੌਲਾ

NEXT STORY

Stories You May Like

  • bad habits increase the risk of blood cancer
    ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • cbse releases dress code for students for board exams
    ਬੋਰਡ ਪ੍ਰੀਖਿਆ ਦੌਰਾਨ ਭੁੱਲ ਕੇ ਵੀ ਨਾ ਪਾਇਓ ਇਹ ਚੀਜ਼ਾਂ! CBSE ਨੇ ਜਾਰੀ ਕੀਤਾ ਨਵਾਂ Dress Code
  • terrorist hideout exposed in natural cave  arms and ammunition recovered
    ਕੁਦਰਤੀ ਗੁਫਾ ’ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
  • increased risk of accidents due to fallen trees on roadsides
    ਸੜਕਾਂ ਕਿਨਾਰੇ ਝੁਕੇ ਦਰਖੱਤਾਂ ਕਾਰਨ ਹਾਦਸਿਆਂ ਦਾ ਵੱਧਦਾ ਖਤਰਾ, ਜੰਗਲਾਤ ਵਿਭਾਗ ਤੋਂ ਤੁਰੰਤ ਕਾਰਵਾਈ ਦੀ ਮੰਗ
  • patiala  girl  family
    ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ ਕਹਿੰਦਾ ਸਾਡਾ ਤਾਂ ਫੋਨ ਚੱਕਣਾ ਵੀ ਬੰਦ ਕਰ 'ਤਾ
  • benefits of eating onions
    ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
  • cm mann reached nature care center in bengaluru
    ਇਲਾਜ ਲਈ ਬੈਂਗਲੁਰੂ ਪਹੁੰਚੇ CM ਮਾਨ! ਇਕ ਹਫ਼ਤਾ ਕੁਦਰਤੀ ਤਰੀਕੇ ਨਾਲ ਕਰਵਾਉਣਗੇ Treatment
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
  • youth attacked on neck at police station gate
    ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ...
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • president putin meets with the security council
      ਜੰਗ 'ਚ ਰੂਸ ਦੀ ਐਂਟਰੀ! ਰਾਸ਼ਟਰਪਤੀ ਪੁਤਿਨ ਵੱਲੋਂ ਸੁਰੱਖਿਆ ਕੌਂਸਲ ਨਾਲ ਮੀਟਿੰਗ
    • india appeals to iran israel to exercise restraint
      'ਗੱਲਬਾਤ ਨਾਲ ਹੋਵੇ ਮਸਲੇ ਦਾ ਹੱਲ', ਭਾਰਤ ਦੀ ਈਰਾਨ-ਇਜ਼ਰਾਈਲ ਨੂੰ ਸੰਜਮ ਵਰਤਣ ਦੀ...
    • burj khalifa evacuated
      ਦੁਬਈ 'ਚ ਹਮਲਿਆਂ ਦਾ ਖ਼ੌਫ਼ ! ਬੁਰਜ ਖਲੀਫਾ ਨੂੰ ਕਰਵਾਇਆ ਗਿਆ ਖਾਲੀ, UAE 'ਚ ਹਾਈ...
    • intercepted iranian ballistic missile crashing
      Qatar ਦੇ ਰਿਹਾਇਸ਼ੀ ਇਲਾਕੇ 'ਚ ਇਜ਼ਰਾਈਲੀ ਮਿਜ਼ਾਈਲ ਧਮਾਕਾ, ਅੱਖਾਂ ਸਾਹਮਣੇ 'ਮੌਤ'...
    • indian embassy in jeddah issues emergency numbers
      ਈਰਾਨ-ਇਜ਼ਰਾਈਲ ਜੰਗ ਦਾ ਖ਼ਤਰਾ: ਜੇਦਾਹ ਸਥਿਤ ਭਾਰਤੀ ਦੂਤਾਵਾਸ ਨੇ ਜਾਰੀ ਕੀਤੇ...
    • will get a firm response iran s big threat to us israe
      'ਮਿਲੇਗਾ ਕਰਾਰਾ ਜਵਾਬ...', ਈਰਾਨ ਦੀ US-ਇਜ਼ਰਾਈਲ ਨੂੰ ਵੱਡੀ ਧਮਕੀ
    • iran calls for un security council meeting over us israeli attack
      ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...
    • french president macron s big statement
      'ਤੁਰੰਤ ਯੁੱਧ ਰੁੱਕਣਾ ਚਾਹੀਦਾ ਹੈ' :  ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦਾ ਵੱਡਾ...
    • russia s big statement amid attack on iran
      'ਤੁਰੰਤ ਹਮਲੇ ਰੋਕਣ ਅਮਰੀਕਾ-ਇਜ਼ਰਾਈਲ', ਈਰਾਨ 'ਤੇ ਹਮਲੇ ਵਿਚਾਲੇ ਰੂਸ ਦੀ ਚਿਤਾਵਨੀ
    • 331 fighters of afghan taliban and allied terror groups killed
      ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +