ਇੰਟਰਨੈਸ਼ਨਲ ਡੈਸਕ- ਪਾਕਿਸਤਾਨ 'ਚ ਚੋਣਾਂ ਦੀ ਗਿਣਤੀ ਜਾਰੀ ਹੈ, ਜਿਸ 'ਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਜਿੱਤ ਵੱਲ ਵਧਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਪਾਰਟੀ ਸੁਪਰੀਮੋ ਸ਼ਰੀਫ਼ ਨੇ ਜਿੱਤ ਦਰਜ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਆਪਣੇ ਹੀ ਕੀਤੇ ਸਰਵੇ 'ਚ ਹਾਰ ਰਹੀ ਪਾਰਟੀ!
ਦੱਸ ਦੇਈਏ ਕਿ ਪਾਕਿਸਤਾਨ 'ਚ 8 ਫਰਵਰੀ ਨੂੰ ਰਾਸ਼ਟਰੀ ਚੋਣਾਂ ਹੋਈਆਂ ਸਨ, ਜਿਨ੍ਹਾਂ ਦੀ ਗਿਣਤੀ ਹਾਲੇ ਜਾਰੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਨਤੀਜੇ ਐਲਾਣਨ ਤੋਂ ਪਹਿਲਾਂ ਚੋਣਾਂ ਦੀ ਗਿਣਤੀ ਦੌਰਾਨ ਮਿਲੀ ਬੜ੍ਹਤ ਤੋਂ ਬਾਅਦ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰਦਿਆਂ ਨਵਾਜ਼ ਸ਼ਰੀਫ਼ ਨੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਇਸ ਕਾਰਨ ਖੁਸ਼ ਹਾਂ ਕਿਉਂਕਿ ਇਨ੍ਹਾਂ ਚੋਣਾਂ 'ਚ ਸਾਡੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਰੇਲਗੱਡੀ 'ਚ ਲੋਕਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ਈਰਾਨੀ ਵਿਅਕਤੀ ਨੂੰ ਮਾਰੀ ਗਈ ਗੋਲੀ
NEXT STORY