Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:54:56 AM

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ ਹਰ ਮੋਰਚੇ 'ਤੇ ਜਿੱਤ ਰਿਹਾ ਹੈ, ਦੁਨੀਆ ਨੂੰ ਇਸ ਤੋਂ ਸਿੱਖਣਾ ਚਾਹੀਦਾ ਹੈ: ਪਾਕਿਸਤਾਨੀ ਅਮਰੀਕੀ ਕਾਰੋਬਾਰੀ

INTERNATIONAL News Punjabi(ਵਿਦੇਸ਼)

ਭਾਰਤ ਹਰ ਮੋਰਚੇ 'ਤੇ ਜਿੱਤ ਰਿਹਾ ਹੈ, ਦੁਨੀਆ ਨੂੰ ਇਸ ਤੋਂ ਸਿੱਖਣਾ ਚਾਹੀਦਾ ਹੈ: ਪਾਕਿਸਤਾਨੀ ਅਮਰੀਕੀ ਕਾਰੋਬਾਰੀ

  • Edited By Vandana,
  • Updated: 07 Jun, 2023 05:29 PM
United States of America
ndia is winning on all fronts world should learn from it prominent
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਪਾਕਿਸਤਾਨ ਦੇ ਇੱਕ ਮਸ਼ਹੂਰ ਅਮਰੀਕੀ ਕਾਰੋਬਾਰੀ ਨੇ ਕਿਹਾ ਹੈ ਕਿ ਭਾਰਤ ਹਰ ਮੋਰਚੇ 'ਤੇ ਜਿੱਤ ਰਿਹਾ ਹੈ ਅਤੇ ਦੁਨੀਆ ਨੂੰ ਇਸ ਤੋਂ ਸਿੱਖਣ ਦੀ ਲੋੜ ਹੈ। ਕਾਰੋਬਾਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੀ ਰਾਜਨੀਤਿਕ ਅਤੇ ਆਰਥਿਕ ਸਥਿਤੀ “ਦੁਖਦ ਅਤੇ ਭਿਆਨਕ” ਹੈ। ਡੋਨਾਲਡ ਟਰੰਪ ਦੀ ਰਿਪਬਲਿਕਨ ਪਾਰਟੀ ਦੇ ਨੇਤਾ ਸਾਜਿਦ ਤਰਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਮਹੀਨੇ ਦੇ ਅਖੀਰ ਵਿਚ ਅਮਰੀਕਾ ਦੀ ਯਾਤਰਾ ਇਤਿਹਾਸਕ ਹੋਵੇਗੀ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਫਸਟ ਲੇਡੀ ਜਿਲ ਬਾਈਡੇਨ ਦੇ ਸੱਦੇ 'ਤੇ ਪੀ.ਐੱਮ. ਮੋਦੀ 21 ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। 

ਭਾਰਤ ਨੂੰ ਨਾਟੋ ਪਲੱਸ ਮੈਂਬਰਸ਼ਿਪ ਦੀ ਪੇਸ਼ਕਸ਼

ਸਾਜਿਦ ਨੇ ਮੰਗਲਵਾਰ ਨੂੰ ਕਿਹਾ ਕਿ ''ਇਹ ਮੋਦੀ ਦੀ ਅਮਰੀਕਾ ਦੀ ਇਤਿਹਾਸਕ ਯਾਤਰਾ ਹੋਵੇਗੀ। ਜੇਕਰ ਭਾਰਤ ਦੀ ਵਿਦੇਸ਼ ਨੀਤੀ ਦੀ ਕਲਪਨਾ ਕਰੀਏ ਤਾਂ ਅਮਰੀਕਾ ਇਸ ਨੂੰ ਨਾਟੋ ਪਲੱਸ ਮੈਂਬਰਸ਼ਿਪ ਦੀ ਪੇਸ਼ਕਸ਼ ਕਰ ਰਿਹਾ ਹੈ। ਭਾਰਤ ਇਸ ਵਿੱਚ ਦਿਲਚਸਪੀ ਨਹੀਂ ਰੱਖਦਾ ਕਿਉਂਕਿ ਉਹ ਰੂਸ ਨਾਲ ਆਪਣੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ।" ਤਰਾਰ ਚੀਨ ਬਾਰੇ ਪ੍ਰਤੀਨਿਧੀ ਸਭਾ ਦੀ ਚੋਣ ਕਮੇਟੀ ਦੁਆਰਾ ਪਾਸ ਕੀਤੇ ਇੱਕ ਤਾਜ਼ਾ ਮਤੇ ਦਾ ਹਵਾਲਾ ਦੇ ਰਹੇ ਸਨ, ਜਿਸ ਵਿੱਚ ਭਾਰਤ ਨੂੰ ਨਾਟੋ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਸਿਫਾਰਸ਼ ਕੀਤੀ ਗਈ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਕੋਲ ਪਹਿਲਾਂ ਹੀ ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ) ਬਲਾਕ ਹੈ, ਉਸ ਕੋਲ ਪਹਿਲਾਂ ਹੀ ਜੀ-20 ਹੈ, ਉਸ ਕੋਲ ਪਹਿਲਾਂ ਹੀ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਹੈ। ਤਰਾਰ ਨੇ ਕਿਹਾ ਕਿ ਭਾਰਤ ਆਪਣੀ ਲੀਡਰਸ਼ਿਪ ਜਾਂ ਵਿਸ਼ਵ ਵਿੱਚ ਆਪਣੀ ਭਵਿੱਖੀ ਭੂਮਿਕਾ ਦਾ ਘੱਟ ਕਰ ਕੇ ਨਹੀਂ ਮੁਲਾਂਕਣ ਨਹੀਂ  ਕਰਨਾ ਚਾਹੁੰਦਾ। ਉਸ ਨੇ ਕਿਹਾ ਕਿ ਭਾਰਤ ਹਰ ਮੋਰਚੇ 'ਤੇ ਜਿੱਤ ਪ੍ਰਾਪਤ ਕਰ ਰਿਹਾ ਹੈ ਅਤੇ ਦੁਨੀਆ ਨੂੰ ਇਸ ਤੋਂ ਸਿੱਖਣ ਦੀ ਲੋੜ ਹੈ। ਸੱਚ ਕਹਾਂ ਤਾਂ ਮੈਂ ਮੋਦੀ ਦੇ ਇੱਕ ਹੋਰ ਸ਼ਾਨਦਾਰ ਅਮਰੀਕਾ ਦੌਰੇ ਦੀ ਉਡੀਕ ਕਰ ਰਿਹਾ ਹਾਂ।'' 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਲਵਲੀਨ ਗਿੱਲ ਨੇ ਭਾਰਤੀ ਵਿਦਿਆਰਥੀਆਂ ਦੇ ਮੁੱਦੇ 'ਤੇ ਦੱਸੀਆਂ ਅਹਿਮ ਗੱਲਾਂ

ਪਾਕਿਸਤਾਨ ਬਹੁਤ ਮੁਸ਼ਕਲ ਦੌਰ 'ਚ

ਕਾਰੋਬਾਰੀ ਨੇ ਕਿਹਾ ਕਿ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਿਤ ਕਰਨਾ ਕਿਸੇ ਵੀ ਵਿਸ਼ਵ ਨੇਤਾ ਲਈ ਬਹੁਤ ਮਾਣ ਵਾਲੀ ਗੱਲ ਹੈ। ਇਹ ਕਮਾਲ ਦੀ ਗੱਲ ਹੋਵੇਗੀ। ਜ਼ਿਕਰਯੋਗ ਹੈ ਕਿ ਮੋਦੀ ਆਪਣੀ ਅਮਰੀਕਾ ਫੇਰੀ ਦੌਰਾਨ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ। ਪਾਕਿਸਤਾਨ ਨਾਲ ਜੁੜੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਦੇਸ਼ ਬਹੁਤ ਮੁਸ਼ਕਿਲ ਦੌਰ 'ਚੋਂ ਲੰਘ ਰਿਹਾ ਹੈ। ਤਰਾਰ ਨੇ ਕਿਹਾ ਕਿ “ਨਾ ਸਿਰਫ ਤੁਹਾਡੀ ਰਾਜਨੀਤਿਕ ਸਥਿਰਤਾ, ਪਰ ਉਸੇ ਸਮੇਂ ਵਿੱਤੀ ਸੰਕਟ…. ਪਾਕਿਸਤਾਨ ਵਿਚ ਇਸ ਸਮੇਂ ਇਹ ਬਹੁਤ ਦੁਖਦਾਈ ਅਤੇ ਗੰਭੀਰ ਸਥਿਤੀ ਹੈ।” ਇਸ ਸਥਿਤੀ ਲਈ ਹਰ ਪਾਕਿਸਤਾਨੀ ਦੇ ਜ਼ਿੰਮੇਵਾਰ ਹੋਣ ਦਾ ਜ਼ਿਕਰ ਕਰਦਿਆਂ, ਉਸਨੇ ਕਿਹਾ ਕਿ “ਤੁਸੀਂ ਇਕ ਵਿਅਕਤੀ ਜਾਂ ਇਕ ਧਿਰ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ। ਇਹ ਸਾਰਾ ਦੇਸ਼ ਹੈ। ਕਿਉਂਕਿ ਇਸ ਸਮੇਂ ਪਾਕਿਸਤਾਨ ਦਾ ਨੰਬਰ ਇਕ ਮੁੱਦਾ ਭ੍ਰਿਸ਼ਟਾਚਾਰ ਹੈ।'' 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਵਿਗੜੇ ਹਾਲਤ, ਰਾਤ 8 ਵਜੇ ਤੋਂ ਬਾਅਦ ਦੇਸ਼ ਹੋਵੇਗਾ 'Shutdown'

ਉਨ੍ਹਾਂ ਅੱਗੇ ਕਿਹਾ ਕਿ ''ਕੋਈ ਜਵਾਬਦੇਹੀ ਨਹੀਂ ਹੈ। ਹਰ ਅਦਾਰਾ ਅਤੇ ਨਿਆਂਪਾਲਿਕਾ ਕੰਮ ਨਹੀਂ ਕਰ ਰਹੀ। ਵਿਧਾਨ ਇੱਕ ਮਜ਼ਾਕ ਹੈ, ਕੋਈ ਵਿਰੋਧੀ ਪਾਰਟੀ ਨਹੀਂ ਹੈ। ਸਾਰੀਆਂ ਸਿਆਸੀ ਪਾਰਟੀਆਂ, ਉਹ ਪਾਕਿਸਤਾਨ ਵਿੱਚ ਹਾਈਬ੍ਰਿਡ ਸਿਸਟਮ ਦਾ ਹਿੱਸਾ ਹਨ। ਮੈਂ ਸਾਰਿਆਂ ਨੂੰ ਦੋਸ਼ੀ ਠਹਿਰਾਉਂਦਾ ਹਾਂ। ਇਸ ਸਮੇਂ ਜੇ ਤੁਸੀਂ ਮੈਨੂੰ ਨਿੱਜੀ ਤੌਰ 'ਤੇ ਪੁੱਛੋ ਤਾਂ ਕੋਈ ਵੀ ਅਜਿਹੀ ਸੰਸਥਾ ਨਹੀਂ ਹੈ ਜਿਸ ਕੋਲ ਪਾਕਿਸਤਾਨ ਦਾ ਹੱਲ ਹੋਵੇ। ਇਹ ਬਹੁਤ ਦੁਖਦਾਈ ਸਥਿਤੀ ਹੈ।'' ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਨੂੰ ਹੱਲ ਲੱਭਣ ਲਈ ਪਾਕਿਸਤਾਨੀ ਬਣਨਾ ਪਵੇਗਾ। ਤਰਾਰ ਨੇ ਇਲਜ਼ਾਮ ਲਗਾਇਆ ਕ “ਇਸ ਸਮੇਂ ਪਾਕਿਸਤਾਨ ਨੂੰ ਚਲਾਉਣ ਵਾਲੇ ਸ਼ਾਸਨ ਕੋਲ ਪਾਕਿਸਤਾਨੀ ਪਾਸਪੋਰਟ ਹਨ, ਪਰ ਉਹ ਆਪਣੇ ਦਿਲ ਅਤੇ ਦਿਮਾਗ ਨਾਲ ਪੱਛਮ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਬੱਚੇ ਇੱਥੇ ਹਨ, ਉਨ੍ਹਾਂ ਦੀਆਂ ਜਾਇਦਾਦਾਂ ਇੱਥੇ ਹਨ, ਉਨ੍ਹਾਂ ਦੇ ਬੈਂਕ ਖਾਤੇ ਇੱਥੇ ਹਨ। ਉਹ ਪਾਰਟ-ਟਾਈਮ ਆਧਾਰ 'ਤੇ ਪਾਕਿਸਤਾਨ ਜਾਂਦੇ ਹਨ ਅਤੇ ਉਥੇ ਨੀਤੀਆਂ ਬਣਾਉਂਦੇ ਹਨ। ਫਿਰ ਉਹ ਵਾਪਸ ਆ ਜਾਂਦੇ ਹਨ।"

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sajid Tarar
  • statement
  • India
  • praise
  • America
  • Narendra Modi
  • ਸਾਜਿਦ ਤਰਾਰ
  • ਬਿਆਨ
  • ਭਾਰਤ
  • ਤਾਰੀਫ਼
  • ਅਮਰੀਕਾ
  • ਨਰਿੰਦਰ ਮੋਦੀ

ਪੋਪ ਫ੍ਰਾਂਸਿਸ ਪਹੁੰਚੇ ਹਸਪਤਾਲ, ਕੀਤੀ ਜਾਵੇਗੀ ਸਰਜਰੀ

NEXT STORY

Stories You May Like

  • jio become a technology company  preparing to expand india to the world
    ਟੈਲੀਕਾਮ ਤੋਂ ਅੱਗੇ ਵੱਧ ਕੇ ਤਕਨਾਲੋਜੀ ਕੰਪਨੀ ਬਣ ਰਿਹਾ JIO, ਭਾਰਤ ਨੂੰ ਦੁਨੀਆ 'ਚ ਫੈਲਾਉਣ ਦੀ ਤਿਆਰੀ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • statement of iranian president
    UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
  • rahul gandhi  stand up comedian  devendra fadnavis  narendra modi
    ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ
  • pakistani business groups lag behind in building global brands
    ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ ਰਿਹਾ ਅਸਫਲ
  • india will now have to find new markets and opportunities
    'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ ਬਾਜ਼ਾਰ ਅਤੇ ਮੌਕੇ'
  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • plane passengers describe incident
      'ਸਾਨੂੰ ਲੱਗਾ ਕਿ ਜਹਾਜ਼ ਕ੍ਰੈਸ਼ ਹੋ ਜਾਣਾ ਤੇ ਅਸੀਂ ਨਹੀਂ ਬਚਣਾ..!'...
    • renaming of ai
      ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
    • bandi singhs   release march
      ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ...
    • hiv cases
      ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +