Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    8:53:24 PM

  • roshan health care

    ਪੁਰਸ਼ ਵਧੇਰੀ ਉਮਰ ਜਾਂ ਸ਼ੂਗਰ ਦੀ ਕਮਜ਼ੋਰੀ ਤੋਂ ਨਾ...

  • government employees 8th pay commission salary pension employees

    ਲਾਗੂ ਹੋਣ ਵਾਲਾ ਹੈ 8ਵਾਂ ਤਨਖਾਹ ਕਮਿਸ਼ਨ! ਲੈਵਲ 6...

  • rashifal lucky know predictions

    ਇਨ੍ਹਾਂ ਰਾਸ਼ੀ ਵਾਲਿਆਂ ਦੀ ਬਦਲੇਗੀ ਕਿਸਮਤ, ਬੇਹੱਦ...

  • uidai alert aadhaar card holders should important task immediately

    ਕਿਤੇ ਬੰਦ ਨਾ ਹੋ ਜਾਵੇ ਤੁਹਾਡਾ Aadhar Card, ਜਲਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਿਊਯਾਰਕ ਦੇ ਦੋ ਵੱਡੇ ਹਸਪਤਾਲਾਂ ਦੀਆਂ ਤਕਰੀਬਨ 7,000 ਨਰਸਾਂ ਹੜਤਾਲ 'ਤੇ ਗਈਆਂ

INTERNATIONAL News Punjabi(ਵਿਦੇਸ਼)

ਨਿਊਯਾਰਕ ਦੇ ਦੋ ਵੱਡੇ ਹਸਪਤਾਲਾਂ ਦੀਆਂ ਤਕਰੀਬਨ 7,000 ਨਰਸਾਂ ਹੜਤਾਲ 'ਤੇ ਗਈਆਂ

  • Edited By Cherry,
  • Updated: 10 Jan, 2023 04:28 PM
International
nearly 7 000 nurses went on strike at two major new york hospitals
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਭਾਸ਼ਾ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਦੋ ਸਭ ਤੋਂ ਵੱਡੇ ਹਸਪਤਾਲਾਂ ਦੀਆਂ ਤਕਰੀਬਨ 7,000 ਨਰਸਾਂ ਨੇ ਤਨਖਾਹ ਅਤੇ ਸਟਾਫ਼ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਹੜਤਾਲ ਕਰ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਹਸਪਤਾਲ ਪ੍ਰਸ਼ਾਸਨਾਂ ਨਾਲ ਉਨ੍ਹਾਂ ਦੀ ਗੱਲਬਾਤ ਅਸਫ਼ਲ ਰਹੀ ਸੀ। ਬ੍ਰੌਂਕਸ ਦੇ ਮੋਂਟੇਫਿਓਰ ਮੈਡੀਕਲ ਸੈਂਟਰ ਦੀਆਂ 3,500 ਨਰਸਾਂ ਅਤੇ ਮੈਨਹਟਨ ਦੇ ਮਾਊਂਟ ਸਿਨਾਈ ਹਸਪਤਾਲ ਦੀਆਂ ਲਗਭਗ 3,600 ਨਰਸਾਂ ਹੜਤਾਲ 'ਤੇ ਗਈਆਂ ਹਨ। ਇਸ ਹੜਤਾਲ ਨਾਲ ਮਰੀਜ਼ਾਂ ਦੇ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ।

ਨਿਊਯਾਰਕ ਸਟੇਟ ਨਰਸ ਐਸੋਸੀਏਸ਼ਨ ਨੇ ਕਿਹਾ ਕਿ ਉਹ ਹੜਤਾਲ 'ਤੇ ਨਹੀਂ ਜਾਣਾ ਚਾਹੁੰਦੇ ਸੀ ਪਰ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕੀਤਾ ਗਿਆ ਹੈ। ਐਸੋਸੀਏਸ਼ਨ ਦਾ ਦਾਅਵਾ ਹੈ ਕਿ ਹਸਪਤਾਲਾਂ ਵਿੱਚ ਲੰਮੇ ਸਮੇਂ ਤੋਂ ਸਟਾਫ਼ ਦੀ ਘਾਟ ਹੈ, ਜਿਸ ਕਾਰਨ ਉਨ੍ਹਾਂ ’ਤੇ ਕੰਮ ਦਾ ਬੋਝ ਵਧ ਗਿਆ ਹੈ। ਸੰਗਠਨ ਨੇ ਐਤਵਾਰ ਦੇਰ ਰਾਤ ਜਾਰੀ ਬਿਆਨ 'ਚ ਕਿਹਾ ਕਿ ਹਸਪਤਾਲ ਦੇ ਮਾਲਕਾਂ ਨੇ ਸਟਾਫ਼ ਦੀ ਕਮੀ ਨੂੰ ਦੂਰ ਕਰਨ ਦੇ ਉਨ੍ਹਾਂ ਦੇ ਪ੍ਰਸਤਾਵ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗਵਰਨਰ ਕੈਥੀ ਹੋਚੁਲ ਨੇ ਐਤਵਾਰ ਦੇਰ ਰਾਤ ਯੂਨੀਅਨ ਅਤੇ ਹਸਪਤਾਲਾਂ ਨੂੰ ਵਿਵਾਦ ਦਾ ਹੱਲ ਲੱਭਣ ਦੀ ਅਪੀਲ ਕੀਤੀ।

  • New York
  • hospitals
  • nurses
  • strike
  • ਨਿਊਯਾਰਕ
  • ਹਸਪਤਾਲਾਂ
  • ਨਰਸਾਂ
  • ਹੜਤਾਲ

ਬ੍ਰਾਜ਼ੀਲ 'ਚ ਲੋਕਤੰਤਰੀ ਅਦਾਰਿਆਂ 'ਤੇ ਹੋਏ ਹਮਲੇ ਦੀ ਬਾਈਡੇਨ, ਟਰੂਡੋ ਆਦਿ ਨੇ ਕੀਤੀ ਨਿੰਦਾ

NEXT STORY

Stories You May Like

  • two major banks reduced interest rates
    ਦੇਸ਼ ਦੇ ਦੋ ਵੱਡੇ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਤੁਹਾਡੀ ਜੇਬ 'ਤੇ ਪਵੇਗਾ ਅਸਰ
  • pictures of sri harmandir sahib removed from the wall of a saudi arabian hotel
    ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ
  • two indian origin singaporeans charged
    ਭਾਰਤੀ ਮੂਲ ਦੇ ਦੋ ਸਿੰਗਾਪੁਰੀਆਂ 'ਤੇ ਲੱਗੇ ਦੋਸ਼, ਜਾਣੋ ਮਾਮਲਾ
  • demand for indian nurses abroad
    ਜ਼ਿਆਦਾ ਤਨਖਾਹਾਂ ਤੇ ਬਿਹਤਰ ਸਹੂਲਤਾਂ ਨੇ ਵਿਦੇਸ਼ਾਂ ’ਚ ਵਧਾਈ ਭਾਰਤੀ ਨਰਸਾਂ ਦੀ ਮੰਗ
  • two boys sw ept away in canal
    ਨਹਿਰ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਮੁੰਡੇ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • robot bangladeshi woman surgery
    ਰੋਬੋਟ ਦੀ ਮਦਦ ਨਾਲ 11 ਘੰਟਿਆਂ 'ਚ ਬੰਗਲਾਦੇਸ਼ੀ ਔਰਤ ਦੀਆਂ ਕੀਤੀਆਂ ਗਈਆਂ 2 ਸਰਜਰੀ
  • groom bride wedding girlfriend
    ਚਾਈਂ-ਚਾਈਂ ਵਿਆਹ ਕੇ ਲਿਆਇਆ ਲਾੜੀ, ਉੱਤੋਂ ਆ ਗਈਆਂ ਲਾੜੇ ਦੀਆਂ 'ਸਹੇਲੀਆਂ', ਫ਼ਿਰ ਜੋ ਹੋਇਆ...
  • yamuna river girls
    ਵੱਡਾ ਹਾਦਸਾ : ਯਮੁਨਾ 'ਚ ਨਹਾਉਣ ਗਈਆਂ ਇਕ ਹੀ ਪਰਿਵਾਰ ਦੀਆਂ 4 ਕੁੜੀਆਂ ਦੀ ਮੌਤ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • indian origin couple new zealand royal honour
      ਮਾਣ ਦੀ ਗੱਲ, ਭਾਰਤੀ ਮੂਲ ਦੇ ਜੋੜੇ ਨੂੰ ਮਿਲੇਗਾ ਨਿਊਜ਼ੀਲੈਂਡ ਦਾ ਸ਼ਾਹੀ ਸਨਮਾਨ
    • lenin idol removed
      ਕਿਰਗਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਤੋਂ ਹਟਾਇਆ ਗਿਆ ਲੈਨਿਨ ਦਾ ਬੁੱਤ
    • us expert warns of worse than covid threat
      Corona ਤੋਂ ਵੀ ਬਦਤਰ ਹੋਣਗੇ ਹਾਲਾਤ...! ਅਮਰੀਕੀ ਮਾਹਰ ਨੇ 'ਐਗਰੋ ਟੈਰਰਿਜ਼ਮ' 'ਤੇ...
    • italians vote on citizenship
      ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ
    • canadian journalist khalistanis
      ‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...
    • popular tiktoker lam detained in us
      ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ
    • punjabi women win city council elections
      ਅਮਰੀਕਾ : ਪੰਜਾਬਣ ਸਮੇਤ ਭਾਰਤੀ ਉਮੀਦਵਾਰ ਨੇ ਸਿਟੀ ਕੌਂਸਲ ਚੋਣਾਂ 'ਚ ਗੱਡੇ ਜਿੱਤ...
    • gas cylinder blast kills family members
      ਫਟਿਆ ਗੈਸ ਸਿਲੰਡਰ, ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ
    • us warns uk  chinese embassy
      ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ
    • 32 tremors of earthquake
      ਭੂਚਾਲ ਦੇ 32 ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +