Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    6:00:09 PM

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

  • uncle and nephew arrested for committing thefts

    Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ!...

  • shooting near west bank

    ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ! ਵੈਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੇਪਾਲ 'ਚ ਹੜ੍ਹ ਦਾ ਕਹਿਰ, 8 ਲੋਕਾਂ ਦੀ ਮੌਤ ਤੇ 50 ਲੋਕਾਂ ਲਾਪਤਾ

INTERNATIONAL News Punjabi(ਵਿਦੇਸ਼)

ਨੇਪਾਲ 'ਚ ਹੜ੍ਹ ਦਾ ਕਹਿਰ, 8 ਲੋਕਾਂ ਦੀ ਮੌਤ ਤੇ 50 ਲੋਕਾਂ ਲਾਪਤਾ

  • Edited By Vandana,
  • Updated: 16 Jun, 2021 06:59 PM
International
nepal  heavy rains  floods  8 people killed
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਬਿਊਰੋ): ਮੱਧ ਨੇਪਾਲ ਵਿਚ ਭਾਰੀ ਮੀਂਹ ਦੇ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਹੜ੍ਹ ਦੀ ਚਪੇਟ ਵਿਚ ਆ ਕੇ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 50 ਲੋਕ ਲਾਪਤਾ ਹਨ।ਇਸ ਕਾਰਨ ਕਈ ਪੁਲ ਵੀ ਨੁਕਸਾਨੇ ਗਏ ਹਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 48 ਘੰਟਿਆਂ ਵਿਚ ਭਾਰੀ ਮੀਂਹ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਮੱਧ ਨੇਪਾਲ ਦੇ ਸਿੰਧੁਪਾਲਚੋਕ ਵਿਚ ਮੇਲਮਬੀ ਨਦੀ ਵਿਚ ਹੜ੍ਹ ਆ ਗਿਆ। ਸਾਰੇ 8 ਲੋਕਾਂ ਦੀ ਮੌਤ ਇੱਥੇ ਹੋਈ ਹੈ। ਮੰਗਲਵਾਰ ਰਾਤ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਕਰੀਬ 50 ਲੋਕ ਲਾਪਤਾ ਹਨ ਜਿਹਨਾਂ ਵਿਚ ਜ਼ਿਆਦਾਤਰ ਮੇਲਮਬੀ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਵਿਚ ਕੰਮ ਕਰਨ ਵਾਲੇ ਵਰਕਰ ਹਨ। 
 

ਪੜ੍ਹੋ ਇਹ ਅਹਿਮ ਖਬਰ-  ਸਾਊਦੀ ਅਰਬ 'ਚ 26 ਸਾਲਾ ਨੌਜਵਾਨ ਨੂੰ ਦਿੱਤੀ ਗਈ ਫਾਂਸੀ, ਰੱਖੀ ਸੀ ਪ੍ਰਦਰਸ਼ਨਾਂ ਦੀ ਤਸਵੀਰ

ਫੇਸਬੁੱਕ 'ਤੇ ਸਿਹਤ ਅਤੇ ਆਬਾਦੀ ਮੰਤਰੀ ਸ਼ੇਰ ਬਹਾਦੁਰ ਤਮਾਂਗ ਨੇ ਦੱਸਿਆ,''ਮੇਲਮਬੀ ਅਤੇ ਇੰਦਰਾਵਤੀ ਨਦੀਆਂ ਵਿਚ ਆਏ ਹੜ੍ਹ ਵਿਚ 50 ਤੋਂ ਵੱਧ ਲੋਕ ਲਾਪਤਾ ਹਨ। ਹੜ੍ਹ ਵਿਚ ਮੇਲਮਬੀ ਪੀਣ ਵਾਲੇ ਪਾਣੀ ਦਾ ਸਪਲਾਈ ਪ੍ਰਾਜੈਕਟ ਟਿੰਬੂ ਬਾਜ਼ਾਰ, ਚਨਾਉਤ ਬਾਜ਼ਾਰ, ਤਾਲਾਮਾਰੰਗ ਬਾਜ਼ਾਰ ਅਤੇ ਮੇਲਮਬੀ ਬਾਜ਼ਾਰ ਵਿਚ ਪੁਲ ਨੂੰ ਵੀ ਨੁਕਸਾਨ ਪਹੁੰਚਾਇਆ ਹੈ।'' ਭਾਰੀ ਮੀਂਹ ਨਾਲ ਨਾ ਸਿਰਫ ਲੋਕਾਂ ਦੀ ਜਾਨ ਗਈ ਹੈ ਸਗੋਂ ਸਿੰਧੁਪਾਲਚੋਕ ਵਿਚ ਦੋ ਕੰਕਰੀਟ ਪੁਲ ਅਤੇ ਪੰਜ ਤੋਂ ਛੇ ਸਸਪੈਸ਼ਨ ਪੁਲ ਡਿੱਗ ਪਏ ਹਨ। ਖੇਤੀ ਭੂਮੀ ਅਤੇ ਮੱਛੀ ਪਾਲਣ ਸਥਲ ਡੁੱਬ ਗਏ ਹਨ। ਉੱਥੇ ਹੇਲਾਮਬੂ ਕਸਬੇ ਵਿਚ ਪੁਲਸ ਚੌਂਕੀ (ਹਥਿਆਰਬੰਦ ਪੁਲਸ ਬਲਕੈਂਪ) ਅਤੇ ਮੇਲਮਬੀ ਵਿਚ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਸਥਲ ਹੜ੍ਹ ਜਿਹੀ ਸਥਿਤੀ ਤੋਂ ਬਾਹਰ ਹਨ। 

ਮੇਲਮਬੀ ਨਦੀ ਦੇ ਕਿਨਾਰੇ ਦੇ ਪਿੰਡਾਂ ਵਿਚ ਕਰੀਬ 300 ਝੌਂਪੜੀਆਂ ਢਹਿ-ਢੇਰੀ ਹੋ ਗਈਆਂ। ਉੱਥੇ ਲਾਮਜੁੰਗ ਜ਼ਿਲ੍ਹੇ ਵਿਚ ਕਰੀਬ 15 ਘਰ ਢਹਿ-ਢੇਰੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹੇਠਲੇ ਇਲਾਕੇ ਵਿਚ ਕਰੀਬ 200 ਘਰਾਂ 'ਤੇ ਖਤਰਾ ਹੈ। ਸਿੰਧੁਪਾਲਚੋਕ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਅਰੂਣ ਪੋਖਾਰੇਲ ਨੇ ਦੱਸਿਆ ਕਿ ਨੇਪਾਲ ਪੁਲਸ ਸੈਨਾ ਅਤੇ ਹਥਿਆਰਬੰਦ ਪੁਲਸ ਬਲ ਵੱਲੋਂ ਬਚਾਅ ਅਤੇ ਰਾਹਤ ਮੁਹਿੰਮ ਜਾਰੀ ਹੈ।ਨਾਲ ਹੀ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਹੜ੍ਹ ਮੇਲਮਚੀ ਅਤੇ ਇੰਦਰਾਵਰਤੀ ਨਦੀ ਦੇ ਮੁੱਖ ਸਰੋਤ ਤੋਂ ਪੈਦਾ ਹੋਇਆ ਹੈ।
 

  • Nepal
  • heavy rains
  • floods 8 people killed
  • ਨੇਪਾਲ
  • ਭਾਰੀ ਮੀਂਹ
  • ਹੜ੍ਹ8 ਲੋਕਾਂ ਦੀ ਮੌਤ

ਸਾਊਦੀ ਅਰਬ 'ਚ 26 ਸਾਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ, ਫੋਨ 'ਚ ਰੱਖੀ ਸੀ ਪ੍ਰਦਰਸ਼ਨਾਂ ਦੀ ਤਸਵੀਰ

NEXT STORY

Stories You May Like

  • punjab ferozepur pickup truck collision 8 people
    ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ ਮੌਤ
  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • 12 people die in pune and pimpri chinchwad
    ਜ਼ਹਿਰੀਲੀ ਸ਼ਰਾਬ ਦਾ ਕਹਿਰ ! ਪੁਣੇ ਤੇ ਪਿੰਪਰੀ-ਚਿੰਚਵਾੜ 'ਚ 12 ਲੋਕਾਂ ਦੀ ਮੌਤ
  • 7 people killed by lightning strike
    ਬਿਹਾਰ 'ਚ ਅਸਮਾਨੀ ਬਿਜਲੀ ਦਾ ਕਹਿਰ! 7 ਲੋਕਾਂ ਦੀ ਮੌਤ, ਮੁੱਖ ਮੰਤਰੀ ਵਲੋਂ ਮੁਆਵਜ਼ੇ ਦਾ ਐਲਾਨ
  • ebola outbreak in congo
    ਕਾਂਗੋ 'ਚ ਇਬੋਲਾ ਦਾ ਕਹਿਰ! 900 ਤੋਂ ਪਾਰ ਪਹੁੰਚੇ ਮਾਮਲੇ, 119 ਲੋਕਾਂ ਦੀ ਹੋਈ ਮੌਤ
  • 50 rupees lottery motor mechanic won 21 lakhs
    50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ
  • gujarat car truck collision 5 people
    ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ
  • septic tank  cleaning  poisonous gas  4 people
    ਸੂਰਤ 'ਚ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰੀ ਅਣਹੋਣੀ: ਜ਼ਹਿਰੀਲੀ ਗੈਸ ਨਾਲ 4 ਲੋਕਾਂ ਦੀ ਮੌਤ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • north korea  s open challenge to us
      ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...
    • shooting in pakistan
      ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
    • voting underway
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ
    • pizza delivery boy in usa
      ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ...
    • action against teacher
      ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ ! ਪੈ ਗਏ ਛਾਲੇ, ਚੀਨੀ ਟੀਚਰ 'ਤੇ...
    • punjabi person in italy
      ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
    • naqvi arrived in tehran
      ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ ਪਹਿਲ ; ਗ੍ਰਹਿ ਮੰਤਰੀ ਨਕਵੀ...
    • canada pr
      ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ ਖੁੱਸ ਸਕਦਾ ਹੈ ਤੁਹਾਡਾ ਪੱਕੇ...
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • sikhs caught in uk
      ਡੌਂਕੀ ਲਾ ਕੇ UK ਪਹੁੰਚੇ ਫੜੇ ਗਏ 12 ਸਿੱਖ ! ਅਫ਼ਗਾਨਿਸਤਾਨ ਤੋਂ ਟਰੱਕ ਰਾਹੀਂ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +