Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    4:09:55 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਓਲੀ ਦਾ ਜਾਣਾ ਚੀਨ ਦੇ ਲਈ ਵੱਡਾ ਝਟਕਾ

INTERNATIONAL News Punjabi(ਵਿਦੇਸ਼)

ਓਲੀ ਦਾ ਜਾਣਾ ਚੀਨ ਦੇ ਲਈ ਵੱਡਾ ਝਟਕਾ

  • Edited By Vandana,
  • Updated: 26 Feb, 2021 01:31 PM
International
nepal  kharag prasad oli  china
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ): ਨੇਪਾਲ ਦੇ ਪ੍ਰਧਾਨ ਮੰਤਰੀ ਖੜਗ ਪ੍ਰਸਾਦ ਓਲੀ ਦੀ ਕੁਰਸੀ ਨਾਲ ਚਿੰਬੜੇ ਰਹਿਣ ਦੀ ਰੀਝ ਉਦੋਂ ਘੱਟੇ ’ਚ ਮਿਲ ਗਈ ਜਦੋਂ ਇਕ ਅਣਕਿਆਸੇ ਫ਼ੈਸਲੇ ਦੇ ਤਹਿਤ ਨੇਪਾਲੀ ਸੁਪਰੀਮ ਕੋਰਟ ਨੇ ਦੇਸ਼ ਦੀ ਸੰਸਦ ਨੂੰ ਬਹਾਲ ਕਰਨ ਦਾ ਫ਼ੈਸਲਾ ਲਿਆ ਅਤੇ ਓਲੀ ਦੇ ਸੰਸਦ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਗੈਰ-ਸੰਵਿਧਾਨਕ ਦੱਸਿਆ ਜਿਸ ਨੇ ਚੀਨ ਨੂੰ ਇਕ ਵੱਡਾ ਝਟਕਾ ਅਤੇ ਭਾਰਤ ਨੂੰ ਰਾਹਤ ਪਹੁੰਚਾਈ।

ਪ੍ਰਧਾਨ ਮੰਤਰੀ ਓਲੀ ਨੇ ਚੀਨ ਦੀ ਸ਼ਹਿ ’ਤੇ ਭਾਰਤ ਦੇ ਨਾਲ ਦੁਸ਼ਮਣੀ ਮੁੱਲ ਲਈ ਜੋ ਖੁੱਲ੍ਹ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅਸਫਲ ਰਿਹਾ। ਸੱਤਾ ਨਾਲ ਚਿੰਬੜੇ ਰਹਿਣ ਦੀਆਂ ਬੜੀਆਂ ਰੀਝਾਂ ਦੇ ਨਾਲ-ਨਾਲ ਉਨ੍ਹਾਂ ਨੇ ਚੋਟੀ ਦੀ ਇਕਾਈ ਕਮਿਊਨਿਸਟ ਪਾਰਟੀ ਨੇਪਾਲ (ਸੀ.ਪੀ.ਐੱਨ.) ਦੇ ਨਾਲ ਵੀ ਸਿੱਧਾ ਝਗੜਾ ਮੁੱਲ ਲੈ ਲਿਆ ਅਤੇ ਸੰਸਦ ਨੂੰ ਭੰਗ ਕਰ ਦਿੱਤਾ ਜਿਸ ਨੇ ਦੇਸ਼ ਨੂੰ ਇਕ ਉਥਲ-ਪੁਥਲ ਦੀ ਸਥਿਤੀ ’ਚ ਪਹੁੰਚਾ ਦਿੱਤਾ। ਇਹ ਇਕ ਅਜਿਹੇ ਸਮੇਂ ’ਚ ਹੋਇਆ ਜਦੋਂ ਸਰਕਾਰ ਕੋਵਿਡ-19 ਸੰਕਟ ਨਾਲ ਨਜਿੱਠਣ ’ਚ ਅਸਫਲ ਰਹੀ।

ਲੋਕਤੰਤਰ ਦੇ ਰੱਖਿਅਕ ਦੇ ਤੌਰ ’ਤੇ ਕੰਮ ਕਰਦੇ ਹੋਏ ਚੀਫ ਜਸਟਿਸ ਚੋਲੇਂਦਰ ਸ਼ਮਸ਼ੇਰ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ 5 ਮੈਂਬਰੀ ਸੰਵਿਧਾਨਕ ਬੈਂਚ ਨੇ ਓਲੀ ਸਰਕਾਰ ਦੇ ਸੰਸਦ ਦੇ 275 ਮੈਂਬਰੀ ਹੇਠਲੇ ਸਦਨ ਨੂੰ ਭੰਗ ਕਰਨ ਦੇ ਫੈਸਲੇ ਨੂੰ ਖਾਰਜ ਕਰ ਦਿੱਤਾ ਜਿਸ ਦਾ ਨੇਪਾਲ ਦੇ ਲੋਕਾਂ ਨੇ ਸਵਾਗਤ ਕੀਤਾ ਅਤੇ ਇਸ ਇਤਿਹਾਸਕ ਪਲ ਦਾ ਜਸ਼ਨ ਮਨਾਉਣ ਲਈ ਸੜਕਾਂ ’ਤੇ ਨਿਕਲ ਆਏ।ਅਦਾਲਤ ਨੇ ਸਰਕਾਰ ਨੂੰ ਅਗਲੇ 13 ਦਿਨ ਦੇ ਅੰਦਰ ਸਦਨ ਦਾ ਸੈਸ਼ਨ ਸੱਦਣ ਦਾ ਵੀ ਹੁਕਮ ਦਿੱਤਾ। ਸੱਤਾਧਾਰੀ ਨੇਪਾਲ ਕਮਿਊਨਿਸਟ ਪਾਰਟੀ ਦੇ ਅੰਦਰ ਸੱਤਾ ਲਈ ਸੰਘਰਸ਼ ਦੇ ਕਾਰਨ ਪ੍ਰਧਾਨ ਮੰਤਰੀ ਓਲੀ ਦੇ ਕਹਿਣ ’ਤੇ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਵੱਲੋਂ ਸੰਸਦ ਨੂੰ ਭੰਗ ਕਰਨ ਅਤੇ 30 ਅਪ੍ਰੈਲ ਅਤੇ 10 ਮਈ ਨੂੰ ਤਾਜ਼ਾ ਚੋਣਾਂ ਕਰਵਾਉਣ ਦੇ ਫੈਸਲੇ ਦੇ ਬਾਅਦ ਨੇਪਾਲ 20 ਦਸੰਬਰ ਨੂੰ ਇਕ ਸਿਆਸੀ ਸੰਕਟ ’ਚ ਘਿਰ ਗਿਆ ਸੀ।

ਪੜ੍ਹੋ ਇਹ ਅਹਿਮ ਖਬਰ- ਮੇਲਾਨੀਆ ਟਰੰਪ ਨੇ ਦਿੱਲੀ ਦੇ ਸਰਕਾਰੀ ਸਕੂਲ ਲਈ ਭੇਜਿਆ ਪਿਆਰਾ ਸੰਦੇਸ਼ 

ਵਿਰੋਧੀ ਧੜੇ ਦੇ ਨੇਤਾ ਪੁਸ਼ਪ ਕਮਲ ਦਹਲ ‘ਪ੍ਰਚੰਡ’ ਵਾਲੀ ਸੰਸਦ ਮੈਂਬਰਾਂ ਦੀ ਸੰਸਦ ’ਚ ਗਿਣਤੀ ਨੂੰ ਦੇਖਦੇ ਹੋਏ ਮਾਹਿਰਾਂ ਦੀ ਰਾਏ ਹੈ ਕਿ ਓਲੀ ਦੀ ਹਾਰ ਯਕੀਨਨ ਹੈ, ਜੋ ਗੇਂਦ ਨੂੰ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਦੇ ਪਾਲੇ ’ਚ ਸੁੱਟ ਦੇਵੇਗੀ। ਜਿਨ੍ਹਾਂ ਦੇ ਕੋਲ ਇਕ ਬਦਲਵੀਂ ਸਰਕਾਰ ਬਣਾਉਣ ਦੇ ਮੌਕੇ ਲੱਭਣ ਦੀ ਮਜਬੂਰੀ ਹੋਵੇਗੀ। ਸਿਆਸੀ ਆਬਜ਼ਰਵਰਾਂ ਦਾ ਕਹਿਣਾ ਹੈ ਕਿ ‘ਪ੍ਰਚੰਡ’ ਇਕ ਮਹੱਤਵਪੂਰਨ ਕੜੀ ਦੇ ਰੂਪ ’ਚ ਉਭਰਣਗੇ ਅਤੇ ਨੇਪਾਲੀ ਕਾਂਗਰਸ ਦੇ ਨਾਲ ਮਿਲ ਕੇ ਇਕ ਗਠਜੋੜ ਬਣਾ ਕੇ ਨਵੀਂ ਸਰਕਾਰ ਦਾ ਗਠਨ ਕਰਨਗੇ। ਭਾਰਤ ਵੀ ਉਨ੍ਹਾਂ ਦੀ ਇਸ ਵਿਵਸਥਾ ਦੇ ਪੱਖ ’ਚ ਹੋਵੇਗਾ ਅਤੇ ਚੀਨ ਸਮਰਥਕ ਕਠਪੁਤਲੀ ਓਲੀ ਨੂੰ ਜਾਂਦੇ ਦੇਖਣਾ ਪਸੰਦ ਕਰੇਗਾ ਜਿਨ੍ਹਾਂ ਨੇ ਪਹਿਲਾਂ ਹੀ ਦੋਵਾਂ ਦੇਸ਼ਾਂ ਦੇ ਦਰਮਿਆਨ ਸਬੰਧਾਂ ਨੂੰ ਖਰਾਬ ਕਰ ਦਿੱਤਾ ਹੈ ਅਤੇ ਉਹ ਵੀ ਚੀਨ ਦੀ ਸ਼ਹਿ ’ਤੇ। ਨੇਪਾਲੀ ਕਾਂਗਰਸ ਦੇ ਭਾਰਤ ਦੀਆਂ ਇਕ ਦੇ ਬਾਅਦ ਇਕ ਆਉਣ ਵਾਲੀਆਂ ਸਰਕਾਰਾਂ ਦੇ ਨਾਲ ਚੰਗੇ ਸਬੰਧ ਰਹੇ ਹਨ ਅਤੇ ਉਸ ਨੇ ਪਹਿਲਾਂ ਹੀ ਨੇਪਾਲ ’ਚ ਸਰਕਾਰ ਬਨਾਉਣ ਦੀ ਓਲੀ ਦੀ ਤਜਵੀਜ਼ ਨੂੰ ਖਾਰਜ ਕਰ ਦਿੱਤਾ ਹੈ।

ਨੇਪਾਲ ’ਚ ਸੰਵਿਧਾਨਕ ਮਾਹਿਰਾਂ ਦਾ ਕਹਿਣਾ ਹੈ ਕਿ ਸੰਵਿਧਾਨ ਦੇ ਆਰਟੀਕਲ-85 ਦੇ ਅਨੁਸਾਰ ਸਦਨ ਦਾ ਕਾਰਜਕਾਲ 5 ਸਾਲ ਲਈ ਹੋਵੇਗਾ ਜੇਕਰ ਇਸ ਨੂੰ ਸੰਵਿਧਾਨ ਦੇ ਅਨੁਸਾਰ ਪਹਿਲਾਂ ਭੰਗ ਨਹੀਂ ਕਰ ਦਿੱਤਾ ਜਾਂਦਾ। ਸੰਵਿਧਾਨ ਦੇ ਅਨੁਸਾਰ ਆਰਟੀਕਲ 76 (7) ਇਕੋ-ਇਕ ਵਿਵਸਥਾ ਹੈ ਜੋ ਸਦਨ ਨੂੰ ਭੰਗ ਕਰਨ ਦੀ ਪਰਿਕਲਪਨਾ ਕਰਦਾ ਹੈ। ਆਰਟੀਕਲ 76 ਦੇ ਅਧੀਨ ਰਾਸ਼ਟਰਪਤੀ ਨੂੰ ਬਹੁਮਤ ਵਾਲੀ ਪਾਰਟੀ ਦੇ ਨੇਤਾ ਦੇ ਨਾਲ ਸਰਕਾਰ ਬਣਾਉਣ ਦੇ ਸਾਰੇ ਯਤਨ ਕਰਨੇ ਸਨ।ਕਾਠਮੰਡੂ ਸਥਿਤ ਸੰਵਿਧਾਨਕ ਮਾਹਿਰਾਂ, ਕਾਨੂੰਨੀ ਮਾਹਿਰਾਂ, ਵਿਦਵਾਨਾਂ ਆਦਿ ਦੀ ਰਾਏ ਹੈ ਕਿ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਇਕ ਬਦਲਵੀਂ ਸਰਕਾਰ ਬਣਾਉਣ ਦੀ ਉਪਲਬਧ ਸੰਭਾਵਨਾ ਦੀ ਵਰਤੋਂ ਨਹੀਂ ਕੀਤੀ ਹੈ ਅਤੇ ਸਦਨ ਨੂੰ ਸਿੱਧਿਆਂ ਭੰਗ ਕਰ ਦਿੱਤਾ ਜੋ ਗੈਰ-ਕਾਨੂੰਨੀ ਹੈ।

ਅਤੀਤ ’ਚ ਸੰਵਿਧਾਨ ਪ੍ਰਧਾਨ ਮੰਤਰੀ ਨੂੰ ਮੱਧਕਾਲੀ ਚੋਣਾਂ ਕਰਵਾਉਣ ਦੀ ਇਜਾਜ਼ਤ ਦਿੰਦਾ ਸੀ ਪਰ ਵਾਰ-ਵਾਰ ਮੱਧਕਾਲੀ ਚੋਣ ਹੋਣ ਦੇ ਕਾਰਨ 1990 ਦੇ ਬਾਅਦ 2015 ’ਚ ਇਕ ਨਵਾਂ ਸੰਵਿਧਾਨ ਬਣਾਏ ਜਾਣ ਦੀ ਪ੍ਰਕਿਰਿਆ ਦੇ ਦੌਰਾਨ, ਸਿਆਸੀ ਪਾਰਟੀਆਂ ’ਚ ਮੱਧਕਾਲੀ ਚੋਣਾਂ ਕਰਵਾਉਣ ਦੇ ਪ੍ਰਧਾਨ ਮੰਤਰੀ ਦੇ ਅਧਿਕਾਰ ਦੇ ਸਬੰਧ ’ਚ ਕੁਝ ਤਬਦੀਲੀ ਕਰਨ ’ਤੇ ਸਹਿਮਤੀ ਬਣੀ।ਕਮਜ਼ੋਰ ਓਲੀ ਨੂੰ ਬਚਾਉਣ ਦੇ ਚੀਨ ਦੇ ਯਤਨ ਅਸਫਲ ਹੋ ਗਏ ਕਿਉਂਕਿ ਪ੍ਰਚੰਡ ਦੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਆਪਣੇ ਯਤਨ ਤੇਜ਼ ਕਰ ਦਿੱਤੇ ਸਨ। ਉਨ੍ਹਾਂ ਨੇ 16 ਪੰਨਿਆਂ ਦਾ ਇਕ ਦਸਤਾਵੇਜ਼ ਜਾਰੀ ਕੀਤਾ। ਜਿਸ ’ਚ ਪ੍ਰਸ਼ਾਸਨ ’ਚ ਉਨ੍ਹਾਂ ਦੀਆਂ ਸਾਰੀਆਂ ਅਸਫਲਤਾਵਾਂ ਦਾ ਜ਼ਿਕਰ ਸੀ। ਉਨ੍ਹਾਂ ਦੇ ਭ੍ਰਿਸ਼ਟਾਚਾਰ ਦੇ ਘਪਲਿਆਂ ਦਾ ਵੇਰਵਾ ਅਤੇ ਕਿਵੇਂ ਪਾਰਟੀ ਨੂੰ ਨਸ਼ਟ ਕੀਤਾ, ਇਸ ਦਾ ਵੇਰਵਾ ਸੀ। ਉਨ੍ਹਾਂ ਦੀ ਮੰਗ ਸੀ-ਓਲੀ ਦਾ ਤੁਰੰਤ ਅਸਤੀਫਾ।

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹਾਂ-ਪੱਖੀ ਪਹਿਲ ਕਰਦੇ ਹੋਏ ਦੋਵਾਂ ਦੇਸ਼ਾਂ ਦਰਮਿਆਨ ਆਪਸੀ ਸਬੰਧਾਂ ਨੂੰ ਸੁਧਾਰਨ ਲਈ ਆਪਣੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਫੌਜ ਮੁਖੀ ਮਨੋਜ ਮੁਕੰਦ ਨਰਵਣੇ ਅਤੇ ਭਾਰਤ ਦੀ ਵਿਦੇਸ਼ੀ ਖੂਫੀਆ ਏਜੰਸੀ ਦੇ ਮੁਖੀ ਸਾਮੰਤ ਗੋਇਲ ਨੂੰ ਨੇਪਾਲ ਭੇਜਿਆ। ਵਿਦੇਸ਼ ਸਕੱਤਰ ਨੇ ਵੱਖ-ਵੱਖ ਪੱਧਰਾਂ ’ਤੇ ਗੱਲਬਾਤ ਕੀਤੀ ਅਤੇ ਨੇਪਾਲ ਸਰਕਾਰ ਨੇ ਦੋਵਾਂ ਦੇਸ਼ਾਂ ਦੇ ਦਰਮਿਆਨ ਮਤਭੇਦਾਂ ਨੂੰ ਘਟਾਉਣ ਲਈ ਵਿਚਾਰਾਂ ਦੇ ਵਟਾਂਦਰੇ ਉਤੇ ਆਪਣੀ ਤਸੱਲੀ ਪ੍ਰਗਟ ਕੀਤੀ ਪਰ ਮਾਹਿਰਾਂ ਦਾ ਮੰਨਣਾ ਹੈ ਕਿ ਮੌਜੂਦਾ ਤਰਲ ਸਿਆਸੀ ਸਥਿਤੀ ਦੇ ਮੱਦੇਨਜ਼ਰ ਭਾਰਤ ਨੂੰ ਉਡੀਕ ਕਰਨ ਦੀ ਲੋੜ ਹੈ ਕਿਉਂਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਵਿਰੋਧੀ ਪ੍ਰਚੰਡ ਦੇ ਦਰਮਿਆਨ ਸੰਘਰਸ਼ ਜਾਰੀ ਹੈ ਅਤੇ ਦੇਖਣਾ ਹੈ ਕਿ ਉਹ ਕੀ ਕਰਵਟ ਲੈਂਦਾ ਹੈ।

ਕੇ.ਐੱਸ. ਤੋਮਰ 

  • Nepal
  • Kharag Prasad Oli
  • China
  • KSTomar
  • ਨੇਪਾਲ
  • ਖੜਗ ਪ੍ਰਸਾਦ ਓਲੀ
  • ਚੀਨ
  • ਕੇਐੱਸਤੋਮਰ

ਕੈਨੇਡਾ : ਸੁਰੱਖਿਆ ਨੂੰ ਲੈ ਕੇ ਭਾਰਤੀ ਭਾਈਚਾਰੇ ਵੱਲੋਂ ਜਗਮੀਤ ਸਿੰਘ ਦੇ ਦਫਤਰ ਬਾਹਰ ਪ੍ਰਦਰਸ਼ਨ

NEXT STORY

Stories You May Like

  • major blow from economic slowdown in china
    ਚੀਨ 'ਚ ਆਰਥਿਕ ਮੰਦੀ ਦਾ ਵੱਡਾ ਝਟਕਾ: ਨੌਜਵਾਨਾਂ ਲਈ 'ਬੇਰੋਜ਼ਗਾਰੀ' ਬਣੀ ਜ਼ਿੰਦਗੀ ਦਾ ਹਿੱਸਾ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • nepal army chief  visit to china
    ਨੇਪਾਲ ਫੌਜ ਮੁਖੀ ਸਿਗਡੇਲ ਚੀਨ ਦੇ ਇੱਕ ਹਫ਼ਤੇ ਦੇ ਦੌਰੇ ਲਈ ਰਵਾਨਾ
  • big shock for professionals who want to go to america
    ਅਮਰੀਕਾ ਜਾਣ ਦੇ ਚਾਹਵਾਨ ਪੇਸ਼ੇਵਰਾਂ ਨੂੰ ਵੱਡਾ ਝਟਕਾ ! ਵੀਜ਼ਾ ਲੈਣ ਲਈ ਦੇਣੀ ਪਵੇਗੀ 1 ਲੱਖ ਡਾਲਰ ਫ਼ੀਸ
  • pakistani astronauts
    ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • big blow to malayalam cinema
    ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ ਦਿਹਾਂਤ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • review trilateral cooperation
      ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • english in china
      ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
    • beijing monitored 198 aircraft in the waters east of taiwan
      ਬੀਜਿੰਗ ਨੇ ਤਾਈਵਾਨ ਦੇ ਪੂਰਬੀ ਪਾਣੀਆਂ 'ਚ 198 ਜਹਾਜ਼ਾਂ ਦੀ ਕੀਤੀ ਜਾਂਚ; ਵਿਸ਼ਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +