Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    9:34:42 PM

  • iran sought us pressure on israel for ceasefire via gulf states

    ਜੰਗਬੰਦੀ ਲਈ ਤਿਆਰ ਈਰਾਨ! ਖਾੜੀ ਦੇਸ਼ਾਂ ਰਾਹੀਂ...

  • sanitation inspector caught taking bribe of rs 15 000

    ਪੰਜਾਬ : 15,000 ਰੁਪਏ ਰਿਸ਼ਵਤ ਲੈਂਦਾ ਨੱਪਿਆ ਇਹ...

  • health department issues advisory regarding covid

    Mask ਪਾਓ ਤੇ ਭੀੜ ਵਾਲੇ ਇਲਾਕੇ ਤੋਂ ਬਚੋ! ਸਿਹਤ...

  • w w w w w this bowler did amazing in t20 watch the video

    W,W,W,W,W...ਇਸ ਗੇਂਦਬਾਜ਼ ਨੇ ਕਰ'ਤਾ ਕਮਾਲ! ਦੇਖੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤ ਦੀ ਮਦਦ ਨਾਲ ਨੇਪਾਲ 'ਚ ਅਰੁਣ-III ਪਣ ਬਿਜਲੀ ਪ੍ਰਾਜੈਕਟ ਦਾ ਨਿਰਮਾਣ ਤੇਜ਼ੀ ਨਾਲ ਜਾਰੀ

INTERNATIONAL News Punjabi(ਵਿਦੇਸ਼)

ਭਾਰਤ ਦੀ ਮਦਦ ਨਾਲ ਨੇਪਾਲ 'ਚ ਅਰੁਣ-III ਪਣ ਬਿਜਲੀ ਪ੍ਰਾਜੈਕਟ ਦਾ ਨਿਰਮਾਣ ਤੇਜ਼ੀ ਨਾਲ ਜਾਰੀ

  • Edited By Vandana,
  • Updated: 17 Aug, 2020 12:15 PM
International
nepal hydropower project
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਬਿਊਰੋ): ਨੇਪਾਲ ਦੇ ਸੰਖੁਵਾਸਭਾ ਜ਼ਿਲ੍ਹੇ ਵਿਚ ਅਰੂਣ-III ਪਣਬਿਜਲੀ ਪ੍ਰਾਜੈਕਟ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਕਿਉਂਕਿ ਪੰਜ ਭਾਰਤੀ ਬੈਂਕ ਅਤੇ ਦੋ ਨੇਪਾਲੀ ਬੈਂਕ 900 ਮੈਗਾਵਾਟ ਦੇ ਮੈਗਾ ਬਿਜਲੀ ਪ੍ਰਾਜੈਕਟ ਦੇ ਨਿਰਮਾਣ ਦੇ ਲਈ ਕਰਜ਼ ਦੇਣ ਲਈ ਵਚਨਬੱਧ ਹਨ। ਫਰਵਰੀ ਵਿਚ ਨਬੀਲ ਬੈਂਕ, ਜੋ ਨੇਪਾਲੀ ਪੱਖ ਤੋਂ ਪ੍ਰਾਜੈਕਟ ਦੇ ਲਈ ਰਿਣਦਾਤਾਵਾਂ ਵਿਚੋਂ ਇਕ ਹੈ, ਨੇ ਭਾਰਤ ਦੇ ਸਤਲੁਜ ਜਲ ਵਿਧੁੱਤ ਨਿਗਮ (SJVN) ਦੇ ਨਾਲ ਇਕ ਸਮਝੌਤੇ 'ਤੇ ਦਸਤਖਤ ਕੀਤੇ, ਜਿਸ ਨੇ ਹਿਮਾਲਿਆ ਰਾਸ਼ਟਰ ਦੇ ਲਈ ਸਭ ਤੋਂ ਵੱਡੇ ਵਿਦੇਸ਼ੀ ਸਿੱਧੇ ਨਿਵੇਸ਼ ਦਾ ਰਿਕਾਰਡ ਸਥਾਪਿਤ ਕੀਤਾ।

ਇੱਥੇ ਦੱਸ ਦਈਏ ਕਿ ਅਰੂਣ-III ਨੇਪਾਲ ਦਾ ਸਭ ਤੋਂ ਵੱਡਾ ਪਣਬਿਜਲੀ ਪ੍ਰਾਜੈਕਟ ਹੈ ਅਤੇ ਇਸ ਨੂੰ ਭਾਰਤ ਦੀ ਮਦਦ ਨਾਲ ਬਣਾਇਆ ਜਾ ਰਿਹਾ ਹੈ। ਨਬੀਲ ਬੈਂਕ ਦੇ ਸੀ.ਈ.ਓ. ਅਨਿਲ ਕੇਸ਼ਰੀ ਸ਼ਾਹ ਨੇ ਕਿਹਾ,''ਅਰੂਣ-III ਪਣਬਿਜਲੀ ਪ੍ਰਾਜੈਕਟ ਦੇ ਨਿਰਮਾਣ ਦੇ ਦੌਰਾਨ ਨੇਪਾਲੀ ਬੈਂਕਾਂ ਦੀ ਇਸ ਤਰ੍ਹਾਂ ਦੀ ਮਦਦ ਨੇਪਾਲੀ ਬੈਂਕਾਂ ਦੀ ਸਮਰੱਥਾ ਦਾ ਪਰੀਖਣ ਕਰੇਗੀ ਅਤੇ ਨਾਲ ਹੀ ਇਸ ਤਰ੍ਹਾਂ ਦੇ ਵੱਡੇ ਪ੍ਰਾਜੈਕਟਾਂ ਵਿਚ ਨਵੇਂ ਅਨੁਭਵ ਪ੍ਰਦਾਨ ਕਰੇਗੀ। ਸ਼ਾਹ ਨੇ ਕਿਹਾ ਕਿ ਅਰੂਣ-III ਦੇ ਲਈ ਐੱਸ.ਜੇ.ਵੀ.ਐੱਨ. ਦੇ ਨਾਲ ਸਾਡੇ ਜੁੜਾਅ ਨੇ ਸਾਡੀ ਯੋਗਤਾ ਵਿਚ ਵਾਧਾ ਕੀਤਾ ਹੈ। ਫਰਵਰੀ ਵਿਚ, ਅਸੀਂ ਵਿੱਤੀ ਮਦਦ ਬੰਦ ਕਰ ਦਿੱਤੀ ਸੀ ਜਿਸ ਦਾ ਮਤਲਬ ਹੈ ਕਿ ਅਸੀਂ ਉਹਨਾਂ ਦਾ ਸਮਰਥਨ ਕਰਨ ਲਈ ਮੈਦਾਨ ਵਿਚ ਹੋਵਾਂਗੇ। ਸਾਡੇ ਲਈ ਅਨੁਭਵ ਦੇ ਇਲਾਵਾ, ਪ੍ਰਾਜੈਕਟ ਸਥਾਨਕ ਲੋਕਾਂ ਨੂੰ ਰੋਜ਼ਗਾਰ ਵੀ ਪ੍ਰਦਾਨ ਕਰੇਗਾ। ਜਿਵੇਂ ਕਿ ਅਸੀਂ ਪ੍ਰਾਜੈਕਟ ਨਾਲ ਜੁੜੇ ਹਾਂ, ਸਾਨੂੰ ਇਹ ਲਾਭ ਹੋਵੇਗਾ ਕਿ ਕਰਮਚਾਰੀਆਂ ਦੀ ਤਨਖਾਹ ਸਾਡੇ ਬੈਂਕ ਦੇ ਮਾਧਿਅਮ ਤੋਂ ਜਾਵੇਗੀ। ਇਸ ਦੇ ਇਲਾਵਾ, ਸਾਮਾਨ ਅਤੇ ਸਮੱਗਰੀਆਂ ਦੀ ਖਰੀਦ ਦੇ ਲਈ ਲੈਣ-ਦੇਣ ਵੀ ਹੋਵੇਗਾ। 

ਨੇਪਾਲ ਦੇ ਐਵਰੈਸਟ ਬੈਂਕ ਅਤੇ ਨਬੀਲ ਬੈਂਕ ਨੇ ਪ੍ਰਾਜੈਕਟ ਦੇ ਲਈ 1,536 ਕਰੋੜ ਨੇਪਾਲੀ ਰੁਪਏ ਦਾ ਕਰਜ਼ ਦੇਣ 'ਤੇ ਸਹਿਮਤੀ ਜ਼ਾਹਰ ਕੀਤੀ ਜਦਕਿ ਪੰਜ ਭਾਰਤੀ ਬੈਂਕਾਂ-ਭਾਰਤੀ ਸਟੇਟ ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਮ ਬੈਂਕ ਅਤੇ ਯੂ.ਬੀ.ਆਈ. ਨੇ ਇਸ ਦੇ ਲਈ 8,598 ਕਰੋੜ ਨੇਪਾਲੀ ਰੁਪਏ ਦਾ ਵਾਅਦਾ ਕੀਤਾ ਹੈ। ਬੈਂਕਾਂ ਦੇ ਨਾਲ ਤੈਅ ਕੀਤਾ ਗਿਆ ਕੁੱਲ ਕਰਜ਼ 7,860 ਕਰੋੜ ਨੇਪਾਲੀ ਰੁਪਏ ਅਤੇ 2,274 ਕਰੋੜ ਨੇਪਾਲੀ ਰੁਪਏ ਹੈ। ਐੱਸ.ਜੇ.ਵੀ.ਐੱਨ. ਅਰੂਣ-III ਪਾਵਰ ਡਿਵੈਲਪਮੈਂਟ ਕੰਪਨੀ ਪ੍ਰਾਈਵੇਟ ਲਿਮੀਟਿਡ ਵੱਲੋਂ 25 ਅਪ੍ਰੈਲ, 2013 ਨੂੰ ਪ੍ਰਾਜੈਕਟ ਦੇ ਨਿਰਮਾਣ ਦੇ ਲਈ ਨਿਯਮਿਤ, ਅਗਲੇ 5 ਸਾਲਾਂ ਵਿਚ ਨੇਪਾਲ ਵਿਚ ਲੱਗਭਗ 11,000 ਕਰੋੜ ਨੇਪਾਲੀ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਪ੍ਰਾਜੈਕਟ ਦਾ ਕੁਲ ਨਿਵੇਸ਼ 115 ਅਰਬ ਰੁਪਏ ਦੇ ਪਾਰ ਜਾਣ ਦਾ ਅਨੁਮਾਨ ਹੈ, ਜਿਸ ਵਿਚ ਟ੍ਰਾਂਸਮਿਸ਼ਨ ਲਾਈਨ ਦੇ ਵਿਕਾਸ ਦੇ ਲਈ 11 ਅਰਬ ਰੁਪਏ ਸ਼ਾਮਲ ਹਨ।ਪ੍ਰਾਜੈਕਟ ਦੇ ਪੂਰਾ ਹੋਣ ਦੇ ਨਾਲ, ਨੇਪਾਲ ਨੂੰ ਇਕ ਸਾਲ ਵਿਚ ਉਤਪਾਦਿਤ ਕੁੱਲ ਬਿਜਲੀ ਦਾ 21.9 ਫੀਸਦੀ ਮਤਲਬ ਇਕ ਸਾਲ ਵਿਚ ਮੁਫਤ ਵਿਚ 86 ਕਰੋੜ ਯੂਨਿਟ ਦੇ ਨਾਲ 197 ਮੈਗਾਵਾਟ ਬਿਜਲੀ ਮਿਲੇਗੀ।

ਪੜ੍ਹੋ ਇਹ ਅਹਿਮ ਖਬਰ- ਮਾਮਲਿਆਂ 'ਚ ਕਮੀ ਦੇ ਬਾਵਜੂਦ ਆਸਟ੍ਰੇਲੀਆ ਨੇ ਐਮਰਜੈਂਸੀ ਉਪਾਵਾਂ 'ਚ ਕੀਤਾ ਵਾਧਾ

ਅਰੂਣ-III ਪ੍ਰਾਜੈਕਟ ਦੀ ਨੀਂਹ ਦਾ ਉਦਘਾਟਨ ਮਈ 2018 ਵਿਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੇ ਨੇਪਾਲੀ ਹਮਰੁਤਬਾ ਕੇ.ਪੀ. ਸ਼ਰਮਾ ਓਲੀ ਨੇ ਸੰਯੁਕਤ ਰੂਪ ਨਾਲ ਕੀਤਾ ਸੀ। ਅਰੂਣ-III ਵਿਚ 225 ਮੈਗਾਵਾਟ ਦੀਆਂ ਚਾਰ ਉਤਪਾਦਕ ਈਕਾਈਆਂ ਦੀ ਸਥਾਪਨਾ ਦੇ ਲਈ ਕਲਪਨਾ ਕੀਤੀ ਗਈ ਘੱਟੋ-ਘੱਟ ਪੀਕਿੰਗ ਸਮਰੱਥਾ ਦੇ 3.65 ਘੰਟੇ ਹਨ। ਪ੍ਰਾਜੈਕਟ ਦੀ ਕੁੱਲ ਸਥਾਪਿਤ ਸਮਰੱਥਾ 900 ਮੈਗਾਵਾਟ ਹੈ। ਪੰਜ ਸਾਲ ਦੇ ਅੰਦਰ ਪੂਰੇ ਹੋਣ ਵਾਲੇ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 1.04 ਬਿਲੀਅਨ ਅਮਰੀਕੀ ਡਾਲਰ ਹੈ ਅਤੇ ਇਸ ਨਾਲ ਇਕ ਸਾਲ ਵਿਚ 4,018.87 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਹੋਵੇਗਾ। 

ਪ੍ਰਾਜੈਕਟ ਭਾਰਤ ਸਰਕਾਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਸੰਯੁਕਤ ਗਠਜੋੜ ਐੱਸ.ਜੇ.ਵੀ.ਐੱਨ. ਅਰੂਣ-III ਪਾਵਰ ਡਿਵੈਲਪਮੈਂਟ ਕੰਪਨੀ (SAPDC) ਵੱਲੋਂ ਬਿਲਡ-ਆਨ-ਆਪਰੇਟ ਐਂਡ ਟ੍ਰਾਂਸਫਰ (BOOT) ਦੇ ਆਧਾਰ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਸੌਦੇ ਨੂੰ ਆਖਰੀ ਰੂਪ ਦੇਣ ਅਤੇ ਪੂਰੀ ਤਰ੍ਹਾਂ ਨਾਲ ਨਿਰਮਾਣ ਦੇ ਨਾਲ ਐੱਸ.ਜੇ.ਵੀ.ਐੱਨ. 30 ਸਾਲਾਂ ਦੀ ਰਿਆਇਤ ਮਿਆਦ ਦੇ ਲਈ ਬਿਜਲੀ ਪਲਾਂਟ ਦਾ ਸੰਚਾਲਨ ਕਰੇਗਾ, ਜਿਸ ਦੇ ਬਾਅਦ ਮਲਕੀਅਤ ਨੂੰ ਨੇਪਾਲ ਸਰਕਾਰ ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ। ਇਹ ਰਿਆਇਤ ਮਿਆਦ ਦੇ ਦੌਰਾਨ ਨੇਪਾਲ ਨੂੰ 21.9 ਫੀਸਦੀ ਮੁਫਤ ਬਿਜਲੀ ਪ੍ਰਦਾਨ ਕਰੇਗਾ। ਇਸ ਪ੍ਰਾਜੈਕਟ ਦੇ ਭਾਰਤ ਅਤੇ ਨੇਪਾਲ ਵਿਚ ਇਕੱਠੇ ਨਿਰਮਾਣ ਦੇ ਦੌਰਾਨ 3,000 ਰੋਜ਼ਗਾਰ ਪੈਦਾ ਹੋਣ ਦੀ ਆਸ ਹੈ।

  • Nepal
  • Hydropower Project
  • India
  • ਨੇਪਾਲ
  • ਪਣ ਬਿਜਲੀ ਪ੍ਰਾਜੈਕਟ
  • ਭਾਰਤ

ਬਿਡੇਨ ਪ੍ਰਸ਼ਾਸਨ 'ਚ ਅਮਰੀਕਾ ਦਾ ਅਹਿਮ ਸਾਂਝੀਦਾਰ ਬਣੇਗਾ ਭਾਰਤ, ਰੱਖਿਆ ਸਬੰਧ ਹੋਣਗੇ ਮਜ਼ਬੂਤ

NEXT STORY

Stories You May Like

  • indian origin professionals king charles iii  s birthday honours list
    ਕਿੰਗ ਚਾਰਲਸ III ਦੇ ਜਨਮਦਿਨ ਸਨਮਾਨ ਸੂਚੀ 'ਚ 30 ਤੋਂ ਵੱਧ ਭਾਰਤੀ ਮੂਲ ਦੇ ਪੇਸ਼ੇਵਰ
  • india s doors open for companies from all over the world for ev manufacturing
    ਦੁਨੀਆ ਭਰ ਦੀਆਂ ਕੰਪਨੀਆਂ ਲਈ ਖੁੱਲ੍ਹੇ ਭਾਰਤ ਦੇ ਦਰਵਾਜ਼ੇ, EV ਨਿਰਮਾਣ ਲਈ ਜਾਰੀ ਹੋਏ ਦਿਸ਼ਾ-ਨਿਰਦੇਸ਼
  • india  defense exports  regional security providers
    ਰੱਖਿਆ ਨਿਰਯਾਤ ਨਾਲ ਖੇਤਰੀ ਸੁਰੱਖਿਆ ਪ੍ਰਦਾਤਾ ਵਜੋਂ ਤੇਜ਼ੀ ਨਾਲ ਉਭਰ ਰਿਹਾ ਹੈ ਭਾਰਤ
  • next 5 days heavy rain
    Heavy Rain : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਤੇਜ਼ ਹਨ੍ਹੇਰੀ ਨਾਲ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ
  • new record set for electricity demand in punjab
    ਪੰਜਾਬ ’ਚ ਬਿਜਲੀ ਦੀ ਮੰਗ ਦਾ ਬਣਿਆ ਨਵਾਂ ਰਿਕਾਰਡ
  • a scuffle broke out with employees who arrived to check for electricity theft
    ਬਿਜਲੀ ਚੋਰੀ ਦੀ ਚੈਕਿੰਗ ਕਰਨ ਪਹੁੰਚੇ ਮੁਲਾਜ਼ਮਾਂ ਨਾਲ ਹੱਥੋਪਾਈ, ਲਾਈਨਮੈਨ ਦੀ ਉਤਾਰੀ ਪਗੜੀ
  • electrician current death police
    ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ, ਡੇਢ ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • pakistan sends two delegations
    ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ ਵਫ਼ਦ
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
Trending
Ek Nazar
major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • 294 000 cases of online fraud solved
      ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ
    • people fleeing from iran jam in border areas
      ਈਰਾਨ ਤੋਂ ਭੱਜ ਰਹੇ ਲੋਕ, ਸਰਹੱਦੀ ਇਲਾਕਿਆਂ 'ਚ ਭਿਆਨਕ ਜਾਮ, ਵੀਡੀਓ ਵਾਇਰਲ
    • indian woman sentenced in singapore
      ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ
    • big change in forbes billionaires list this person beats bezos zuckerberg
      ਫੋਰਬਸ ਅਰਬਪਤੀਆਂ ਦੀ ਸੂਚੀ 'ਚ ਵੱਡਾ ਬਦਲਾਅ, ਬੇਜ਼ੋਸ-ਜ਼ੁਕਰਬਰਗ ਨੂੰ ਇਸ ਵਿਅਕਤੀ...
    • baba prem singh death anniversary
      ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਅਥਾਹ ਸ਼ਰਧਾ ਨਾਲ...
    • pm modi reach canada today for g 7 summit
      PM ਮੋਦੀ ਜੀ-7 ਸੰਮੇਲਨ ਲਈ ਅੱਜ ਪੁੱਜਣਗੇ Canada
    • ukrainian president zelensky arrives in austria
      ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ
    • explosion in pakistan damages railway line
      ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ
    • british airways flight to chennai turns back to london
      British Airways ਜਹਾਜ਼ 'ਚ ਆਈ ਖਰਾਬੀ! 12 ਹਜ਼ਾਰ ਫੁੱਟ ਦੀ ਉੱਚਾਈ 'ਤੇ ਸੁੱਕੇ...
    • bilawal bhutto urges india to resume talks
      ਬਿਲਾਵਲ ਭੁੱਟੋ ਦੀ ਭਾਰਤ ਨੂੰ ਅਪੀਲ, ਮੁੜ ਸ਼ੁਰੂ ਹੋਵੇ ਗੱਲਬਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +