Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:50:37 AM

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

  • major accident in gwalior

    ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਗਵਾਨ ਰਾਮ ਸੰਬੰਧੀ ਵਿਵਾਦਿਤ ਬਿਆਨ ਦੇਣ 'ਤੇ ਫਸੇ ਓਲੀ, ਯੂਜ਼ਰਸ ਨੇ ਕਿਹਾ 'ਆਧੁਨਿਕ ਰਾਵਣ'

INTERNATIONAL News Punjabi(ਵਿਦੇਸ਼)

ਭਗਵਾਨ ਰਾਮ ਸੰਬੰਧੀ ਵਿਵਾਦਿਤ ਬਿਆਨ ਦੇਣ 'ਤੇ ਫਸੇ ਓਲੀ, ਯੂਜ਼ਰਸ ਨੇ ਕਿਹਾ 'ਆਧੁਨਿਕ ਰਾਵਣ'

  • Edited By Vandana,
  • Updated: 15 Jul, 2020 11:34 AM
International
nepal kp sharma oli
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਬਿਊਰ): ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਭਗਵਾਨ ਰਾਮ ਤੇ ਅਯੁੱਧਿਆ ਸਬੰਧੀ ਵਿਵਾਦਮਈ ਬਿਆਨ ਦੇ ਕੇ ਆਪਣੇ ਹੀ ਦੇਸ਼ ਵਿਚ ਘਿਰ ਗਏ ਹਨ। ਬੀਤੇ ਦਿਨ ਨੇਪਾਲ ਦੇ ਵਿਦੇਸ਼ ਮੰਤਰਾਲੇ ਨੇ ਓਲੀ ਦੀ ਟਿੱਪਣੀ 'ਤੇ ਸਪੱਸ਼ਟੀਕਰਨ ਵੀ ਦਿੱਤਾ ਸੀ। ਸਪੱਸ਼ਟੀਕਰਨ ਵਿਚ ਉਹਨਾਂ ਨੇ ਕਿਹਾ ਕਿ ਟਿੱਪਣੀ ਕਿਸੇ ਵੀ ਸਿਆਸੀ ਵਿਸ਼ੇ ਨਾਲ ਜੁੜੀ ਨਹੀਂ ਹੈ। ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਹੈ। ਇਸ ਦਾ ਟੀਚਾ ਅਯੁੱਧਿਆ ਦੇ ਪ੍ਰਤੀਕ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਨੂੰ ਘੱਟ ਕਰਨਾ ਨਹੀਂ ਹੈ।ਇਸ ਦੌਰਾਨ ਯੂਜ਼ਰਸ ਨੇ ਸੋਸ਼ਲ ਮੀਡੀਆ 'ਤੇ ਓਲੀ ਦੀ ਕਲਾਸ ਲਗਾਈ ਹੈ ਅਤੇ ਉਹਨਾਂ ਨੂੰ 'ਆਧੁਨਿਕ ਰਾਵਣ' ਦਾ ਨਾਮ ਦਿੱਤਾ ਹੈ।

 

Chinese sellout Nepali Prime Minister KP Oli, infuriates a billion+ Hindus by his shallow remarks on Lord Ram. Hindus across Nepal call him a modern day Ravan and demand his immediate dismissal. pic.twitter.com/5ntoCw7e1H

— TEAM BHARAT (@TeamBharat_) July 15, 2020

ਇਸ ਤਰ੍ਹਾਂ ਦੇ ਟਵੀਟ ਦੇ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਨੇ ਓਲੀ 'ਤੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ ਹੈ।

 

#kpoli - Lord Ram was from Nepal.

Indians to #KPSharmaOli pic.twitter.com/PEe3Zj008x

— Manas patel (@Imanaspatel) July 14, 2020

ਸੋਮਵਾਰ ਨੂੰ ਕਾਠਮੰਡੂ ਵਿਚ ਪ੍ਰਧਾਨ ਮੰਤਰੀ ਰਿਹਾਇਸ਼ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਪੀ.ਐੱਮ. ਓਲੀ ਨੇ ਕਿਹਾ ਸੀ ਕਿ ਅਯੁੱਧਿਆ ਅਸਲ ਵਿਚ ਨੇਪਾਲ ਦੇ ਬੀਰਭੂਮੀ ਜ਼ਿਲੇ ਦੇ ਪੱਛਮ ਵਿਚ ਸਥਿਤ ਥੋਰੀ ਸ਼ਹਿਰ ਵਿਚ ਹੈ। ਭਾਰਤ ਦਾਅਵਾ ਕਰਦਾ ਹੈ ਕਿ ਭਗਵਾਨ ਰਾਮ ਦਾ ਜਨਮ ਉਥੇ ਹੋਇਆ ਸੀ।

 

#kpoli #Nepal
.
.
After Nepal PM, Oli's comment on Lord Ram being from Nepal..
Ravan be like..⬇ pic.twitter.com/bo7a69REKu

— Priyanka Singh (@I_priyaanka) July 13, 2020

ਉਸ ਦੇ ਇਸੇ ਲਗਾਤਾਰ ਦਾਅਵੇ ਦੇ ਕਾਰਣ ਅਸੀਂ ਮੰਨਣ ਲੱਗੇ ਹਾਂ ਕਿ ਦੇਵੀ ਸੀਤਾ ਦਾ ਵਿਆਹ ਭਾਰਤ ਦੇ ਰਾਜਕੁਮਾਰ ਰਾਮ ਨਾਲ ਹੋਇਆ ਸੀ, ਜਦਕਿ ਅਸਲੀਅਤ ਵਿਚ ਅਯੁੱਧਿਆ ਬੀਰਭੂਮੀ ਦੇ ਕੋਲ ਸਥਿਤ ਇਕ ਪਿੰਡ ਹੈ। ਓਲੀ ਨੇ ਭਾਰਤ 'ਤੇ ਸਭਿਆਚਾਰਕ ਹਮਲੇ ਦਾ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਭਾਰਤ ਨੇ ਇਕ ਨਕਲੀ ਅਯੁੱਧਿਆ ਦਾ ਨਿਰਮਾਣ ਕੀਤਾ ਹੈ।

 

Indians to #kpoli :) pic.twitter.com/8c7pkk00qI

— Vindhya Veer Singh (@VindhyaVeer) July 14, 2020

ਆਪਣੇ ਭਾਸ਼ਣ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਵਾਲਮੀਕ ਆਸ਼ਰਮ ਨੇਪਾਲ ਵਿਚ ਹੈ। ਉਹ ਪਵਿੱਤਰ ਸਥਾਨ ਜਿਥੇ ਰਾਜਾ ਦਸ਼ਰਥ ਨੇ ਪੁੱਤਰ ਦੇ ਜਨਮ ਦੇ ਲਈ ਯੱਗ ਕੀਤਾ ਸੀ, ਉਹ ਰਿਦਿ ਹੈ। ਦਸ਼ਰਥ ਪੁੱਤਰ ਰਾਮ ਇਕ ਭਾਰਤੀ ਨਹੀਂ ਸਨ ਤੇ ਅਯੁੱਧਿਆ ਵੀ ਨੇਪਾਲ ਵਿਚ ਹੈ।

 

Yogijis reactions after hearing #KPOli claims on #LordRam and #Ayodhya 👇👇👇 pic.twitter.com/AcSdWV2tTn

— Rocky (@Rocky80246161) July 13, 2020

ਓਲੀ ਨੇ ਆਪਣੇ ਇਨ੍ਹਾਂ ਦਾਅਵਿਆਂ 'ਤੇ ਅਜੀਬੋ-ਗਰੀਬ ਦਲੀਲ ਦਿੰਦੇ ਹੋਏ ਕਿਹਾ ਕਿ ਜਦੋਂ ਸੰਸਾਰ ਦਾ ਕੋਈ ਤਰੀਕਾ ਨਹੀਂ ਸੀ ਤਾਂ ਭਗਵਾਨ ਰਾਮ ਸੀਤਾ ਨਾਲ ਵਿਆਹ ਕਰਨ ਜਨਕਪੁਰ ਕਿਵੇਂ ਆਏ? 

 

I just want to say this to #kpsharmaoli#kpoli#Ayodhya pic.twitter.com/UTPpmHLtnm

— Piyush Pramod Mittal (@PiyushPramod) July 13, 2020

ਉਨ੍ਹਾਂ ਦਾਅਵਾ ਕੀਤਾ ਕਿ ਭਗਵਾਨ ਰਾਮ ਦੇ ਲਈ ਇਹ ਨਾਮੁਮਕਿਨ ਸੀ ਕਿ ਇਹ ਭਾਰਤ ਸਥਿਤ ਮੌਜੂਦਾ ਅਯੁੱਧਿਆ ਤੋਂ ਜਨਕਪੁਰ ਤੱਕ ਆਉਂਦੇ। ਪ੍ਰਧਾਨ ਮੰਤਰੀ ਓਲੀ ਨੇ ਕਿਹਾ ਕਿ ਜਨਕਪੁਰ ਇਥੇ ਤੇ ਅਯੁੱਧਿਆ ਉਥੇ ਹੈ ਤੇ ਅਸੀਂ ਵਿਆਹ ਦੀ ਗੱਲ ਕਰ ਰਹੇ ਹਾਂ। ਉਸ ਵੇਲੇ ਨਾ ਮੋਬਾਇਲ ਫੋਨ ਸੀ ਤੇ ਨਾ ਹੀ ਟੈਲੀਫੋਨ, ਤਾਂ ਉਨ੍ਹਾਂ ਨੂੰ ਜਨਕਪੁਰ ਦੇ ਬਾਰੇ ਵਿਚ ਕਿਵੇਂ ਪਤਾ ਲੱਗਿਆ।

 

  • Nepal
  • KP Sharma Oli
  • Users
  • ਨੇਪਾਲ
  • ਕੇਪੀ ਸ਼ਰਮਾ ਓਲੀ
  • ਯੂਜ਼ਰਸ

TikTok 'ਤੇ ਪਾਬੰਦੀ ਲਗਾਉਣਾ ਚੀਨ ਦੀ ਨਿਗਰਾਨੀ 'ਚੋਂ ਵੱਡਾ ਹਥਿਆਰ ਖੋਹਣ ਵਾਂਗ ਹੈ : ਅਮਰੀਕੀ ਅਧਿਕਾਰੀ

NEXT STORY

Stories You May Like

  • international trailer for   ramayana   released
    'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ ਰਾਵਣ ਲੁੱਕ ਪੋਸਟਰ ਜਾਰੀ
  • ravana s stature will touch the sky
    ਅਸਮਾਨ ਛੂਹੇਗਾ ਰਾਵਣ ਦਾ ਕੱਦ, ਤਿਆਰ ਹੋ ਰਿਹਾ 221 ਫੁੱਟ ਦਾ ਵਿਸ਼ਾਲ ਪੁਤਲਾ
  • jaffer raises questions about jaiswal  s wicketkeeping
    ਜਾਫਰ ਨੇ ਜਾਇਸਵਾਲ ਦੇ ਵਿਕਟਕੀਪਿੰਗ ਕਰਨ ’ਤੇ ਚੁੱਕੇ ਸਵਾਲ ਕਿਹਾ-ਬੱਲੇਬਾਜ਼ੀ ’ਤੇ ਧਿਆਨ ਦੇਣ ਦੀ ਲੋੜ
  • shai hope  s statement
    ਭਾਰਤ ਤੋਂ ਪਹਿਲੇ ਟੀ-20 'ਚ ਹਾਰ 'ਤੇ ਨਿਰਾਸ਼ ਸ਼ਾਈ ਹੋਪ ਦਾ ਬਿਆਨ ਆਇਆ ਸਾਹਮਣੇ, ਕਿਹਾ...
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • bhutan pm praise narendra modi
    'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ ਤੋਬਗੇ ਦਾ ਵੱਡਾ ਬਿਆਨ
  • madan lal jalalpur  s statement regarding raja warring
    ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major move by saudi arabia
      ਸਾਊਦੀ ਅਰਬ ਦਾ ਵੱਡਾ ਐਕਸ਼ਨ ! 5 ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ, ਜਾਣੋ ਵਜ੍ਹਾ
    • police trainees
      ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ ਅੱਤਵਾਦੀਆਂ ਨੇ ਕਰ ਲਿਆ ਕਿਡਨੈਪ !...
    • liquor  honey and kiwi will become cheaper from october 20
      20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20...
    • italy mosques
      ਲੋਂਬਾਰਦੀਆ ਵਿੱਚ ਨਵੀਆਂ ਮਸਜਿਦਾਂ ਦੀ ਉਸਾਰੀ ’ਤੇ ਪਾਬੰਦੀਆਂ ਲਈ ਲੇਗਾ ਪਾਰਟੀ...
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • pakistan is not your father  s estate    maulana lashes out at the army
      ‘ਪਾਕਿਸਤਾਨ ਤੁਹਾਡੇ ਪਿਓ ਦੀ ਜਾਗੀਰ ਨਹੀਂ’ : ਫੌਜ ’ਤੇ ਭੜਕੇ ਮੌਲਾਨਾ
    • big incident
      ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10 ਲੋਕਾਂ ਦੀ ਗਈ ਜਾਨ, DNA...
    • 300 chinese nationals arrested for copper theft
      Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • air india
      ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +