Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    7:14:25 PM

  • car fell into the river

    ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ...

  • iphone 16 pro in discounted price

    iPhone 16 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ...

  • actress lataa saberwal announces separation sanjeev seth

    ਦੂਜੀ ਪਤਨੀ ਵੀ ਛੱਡ'ਗੀ ਸਾਥ, 58 ਸਾਲ ਦੀ ਉਮਰ 'ਚ...

  • schools closed july 10 summer vacations

    ਹੁਣ 10 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਹੁਕਮ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੇਪਾਲ 'ਚ ਵੀ ਬਣੇਗਾ ਅਯੁੱਧਿਆ ਧਾਮ, ਦੁਸ਼ਹਿਰੇ ਮੌਕੇ ਪੀ.ਐੱਮ. ਓਲੀ ਰੱਖਣਗੇ ਨੀਂਹ ਪੱਥਰ

INTERNATIONAL News Punjabi(ਵਿਦੇਸ਼)

ਨੇਪਾਲ 'ਚ ਵੀ ਬਣੇਗਾ ਅਯੁੱਧਿਆ ਧਾਮ, ਦੁਸ਼ਹਿਰੇ ਮੌਕੇ ਪੀ.ਐੱਮ. ਓਲੀ ਰੱਖਣਗੇ ਨੀਂਹ ਪੱਥਰ

  • Edited By Vandana,
  • Updated: 10 Aug, 2020 01:03 PM
International
nepal kp sharma oli ayodhya dham
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਬਿਊਰੋ): ਭਾਰਤ ਦੇ ਨਾਲ ਰਿਸ਼ਤਿਆਂ ਨੂੰ ਹੱਲ ਕਰਨ ਦੀ ਜਗ੍ਹਾ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਯੁੱਧਿਆ ਮੁੱਦੇ ਨੂੰ ਭੜਕਾਉਣ ਵਿਚ ਲੱਗੇ ਹੋਏ ਹਨ। ਪਿਛਲੇ ਦਿਨੀਂ ਭਾਰਤ ਵਿਚ ਰਾਮ ਮੰਦਰ ਦੀ ਨੀਂਹ ਰੱਖੀ ਗਈ। ਹੁਣ ਨੇਪਾਲ ਦੇ ਪੀ.ਐੱਮ. ਨੇ ਫੈਸਲਾ ਕੀਤਾ ਹੈ ਕਿ ਉਹਨਾਂ ਦੇ ਦੇਸ਼ ਵਿਚ ਵੀ ਇਕ ਰਾਮ ਮੰਦਰ ਹੋਵੇਗਾ। ਓਲੀ ਨੇ ਪਿਛਲੇ ਦਿਨੀਂ ਦਾਅਵਾ ਕੀਤਾ ਸੀ ਕਿ ਅਸਲੀ ਅਯੁੱਧਿਆ, ਨੇਪਾਲ ਵਿਚ ਹੈ ਅਤੇ ਭਾਰਤ ਨਕਲੀ ਅਯੁੱਧਿਆ ਦਾ ਨਿਰਮਾਣ ਕਰ ਰਿਹਾ ਹੈ। ਹੁਣ ਓਲੀ ਨੇ ਨੇਪਾਲ ਵਿਚ 'ਰਾਮ ਜਨਮਭੂਮੀ ਅਯੁੱਧਿਆ ਧਾਮ' ਦਾ ਨਿਰਮਾਣ ਕਰਨ ਦਾ ਫੈਸਲਾ ਲਿਆ ਹੈ।

ਹੋਵੇਗੀ ਮੂਰਤੀਆਂ ਦੀ ਸਥਾਪਨਾ
ਨੇਪਾਲ ਦੀ ਅਧਿਕਾਰਤ ਸਮਾਚਾਰ ਏਜੰਸੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਓਲੀ ਨੇ ਵਿਸ਼ਾਲ ਸਮਾਰੋਹ ਦੀ ਯੋਜਨਾ ਤਿਆਰ ਕਰ ਲਈ ਹੈ। ਉਹਨਾਂ ਦੇ ਮਾਸਟਰ ਪਲਾਨ ਦੇ ਤਹਿਤ ਅਯੁੱਧਿਆਪੁਰੀ ਵਿਚ ਪ੍ਰੋਗਰਾਮ ਹੋਣਗੇ, ਜਿਸ ਨੂੰ ਭਗਵਾਨ ਰਾਮ ਦੀ ਜਨਮ ਸਥਾਨ ਦੱਸਿਆ ਜਾ ਰਿਹਾ ਹੈ। ਇਸ ਮੌਕੇ 'ਤੇ ਇੱਥੇ ਭਗਵਾਨ ਸ਼੍ਰੀਰਾਮ, ਲਛਮਣ, ਮਾਤਾ ਸੀਤਾ ਅਤੇ ਹਨੂੰਮਾਨ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨੇਪਾਲ ਵਿਚ ਰਾਮਨੌਮੀ ਮਨਾਈ ਜਾਵੇਗੀ। ਓਲੀ ਨੇ ਬਾਲੂਵਾਟਰ ਸਥਿਤ ਆਪਣੀ ਅਧਿਕਾਰਤ ਰਿਹਾਇਸ਼ 'ਤੇ ਸ਼ਨੀਵਾਰ ਨੂੰ ਇਸ ਨਾਲ ਜੁੜੇ ਮਹੱਤਵਪੂਰਨ ਨਿਰਦੇਸ਼ ਚਿਤਵਨ ਦੀ ਮੈਡੀ ਨਗਰਪਾਲਿਕਾ ਦੇ ਮੁਖੀ ਅਤੇ ਦੂਜੇ ਪ੍ਰਤੀਨਿਧੀਆਂ ਨੂੰ ਜਾਰੀ ਕੀਤੇ। ਉਹਨਾਂ ਨੇ ਥੋਰੀ ਨੇੜੇ ਸਥਿਤ ਮੈਡੀ ਨਗਰ ਪਾਲਿਕਾ ਦਾ ਨਾਮ ਬਦਲ ਕੇ ਅਯੁੱਧਿਆਪੁਰੀ ਕਰਨ ਦਾ ਵੀ ਆਦੇਸ਼ ਦਿੱਤਾ ਹੈ।

ਦੁਸ਼ਹਿਰੇ 'ਤੇ ਹੋਵੇਗਾ ਵਿਸ਼ਾਲ ਸਮਾਰੋਹ
ਓਲੀ ਨੇ ਇਸ ਸਾਲ ਦੁਸ਼ਹਿਰੇ ਦੇ ਮੌਕੇ ਭੂਮੀਪੂਜਾ ਦੀ ਵੀ ਯੋਜਨਾ ਬਣਾਈ ਹੈ। ਇਸ ਦੇ ਨਾਲ ਹੀ ਉੱਥੇ ਅਯੁੱਧਿਆ ਧਾਮ ਦਾ ਨਿਰਮਾਣ ਵੀ ਸ਼ੁਰੂ ਹੋ ਜਾਵੇਗਾ। ਪਿਛਲੇ ਦਿਨੀਂ ਓਲੀ ਨੇ ਦਾਅਵਾ ਕੀਤਾ ਸੀ ਕਿ ਭਗਵਾਨ ਦਾ ਜਨਮ ਨੇਪਾਲ ਦੇ ਅਯੁੱਧਿਆ ਪਿੰਡ ਵਿਚ ਹੋਇਆ ਸੀ ਨਾ ਕਿ ਭਾਰਤ ਵਿਚ ਜਿਵੇਂ ਕਿ ਦਾਅਵਾ ਕੀਤਾ ਜਾਂਦਾ ਹੈ। ਉਹਨਾਂ ਦੇ ਇਸ ਬਿਆਨ ਦੇ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਇਕ ਡਿਪਲੋਮੈਟਿਕ ਵਿਵਾਦ ਸ਼ੁਰੂ ਹੋ ਗਿਆ ਸੀ। ਓਲੀ ਨੇ ਭਾਰਤ 'ਤੇ ਨਕਲੀ ਅਯੁੱਧਿਆ ਦੇ ਨਿਰਮਾਣ ਕਰਨ ਦੇ ਨਾਲ ਹੀ ਨੇਪਾਲ ਦੀ ਸੱਭਿਆਚਾਰਕ ਵਿਰਾਸਤ 'ਤੇ ਕਬਜ਼ਾ ਕਰਨ ਦਾ ਦੋਸ਼ ਤੱਕ ਲਗਾ ਦਿੱਤਾ ਸੀ। ਉਹਨਾਂ ਦੇ ਬਿਆਨ ਦੇ ਨਾਲ ਕਾਫੀ ਵਿਵਾਦ ਹੋਇਆ ਸੀ। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿਚਲੇ ਜ਼ਿਲ੍ਹੇ ਨੂੰ ਭਗਵਾਨ ਰਾਮ ਦ ਜਨਮ ਸਥਾਨ ਮੰਨਿਆ ਜਾਂਦਾ ਹੈ। ਉੱਥੇ ਨੇਪਾਲ ਦੇ ਜਨਕਪੁਰ ਨੂੰ ਮਾਤਾ ਸੀਤਾ ਦਾ ਜਨਮ ਸਥਾਨ ਮੰਨਿਆ ਜਾਂਦਾ ਹੈ। 

ਪੜ੍ਹੋ ਇਹ ਅਹਿਮ ਖਬਰ- ਬੀਬੀ ਦੀ ਜਿੱਦ ਅੱਗੇ ਝੁਕੀ ਸਰਕਾਰ, ਬਣਾਇਆ ਘਰ ਦੇ ਆਲ-ਦੁਆਲੇ ਹਾਈਵੇਅ (ਤਸਵੀਰਾਂ) 

ਥੋਰੀ ਵਿਚ ਹੋਵੇਗੀ ਖੋਦਾਈ
ਓਲੀ ਦੇ ਅਸਲੀ ਅਯੁੱਧਿਆ ਵਾਲੇ ਦਾਅਵੇ ਦੇ ਬਾਅਦ ਹੁਣ ਪੁਰਾਤੱਤਵ ਵਿਗਿਆਨੀ ਵਿਭਾਗ ਨੇ ਥੋਰੀ ਵਿਚ ਖੋਦਾਈ ਕਰਨ ਦੀ ਯੋਜਨਾ ਬਣਾਈ ਹੈ। ਇਹ ਜਗ੍ਹਾ ਨੇਪਾਲ ਦੇ ਦੱਖਣ ਵਿਚ ਹੈ ਅਤੇ ਇਸ ਨੂੰ ਪੀ.ਐੱਮ. ਓਲੀ ਨੇ ਭਗਵਾਨ ਰਾਮ ਦਾ ਅਸਲੀ ਜਨਮ ਸਥਾਨ ਦੱਸਿਆ ਹੈ। ਭਾਵੇਂਕਿ ਕਈ ਨੇਤਾਵਾਂ ਨੇ ਓਲੀ ਦੇ ਬਿਆਨ ਨੂੰ ਗੈਰ ਅਧਿਕਾਰਤ ਅਤੇ ਬਿਨਾਂ ਦਿਮਾਗ ਵਾਲਾ ਕਰਾਰ ਦਿੱਤਾ ਹੈ। ਓਲੀ ਨੇ ਕਿਹਾ ਸੀ ਕਿ ਭਗਵਾਨ ਰਾਮ ਦਾ ਜਨਮ ਬਿਰਗੁੰਜ ਦੇ ਕਰੀਬ ਥੋਰੀ ਵਿਚ ਹੋਇਆ ਸੀ ਅਤੇ ਅਸਲੀ ਅਯੁੱਧਿਆ ਨੇਪਾਲ ਵਿਚ ਹੈ। ਪੁਰਾਤੱਤਵ ਵਿਭਾਗ ਹੁਣ ਵੱਖ-ਵੱਖ ਮੰਤਰਾਲਿਆਂ ਦੇ ਨਾਲ ਥੋਰੀ ਵਿਚ ਅਸਲੀ ਅਯੁੱਧਿਆ ਦਾ ਪਤਾ ਲਗਾਉਣ ਲਈ ਖੋਦਾਈ ਕਰਨ ਬਾਰੇ ਸੋਚ ਰਿਹਾ ਹੈ।

  • Nepal
  • KP Sharma Oli
  • Ayodhya Dham
  • Planning
  • ਨੇਪਾਲ
  • ਕੇਪੀ ਸ਼ਰਮਾ ਓਲੀ
  • ਅਯੁੱਧਿਆ ਧਾਮ
  • ਯੋਜਨਾ

ਬੇਲਾਰੂਸ ਦੇ ਸਾਰੇ ਜ਼ਿਲ੍ਹਿਆਂ ਵਿਚ ਲੂਕਾਸ਼ੇਂਕੋ ਦੀ ਜਿੱਤ : ਚੋਣ ਵਿਭਾਗ

NEXT STORY

Stories You May Like

  • indian citizen arrested in nepal
    ਨੇਪਾਲ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ
  • pm modi
    ਕੀ ਮੋਦੀ ਨਤੀਜਾ ਦੇਣਾ ਜਾਰੀ ਰੱਖਣਗੇ
  • ayodhya ram temple devotees ram darbar
    ਅਯੁੱਧਿਆ : ਸ਼ਰਧਾਲੂਆਂ ਲਈ ਖੋਲ੍ਹਿਆ ਗਿਆ ਰਾਮ ਦਰਬਾਰ
  • us ends nepal tps status
    ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ
  • ram mandir  buildings  construction  ban
    ਅਯੁੱਧਿਆ 'ਚ ਰਾਮ-ਮੰਦਰ ਦੇ ਆਲੇ-ਦੁਆਲੇ ਉੱਚੀਆਂ ਇਮਾਰਤਾਂ ਦੀ ਉਸਾਰੀ 'ਤੇ ਲੱਗੀ ਰੋਕ
  • direct flight from chandigarh to hisar starts tomorrow
    ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਵੀ...
  • ayodhya  security  1000 cctv cameras
    ਅਯੁੱਧਿਆ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਬਣਾਉਣ ਲਈ ਲਗਾਏ ਜਾਣਗੇ 1000 CCTV ਕੈਮਰੇ
  • ayodhya shri krishna footsteps  mathura
    ‘ਰਾਮ ਕੀ ਪੈੜੀ’ ਵਾਂਗ ਬਣੇਗੀ ‘ਸ਼੍ਰੀ ਕ੍ਰਿਸ਼ਨ ਕੀ ਪੈੜੀ’, ਅਯੁੱਧਿਆ ਦੀ ਤਰਜ਼ 'ਤੇ ਹੋਵੇਗਾ ਮਥੁਰਾ ਦਾ ਵਿਕਾਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਵਿਦੇਸ਼ ਦੀਆਂ ਖਬਰਾਂ
    • restaurant scene
      ਰੈਸਟੋਰੈਂਟ 'ਚ ਹੋ ਗਿਆ ਵੱਡਾ ਧਮਾਕਾ, 10 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • pakistani security forces  kidnapped
      ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ
    • big incident
      ਵੱਡੀ ਖ਼ਬਰ ; ਸਵਾਰੀਆਂ ਨਾਲ ਭਰੀ ਬੱਸ ਦਾ ਹੋਇਆ ਭਿਆਨਕ ਹਾਦਸਾ ! ਇਕ ਮਿੰਟ 'ਚ ਵਿਛ...
    • iranian military drone chief killed
      ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ
    • foreign minister of iran statement
      ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'
    • from stealth jet to laser
      ਸਟੀਲਥ ਜੈੱਟ ਤੋਂ ਲੇਜ਼ਰ ਤੱਕ : ਭਾਰਤ ਦੇ ਡਿਫੈਂਸ ਸਿਸਟਮ 'ਚ ਆ ਰਿਹਾ ਧਮਾਕੇਦਾਰ...
    • heatwave alert issued
      ਹੀਟਵੇਵ ਦਾ ਅਲਰਟ ਜਾਰੀ! ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ
    • billions of login details leaked
      ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...
    • nationwide internet blackout
      ਹੁਣ ਦੇਸ਼ ਭਰ 'ਚ internet blackout!
    • evacuating all indian citizens present in iran
      ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +