Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:07:07 AM

  • para powerlifter jhandu kumar creates history

    CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੇਪਾਲ ਜਹਾਜ਼ ਹਾਦਸਾ: ਹਾਦਸੇ ਵਾਲੀ ਥਾਂ ਤੋਂ 14 ਲਾਸ਼ਾਂ ਬਰਾਮਦ, 4 ਭਾਰਤੀਆਂ ਸਮੇਤ 22 ਲੋਕ ਸਨ ਸਵਾਰ

INTERNATIONAL News Punjabi(ਵਿਦੇਸ਼)

ਨੇਪਾਲ ਜਹਾਜ਼ ਹਾਦਸਾ: ਹਾਦਸੇ ਵਾਲੀ ਥਾਂ ਤੋਂ 14 ਲਾਸ਼ਾਂ ਬਰਾਮਦ, 4 ਭਾਰਤੀਆਂ ਸਮੇਤ 22 ਲੋਕ ਸਨ ਸਵਾਰ

  • Edited By Cherry,
  • Updated: 30 May, 2022 12:00 PM
International
nepal plane crash 14 bodies recovered from crash site
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਏਜੰਸੀ)- ਨੇਪਾਲ ਵਿਚ ਹਵਾਬਾਜ਼ੀ ਕੰਪਨੀ 'ਤਾਰਾ ਏਅਰ' ਦੇ ਪਹਾੜੀ ਮੁਸਤਾਂਗ ਜ਼ਿਲ੍ਹੇ ਵਿੱਚ ਹਾਦਸਾਗ੍ਰਸਤ ਹੋਏ ਜਹਾਜ਼ ਦੇ ਮਲਬੇ ਵਿੱਚੋਂ ਬਚਾਅ ਕਰਮਚਾਰੀਆਂ ਨੇ 14 ਲਾਸ਼ਾਂ ਕੱਢੀਆਂ ਹਨ। ਇਹ ਜਾਣਕਾਰੀ ਇਕ ਮੀਡੀਆ ਖ਼ਬਰ 'ਚ ਦਿੱਤੀ ਗਈ ਹੈ। ਨੇਪਾਲ ਦੀ ਫ਼ੌਜ ਨੇ ਸੋਮਵਾਰ ਨੂੰ ਕਿਹਾ ਕਿ ਐਤਵਾਰ ਸਵੇਰੇ ਹਾਦਸਾਗ੍ਰਸਤ ਹੋਏ ਯਾਤਰੀ ਜਹਾਜ਼ ਦਾ ਮਲਬਾ ਉੱਤਰ-ਪੱਛਮੀ ਨੇਪਾਲ ਦੇ ਮੁਸਤਾਂਗ ਜ਼ਿਲ੍ਹੇ ਦੇ ਥਸਾਂਗ-2 ਸਥਿਤ ਸਨੋਸਵੇਅਰ ਵਿਚ ਮਿਲਿਆ ਹੈ। ਇਹ ਜਹਾਜ਼ ਕਰੀਬ 20 ਘੰਟਿਆਂ ਤੋਂ ਲਾਪਤਾ ਸੀ।

ਇਹ ਵੀ ਪੜ੍ਹੋ: ਹਰਭਜਨ ਸਿੰਘ ਨੇ ਕੀਤਾ ਟਵੀਟ 'ਪਾਰਟੀ ਕਿੱਥੇ ਕਰਨੀ ਹੈ ਹੁਣ, ਨਹਿਰਾ ਜੀ?' ਲੋਕਾਂ ਨੇ ਕਿਹਾ-ਤੈਨੂੰ ਸ਼ਰਮ ਦਾ ਘਾਟਾ

'ਤਾਰਾ ਏਅਰ' ਦੇ 'ਟਵਿਨ ਓਟਰ 9ਐੱਨ-ਏਈਟੀ' ਜਹਾਜ਼ ਨੇ ਐਤਵਾਰ ਸਵੇਰੇ 10 ਵਜੇ ਪੋਖਰਾ ਤੋਂ ਉਡਾਣ ਭਰੀ ਸੀ, ਪਰ 15 ਮਿੰਟ ਬਾਅਦ ਇਸ ਦਾ ਕੰਟਰੋਲ ਟਾਵਰ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਵਿੱਚ ਕੁੱਲ 22 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 4 ਭਾਰਤੀ, 2 ਜਰਮਨ ਅਤੇ 13 ਨੇਪਾਲੀ ਨਾਗਰਿਕ ਸਨ। ਫ਼ੌਜ ਦੇ ਬੁਲਾਰੇ ਬ੍ਰਿਗੇਡੀਅਰ ਨਾਰਾਇਣ ਸਿਲਵਾਲ ਨੇ ਟਵੀਟ ਕੀਤਾ, ''ਫ਼ੌਜ ਅਤੇ ਬਚਾਅ ਕਰਮਚਾਰੀਆਂ ਨੇ ਹਾਦਸੇ ਵਾਲੀ ਥਾਂ ਦਾ ਪਤਾ ਲਗਾ ਲਿਆ ਹੈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।'

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਨੇ ਭਾਰਤੀ ਕ੍ਰਿਕਟ ਭਾਈਚਾਰੇ ਨੂੰ ਵੀ ਝੰਜੋੜਿਆ, ਟਵੀਟ ਕਰ ਪ੍ਰਗਟਾਇਆ ਅਫ਼ਸੋਸ

ਇਕ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ''ਹਾਦਸੇ ਵਾਲੀ ਜਗ੍ਹਾ ਮੁਸਤਾਂਗ ਜ਼ਿਲ੍ਹੇ ਦੇ ਥਸਾਂਗ-2 ਦੇ ਸਨੋਸਵੇਅਰ 'ਚ ਹੈ।' ਤਸਵੀਰ ਜਹਾਜ਼ ਦੇ ਮਲਬੇ ਦੀ ਲੱਗ ਰਹੀ ਹੈ। ਸਿਲਵਾਲ ਨੇ ਦੱਸਿਆ ਕਿ ਪੁਲਸ ਇੰਸਪੈਕਟਰ ਲੈਫਟੀਨੈਂਟ ਮੰਗਲ ਸ਼੍ਰੇਸ਼ਠ ਅਤੇ ਇਕ ਗਾਈਡ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ, 'ਵੱਖ-ਵੱਖ ਏਜੰਸੀਆਂ ਦੀਆਂ ਹੋਰ ਬਚਾਅ ਟੀਮਾਂ ਛੋਟੇ ਹੈਲੀਕਾਪਟਰਾਂ ਰਾਹੀਂ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਥੇ ਪਹੁੰਚਣ ਲਈ ਹਰ ਸੰਭਵ ਸਾਧਨਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ।' ਅਖ਼ਬਾਰ 'ਕਾਠਮੰਡੂ ਪੋਸਟ' ਨੇ ਬਚਾਅ ਕਰਮਚਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਜਹਾਜ਼ ਦੇ ਮਲਬੇ 'ਚੋਂ 14 ਲਾਸ਼ਾਂ ਕੱਢੀਆਂ ਗਈਆਂ ਹਨ। ਏਅਰਲਾਈਨ ਦੁਆਰਾ ਜਾਰੀ ਯਾਤਰੀਆਂ ਦੀ ਸੂਚੀ ਦੇ ਅਨੁਸਾਰ, ਜਹਾਜ਼ ਵਿੱਚ ਮੌਜੂਦ ਭਾਰਤੀਆਂ ਦੀ ਪਛਾਣ ਅਸ਼ੋਕ ਕੁਮਾਰ ਤ੍ਰਿਪਾਠੀ, ਉਸਦੀ ਪਤਨੀ ਵੈਭਵੀ ਬਾਂਡੇਕਰ ਤ੍ਰਿਪਾਠੀ ਅਤੇ ਬੱਚੇ - ਧਨੁਸ਼ ਤ੍ਰਿਪਾਠੀ ਅਤੇ ਰਿਤਿਕਾ ਤ੍ਰਿਪਾਠੀ ਵਜੋਂ ਹੋਈ ਹੈ। ਇਹ ਪਰਿਵਾਰ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: ਟੈਕਸਾਸ ਗੋਲੀਬਾਰੀ: ਵਿਦਿਆਰਥਣ ਨੇ ਸੁਣਾਈ ਹੱਡਬੀਤੀ, ਦੋਸਤ ਦੇ ਖ਼ੂਨ ਨੂੰ ਸਰੀਰ ‘ਤੇ ਮਲ਼ ਬਚਾਈ ਆਪਣੀ ਜਾਨ

  • Nepal plane crash
  • 14 bodies
  • recovered
  • crash site
  • ਨੇਪਾਲ ਜਹਾਜ਼ ਹਾਦਸਾ
  • 14 ਲਾਸ਼ਾਂ ਬਰਾਮਦ

ਸਰੀ 'ਚ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਨੌਜਵਾਨ ਉੱਤਰੇ ਸੜਕਾਂ 'ਤੇ (ਤਸਵੀਰਾਂ)

NEXT STORY

Stories You May Like

  • names of 22 lakh voters left out of draft voter list of 4 states
    SIR ਦਾ ਤੀਜਾ ਪੜਾਅ : 4 ਸੂਬਿਆਂ ਦੀ ਖਰੜਾ ਵੋਟਰ ਸੂਚੀ ’ਚੋਂ 22 ਲੱਖ ਵੋਟਰਾਂ ਦੇ ਨਾਂ ਬਾਹਰ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • scooter rider dies in road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਹੋਈ ਮੌਤ
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • big action against drug smuggling in nepal
    ਨੇਪਾਲ 'ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ! 2 ਭਾਰਤੀਆਂ ਸਮੇਤ 3 ਤਸਕਰ ਗ੍ਰਿਫ਼ਤਾਰ
  • big announcement for july 14 in punjab
    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
  • khalra police station recovers 4 foreign pistols near border
    ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ 4 ਵਿਦੇਸ਼ੀ ਪਿਸਤੌਲ ਕੀਤੇ ਬਰਾਮਦ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh mistake in the official list of july martyrs
      ਬੰਗਲਾਦੇਸ਼: 'ਜੁਲਾਈ ਸ਼ਹੀਦਾਂ' ਦੀ ਸਰਕਾਰੀ ਸੂਚੀ 'ਚ ਗੜਬੜੀ, ਬਾਖ਼ਿਰ ਅਲੀ...
    • chinese activist detained in tibet after allegedly displaying dalai lama photo
      ਲਹਾਸਾ 'ਚ ਦਲਾਈ ਲਾਮਾ ਦੀ ਤਸਵੀਰ ਦਿਖਾਉਣ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ...
    • fta between india and israel concludes
      ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤੇ 'ਤੇ ਗੱਲਬਾਤ ਦਾ ਦੂਜਾ ਦੌਰ ਸਮਾਪਤ
    • wildfires in spain
      ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...
    • sri guru granth sahib ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ...
    • government indifference towards martyrs
      'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +