Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    2:41:40 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੀ ਗ੍ਰਿਫ਼ਤਾਰੀ ਦੇ ਤੀਜੇ ਦਿਨ ਵੀ ਨੇਪਾਲ 'ਚ ਪ੍ਰਦਰਸ਼ਨ ਜਾਰੀ

INTERNATIONAL News Punjabi(ਵਿਦੇਸ਼)

ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੀ ਗ੍ਰਿਫ਼ਤਾਰੀ ਦੇ ਤੀਜੇ ਦਿਨ ਵੀ ਨੇਪਾਲ 'ਚ ਪ੍ਰਦਰਸ਼ਨ ਜਾਰੀ

  • Edited By Harpreet Singh,
  • Updated: 30 Mar, 2026 04:33 PM
International
nepal protests
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਨੇਪਾਲ 'ਚ ਪਿਛਲੇ ਤਿੰਨ ਦਿਨਾਂ ਤੋਂ ਸਿਆਸੀ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ। ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਲਗਾਤਾਰ ਤੀਜੇ ਦਿਨ ਵੀ ਪ੍ਰਦਰਸ਼ਨ ਜਾਰੀ ਰਹੇ। ਇਹ ਗ੍ਰਿਫ਼ਤਾਰੀ ਪਿਛਲੇ ਸਾਲ 'ਜਨਰੇਸ਼ਨ ਜ਼ੀ' ਦੇ ਪ੍ਰਦਰਸ਼ਨਾਂ ਨੂੰ ਬੇਰਹਿਮੀ ਨਾਲ ਦਬਾਉਣ ਦੇ ਦੋਸ਼ਾਂ ਹੇਠ ਕੀਤੀ ਗਈ ਹੈ।

ਨਵੀਂ ਬਣੀ ਬਾਲੇਨ ਸ਼ਾਹ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪਿਛਲੇ ਸਾਲ 8 ਅਤੇ 9 ਸਤੰਬਰ ਨੂੰ ਹੋਏ ਅੰਦੋਲਨ ਦੀ ਜਾਂਚ ਰਿਪੋਰਟ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਸ ਅੰਦੋਲਨ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕੀਤੀ, ਜਿਸ ਵਿੱਚ 76 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਲੱਗ ਗਿਆ Lockdown ! ਵਿਆਹਾਂ 'ਤੇ ਰੋਕ, ਸਕੂਲ ਵੀ ਬੰਦ, ਸ਼ਹਿਬਾਜ਼ ਸਰਕਾਰ ਨੇ ਕਰ'ਤਾ ਐਲਾਨ

ਨੇਪਾਲ ਪੁਲਸ ਅਤੇ ਮਨੀ ਲਾਂਡਰਿੰਗ ਜਾਂਚ ਵਿਭਾਗ ਨੇ ਦੇਸ਼ ਦੇ ਤਿੰਨ ਦਿੱਗਜ ਆਗੂਆਂ ਖ਼ਿਲਾਫ਼ ਜਾਂਚ ਤੇਜ਼ ਕਰ ਦਿੱਤੀ ਹੈ, ਜਿਨ੍ਹਾਂ 'ਚ ਸ਼ੇਰ ਬਹਾਦਰ ਦੇਉਬਾ, ਕੇ.ਪੀ. ਸ਼ਰਮਾ ਓਲੀ ਤੇ ਪੁਸ਼ਪਾ ਕਮਲ ਦਹਿਲ (ਪ੍ਰਚੰਡ) ਦੇ ਨਾਂ ਸ਼ਾਮਲ ਹਨ। ਇਹ ਜਾਂਚ ਸਾਬਕਾ ਮੰਤਰੀ ਦੀਪਕ ਖੜਕਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੇਜ਼ ਹੋਈ ਹੈ। ਖੜਕਾ 'ਤੇ ਦੋਸ਼ ਹੈ ਕਿ ਉਸ ਨੇ ਊਰਜਾ ਮੰਤਰੀ ਰਹਿੰਦਿਆਂ ਲਾਇਸੈਂਸ ਅਤੇ ਠੇਕੇ ਦੇਣ ਦੇ ਬਦਲੇ ਮੋਟੀ ਰਕਮ ਲਈ ਸੀ। ਜਾਂਚ ਦੌਰਾਨ ਇਨ੍ਹਾਂ ਨੇਤਾਵਾਂ ਦੇ ਘਰਾਂ ਤੋਂ ਸੜੇ ਹੋਏ ਕਰੰਸੀ ਨੋਟਾਂ ਦੇ ਟੁਕੜੇ ਮਿਲੇ ਸਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਵਿੱਚ ਪੁਸ਼ਟੀ ਹੋ ਚੁੱਕੀ ਹੈ।

ਸੋਮਵਾਰ ਸਵੇਰੇ ਕਾਠਮੰਡੂ ਦੇ ਨਵਾਂ ਬਾਨੇਸ਼ਵਰ ਇਲਾਕੇ ਵਿੱਚ ਸੈਂਕੜੇ ਪ੍ਰਦਰਸ਼ਨਕਾਰੀ ਇਕੱਠੇ ਹੋਏ। ਉਨ੍ਹਾਂ ਦੇ ਹੱਥਾਂ ਵਿੱਚ "ਕੇ.ਪੀ. ਓਲੀ ਨੂੰ ਤੁਰੰਤ ਰਿਹਾਅ ਕਰੋ" ਅਤੇ "ਬਦਲੇ ਦੀ ਰਾਜਨੀਤੀ ਬੰਦ ਕਰੋ" ਵਰਗੇ ਪੋਸਟਰ ਸਨ। ਐਤਵਾਰ ਨੂੰ ਹੋਏ ਪ੍ਰਦਰਸ਼ਨਾਂ ਵਿੱਚ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ ਸਨ, ਹਾਲਾਂਕਿ ਅੱਜ ਦਾ ਪ੍ਰਦਰਸ਼ਨ ਕੁਝ ਸ਼ਾਂਤਮਈ ਰਿਹਾ।

ਇਹ ਵੀ ਪੜ੍ਹੋ- ਜੰਗ ਵਿਚਾਲੇ ਆਪਣੇ ਹੀ ਦੇਸ਼ 'ਚ ਘਿਰ ਗਏ ਟਰੰਪ ਸਾਬ੍ਹ ! ਸੜਕਾਂ 'ਤੇ ਉਤਰੇ 80 ਲੱਖ ਤੋਂ ਵੱਧ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Nepal Protests
  • KP Sharma Oli
  • Arrest

ਮਾਰਿਆ ਗਿਆ ਰੈਵੋਲਿਊਸ਼ਨਰੀ ਗਾਰਡ ਨੇਵੀ ਚੀਫ਼! ਈਰਾਨ ਨੂੰ ਵੱਡਾ ਝਟਕਾ

NEXT STORY

Stories You May Like

  • water accumulated in nepal  s chamelia river
    ਨੇਪਾਲ ਦੀ ਚਮੇਲੀਆ ਨਦੀ ’ਚ ਜਮ੍ਹਾ ਹੋਇਆ ਪਾਣੀ, ਪਿਥੌਰਾਗੜ੍ਹ ’ਚ ਅਲਰਟ ਜਾਰੀ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • two workers rescue in nepal
    ਨੇਪਾਲ 'ਚ ਤਬਾਹੀ ਦੇ 10ਵੇਂ ਦਿਨ ਹੋਇਆ ਚਮਤਕਾਰ ! ਸੁਰੰਗ 'ਚੋਂ ਬਚਾਈਆਂ ਗਈਆਂ ਦੋ ਜਾਨਾਂ
  • protocol issued
    ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • nepal tragedy
    ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ ਚੁਣੌਤੀ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • regional elections
      ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...
    • british government
      ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
    • sniffer dogs involved in rescue operation
      ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'
    • pakistan eu
      'GSP+ 'ਚ ਬਣਿਆ ਰਹਿਣਾ ਤਾਂ...', EU ਨੇ ਪਾਕਿਸਤਾਨ ਨੂੰ ਦੇ'ਤੀ ਚਿਤਾਵਨੀ
    • pixxel raises 100 million in funding round
      'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • trump on moon
      'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!', ਟਰੰਪ ਨੇ ਪੋਸਟ ਪਾ ਛੇੜੀ ਨਵੀਂ...
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • people arrested
      ਭਾਰਤ 'ਚ ਐਂਟਰੀ ਨਾ ਮਿਲਣ 'ਤੇ ਸ਼੍ਰੀਲੰਕਾ ਨੇ 13 ਲੋਕ ਕੀਤੇ ਗ੍ਰਿਫਤਾਰ
    • snowstorm hits
      ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +