Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    10:41:37 AM

  • cbse released sample papers

    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ...

  • pm narendra modi visit canada

    PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ...

  • major orders issued for hospitals in punjab

    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ...

  • trump made big announcement

    ਹਜ਼ਾਰਾਂ ਸ਼ਰਨਾਰਥੀਆਂ ਨੂੰ ਅਮਰੀਕਾ 'ਚ ਮਿਲੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

INTERNATIONAL News Punjabi(ਵਿਦੇਸ਼)

ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

  • Edited By Vandana,
  • Updated: 27 Aug, 2026 10:17 AM
Australia
nepal tibet flood disaster
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ,(ਮਨਦੀਪ ਸਿੰਘ ਸੈਣੀ )--ਨੇਪਾਲ ਅਤੇ ਤਿੱਬਤ ਦੇ ਸਰਹੱਦੀ ਖੇਤਰ ਵਿੱਚ ਹਿਮਾਲਿਆ ਦਾ ਇੱਕ ਗਲੇਸ਼ੀਅਰ ਟੁੱਟਣ ਕਾਰਨ ਆਏ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਵੱਡੀ ਤਬਾਹੀ ਹੋਈ ਹੈ। ਇਸ ਕੁਦਰਤੀ ਆਫ਼ਤ ਵਿੱਚ ਘੱਟੋ-ਘੱਟ 162 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੈਂਕੜੇ ਲੋਕ ਅਜੇ ਵੀ ਲਾਪਤਾ ਹਨ। ਸੈਟੇਲਾਈਟ ਤਸਵੀਰਾਂ ਅਤੇ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਹਾੜ ਤੋਂ ਆਏ ਬਰਫ਼, ਪੱਥਰਾਂ ਅਤੇ ਮਲਬੇ ਦੇ ਤੇਜ਼ ਬਹਾਅ ਨੇ ਰਸਤੇ ਵਿੱਚ ਆਉਂਦੇ ਕਈ ਪੂਰੇ ਦੇ ਪੂਰੇ ਪਿੰਡਾਂ, ਬਾਜ਼ਾਰਾਂ ਅਤੇ ਪੁਲਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

ਇਸ ਤਬਾਹੀ ਵਿੱਚ ਲਾਪਤਾ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਚੀਨੀ ਅਧਿਕਾਰੀਆਂ ਅਨੁਸਾਰ ਤਿੱਬਤ ਖੇਤਰ ਵਿੱਚ ਹੀ ਸੈਂਕੜੇ ਲੋਕ ਲਾਪਤਾ ਹਨ, ਜਿਨ੍ਹਾਂ 'ਚ ਵੱਡੀ ਗਿਣਤੀ ਵਿਦੇਸ਼ੀ ਨਾਗਰਿਕਾਂ ਦੀ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੌਂਗ ਅਤੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਪੁਸ਼ਟੀ ਕੀਤੀ ਹੈ ਕਿ ਵੱਖ-ਵੱਖ ਟੂਰ ਏਜੰਸੀਆਂ  ਰਾਹੀਂ ​ਪਹਾੜੀ ਪੈਦਲ ਯਾਤਰਾ  ਅਤੇ ਧਾਰਮਿਕ ਯਾਤਰਾ 'ਤੇ ਗਏ ਘੱਟੋ-ਘੱਟ 34 ਆਸਟ੍ਰੇਲੀਆਈ ਨਾਗਰਿਕ ਵੀ ਲਾਪਤਾ ਹਨ। ਆਸਟ੍ਰੇਲੀਆਈ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਜਾਣਕਾਰੀ ਲਈ ਐਮਰਜੈਂਸੀ ਹੈਲਪਲਾਈਨ ਨੰਬਰ (+61 2 6261 3305) ਨਾਲ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-   ਨੇਪਾਲ 'ਚ ਹੜ੍ਹ ; ਮ੍ਰਿਤਕਾਂ ਦੀ ਗਿਣਤੀ 160 ਤੋਂ ਪਾਰ , ਸੈਂਕੜੇ ਲੋਕ ਲਾਪਤਾ

ਪ੍ਰਭਾਵਿਤ ਖੇਤਰਾਂ ਵਿੱਚ ਸੜਕੀ ਰਸਤੇ ਪੂਰੀ ਤਰ੍ਹਾਂ ਨਸ਼ਟ ਹੋ ਜਾਣ ਕਰਕੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਹੈਲੀਕਾਪਟਰਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਏ ਜਾ ਰਹੇ ਹੈ। ਰੈੱਡ ਕਰਾਸ ਅਤੇ ਹੋਰ ਰਾਹਤ ਏਜੰਸੀਆਂ ਮੁਤਾਬਕ ਪੀੜਤਾਂ ਤੱਕ ਭੋਜਨ, ਸਾਫ਼ ਪਾਣੀ, ਅਸਥਾਈ ਛੱਤ ਅਤੇ ਡਾਕਟਰੀ ਸਹਾਇਤਾ ਪਹੁੰਚਾਉਣਾ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ। ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਨਦੀ ਦੇ ਉੱਪਰਲੇ ਹਿੱਸੇ ਵਿੱਚ ਅਜੇ ਵੀ ਮਲਬਾ ਫਸਿਆ ਹੋਣ ਕਾਰਨ ਦੂਜੀ ਵਾਰ ਹੜ੍ਹ ਆਉਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australian citizen
  • missing
  • flood
  • disaster
  • Nepal
  • ਆਸਟ੍ਰੇਲੀਆਈ ਨਾਗਰਿਕ
  • ਲਾਪਤਾ
  • ਹੜ੍ਹ
  • ਤਬਾਹੀ
  • ਨੇਪਾਲ

ਭਾਰਤ ਤੇ ਫਰਾਂਸ ਮਿਲ ਕੇ ਬਣਾਉਣਗੇ ਹੈਲੀਕਾਪਟਰ ਇੰਜਣ, ਸਮੁੰਦਰੀ ਫੌਜ ਦੀ ਵਧੇਗੀ ਤਾਕਤ

NEXT STORY

Stories You May Like

  • nepaltibet flood disaster china accused of censorship
    ਨੇਪਾਲ-ਤਿੱਬਤ ਹੜ੍ਹ ਤਬਾਹੀ: ਚੀਨ ਵੱਲੋਂ ਸੈਂਸਰਸ਼ਿਪ ਤੇ ਜਾਣਕਾਰੀ ਦਬਾਉਣ ਦੇ ਦੋਸ਼
  • floods in nepal
    ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,370 ਤੋਂ ਪਾਰ, ਲਾਪਤਾ ਲੋਕਾਂ ਦੀ ਭਾਲ ਜਾਰੀ
  • floods in nepal
    ਨੇਪਾਲ-ਚੀਨ ਸਰਹੱਦ 'ਤੇ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ
  • flash flood in nepal
    ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100 ਲੋਕ ਅਜੇ ਵੀ ਲਾਪਤਾ
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • flash floods in nepal
    ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ ਗਿਣਤੀ 1,360 ਤੋਂ ਪਾਰ
  • havoc of climate change
    ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ ਤਾਪਮਾਨ ਹੈ ਸੰਕਟ ਦੀ ਵਜ੍ਹਾ
  • nepal floods
    ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • turkish president raises kashmir issue again at unga
      UNGA 'ਚ ਤੁਰਕੀ ਦੇ ਰਾਸ਼ਟਰਪਤੀ ਨੇ ਫਿਰ ਚੁੱਕਿਆ ਕਸ਼ਮੀਰ ਦਾ ਮੁੱਦਾ
    • pakistani pm shehbaz sharif big statement on terrorism at the unga
      UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ ਅੱਤਵਾਦ ਨੂੰ ਲੈ ਕੇ ਦਿੱਤਾ ਵੱਡਾ...
    • threat to demolish 90 foot lord hanuman statue in texas
      ਟੈਕਸਾਸ 'ਚ ਭਗਵਾਨ ਹਨੂੰਮਾਨ ਦੀ 90 ਫੁੱਟ ਉੱਚੀ ਮੂਰਤੀ ਤੋੜਨ ਦੀ ਧਮਕੀ, ਚੋਣਾਂ ਤੋਂ...
    • president donald trump at the unga
      'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ ਬੋਲੇ ਰਾਸ਼ਟਰਪਤੀ ਡੋਨਾਲਡ ਟਰੰਪ
    • zelenskyy arrives in new york to attend the un general assembly
      ਸੰਯੁਕਤ ਰਾਸ਼ਟਰ ਮਹਾਸਭਾ 'ਚ ਹਿੱਸਾ ਲੈਣ ਨਿਊਯਾਰਕ ਪਹੁੰਚੇ ਯੂਕ੍ਰੇਨ ਦੇ...
    • trump asked question
      ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ ਪੁੱਛ ਲਿਆ ਸਵਾਲ
    • joint panthic initiative by sikhs in germany
      ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
    • statement of army chief munir
      ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...
    • statement of iranian president
      UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
    • china fire
      ਚੀਨ ’ਚ ਕੱਪੜਾ ਫੈਕਟਰੀ ’ਚ ਅੱਗ ਨੇ ਮਚਾਇਆ ਤਾਂਡਵ, 8 ਲੋਕਾਂ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +