Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    12:34:34 AM

  • maggi party gang busted

    ਮੈਗੀ ਪਾਰਟੀ ਗੈਂਗ ਦਾ ਪਰਦਾਫਾਸ਼, ਔਰਤ ਸਣੇ 7...

  • elon musk planning to launch x super app

    ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ...

  • 183 crore scam in punjab national bank

    ਪੰਜਾਬ ਨੈਸ਼ਨਲ ਬੈਂਕ 'ਚ 183 ਕਰੋੜ ਰੁਪਏ ਦਾ...

  • ind vs eng 1st test

    IND vs ENG : ਜੈਸਵਾਲ-ਗਿੱਲ ਨੇ ਜੜੇ ਸੈਂਕੜੇ, ਪੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੇਪਾਲ ਹੁਣ 7 ਸਾਲ ਬਾਅਦ ਭਾਰਤੀ ਔਰਤਾਂ ਨੂੰ ਦੇਵੇਗਾ ਨਾਗਰਿਕਤਾ

INTERNATIONAL News Punjabi(ਵਿਦੇਸ਼)

ਨੇਪਾਲ ਹੁਣ 7 ਸਾਲ ਬਾਅਦ ਭਾਰਤੀ ਔਰਤਾਂ ਨੂੰ ਦੇਵੇਗਾ ਨਾਗਰਿਕਤਾ

  • Updated: 20 Jun, 2020 08:55 PM
International
nepal will now grant citizenship to indian women after 7 years
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ/ਨਵੀਂ ਦਿੱਲੀ - ਭਾਰਤ ਅਤੇ ਨੇਪਾਲ ਵਿਚਾਲੇ ਨਕਸ਼ਾ ਵਿਵਾਦ ਦਾ ਅਸਰ ਹੁਣ ਦੋਵਾਂ ਦੇਸ਼ਾਂ ਵਿਚਾਲੇ ਅਣਗਿਣਤ ਸਾਲਾਂ ਤੋਂ ਚੱਲ ਰਹੇ ਰੋਟੀ-ਬੇਟੀ ਦੇ ਰਿਸ਼ਤੇ 'ਤੇ ਵੀ ਪੈਣ ਲੱਗਾ ਹੈ। ਨੇਪਾਲ 'ਚ ਭਾਰਤੀ ਔਰਤਾਂ ਨੂੰ ਰਾਜਨੀਤਕ ਅਤੇ ਸਾਮਾਜਕ ਅਧਿਕਾਰ ਤੋਂ ਦੂਰ ਰੱਖਣ ਦੀ ਸਾਜਿਸ਼ ਦੇ ਤਹਿਤ ਨੇਪਾਲ ਸਰਕਾਰ ਅਜਿਹਾ ਫੈਸਲਾ ਲੈ ਰਹੀ ਹੈ ਜੋ ਦੋਵਾਂ ਦੇਸ਼ਾਂ  ਵਿਚਾਲੇ ਹੋਏ ਦੋਸਤੀ ਸੰਧੀ ਦੇ ਵੀ ਖਿਲਾਫ ਹੈ।

ਨੇਪਾਲ ਸਰਕਾਰ ਨੇ ਭਾਰਤ ਨਾਲ ਰਾਜਨੀਤਕ ਅਤੇ ਕੂਟਨੀਤਕ ਸੰਬੰਧ 'ਚ ਤਾਂ ਦਰਾਰ ਲਿਆ ਹੀ ਦਿੱਤੀ ਹੈ ਹੁਣ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੇ ਵਿਆਹੁਤਾ ਸਬੰਧਾਂ ‌ਅਤੇ ਪਰਿਵਾਰਕ ਸਬੰਧਾਂ ਨੂੰ ਵੀ ਖਤਮ ਕਰਣ ਦੀ ਰਣਨੀਤੀ  ਦੇ ਤਹਿਤ ਇੱਕ ਹੋਰ ਕਦਮ ਅੱਗੇ ਵਧਾਉਣ ਦਾ ਫੈਸਲਾ ਕਰ ਲਿਆ ਹੈ। ਨੇਪਾਲ ਦੇ ਨਾਗਰਿਕ ਨਾਲ ਵਿਆਹ ਕਰਕੇ ਉੱਥੇ ਜਾਣ ਵਾਲੀਆਂ ਭਾਰਤੀ ਔਰਤਾਂ ਨੂੰ ਹੁਣ ਨੇਪਾਲ ਦੀ ਨਾਗਰਿਕਤਾ ਪ੍ਰਾਪਤ ਕਰਣ ਲਈ 7 ਸਾਲਾਂ ਤੱਕ ਇੰਤਜ਼ਾਰ ਕਰਣਾ ਹੋਵੇਗਾ। ਅਜਿਹੇ 'ਚ ਸੱਤ ਸਾਲਾਂ ਤੱਕ ਨੇਪਾਲ 'ਚ ਭਾਰਤੀ ਵਿਆਹੁਤਾ ਔਰਤਾਂ ਨੂੰ ਹਰ ਤਰ੍ਹਾਂ ਦੇ ਰਾਜਨੀਤਕ ਅਧਿਕਾਰ ਤੋਂ ਵਾਂਝਾ ਰਹਿਣਾ ਹੋਵੇਗਾ।

ਸ਼ਨੀਵਾਰ ਸਵੇਰੇ ਪ੍ਰਧਾਨ ਮੰਤਰੀ ਨਿਵਾਸ 'ਚ ਹੋਈ ਨੇਪਾਲ ਕਮਿਊਨਿਸਟ ਪਾਰਟੀ ਦੀ ਬੈਠਕ 'ਚ ਨਾਗਰਿਕਤਾ ਸਬੰਧੀ ਸੋਧੇ ਕਾਨੂੰਨ ਨੂੰ ਸੰਸਦ ਤੋਂ ਪਾਸ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਕੋਲ ਲੱਗਭੱਗ ਦੋ ਤਿਹਾਈ ਬਹੁਮਤ ਹੈ ਇਸ ਲਈ ਸੰਸਦ ਤੋਂ ਇਹ ਕਾਨੂੰਨ ਆਸਾਨੀ ਨਾਲ ਪਾਸ ਹੋ ਜਾਵੇਗਾ। ਇਸ ਕਾਨੂੰਨ ਨੂੰ ਬਣਾਉਣ ਪਿੱਛੇ ਓਲੀ ਸਰਕਾਰ ਦੀ ਇੱਕ ਹੀ ਇਰਾਦਾ ਹੈ ਕਿ ਨੇਪਾਲ ਅਤੇ ਭਾਰਤ ਵਿਚਾਲੇ ਜੋ ਪਰਿਵਾਰਕ ਸੰਬੰਧ ਹਨ, ਜੋ ਖੂਨ ਦਾ ਰਿਸ਼ਤਾ ਹੈ ਉਸ ਨੂੰ ਵੀ ਖਤਮ ਕਰ ਦਿੱਤਾ ਜਾਵੇ। ਭਾਰਤ ਤੋਂ ਰਾਜਨੀਤਕ ਅਤੇ ਸਿਆਸਤੀ ਰਿਸ਼ਤੇ ਖਤਮ ਕਰਣ 'ਤੇ ਉਤਾਰੂ ਓਲੀ ਸਰਕਾਰ ਹੁਣ ਦੋਵਾਂ ਦੇਸ਼ਾਂ ਵਿਚਾਲੇ ਰਹੇ ਪਰਿਵਾਰਕ ਸੰਬੰਧਾਂ ਨੂੰ ਖਤਮ ਕਰਣ ਵੱਲ ਵੱਧ ਰਹੀ ਹੈ।

ਨੇਪਾਲ ਦੇ ਗ੍ਰਹਿ ਮੰਤਰੀ ਰਾਮ ਬਹਾਦੁਰ ਥਾਪਾ ਵਰਗੇ ਜਿੰਮੇਵਾਰ ਅਹੁਦੇ 'ਤੇ ਬੈਠੇ ਲੋਕ ਵੀ ਇਹ ਅਫਵਾਹ ਫੈਲਾਉਂਦੇ ਹਨ ਕਿ ਭਾਰਤ 'ਚ ਵਿਦੇਸ਼ੀ ਔਰਤਾਂ ਨੂੰ 7 ਸਾਲ ਤੋਂ ਬਾਅਦ ਨਾਗਰਿਕਤਾ ਦਿੱਤੀ ਜਾਂਦੀ ਹੈ ਅਤੇ ਸਾਡੇ ਦੇਸ਼ 'ਚ ਵਿਆਹ ਦੇ ਤੁਰੰਤ ਬਾਅਦ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ। ਹਾਲਾਂਕਿ, ਅਜਿਹਾ ਲੱਗਦਾ ਹੈ ਨੇਪਾਲ ਦੇ ਗ੍ਰਹਿ ਮੰਤਰੀ ਨੂੰ ਇਹ ਜਾਣਕਾਰੀ ਨਹੀਂ ਹੈ ਕਿ 7 ਸਾਲ ਵਾਲਾ ਨਿਯਮ ਭਾਰਤ 'ਚ ਨੇਪਾਲ ਲਈ ਨਹੀਂ ਸਗੋਂ ਦੂਜੇ ਦੇਸ਼ਾਂ ਲਈ ਹੈ।

ਨੇਪਾਲ 'ਚ ਇਹ ਝੂਠ ਕਮਿਊਨਿਸਟ ਪਾਰਟੀ ਵੱਲੋਂ ਸਾਲਾਂ ਤੋਂ ਫੈਲਾਇਆ ਜਾ ਰਿਹਾ ਹੈ। ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਨੇਤਾ ਅਤੇ ਪੂਰਵ ਘਰੇਲੂ ਮੰਤਰੀ ਭੀਮ ਰਾਵਲ ਇਸ 'ਤੇ ਤੰਜ ਕੱਸਦੇ ਹੋਏ ਕਹਿੰਦੇ ਹਨ ਕਿ ਸਾਡੇ ਇੱਥੇ ਦੀਆਂ ਲਡ਼ਕੀਆਂ ਜਦੋਂ ਵਿਆਹ ਕਰਕੇ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ 7 ਸਾਲਾਂ ਤੱਕ ਇੰਤਜ਼ਾਰ ਕਰਣਾ ਹੁੰਦਾ ਹੈ। ਭਾਰਤੀ ਲਡ਼ਕੀਆਂ ਨੇਪਾਲ 'ਚ ਵਿਆਹ ਕਰਕੇ ਆਉਂਦੀਆਂ ਹਨ ਤਾਂ ਉਸ ਨੂੰ ਇੱਕ ਹੱਥ ਨਾਲ ਮੰਗ 'ਚ ਸੰਧੂਰ ਅਤੇ ਇੱਕ ਹੱਥ ਨਾਲ ਨੇਪਾਲ ਦੀ ਨਾਗਰਿਕਤਾ ਦਿੱਤੀ ਜਾਂਦੀ ਹੈ ਅਤੇ ਖੁਸ਼ ਕਰਣ ਲਈ ਕਦੇ-ਕਦੇ ਮੰਤਰੀ ਅਹੁਦਾ ਵੀ ਦਿੱਤਾ ਜਾਂਦਾ ਹੈ।

ਨੇਪਾਲ ਅਤੇ ਭਾਰਤ ਵਿਚਾਲੇ ਜੋ 1950 ਦੀ ਦੋਸਤੀ ਸੰਧੀ ਹੋਈ ਹੈ, ਉਸ ਮੁਤਾਬਕ ਦੋਵੇਂ ਦੇਸ਼ ਇੱਕ ਦੂਜੇ ਦੇ ਨਾਗਰਿਕਾਂ ਨੂੰ ਆਪਣੇ ਹੀ ਦੇਸ਼ ਦੇ ਨਾਗਰਿਕ ਦੇ ਸਮਾਨ ਸੁਭਾਅ ਅਤੇ ਅਧਿਕਾਰ ਦੇਣਗੇ ਪਰ ਨੇਪਾਲ ਸਰਕਾਰ ਹੁਣ ਇਸ ਦੇ ਉਲਟ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ। ਇਨ੍ਹਾਂ ਸੱਤ ਸਾਲਾਂ ਦੇ ਅੰਦਰ ਉਸ ਦੀ ਪਛਾਣ ਲਈ ਇੱਕ ਵਿਆਹੁਤਾ ਪਛਾਣ ਪੱਤਰ ਦੇਣ ਦੀ ਯੋਜਨਾ ਹੈ। ਸੰਸਦ ਦੀ ਸੂਬਾ ਵਿਵਸਥਾ ਕਮੇਟੀ ਦੇ ਪ੍ਰਧਾਨ ਅਤੇ ਕਮਿਊਨਿਸਟ ਪਾਰਟੀ ਦੇ ਨੇਤਾ ਸ਼ਸ਼ਿ ਸ੍ਰੇਸ਼ਠ ਮੁਤਾਬਕ ਨਵੇਂ ਕਾਨੂੰਨ ਦੇ ਤਹਿਤ ਭਾਰਤ ਨਾਲ ਵਿਆਹ ਕਰਕੇ ਆਉਣ ਵਾਲੀਆਂ ਔਰਤਾਂ ਨੂੰ ਸਾਮਾਜਕ ਪਛਾਣ ਲਈ 7 ਸਾਲਾਂ ਲਈ ਇੱਕ ਵਿਆਹੁਤਾ ਪਛਾਣ ਪੱਤਰ ਦਿੱਤਾ ਜਾਵੇਗਾ।

  • ਨੇਪਾਲ
  • ਭਾਰਤੀ ਔਰਤਾਂ
  • ਨਾਗਰਿਕਤਾ
  • Nepal
  • Indian women
  • Citizenship

ਬ੍ਰਿਟੇਨ 'ਚ ਕਰੂਜ਼ ਜਹਾਜ਼ਾਂ 'ਤੇ ਫਸੇ ਭਾਰਤੀ ਚਾਲਕ ਦਲ ਦੇ ਮੈਂਬਰਾਂ ਨੇ ਘਰ ਵਾਪਸੀ ਦੀ ਕੀਤੀ ਅਪੀਲ

NEXT STORY

Stories You May Like

  • punishment saudi arabia  journalist hanged after 7 years in prison
    ਸਾਊਦੀ ਅਰਬ 'ਚ ਸੱਚ ਬੋਲਣ ਦੀ ਸਜ਼ਾ, 7 ਸਾਲ ਜੇਲ 'ਚ ਰੱਖਣ ਤੋਂ ਬਾਅਦ ਪੱਤਰਕਾਰ ਨੂੰ ਦਿੱਤੀ ਫਾਂਸੀ
  • indian citizen arrested in nepal
    ਨੇਪਾਲ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ
  • 7 arrested with heroin and poppy husk
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਭੁੱਕੀ ਸਮੇਤ 7 ਗ੍ਰਿਫ਼ਤਾਰ
  • disaster after june 7  baba venga  s prediction seems to be coming true
    7 ਜੂਨ ਤੋਂ ਬਾਅਦ ਤਬਾਹੀ! ਸੱਚ ਹੁੰਦੀ ਦਿਖ ਰਹੀ ਹੈ ਬਾਬਾ ਵੇਂਗਾ ਦੀ ਭਵਿੱਖਬਾਣੀ
  • two indian women detained at singapore
    ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ 'ਚ
  • new citizenship bill introduced in canada  indian immigrants benefit
    ਕੈਨੇਡਾ 'ਚ 'ਨਾਗਰਿਕਤਾ' ਸਬੰਧੀ ਨਵਾਂ ਬਿੱਲ ਪੇਸ਼, ਭਾਰਤੀ ਪ੍ਰਵਾਸੀਆਂ ਨੂੰ ਹੋਵੇਗਾ ਫਾਇਦਾ
  • 7 month pregnant girl
    7 ਮਹੀਨੇ ਦੀ ਗਰਭਵਤੀ ਔਰਤ ਦਾ ਕਤਲ! ਗੰਨੇ ਦੇ ਖੇਤ 'ਚੋਂ ਮਿਲੀ ਲਾਸ਼, ਪਿਆ ਚੀਕ-ਚਿਹਾੜਾ
  • 7 animals of gujjar community die under mysterious circumstances
    ਗੁੱਜਰ ਬਰਾਦਰੀ ਦੇ 7 ਪਸ਼ੂਆਂ ਦੀ ਭੇਤਭਰੀ ਹਾਲਤ ’ਚ ਮੌਤ
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • meteorological department has made a big forecast for 5 days
    ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...
  • today  s top 10 news
    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਵਿਦੇਸ਼ ਦੀਆਂ ਖਬਰਾਂ
    • palestinians vandalize uk air force station
      ਯੂ.ਕੇ ਦੇ ਏਅਰ ਫੋਰਸ ਸਟੇਸ਼ਨ 'ਤੇ ਫਲਸਤੀਨੀਆਂ ਨੇ ਕੀਤੀ ਭੰਨਤੋੜ, PM ਸਟਾਰਮਰ ਨੇ...
    • pm modi rejects president trump  s invitation
      PM ਮੋਦੀ ਨੇ ਠੁਕਰਾ 'ਤਾ ਰਾਸ਼ਟਰਪਤੀ ਟਰੰਪ ਦਾ ਸੱਦਾ, ਜਾਣੋ ਕੀ ਰਿਹਾ ਕਾਰਨ
    • pak police rescue three hindu sisters
      ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ
    • another case of measles  alert issued
      ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ
    • today  s top 10 news
      ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
    • russian drones crash in two ukrainian cities
      ਰੂਸ ਦਾ ਯੂਕਰੇਨੀ ਸ਼ਹਿਰਾਂ 'ਚ ਡਰੋਨ ਹਮਲਾ! ਇੱਕ ਵਿਅਕਤੀ ਦੀ ਮੌਤ
    • more than 260 afghan citizens returned
      260 ਤੋਂ ਵਧੇਰੇ ਅਫਗਾਨ ਨਾਗਰਿਕ ਪਰਤੇ ਵਾਪਸ
    • number of indian owned companies in britain rises 23  to 1 197
      ਬ੍ਰਿਟੇਨ ’ਚ ਭਾਰਤੀ ਕੰਪਨੀਆਂ ਦਾ ਵਧਿਆ ਦਬਦਬਾ, ਸਾਲ 2025 ’ਚ ਦਰਜ ਕੀਤਾ 23 ਫੀਸਦੀ...
    • ceasefire between israel and iran new efforts started
      ਇਜ਼ਰਾਈਲ-ਈਰਾਨ ਵਿਚਾਲੇ ਹੋਵੇਗੀ ਜੰਗਬੰਦੀ! ਟਕਰਾਅ ਰੋਕਣ ਲਈ ਨਵੇਂ ਕੂਟਨੀਤਕ ਯਤਨ...
    • foreign soil iran opened airspace for evacuation of indian students
      ਰਾਹਤ ਦੀ ਖਬਰ! ਈਰਾਨ ਨੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਖੋਲ੍ਹਿਆ ਹਵਾਈ ਖੇਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +