Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:36:05 PM

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

  • punjab weather major rainfall forecast

    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • man dies suspicious circumstances

    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਟਰੰਪ ਨੂੰ ਮਾਰਨਾ ਚਾਹੁੰਦੈ ਈਰਾਨ ! ਨੇਤਨਯਾਹੂ ਦੇ ਘਰ ਵੀ ਦਾਗੀ ਮਿਜ਼ਾਈਲ

INTERNATIONAL News Punjabi(ਵਿਦੇਸ਼)

ਟਰੰਪ ਨੂੰ ਮਾਰਨਾ ਚਾਹੁੰਦੈ ਈਰਾਨ ! ਨੇਤਨਯਾਹੂ ਦੇ ਘਰ ਵੀ ਦਾਗੀ ਮਿਜ਼ਾਈਲ

  • Edited By Harpreet Singh,
  • Updated: 16 Jun, 2025 10:23 AM
International
netanyahu on iran
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਈਰਾਨ-ਇਜਰਾਈਲ ਵਿਚਾਲੇ ਜੰਗ ਦੀ ਸਥਿਤੀ ਬਣੀ ਹੋਈ ਹੈ, ਉੱਥੇ ਹੀ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਕ ਸਨਸਨੀਖੇਜ਼ ਦਾਅਵਾ ਕੀਤਾ ਹੈ ਕਿ ਈਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ, ਕਿਉਂਕਿ ਉਹ ਈਰਾਨ ਦੇ ਪਰਮਾਣੂ ਬੰਬ ਬਣਾਉਣ ਦੀਆਂ ਨੀਤੀਆਂ ਦਾ ਵਿਰੋਧ ਕਰ ਰਿਹਾ ਹੈ। 

ਇਕ ਇੰਟਰਵਿਊ ਦੌਰਾਨ ਨੇਤਨਯਾਹੂ ਨੇ ਟਰੰਪ ਨੂੰ ਤਹਿਰਾਨ ਦਾ "ਦੁਸ਼ਮਣ ਨੰਬਰ 1" ਦੱਸਿਆ ਅਤੇ ਈਰਾਨ 'ਤੇ ਉਸ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, "ਉਹ ਉਸ (ਟਰੰਪ) ਨੂੰ ਮਾਰਨਾ ਚਾਹੁੰਦੇ ਹਨ। ਉਹ ਦੁਸ਼ਮਣ ਨੰਬਰ-1 ਹੈ।"

ਇਹ ਵੀ ਪੜ੍ਹੋ- ਵੱਡੀ ਖ਼ਬਰ ; ਈਰਾਨ-ਇਜ਼ਰਾਈਲ ਤਣਾਅ ਵਿਚਾਲੇ 4.80 ਰੁਪਏ ਮਹਿੰਗਾ ਹੋਇਆ ਪੈਟਰੋਲ

ਨੇਤਨਯਾਹੂ ਨੇ ਈਰਾਨ 'ਤੇ ਟਰੰਪ ਦੇ ਰਿਕਾਰਡ ਦੀ ਪ੍ਰਸ਼ੰਸਾ ਕੀਤੀ ਤੇ ਈਰਾਨ ਪ੍ਰਮਾਣੂ ਸਮਝੌਤੇ ਤੋਂ ਪਿੱਛੇ ਹਟਣ ਅਤੇ ਚੋਟੀ ਦੇ ਈਰਾਨੀ ਕਮਾਂਡਰ ਕਾਸਿਮ ਸੁਲੇਮਾਨੀ ਦੇ ਕਤਲ ਵਰਗੇ ਮੁੱਖ ਫੈਸਲਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਉਹ (ਟਰੰਪ) ਇੱਕ ਫੈਸਲਾਕੁੰਨ ਨੇਤਾ ਹੈ। ਉਸ ਨੇ ਕਦੇ ਵੀ ਉਹ ਰਸਤਾ ਨਹੀਂ ਅਪਣਾਇਆ ਜੋ ਦੂਜਿਆਂ ਨੇ ਉਨ੍ਹਾਂ ਨਾਲ ਸੌਦੇਬਾਜ਼ੀ ਕਰਨ ਲਈ ਅਪਣਾਇਆ ਸੀ। ਨੇਤਨਯਾਹੂ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਖੁਦ ਵੀ ਈਰਾਨੀ ਹਮਲੇ ਦਾ ਨਿਸ਼ਾਨਾ ਸੀ ਤੇ ਦੱਸਿਆ ਕਿ ਈਰਾਨ ਨੇ ਉਨ੍ਹਾਂ ਦੇ ਘਰ 'ਤੇ ਵੀ ਇੱਕ ਮਿਜ਼ਾਈਲ ਦਾਗੀ ਸੀ।"

ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

 

  • Iran
  • Israel
  • Us
  • Donald Trump

ਟਰੰਪ ਨੇ ਅਧਿਕਾਰੀਆਂ ਨੂੰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਦਿੱਤੇ ਹੁਕਮ

NEXT STORY

Stories You May Like

  • trump  s house sold
    ਈਰਾਨ ਨਾਲ ਜੰ./ਗ ਵਿਚਾਲੇ ਵਿਕ ਗਿਆ ਟਰੰਪ ਦਾ ਘਰ ! ਕੀਮਤ ਉਡਾ ਦੇਵੇਗੀ ਹੋਸ਼
  • trump asked question
    ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ ਪੁੱਛ ਲਿਆ ਸਵਾਲ
  • trump   iran conflict
    ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ
  • pakistan warns iran
    ਜੰਗ ਦੇ ਮੂਡ 'ਚ ਪਾਕਿਸਤਾਨ !  ਹੂਤੀਆਂ ਨੂੰ ਲੈ ਕੇ ਈਰਾਨ ਨੂੰ ਦੇ'ਤੀ ਚੇਤਾਵਨੀ
  • iran warns us
    ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ
  • gulf countries appealed to iran
    ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
  • president donald trump at the unga
    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ ਬੋਲੇ ਰਾਸ਼ਟਰਪਤੀ ਡੋਨਾਲਡ ਟਰੰਪ
  • us iran confict
    ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • english in china
      ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
    • beijing monitored 198 aircraft in the waters east of taiwan
      ਬੀਜਿੰਗ ਨੇ ਤਾਈਵਾਨ ਦੇ ਪੂਰਬੀ ਪਾਣੀਆਂ 'ਚ 198 ਜਹਾਜ਼ਾਂ ਦੀ ਕੀਤੀ ਜਾਂਚ; ਵਿਸ਼ਵ...
    • bangladesh prisoner
      ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਕੈਦੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ
    • china s church crackdown
      ਚੀਨ 'ਚ ਚਰਚ 'ਤੇ ਹੋਈ ਕਾਰਵਾਈ ; ਪਾਦਰੀ ਗ੍ਰਿਫ਼ਤਾਰ, ਪਤਨੀ 6 ਸਾਲਾ ਪੁੱਤਰ ਨਾਲ...
    • ufo in iran
      ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +