Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    11:07:59 AM

  • cbse issues new order regarding exams

    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ,...

  • canada deported punjabis

    ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ !...

  • huge fall in gold and silver prices

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...

  • india will aim for a clean sweep

    ਕਲੀਨ ਸਵੀਪ ਕਰਨ ਉਤਰੇਗਾ ਭਾਰਤ, ਇਸ ਧਾਕੜ ਬੱਲੇਬਾਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਹਾਲੇ ਖ਼ਤਮ ਨਹੀਂ ਹੋਈ ਜੰਗ..!' ਇਜ਼ਰਾਈਲੀ PM ਨੇ ਦੇ'ਤੀ ਚਿਤਾਵਨੀ

INTERNATIONAL News Punjabi(ਵਿਦੇਸ਼)

'ਹਾਲੇ ਖ਼ਤਮ ਨਹੀਂ ਹੋਈ ਜੰਗ..!' ਇਜ਼ਰਾਈਲੀ PM ਨੇ ਦੇ'ਤੀ ਚਿਤਾਵਨੀ

  • Edited By Harpreet Singh,
  • Updated: 16 Jun, 2026 12:03 PM
International
netanyahu on iran
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ-ਇਜ਼ਰਾਈਲ ਤੇ ਇਰਾਨ ਵਿਚਾਲੇ 3 ਮਹੀਨੇ ਤੋਂ ਵੀ ਲੰਬੇ ਸਮੇਂ ਤੱਕ ਚੱਲੀ ਭਿਆਨਕ ਜੰਗ ਸੋਮਵਾਰ ਨੂੰ ਆਖ਼ਿਰਕਾਰ ਖ਼ਤਮ ਹੋ ਗਈ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਇਰਾਨੀ ਸੁਰੱਖਿਆ ਕੌਂਸਲ ਨੇ ਸ਼ਾਂਤੀ ਸਮਝੌਤੇ ਨੂੰ ਸਹਿਮਤੀ ਦੇ ਦਿੱਤੀ ਹੈ। 19 ਜੂਨ ਨੂੰ ਜਿਨੇਵਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਇਰਾਨੀ ਸੰਸਦ ਸਪੀਕਰ ਮੁਹੰਮਦ ਬਾਘੇਰੀ ਗਾਲੀਬਾਫ਼ ਇਸ 'ਤੇ ਰਸਮੀ ਦਸਤਖਤ ਕਰਨ ਵਾਲੇ ਹਨ।

ਭਾਵੇਂ ਕਿ ਅਮਰੀਕਾ-ਇਰਾਨ ਵਿਚਾਲੇ ਜੰਗ ਖ਼ਤਮ ਹੋਣ ਤੋਂ ਪੂਰੀ ਦੁਨੀਆ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਪਰ ਇਸ ਡੀਲ ਤੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਕਾਫ਼ੀ ਨਾਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦੇਸ਼ ਵਾਸੀਆਂ ਦੇ ਨਾਂ ਇੱਕ ਖ਼ਾਸ ਸੰਦੇਸ਼ ਜਾਰੀ ਕਰ ਕੇ ਕਿਹਾ ਹੈ ਕਿ ਜੰਗ ਹਾਲੇ ਖ਼ਤਮ ਨਹੀਂ ਹੋਈ।

ਨੇਤਨਯਾਹੂ ਨੇ ਸਾਫ਼ ਕਿਹਾ, "ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੈਂ ਹਰ ਗੱਲ 'ਤੇ ਹਮੇਸ਼ਾ ਇੱਕੋ ਜਿਹੀ ਰਾਏ ਨਹੀਂ ਰੱਖਦੇ। ਉਹ ਅਮਰੀਕਾ ਦੇ ਰਾਸ਼ਟਰਪਤੀ ਹਨ ਅਤੇ ਮੈਂ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਹਾਂ। ਮੈਂ ਇਜ਼ਰਾਈਲ ਦੀ ਸੁਰੱਖਿਆ ਨਾਲ ਜੁੜੇ ਹਿੱਤਾਂ ਲਈ ਜ਼ਿੰਮੇਵਾਰ ਹਾਂ।" ਉਨ੍ਹਾਂ ਕਿਹਾ ਕਿ ਚਾਹੇ ਕੋਈ ਸਮਝੌਤਾ ਹੋਵੇ ਜਾਂ ਨਾ ਹੋਵੇ, ਜਦੋਂ ਤੱਕ ਉਹ ਪ੍ਰਧਾਨ ਮੰਤਰੀ ਹਨ, ਇਰਾਨ ਨੂੰ ਕਦੇ ਵੀ ਪ੍ਰਮਾਣੂ ਹਥਿਆਰ ਨਹੀਂ ਬਣਾਉਣ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ

ਨੇਤਨਯਾਹੂ ਦੇ ਬਿਆਨ 'ਤੇ ਜਦੋਂ ਜਦੋਂ ਲੋਕਾਂ ਨੇ ਸਵਾਲ ਚੁੱਕੇ ਕਿ ਇਸ ਜੰਗ ਤੋਂ ਇਜ਼ਰਾਈਲ ਨੇ ਕੀ ਹਾਸਲ ਕੀਤਾ ਹੈ, ਤਾਂ ਨੇਤਨਯਾਹੂ ਨੇ ਆਪਣੀਆਂ ਉਪਲੱਬਧੀਆਂ ਗਿਣਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਨੂੰ ਪੂਰੀ ਤਰ੍ਹਾਂ ਖ਼ਤਮ ਹੋ ਜਾਣ ਦੇ ਖ਼ਤਰੇ ਤੋਂ ਬਚਾਇਆ ਹੈ। ਜੇ ਅਸੀਂ ਸਹੀ ਸਮੇਂ 'ਤੇ ਅਮਰੀਕਾ ਨਾਲ ਮਿਲ ਕੇ 'ਆਪਰੇਸ਼ਨ ਰਾਈਜ਼ਿੰਗ ਲਾਇਨ' ਅਤੇ 'ਆਪਰੇਸ਼ਨ ਰੋਰਿੰਗ ਲਾਇਨ' ਨਾ ਚਲਾਇਆ ਹੁੰਦਾ, ਤਾਂ ਇਰਾਨ ਹੁਣ ਤੱਕ ਪ੍ਰਮਾਣੂ ਬੰਬ ਬਣਾ ਚੁੱਕਾ ਹੁੰਦਾ।

ਉਨ੍ਹਾਂ ਅੱਗੇ ਦੱਸਿਆ ਕਿ ਇਜ਼ਰਾਈਲ ਦੇ ਇਤਿਹਾਸ ਦੇ ਸਭ ਤੋਂ ਵੱਡੇ ਹਵਾਈ ਹਮਲਿਆਂ 'ਚ ਅਸੀਂ ਇਰਾਨ ਦੇ ਪ੍ਰਮਾਣੂ ਵਿਗਿਆਨੀਆਂ, ਪ੍ਰਮਾਣੂ ਫੈਸਿਲਟੀਆਂ, ਮਿਜ਼ਾਈਲ ਫੈਕਟਰੀਆਂ ਅਤੇ ਉਨ੍ਹਾਂ ਦੀ ਜਲ ਸੈਨਾ ਤੇ ਹਵਾਈ ਸੈਨਾ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਜੰਗ 'ਚ ਇਰਾਨ ਦੀ ਆਰਥਿਕਤਾ ਨੂੰ ਇੰਨਾ ਨੁਕਸਾਨ ਪਹੁੰਚਾਇਆ ਹੈ ਕਿ ਦੇਸ਼ ਨੂੰ ਮੁੜ ਖੜ੍ਹਾ ਕਰਨ 'ਚ ਉਨ੍ਹਾਂ ਨੂੰ ਦਹਾਕੇ ਲੱਗ ਜਾਣਗੇ। ਕੁਝ ਅਨੁਮਾਨਾਂ ਮੁਤਾਬਕ ਇਹ ਨੁਕਸਾਨ ਇੱਕ ਟ੍ਰਿਲੀਅਨ ਡਾਲਰ ਦੇ ਕਰੀਬ ਹੈ।

ਉਨ੍ਹਾਂ ਕਿਹਾ ਕਿ ਅਸੀਂ ਗਾਜ਼ਾ, ਲਿਬਨਾਨ, ਸੀਰੀਆ ਅਤੇ ਯਮਨ 'ਚ ਅੱਤਵਾਦੀਆਂ ਟਿਕਾਣਿਆਂ 'ਤੇ ਵੱਡੇ ਹਮਲੇ ਕੀਤੇ ਤੇ ਹਮਾਸ ਦੇ ਮੁਖੀ ਇਸਮਾਈਲ ਹਨੀਯਾਹ, ਯਾਹੀਆ ਸਿਨਵਾਰ ਅਤੇ ਮੁਹੰਮਦ ਦੇਇਫ਼ ਸਣੇ ਲਗਭਗ ਉਨ੍ਹਾਂ ਸਾਰੇ ਲੀਡਰਾਂ ਨੂੰ ਖ਼ਤਮ ਕਰ ਦਿੱਤਾ ਹੈ ਜਿਹੜੇ ਇਜ਼ਰਾਈਲ 'ਚ ਹੋਏ 7 ਅਕਤੂਬਰ ਦੇ ਹਮਲੇ 'ਚ ਸ਼ਾਮਲ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਅਸੀਂ ਗਾਜ਼ਾ 'ਚੋਂ ਆਪਣੇ ਸਾਰੇ ਬੰਧਕਾਂ ਨੂੰ ਇੱਕ-ਇੱਕ ਕਰ ਕੇ ਸੁਰੱਖਿਅਤ ਵਾਪਸ ਲਿਆਂਦਾ ਹੈ, ਜਿਸ ਦੀ ਕਿਸੇ ਨੂੰ ਉਮੀਦ ਵੀ ਨਹੀਂ ਸੀ।

ਨੇਤਨਯਾਹੂ ਨੇ ਆਪਣੇ ਸੰਦੇਸ਼ ਦੇ ਅੰਤ 'ਚ ਇਜ਼ਰਾਈਲ ਦੇ ਨਾਗਰਿਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਨੂੰ ਹਾਲੇ ਵੀ ਪੂਰੀ ਤਰ੍ਹਾਂ ਚੌਕਸ ਅਤੇ ਮਜ਼ਬੂਤ ਰਹਿਣਾ ਹੋਵੇਗਾ, ਕਿਉਂਕਿ ਇਹ ਜੰਗ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਦੇਸ਼ ਦੀ ਰੱਖਿਆ ਲਈ ਇਜ਼ਰਾਈਲ ਹਮੇਸ਼ਾ ਸ਼ਖ਼ਤ ਕਦਮ ਚੁੱਕਦਾ ਰਹੇਗਾ।

ਇਹ ਵੀ ਪੜ੍ਹੋ- ਆ ਗਿਆ 6.8 ਤੀਬਰਤਾ ਦਾ ਭੂਚਾਲ ! ਲੋਕਾਂ ਨੂੰ ਘਰ ਛੱਡ ਉੱਚੀਆਂ ਥਾਂਵਾਂ 'ਤੇ ਜਾਣ ਦੀ ਅਪੀਲ, ਇੰਡੋਨੇਸ਼ੀਆ 'ਚ ਦਹਿਸ਼ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Benjamin Netanyahu
  • Iran US Escalation
  • Ceasefire
  • Israeli PM Warning

ਕਿਸਾਨਾਂ ਲਈ Good News! ਹੋਰਮੁਜ਼ ਪਾਰ ਕਰ 34 ਜਹਾਜ਼ ਜਲਦ ਪਹੁੰਚਣਗੇ ਭਾਰਤ

NEXT STORY

Stories You May Like

  • pm modi advises putin to end the war
    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ ਹਥਿਆਰਾਂ ਲਈ ਦਿੱਤੇ 67,575 ਕਰੋੜ ਰੁਪਏ
  • pakistan warns houthi
    ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ 'ਤੇ ਹਮਲੇ ਮਗਰੋਂ ਹੂਤੀਆਂ ਨੂੰ ਦੇ'ਤੀ ਚਿਤਾਵਨੀ
  • pakistan warns iran
    ਜੰਗ ਦੇ ਮੂਡ 'ਚ ਪਾਕਿਸਤਾਨ !  ਹੂਤੀਆਂ ਨੂੰ ਲੈ ਕੇ ਈਰਾਨ ਨੂੰ ਦੇ'ਤੀ ਚੇਤਾਵਨੀ
  • pm modi meets chinese president
    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50 ਮਿੰਟ ਤੱਕ ਹੋਈ ਦੁਵੱਲੀ ਗੱਲਬਾਤ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • malaysian pm sings bollywood song
    ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
Trending
Ek Nazar
isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • new sensation in space tourism
      ਸਪੇਸ ਟੂਰਿਜ਼ਮ ਦਾ ਧਮਾਕਾ: 7 ਕਰੋੜ ਲਗਾ ਕੇ ਪੁਲਾੜ 'ਚ ਬਿਤਾਓ ਕੁਝ ਮਿੰਟ, ਚੀਨੀ...
    • uae cancels visas of 4 000 bangladeshis
      UAE ਨੇ 4 ਹਜ਼ਾਰ ਬੰਗਲਾਦੇਸ਼ੀਆਂ ਦਾ ਵੀਜ਼ਾ ਕੀਤਾ ਰੱਦ
    • 45  of women in the us to be unmarried by 2030
      ਅਮਰੀਕਾ ’ਚ 2030 ਤੱਕ 45 ਫੀਸਦੀ ਔਰਤਾਂ ਹੋਣਗੀਆਂ ਅਣਵਿਆਹੀਆਂ
    • iranian boats
      ਪਣਡੁੱਬੀ ਡਰੋਨ ਨੂੰ ਜ਼ਬਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਦੋ ਈਰਾਨੀ ਕਿਸ਼ਤੀਆਂ ਤਬਾਹ
    • eu chief ursula von der leyen
      ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...
    • travel advisory
      ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ 'ਟ੍ਰੈਵਲ...
    • amal rajapaksa
      ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ
    • china  s grip on travelers   travel  know which ones are under threat of ban
      ਯਾਤਰੀਆਂ ਦੀ Travelling 'ਤੇ ਚੀਨ ਦਾ ਸ਼ਿਕੰਜਾ, ਜਾਣੋ ਕਿਸ-ਕਿਸ 'ਤੇ ਮੰਡਰਾ...
    • gold mine collapse
      ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ
    • book issued 132 years ago
      132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +