ਤੇਲ ਅਵੀਵ (ਏਜੰਸੀ) : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਜ਼ਰਾਈਲ ਵਿੱਚ ਕਤਰ ਦੀ ਮਲਕੀਅਤ ਵਾਲੇ ਪ੍ਰਸਾਰਕ ਅਲ ਜਜ਼ੀਰਾ ਦੇ ਦਫਤਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਨੇਤਨਯਾਹੂ ਨੇ 'ਐਕਸ' 'ਤੇ ਇਸ ਫ਼ੈਸਲੇ ਦਾ ਐਲਾਨ ਕੀਤਾ। ਇਹ ਫੈਸਲਾ ਕਦੋਂ ਲਾਗੂ ਹੋਵੇਗਾ ਇਹ ਪਤਾ ਨਹੀਂ ਹੈ।
ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਭਾਰਤੀ ਰਾਜਦੂਤ ਨੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ, ਵੀਜ਼ਾ ਸਮੱਸਿਆਵਾਂ 'ਤੇ ਗੱਲਬਾਤ
ਇਜ਼ਰਾਈਲ-ਹਮਾਸ ਯੁੱਧ ਦੌਰਾਨ ਇਜ਼ਰਾਈਲ ਅਤੇ ਚੈਨਲ ਦੇ ਸਬੰਧਾਂ ਵਿੱਚ ਹੋਰ ਖਟਾਸ ਆਈ ਹੈ। ਇਹ ਫ਼ੈਸਲਾ ਵੀ ਅਜਿਹੇ ਸਮੇਂ 'ਚ ਲਿਆ ਗਿਆ ਹੈ ਜਦੋਂ ਕਤਰ ਗਾਜ਼ਾ 'ਚ ਜੰਗ ਨੂੰ ਲੈ ਕੇ ਇਜ਼ਰਾਇਲ ਅਤੇ ਹਮਾਸ ਵਿਚਾਲੇ ਜੰਗਬੰਦੀ ਸਮਝੌਤੇ 'ਚ ਮਦਦ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਯੂ.ਕੇ : ਸਥਾਨਕ ਚੋਣਾਂ 'ਚ ਪਾਰਟੀ ਦੀ ਕਰਾਰੀ ਹਾਰ, PM ਸੁਨਕ ਨੇ 'ਸਖ਼ਤ ਮਿਹਨਤ' ਦਾ ਕੀਤਾ ਵਾਅਦਾ
NEXT STORY