Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    1:47:28 PM

  • australia deportation

    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ...

  • revelation by client sent to dubai  network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਕ ਅਜਿਹਾ ਦੇਸ਼ ਜਿਥੇ ਇਕ ਵੀ ਅਪਰਾਧੀ ਨਹੀ, ਜੇਲ੍ਹਾਂ ਬੰਦ ਹੋਣ ਕੰਢੇ

INTERNATIONAL News Punjabi(ਵਿਦੇਸ਼)

ਇਕ ਅਜਿਹਾ ਦੇਸ਼ ਜਿਥੇ ਇਕ ਵੀ ਅਪਰਾਧੀ ਨਹੀ, ਜੇਲ੍ਹਾਂ ਬੰਦ ਹੋਣ ਕੰਢੇ

  • Edited By Cherry,
  • Updated: 06 Mar, 2021 11:35 AM
International
netherlands  closes   prisons  low crime rate
  • Share
    • Facebook
    • Tumblr
    • Linkedin
    • Twitter
  • Comment

ਵੇਲਿੰਗਟਨ (ਇੰਟ.)- ਕਿਸੇ ਦੇਸ਼ ’ਚ ਕ੍ਰਾਈਮ ਵਧ ਰਿਹਾ ਹੈ ਤਾਂ ਕਿਤੇ ਘਟ ਰਿਹਾ ਹੈ। ਹਾਲਾਂਕਿ ਇਕ ਅਜਿਹਾ ਦੇਸ਼ ਵੀ ਹੈ ਜਿਥੇ ਇਕ ਵੀ ਅਪਰਾਧੀ ਨਹੀਂ ਹੈ, ਜਿਸਨੂੰ ਜੇਲ੍ਹ ਭੇਜਿਆ ਜਾ ਸਕੇ। ਦੁਨੀਆ ਭਰ ਦੇ ਦੇਸ਼ਾਂ ਦੀਆਂ ਜੇਲ੍ਹਾਂ ’ਚ ਗੁੰਡੇ ਅਤੇ ਅਪਰਾਧੀ ਸਾਲਾਂ ਤੋਂ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ, ਪਰ ਵੈਸਟਰਨ ਯੂਰਪ ਦੇ ਦੇਸ਼ ਨੀਦਰਲੈਂਡਸ ’ਚ ਘਟਦੇ ਕ੍ਰਾਈਮ ਦੀ ਦਰ ਦੇ ਮੁਤਾਬਕ ਇਥੋਂ ਦੀਆਂ ਜੇਲ੍ਹਾਂ ਬੰਦ ਹੋਣ ਕੰਢੇ ਹਨ। ਦੱਸਿਆ ਜਾ ਰਿਹਾ ਹੈ ਕਿ ਨੀਦਰਲੈਂਡਸ ਦੀ ਆਬਾਦੀ 1 ਕਰੋੜ, 71 ਲੱਖ, 32 ਹਜ਼ਾਰ ਤੋਂ ਜ਼ਿਆਦਾ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਪੰਜਾਬਣ ਨੇ ਸਿਰਜਿਆ ਇਤਿਹਾਸ, ਪੁਲਸ 'ਚ ਭਰਤੀ ਹੋ ਵਧਾਇਆ ਦੇਸ਼ ਦਾ ਮਾਣ

ਹੈਰਾਨੀ ਦੀ ਗੱਲ ਹੈ ਕਿ ਨੀਦਰਲੈਂਡਸ ਕੋਲ ਸਲਾਖਾਂ ਦੇ ਪਿੱਛੇ ਪਾਉਣ ਲਈ ਕੋਈ ਅਪਰਾਧੀ ਨਹੀਂ ਹੈ। ਸਾਲ 2013 ’ਚ ਉਥੇ ਸਿਰਫ 19 ਕੈਦੀ ਸਨ ਜਦਕਿ 2018 ਤਕ ਆਉਂਦੇ-ਆਉਂਦੇ ਇਸ ਦੇਸ਼ ’ਚ ਕੋਈ ਅਪਰਾਧੀ ਨਹੀਂ ਬਚਿਆ। 2016 ’ਚ ਟੈਲੀਗ੍ਰਾਫ ਯੂ. ਕੇ. ’ਚ ਪ੍ਰਕਾਸ਼ਤ ਹੋਈ ਰਿਪੋਰਟ ਮੁਤਾਬਕ ਨੀਦਰਲੈਂਡਸ ਦੇ ਨਿਆਂ ਮੰਤਰਾਲਾ ਨੇ ਸੁਝਾਅ ਦਿੱਤਾ ਸੀ ਕਿ ਅਗਲੇ 5 ਸਾਲਾਂ ’ਚ ਇਥੇ ਹਰ ਸਾਲ ਕੁਝ ਅਪਰਾਧ ’ਚ 0.9 ਫੀਸਦੀ ਦੀ ਗਿਰਾਵਟ ਆਏਗੀ। ਹਾਲਾਂਕਿ ਨੀਦਰਲੈਂਡਸ ਦੀਆਂ ਜੇਲ੍ਹਾਂ ਬੰਦ ਹੋਣ ’ਤੇ ਦੋ ਤਰ੍ਹਾਂ ਨਾਲ ਬਦਲਾਅ ਹੋਣਗੇ। ਸਮਾਜਿਕ ਦ੍ਰਿਸ਼ਟੀਕੋਣ ਨਾਲ ਦੇਖੋ ਤਾਂ ਘਟਦੀ ਅਪਰਾਧ ਦਰ ਯਾਨੀ ਸੁਰੱਖਿਅਤ ਦੇਸ਼। ਰੋਜ਼ਗਾਰ ਦੇ ਨਜ਼ਰੀਏ ਨਾਲ ਦੇਖੋ ਤਾਂ ਜੇਲ੍ਹ ’ਚ ਕੰਮ ਕਰਨ ਵਾਲੇ ਬੇਰੋਜ਼ਗਾਰ ਹੋਣਗੇ। ਨੀਦਰਲੈਂਡਸ ਦੀ ਜੇਲ੍ਹ ਬੰਦ ਹੋਣ ਦਾ ਮਤਲਬ ਹੈ ਕਿ ਉਥੋਂ ਦੇ ਲਗਭਗ ਦੋ ਹਜ਼ਾਰ ਲੋਕ ਨੌਕਰੀ ਗਵਾਉਣਗੇ, ਜਿਸ ਵਿਚੋਂ ਸਿਰਫ 700 ਲੋਕਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਬਾਕੀ ਥਾਵਾਂ ’ਤੇ ਟਰਾਂਸਫਰ ਕੀਤਾ ਜਾਏਗਾ। ਜੇਲ੍ਹਾਂ ਬੰਦ ਹੋਣ ਦਾ ਦੂਸਰਾ ਅਰਥ ਇਹ ਵੀ ਹੈ ਕਿ ਨੀਦਰਲੈਂਡਸ ਇਕ ਦੇਸ਼, ਇਕ ਪ੍ਰਣਾਲੀ, ਇਕ ਸਰਕਾਰ ਅਤੇ ਨਾਗਰਿਕਾਂ ਦੇ ਰੂਪ ’ਚ ਸਫਲ ਹੋਇਆ ਹੈ।

ਇਹ ਵੀ ਪੜ੍ਹੋ: PM ਮੋਦੀ ਨੂੰ ਵਾਤਾਵਰਣ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਲਈ ਮਿਲਿਆ ਅੰਤਰਰਾਸ਼ਟਰੀ ਐਵਾਰਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Netherlands
  • closes
  • prisons
  • Low crime rate
  • ਨੀਦਰਲੈਂਡਸ
  • ਜੇਲ
  • ਬੰਦ
  • ਕ੍ਰਾਈਮ ਦਰ ਘਟ

PM ਮੋਦੀ ਨੂੰ ਵਾਤਾਵਰਣ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਲਈ ਮਿਲਿਆ ਅੰਤਰਰਾਸ਼ਟਰੀ ਐਵਾਰਡ

NEXT STORY

Stories You May Like

  • teaching
    ਅਧਿਆਪਨ ਵੀ ਇਕ ਕਲਾ ਹੈ
  • uk breakup
    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼
  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • police action in gurdaspur  one arrested with 5 packets of heroin
    ਗੁਰਦਾਸਪੁਰ 'ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ
  • traffic police issued challans to 2 dozen vehicles
    ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ
  • banke bihari  mangala aarti  janmashtami
    ਸਾਲ 'ਚ ਸਿਰਫ਼ ਇਕ ਵਾਰ ਹੋਣ ਵਾਲੀ ਬਾਂਕੇ ਬਿਹਾਰੀ ਦੀ ਮੰਗਲਾ ਆਰਤੀ ਹੋਈ ਸੰਪੰਨ
  • one arrested with ganja
    ਗਾਂਜੇ ਸਮੇਤ ਇਕ ਗ੍ਰਿਫ਼ਤਾਰ
  • punjab murdered
    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • putin brics
      ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
    • russia may strike eu
      ਯੂਰਪੀਅਨ ਦੇਸ਼ਾਂ 'ਤੇ ਹਾਈਬ੍ਰਿਡ ਹਮਲੇ ਦੀ ਤਿਆਰੀ 'ਚ ਰੂਸ ! ਪੋਲੈਂਡ ਦੇ PM ਨੇ...
    • nigeria protests
      ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ
    • donald trump greenland denmark deal
      ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ...
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +