Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    6:31:59 AM

  • major explosion in moscow restaurant

    ਮਾਸਕੋ ਦੇ ਲਗਜ਼ਰੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ:...

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਲੱਗਦੀ ਐ ਨਿਰੀ ਥਕਾਵਟ, ਪਰ ਅਸਲ ‘ਚ ਫੰਗਸ ਅੰਦਰੋਂ ਖਾ ਰਹੀ ਸਰੀਰ ! ਹੋ ਜਾਓ ਸਾਵਧਾਨ

INTERNATIONAL News Punjabi(ਵਿਦੇਸ਼)

ਲੱਗਦੀ ਐ ਨਿਰੀ ਥਕਾਵਟ, ਪਰ ਅਸਲ ‘ਚ ਫੰਗਸ ਅੰਦਰੋਂ ਖਾ ਰਹੀ ਸਰੀਰ ! ਹੋ ਜਾਓ ਸਾਵਧਾਨ

  • Edited By Harpreet Singh,
  • Updated: 19 Jun, 2025 05:27 PM
International
new deadly disease
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਲ 2019 'ਚ ਚੀਨ ਤੋਂ ਫੈਲੇ ਕੋਰੋਨਾ ਨੇ ਜਿੱਥੇ ਦੁਨੀਆ ਭਰ 'ਚ ਹਜ਼ਾਰਾਂ-ਲੱਖਾਂ ਲੋਕਾਂ ਦੀ ਜਾਨ ਲਈ ਸੀ, ਉੱਥੇ ਹੀ ਇਸ ਦਾ ਅਸਰ ਹਾਲੇ ਵੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਅਮਰੀਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਈ ਸੂਬਿਆਂ 'ਚ ਇੱਕ ਜ਼ਹਿਰੀਲਾ ਫੰਗਸ Aspergillus fumigatus ਤੇਜ਼ੀ ਨਾਲ ਫੈਲ ਰਿਹਾ ਹੈ।

ਇਹ ਫੰਗਸ ਇੰਨਾ ਖ਼ਤਰਨਾਕ ਹੈ ਕਿ ਇਹ ਮਰੀਜ਼ ਦੇ ਸਰੀਰ ਨੂੰ ਅੰਦਰੋਂ ਖਾਣਾ ਸ਼ੁਰੂ ਕਰ ਦਿੰਦਾ ਹੈ। ਇਹ ਖ਼ਤਰਾ ਜ਼ਿਆਦਾਤਰ ਉਨ੍ਹਾਂ ਲੋਕਾਂ ਲਈ ਹੈ ਜਿਨ੍ਹਾਂ ਦੀ ਇਮਿਊਨ ਸਿਸਟਮ ਕਮਜ਼ੋਰ ਹੋਵੇ- ਜਿਵੇਂ ਕਿ ਕੈਂਸਰ ਮਰੀਜ਼, ਟ੍ਰਾਂਸਪਲਾਂਟ ਤੋਂ ਗੁਜ਼ਰ ਰਹੇ ਲੋਕ ਜਾਂ ਐੱਚ.ਆਈ.ਵੀ. ਪੀੜਤ।

ਇਹ ਫੰਗਸ ਅਮਰੀਕਾ ਦੇ ਫਲੋਰੀਡਾ, ਟੈਕਸਾਸ, ਕੈਲੀਫੋਰਨੀਆ, ਲੂਜ਼ਿਆਨਾ ਅਤੇ ਜੌਰਜੀਆ ਸਮੇਤ ਕਈ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਵੱਡੀ ਗਿਣਤੀ 'ਚ ਲੋਕ ਇਸ ਦੀ ਚਪੇਟ 'ਚ ਆ ਰਹੇ ਹਨ। ਜ਼ਿਆਦਾ ਖ਼ਤਰਨਾਕ ਗੱਲ ਇਹ ਹੈ ਕਿ ਇਸ ਦੇ ਕੁਝ ਸਟ੍ਰੇਨਜ਼ ਇੰਨੇ ਇਮਿਊਨ ਹੋ ਗਏ ਹਨ ਕਿ ਆਮ ਐਂਟੀਫੰਗਲ ਦਵਾਈਆਂ ਇਨ੍ਹਾਂ 'ਤੇ ਅਸਰ ਹੀ ਨਹੀਂ ਕਰ ਰਹੀਆਂ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਉੱਡਦੇ ਜਹਾਜ਼ 'ਚ ਆ ਗਈ ਤਕਨੀਕੀ ਗੜਬੜੀ, ਟੇਕਆਫ਼ ਦੇ 10 ਮਿੰਟ ਬਾਅਦ ਹੀ...

ਕਿਵੇਂ ਫੈਲਦਾ ਹੈ ਇਹ ਫੰਗਸ ?
ਇਹ ਫੰਗਸ ਸਰੀਰ ਦੇ ਫੇਫੜਿਆਂ ਤੋਂ ਸ਼ੁਰੂ ਹੋ ਕੇ ਦਿਲ, ਦਿਮਾਗ, ਲਿਵਰ ਅਤੇ ਗੁਰਦਿਆਂ ਤੱਕ ਪਹੁੰਚਦਾ ਹੈ। ਇਸ ਕਾਰਨ, ਲੰਮੀ ਖਾਂਸੀ, ਬੁਖਾਰ, ਛਾਤੀ 'ਚ ਦਰਦ ਜਾਂ ਸਾਹ ਲੈਣ ਵਿੱਚ ਦਿੱਕਤ ਆ ਸਕਦੀ ਹੈ। ਜੇਕਰ ਇਲਾਜ ਵਿੱਚ ਦੇਰੀ ਹੋਵੇ ਤਾਂ ਇਹ ਮਰੀਜ਼ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ।

ਆਖ਼ਿਰ ਕਿਉਂ ਫੈਲ ਰਿਹਾ ਹੈ ਇਹ ਫੰਗਸ ?
ਮਾਹਿਰਾਂ ਅਨੁਸਾਰ ਗਲੋਬਲ ਵਾਰਮਿੰਗ, ਵਾਧੂ ਨਮੀ ਅਤੇ ਗਰਮੀ ਦੇ ਸੰਯੋਗ ਨੇ ਇਸ ਫੰਗਸ ਨੂੰ ਵਧਣ ਲਈ ਮੌਕਾ ਦਿੱਤਾ ਹੈ। ਹਾਲਾਤ ਇੰਨੇ ਖ਼ਤਰਨਾਕ ਹਨ ਕਿ WHO ਨੇ ਇਸ ਫੰਗਸ ਨੂੰ “ਕ੍ਰਿਟੀਕਲ ਪ੍ਰਾਇਓਰਟੀ” ਵਿਚ ਰੱਖਿਆ ਹੈ।

ਕਿਵੇਂ ਕਰੀਏ ਬਚਾਅ ?
ਮਾਹਿਰਾਂ ਮੁਤਾਬਕ ਇਸ ਫੰਗਸ ਤੋਂ ਬਚਣ ਲਈ ਲੋਕ ਮਿੱਟੀ-ਘੱਟੇ ਜਾਂ ਗਾਰਡਨ ਵਰਗੀਆਂ ਥਾਵਾਂ ‘ਤੇ ਕੰਮ ਕਰਦੇ ਸਮੇਂ N95 ਮਾਸਕ ਪਹਿਨਣ। ਇਸ ਤੋਂ ਇਲਾਵਾ ਛਾਤੀ ਦੀ ਲੰਮੀ ਬੀਮਾਰੀ ਵਾਲੇ ਲੋਕਾਂ ਨੂੰ ਲੱਛਣ ਆਉਣ ‘ਤੇ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Deadly Disease
  • Fungus
  • Body

Pak ਨੇ ਇਜ਼ਰਾਈਲ ਈਰਾਨ ਦੀ ਜੰਗ 'ਚ ਰਵਾਨਾ ਕੀਤਾ Fighter Jet! ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

NEXT STORY

Stories You May Like

  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • economic crisis increases  4 8 crore people became unemployed in china
    ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • party change is actually the end of the people king
    ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
  • if there is a deficiency of vitamin c in the body then drink these things
    ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ ਅਸਰ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • don  t forget to eat these things at night
    ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian youth studying in canada sentenced in us
      ਕੈਨੇਡਾ 'ਚ ਪੜ੍ਹਦੇ ਭਾਰਤੀ ਨੌਜਵਾਨ ਨੂੰ ਅਮਰੀਕਾ 'ਚ 4 ਸਾਲ ਦੀ ਜੇਲ੍ਹ, ਕੀਤੀ 31...
    • indian astrologer flees after defrauding in canada
      ਕੈਨੇਡਾ 'ਚ 8 ਲੱਖ ਡਾਲਰ ਦੀ ਠੱਗੀ ਮਾਰ ਕੇ ਭਾਰਤੀ 'ਜੋਤਸ਼ੀ' ਫ਼ਰਾਰ; ਪੁਲਸ...
    • 3 people including nepali mountaineer nirmal purja die
      PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ...
    • sikh boy creates history in italy
      ਇਟਲੀ 'ਚ ਸਿੱਖ ਗੱਭਰੂ ਨੇ ਸਿਰਜਿਆ ਇਤਿਹਾਸ, 8ਵੀਂ ਤੋਂ ਬਾਅਦ ਸਹੀ ਕੋਰਸ ਚੁਣਨ ਲਈ...
    • granthi singh  serving in australia excels in studies
      ਆਸਟ੍ਰੇਲੀਆ ’ਚ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘ ਨੇ ਪੜ੍ਹਾਈ ’ਚ ਗੱਡੇ ਝੰਡੇ,...
    • investment indian companies abroad increased by 50   first choice
      ਵਿਦੇਸ਼ਾਂ 'ਚ 50% ਵਧਿਆ ਭਾਰਤੀ ਕੰਪਨੀਆਂ ਦਾ ਨਿਵੇਸ਼, ਨਿਵੇਸ਼ਕਾਂ ਦੀ ਪਹਿਲੀ ਪਸੰਦ...
    • appeal reopen kartarpur corridor sai syed ali raza qadri
      ਕਰਤਾਰਪੁਰ ਰਾਹਦਾਰੀ ਮੁੜ ਖੋਲ੍ਹਣ ਤੇ ਵੀਜ਼ਾ ਨੀਤੀ ਹੋਰ ਸਰਲ ਬਣਾਉਣ ਦੀ ਅਪੀਲ: ਸਾਈਂ...
    • thousands of migrants return the day after entering spain
      ਭੁੱਖ ਤੋਂ ਬੇਹਾਲ: ਸਪੇਨ 'ਚ ਦਾਖ਼ਲ ਹੋਣ ਦੇ ਅਗਲੇ ਹੀ ਦਿਨ ਵਾਪਸ ਪਰਤੇ ਹਜ਼ਾਰਾਂ...
    • religious leader killed in open gunfire in pakistan
      ਪਾਕਿਸਤਾਨ 'ਚ ਧਾਰਮਿਕ ਆਗੂ ਦਾ ਸ਼ਰੇਆਮ ਕਤਲ ! ਬੰਦੂਕਧਾਰੀਆਂ ਨੇ ਤਾਬੜਤੋੜ ਚਲਾਈਆਂ...
    • japan  ntt data  india  new payment platform  launch
      ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +