Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    4:59:58 PM

  • sri hemkunt sahib pilgrim

    ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਨਿਕਲੇ ਨੌਜਵਾਨ...

  • record remittances

    ਮਾਲਾਮਾਲ ਹੋਇਆ ਪਾਕਿਸਤਾਨ ! ਮਈ ਮਹੀਨੇ 'ਚ ਆਏ...

  • sri anandpur sahib hydel canal water overflows

    ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ...

  • murder of liquor shop worker in bathinda

    ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ ਦੇ ਕੇ 10 ਦਿਨਾਂ ’ਚ ਮਿਲੇਗਾ ਵੀਜ਼ਾ ਇੰਟਰਵਿਊ ਸਲਾਟ

INTERNATIONAL News Punjabi(ਵਿਦੇਸ਼)

ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ ਦੇ ਕੇ 10 ਦਿਨਾਂ ’ਚ ਮਿਲੇਗਾ ਵੀਜ਼ਾ ਇੰਟਰਵਿਊ ਸਲਾਟ

  • Edited By Vandana,
  • Updated: 10 Jun, 2026 03:30 PM
United States of America
new pilot program
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ, (ਇੰਟ.)- ਅਮਰੀਕਾ ਦਾ ਵਿਦੇਸ਼ ਮੰਤਰਾਲਾ (ਸਟੇਟ ਡਿਪਾਰਟਮੈਂਟ) ਬੀ-1 ਅਤੇ ਬੀ-2 ਸ਼੍ਰੇਣੀ ਦੇ ਵਿਜ਼ਿਟਰ ਵੀਜ਼ਾ ਬੇਨਤੀਕਰਤਾਵਾਂ ਲਈ ਇਕ ਨਵਾਂ ਪਾਇਲਟ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੇ ਤਹਿਤ ਵਾਧੂ 750 ਡਾਲਰ ਮਤਲਬ 65,000 ਰੁਪਏ ਫੀਸ ਦਾ ਭੁਗਤਾਨ ਕਰਨ ਵਾਲੇ ਯੋਗ ਬੇਨਤੀਕਰਤਾਵਾਂ ਨੂੰ ਆਮ ਪ੍ਰਕਿਰਿਆ ਦੇ ਮੁਕਾਬਲੇ ਤੇਜ਼ੀ ਨਾਲ ਵੀਜ਼ਾ ਇੰਟਰਵਿਊ ਦੀ ਤਰੀਕ ਮੁਹੱਈਆ ਕਰਵਾਈ ਜਾਵੇਗੀ।

1 ਜੁਲਾਈ ਤੋਂ ਸ਼ੁਰੂ ਹੋਵੇਗਾ ਪ੍ਰੋਗਰਾਮ

ਫੈੱਡਰਲ ਰਜਿਸਟਰ ਵਿਚ ਇਸ ਹਫ਼ਤੇ ਛਪਣ ਵਾਲੇ ਨੋਟੀਫਿਕੇਸ਼ਨ ਅਨੁਸਾਰ ਇਹ ਪਾਇਲਟ ਪ੍ਰੋਗਰਾਮ 1 ਜੁਲਾਈ ਤੋਂ 31 ਦਸੰਬਰ, 2026 ਤੱਕ ਲਾਗੂ ਰਹੇਗਾ। ਯੋਜਨਾ ਦੇ ਤਹਿਤ ਕਾਰੋਬਾਰ (ਬੀ-1) ਅਤੇ ਸੈਰ-ਸਪਾਟਾ (ਬੀ-2) ਵੀਜ਼ਾ ਲਈ ਅਪਲਾਈ ਕਰਨ ਵਾਲੇ ਯੋਗ ਲੋਕਾਂ ਨੂੰ ਇਸ ਵਿਚ ਹਿੱਸਾ ਲੈਣ ਵਾਲੇ ਅਮਰੀਕੀ ਦੂਤਘਰਾਂ ਅਤੇ ਕੌਂਸਲੇਟਾਂ ਵਿਚ 10 ਕੰਮਕਾਜੀ ਦਿਨਾਂ ਦੇ ਅੰਦਰ ਇੰਟਰਵਿਊ ਦੀ ਅਪੁਆਇੰਟਮੈਂਟ ਮਿਲ ਸਕੇਗੀ।

ਸਾਰੇ ਦੂਤਘਰਾਂ ਵਿਚ ਨਹੀਂ ਮਿਲੇਗੀ ਸਹੂਲਤ

ਸਟੇਟ ਡਿਪਾਰਟਮੈਂਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਸਹੂਲਤ ਸਾਰੇ ਅਮਰੀਕੀ ਮਿਸ਼ਨਾਂ ਵਿਚ ਉਪਲਬਧ ਨਹੀਂ ਹੋਵੇਗੀ। ਸਿਰਫ਼ ਚੋਣਵੇਂ ਦੂਤਘਰਾਂ ਅਤੇ ਕੌਂਸਲੇਟਾਂ ਨੂੰ ਹੀ ਇਸ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਵਿਚ ਸ਼ਾਮਲ ਮਿਸ਼ਨਾਂ ਦੀ ਸੂਚੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰੀਮੀਅਮ ਸ਼੍ਰੇਣੀ ਦੇ ਇੰਟਰਵਿਊ ਸਲਾਟਾਂ ਦੀ ਗਿਣਤੀ ਵੀ ਸੀਮਤ ਰਹੇਗੀ।

ਵਾਧੂ ਫੀਸ ਨਾਲ ਨਹੀਂ ਵਧੇਗੀ ਮਨਜ਼ੂਰੀ ਦੀ ਸੰਭਾਵਨਾ

ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ 750 ਡਾਲਰ ਦੀ ਵਾਧੂ ਫੀਸ ਸਿਰਫ਼ ਇੰਟਰਵਿਊ ਦੀ ਤਰੀਕ ਜਲਦੀ ਲੈਣ ਲਈ ਹੋਵੇਗੀ। ਇਸ ਦਾ ਵੀਜ਼ਾ ਅਰਜ਼ੀ ਦੇ ਮੁਲਾਂਕਣ, ਫੈਸਲੇ ਜਾਂ ਮਨਜ਼ੂਰੀ ਦੀ ਸੰਭਾਵਨਾ ’ਤੇ ਕੋਈ ਅਸਰ ਨਹੀਂ ਪਵੇਗਾ। ਸਾਰੇ ਬੇਨਤੀਕਰਤਾਵਾਂ ਨੂੰ ਮੌਜੂਦਾ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਕਰਨਾ ਪਵੇਗਾ।

ਪੜ੍ਹੋ ਇਹ ਅਹਿਮ ਖ਼ਬਰ-  ਬਿਨਾਂ ਲਾਇਸੈਂਸ ਦੇ ਉਡਾਈਆਂ 900 ਤੋਂ ਵੱਧ ਉਡਾਣਾਂ ! ਕੈਨੇਡਾ 'ਚ ਖ਼ਤਰੇ 'ਚ ਪਾਈ ਹਜ਼ਾਰਾਂ ਯਾਤਰੀਆਂ ਦੀ ਜਾਨ 

ਸੁਰੱਖਿਆ ਜਾਂਚ ਆਮ ਪ੍ਰਕਿਰਿਆ ਰਾਹੀਂ ਹੀ ਹੋਵੇਗੀ

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇੰਟਰਵਿਊ ਜਲਦੀ ਮਿਲਣ ਦਾ ਮਤਲਬ ਇਹ ਨਹੀਂ ਹੈ ਕਿ ਵੀਜ਼ਾ ਪ੍ਰੋਸੈਸਿੰਗ ਵੀ ਤੇਜ਼ ਹੋ ਜਾਵੇਗੀ। ਸੁਰੱਖਿਆ ਜਾਂਚ, ਪ੍ਰਸ਼ਾਸਨਿਕ ਸਮੀਖਿਆ ਅਤੇ ਯੋਗਤਾ ਨਾਲ ਜੁੜੀਆਂ ਹੋਰ ਪ੍ਰਕਿਰਿਆਵਾਂ ਆਮ ਸਮੇਂ ਅਨੁਸਾਰ ਹੀ ਪੂਰੀਆਂ ਕੀਤੀਆਂ ਜਾਣਗੀਆਂ। ਜੇਕਰ ਕਿਸੇ ਮਾਮਲੇ ਵਿਚ ਵਾਧੂ ਜਾਂਚ ਦੀ ਲੋੜ ਪੈਂਦੀ ਹੈ, ਤਾਂ ਵੀਜ਼ਾ ਜਾਰੀ ਹੋਣ ’ਚ ਦੇਰੀ ਹੋ ਸਕਦੀ ਹੈ।

ਬੇਨਤੀਕਰਤਾਵਾਂ ਲਈ ਬਰਾਬਰ ਨਿਯਮ ਲਾਗੂ

ਸਟੇਟ ਡਿਪਾਰਟਮੈਂਟ ਅਨੁਸਾਰ ਪ੍ਰੀਮੀਅਮ ਅਪੁਆਇੰਟਮੈਂਟ ਲੈਣ ਵਾਲੇ ਬੇਨਤੀਕਰਤਾਵਾਂ ’ਤੇ ਵੀ ਉਹੀ ਨਿਯਮ ਲਾਗੂ ਹੋਣਗੇ, ਜੋ ਆਮ ਬੇਨਤੀਕਰਤਾਵਾਂ ’ਤੇ ਲਾਗੂ ਹੁੰਦੇ ਹਨ। ਜਲਦੀ ਇੰਟਰਵਿਊ ਮਿਲਣ ਨਾਲ ਨਾ ਤਾਂ ਵੀਜ਼ਾ ਮਿਲਣ ਦੀ ਸੰਭਾਵਨਾ ਵਧੇਗੀ ਅਤੇ ਨਾ ਹੀ ਅਰਜ਼ੀ ਦੇ ਨਤੀਜੇ ’ਤੇ ਕੋਈ ਵਿਸ਼ੇਸ਼ ਅਸਰ ਪਵੇਗਾ।

ਲੰਮੀ ਵੇਟਿੰਗ ਲਿਸਟ ਘਟਾਉਣ ਦੀ ਕੋਸ਼ਿਸ਼

ਮਾਹਿਰਾਂ ਦਾ ਮੰਨਣਾ ਹੈ ਕਿ ਇਹ ਪਹਿਲਕਦਮੀ ਉਨ੍ਹਾਂ ਬੇਨਤੀਕਰਤਾਵਾਂ ਲਈ ਰਾਹਤ ਸਾਬਿਤ ਹੋ ਸਕਦੀ ਹੈ, ਜਿਨ੍ਹਾਂ ਨੂੰ ਕਾਰੋਬਾਰੀ ਜਾਂ ਨਿੱਜੀ ਕਾਰਨਾਂ ਕਰ ਕੇ ਜਲਦੀ ਯਾਤਰਾ ਕਰਨੀ ਪੈਂਦੀ ਹੈ। ਇਸ ਦੇ ਨਾਲ ਹੀ, ਇਸ ਨਾਲ ਵੀਜ਼ਾ ਇੰਟਰਵਿਊ ਦੀ ਲੰਮੀ ਵੇਟਿੰਗ ਲਿਸਟ ਦੇ ਦਬਾਅ ਨੂੰ ਵੀ ਕੁਝ ਹੱਦ ਤੱਕ ਘੱਟ ਕਰਨ ਵਿਚ ਮਦਦ ਮਿਲ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • New pilot program
  • visa interview
  • visa processing
  • USA
  • ਨਵਾਂ ਪਾਇਲਟ ਪ੍ਰੋਗਰਾਮ
  • ਵੀਜ਼ਾ ਇੰਟਰਵਿਊ
  • ਵੀਜ਼ਾ ਪ੍ਰੋਸੈਸਿੰਗ
  • ਅਮਰੀਕਾ

'Congratulations Modi..!' ਇਟਲੀ ਦੀ PM ਜੌਰਜੀਆ ਮੈਲੋਨੀ ਨੇ ਆਪਣੇ 'ਖ਼ਾਸ ਦੋਸਤ' ਨੂੰ ਦਿੱਤੀਆਂ ਵਧਾਈਆਂ

NEXT STORY

Stories You May Like

  •   forced   donation of rs 10  physicswallah fined rs 5 lakh
    10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ ਲੱਗਾ 5 ਲੱਖ ਰੁਪਏ ਦਾ ਜੁਰਮਾਨਾ
  • cm saini  10 lakh rupees  compensation
    ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ
  • medical student  mbbs course 10 years complete
    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ ਸਮਾਂ
  • delhi fire cm rekha gupta rs 10 lakh compensation
    ਅੱਗ ਹਾਦਸੇ ਦੇ ਪੀੜਤਾਂ ਨੂੰ ਮਿਲੇ CM ਰੇਖਾ ਗੁਪਤਾ! ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ
  • metro bus traveling office 10  extra allowance
    ਮੈਟਰੋ ਜਾਂ ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਮਿਲੇਗਾ 10% ਵਾਧੂ ਭੱਤਾ, ਦਿੱਲੀ ਸਰਕਾਰ ਦਾ ਐਲਾਨ
  • new record of kedarnath yatra
    ਕੇਦਾਰਨਾਥ ਯਾਤਰਾ ਦਾ ਨਵਾਂ ਕੀਰਤੀਮਾਨ: 39 ਦਿਨਾਂ 'ਚ 10 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਕੇਦਾਰ ਦੇ ਦਰਸ਼ਨ
  • relief in visa fees
    ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ; ਵੀਜ਼ਾ ਫੀਸ 'ਚ ਮਿਲ ਸਕਦੀ ਹੈ ਭਾਰੀ ਰਾਹਤ
  • chandrakant patel in us
    ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ ਸਵੀਕਾਰ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • government buses to stop running in punjab from today
    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
Trending
Ek Nazar
indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • flights operated without license
      ਬਿਨਾਂ ਲਾਇਸੈਂਸ ਦੇ ਉਡਾਈਆਂ 900 ਤੋਂ ਵੱਧ ਉਡਾਣਾਂ ! ਕੈਨੇਡਾ 'ਚ ਖ਼ਤਰੇ 'ਚ ਪਾਈ...
    • security guard becomes millionaire
      ਸਕਿਓਰਿਟੀ ਗਾਰਡ ਰਾਤੋ-ਰਾਤ ਬਣ ਗਿਆ ਕਰੋੜਪਤੀ ! ਖ਼ਬਰ ਪੜ੍ਹ ਤੁਸੀਂ ਵੀ ਕਹੋਗੇ-...
    • sikh pilgrims went for pakistan
      ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
    • america deport people
      ਹਰ ਸਾਲ 10 ਲੱਖ ਲੋਕ ਡਿਪੋਰਟ ਕਰੇਗਾ ਅਮਰੀਕਾ! ਸੰਸਦ 'ਚ ਇਮੀਗ੍ਰੇਸ਼ਨ ਇਨਫੋਰਸਮੈਂਟ...
    • pakistan airstrike
      ਪਾਕਿਸਤਾਨ ਨੇ ਕਰ'ਤੀ ਏਅਰਸਟ੍ਰਾਈਕ ! ਖੋਸਤ ਤੇ ਕੁਨਾਰ 'ਚ ਵਿਛਾ'ਤੀਆਂ ਲਾਸ਼ਾਂ,...
    • america takes major action against china blacklists many companies
      ਅਮਰੀਕਾ ਦੀ ਚੀਨ ਵਿਰੁੱਧ ਵੱਡੀ ਕਾਰਵਾਈ, BYD ਸਮੇਤ ਕਈ ਦਿੱਗਜ ਕੰਪਨੀਆਂ ਨੂੰ ਕਰ'ਤਾ...
    • tightening travel restrictions
      ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ ਦੇਸ਼ਾਂ ਨੂੰ ਦਿੱਤੀ ਸਲਾਹ
    • punjabi boy canada police
      ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ ਹੋਇਆ ਸੀ ਭਰਤੀ
    • importance of sergio gor
      ਸਰਜਿਓ ਗੋਰ ਹੋਣ ਦੀ ਅਹਿਮੀਅਤ
    • iran us escalation
      ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +